news

Jagga Chopra

Articles by this Author

14 ਨੂੰ ਚੌਕੀਮਾਨ ਟੋਲ ਤੋਂ ਜਗਰਾਉਂ ਨੂੰ ਹੋਵੇਗਾ ਵੱਡਾ ਕਾਫ਼ਲਾ ਰਵਾਨਾ 
  • ਕਣਕ ਸਮੇਤ ਸਮੂਹ ਫਸਲਾਂ ਦੇ ਪੂਰੇ ਰਕਬੇ 'ਤੇ ਪੂਰਾ ਮੁਆਵਜ਼ੇ ਦੀ ਜ਼ੋਰਦਾਰ ਮੰਗ 

ਮੁੱਲਾਂਪੁਰ ਦਾਖਾ 11 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ.)ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਇਕ ਅਹਿਮ ਮੀਟਿੰਗ ਅੱਜ ਸਵੱਦੀ ਕਲਾਂ ਵਿਖੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ l ਜਿਸ ਵਿਚ ਵੱਖ ਵੱਖ  ਮਹੱਤਵਪੂਰਨ ਮੁੱਦਿਆਂ

ਭਾਜਪਾ ਦੇਸ਼ ਭਰ ਵਿੱਚ 300 ਤੋਂ ਵੱਧ ਸੀਟਾਂ ਜਿੱਤੇਗੀ ਅਤੇ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ : ਅਮਿਤ ਸ਼ਾਹ

ਗੁਹਾਟੀ, 11 ਅਪ੍ਰੈਲ : ਅਗਲੇ ਸਾਲ ਦੇਸ਼ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੇ ਵੀ 2024 ਦੀਆਂ ਲੋਕ ਸਭਾ ਚੋਣਾਂ ਲਈ ਕਮਰ ਕੱਸ ਲਈ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੱਤਰ-ਪੂਰਬ ਦੇ ਦੋ ਦਿਨਾਂ ਦੌਰੇ 'ਤੇ ਸੋਮਵਾਰ ਨੂੰ ਅਸਾਮ

ਸੰਸਦ ਮੈਂਬਰ ਸਿਰਫ਼ ਇੱਕ ਟੈਗ ਹੈ, ਭਾਜਪਾ ਟੈਗ ਹਟਾ ਸਕਦੀ ਹੈ, ਉਹ ਮੈਨੂੰ ਜੇਲ੍ਹ ਵੀ ਕਰ ਸਕਦੇ ਹਨ, ਪਰ ਉਹ ਮੈਨੂੰ ਵਾਇਨਾਡ ਦੇ ਲੋਕਾਂ ਦੀ ਪ੍ਰਤੀਨਿਧਤਾ ਕਰਨ ਤੋਂ ਨਹੀਂ ਰੋਕ ਸਕਦੇ : ਰਾਹੁਲ ਗਾਂਧੀ
  • ਰਾਹੁਲ ਗਾਂਧੀ ਨੇ  ਆਪਣੇ ਸਾਬਕਾ ਸੰਸਦੀ ਹਲਕੇ ਵਾਇਨਾਡ ਦਾ ਕੀਤਾ ਦੌਰਾ
  • ਸਰਕਾਰ ਅਡਾਨੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਪ੍ਰਿਅੰਕਾ ਗਾਂਧੀ 
  • ਪ੍ਰਧਾਨ ਮੰਤਰੀ ਖੁਦ ਅਡਾਨੀ ਦਾ ਬਚਾਅ ਕਰ ਰਹੇ ਹਨ : ਪ੍ਰਿਅੰਕਾ ਗਾਂਧੀ 

ਵਾਇਨਾਡ, 11 ਅਪ੍ਰੈਲ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੰਸਦ ਮੈਂਬਰ ਦਾ ਅਹੁਦਾ ਖੁੱਸਣ ਤੋਂ ਬਾਅਦ ਅੱਜ ਪਹਿਲੀ ਵਾਰ ਕੇਰਲ ਵਿੱਚ ਆਪਣੇ ਸਾਬਕਾ

ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 41 'ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
  • ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ - ਕੁਲਵੰਤ ਸਿੰਘ ਸਿੱਧੂ

ਲੁਧਿਆਣਾ, 11 ਅਪ੍ਰੈਲ  : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 41 ਅਧੀਨ ਇੰਡਸਟਰੀਅਲ ਏਰੀਆ-ਬੀ (ਨਗਰ ਨਿਗਮ ਜੋਨ-ਸੀ ਦੇ ਪਿਛਲੇ ਪਾਸੇ) ਵਿਖੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਵਿਧਾਇਕ ਸਿੱਧੂ ਨੇ

ਪੀ ਏ ਯੂ ਦੇ ਪਸਾਰ ਮਾਹਿਰਾਂ ਨੇ ਕਿਸਾਨਾਂ ਨਾਲ ਕਣਕ ਦੀ ਸਰਫੇਸ ਸੀਡਿੰਗ ਬਿਜਾਈ 'ਤੇ ਵਿਚਾਰ ਕੀਤੀ

ਲੁਧਿਆਣਾ 11 ਅਪ੍ਰੈਲ : ਪੀ ਏ ਯੂ ਦੇ ਪਸਾਰ ਸਿੱਖਿਆ ਵਿਭਾਗ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਗਰਾਉਂ ਬਲਾਕ ਦੇ ਅਧਿਕਾਰੀਆਂ ਦੇ ਨਾਲ ਸਰਫ਼ੇਸ ਸੀਡਿੰਗ ਮਲਚਿੰਗ ਤਕਨੀਕ ਨਾਲ ਬੀਜੀ ਕਣਕ ਦੀ ਫਸਲ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਗੋਦ ਲਏ ਪਿੰਡਾਂ ਦਾ ਦੌਰਾ ਕੀਤਾ। ਆਪਣੇ ਤਜਰਬੇ ਸਾਂਝੇ ਕਰਦੇ ਹੋਏ ਸ.ਜਸਪਾਲ ਸਿੰਘ, ਸ.ਅਜਮੇਰ ਸਿੰਘ ਅਤੇ ਸ.ਹਰਿੰਦਰ ਪਾਲ ਸਿੰਘ, ਕੁਲਾਰ

ਡਿਪਟੀ ਕਮਿਸ਼ਨਰ ਵਲੋਂ ਵਸਨੀਕਾਂ ਨੂੰ ਅਪੀਲ, ਆਪਣਾ ਆਧਾਰ ਕਾਰਡ ਜਲਦ ਕਰਵਾਇਆ ਜਾਵੇ ਅਪਡੇਟ

ਲੁਧਿਆਣਾ, 11 ਅਪ੍ਰੈਲ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਆਧਾਰ ਦੀ ਜਾਣਕਾਰੀ ਨੂੰ ਅਪਡੇਟ ਕਰਵਾਉਣ। ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਸਰਕਾਰ ਵਲੋਂ ਨਵੀਨਤਮ ਪਛਾਣ ਪੱਤਰ ਦੇ ਸਬੂਤ (ਪੀ.ਓ.ਆਈ.) ਅਤੇ ਰਿਹਾਇਸ਼ ਦੇ ਸਬੂਤ (ਪੀ.ਓ.ਏ) ਵਜੋਂ ਦਸਤਾਵੇਜ਼ਾਂ ਨੂੰ ਅਪਡੇਟ ਕਰਕੇ ਨਾਗਰਿਕਾਂ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਮੋਦੀ ਦੇ ਨਾਮ ਦਿੱਤਾ ਮੰਗ ਪੱਤਰ 

ਜਗਰਾਉਂ, 11 ਅਪ੍ਰੈਲ, (ਰਛਪਾਲ ਸਿੰਘ ਸ਼ੇਰਪੁਰੀ) : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ  ਜ਼ਿਲਾ ਜਿਲ੍ਹਾ ਲੁਧਿਆਣਾ ਬਲਾਕ ਸਿੱਧਵਾ ਬੇਟ  ਵੱਲੋਂ ਜ਼ਿਲਾ ਪ੍ਰਧਾਨ ਗੁਰਅਮਿ੍ਰੰਤ ਕੌਰ ਲੀਹਾਂ ਅਤੇ ਬਲਾਕ ਪ੍ਰਧਾਨ ਮਨਜੀਤ ਕੌਰ ਢਿੱਲੋਂ ਬਰਸਾਲ ਦੀ ਅਗਵਾਈ ਹੇਠ ਆਂਗਣਵਾੜੀ  ਇੰਪਲਾਈਜ਼ ਫੈਡਰੇਸ਼ਨ  ਆਫ ਇੰਡੀਆ  ਦੇ  ਸੱਦੇ ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ

ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ
  • 13 ਅਪ੍ਰੈਲ ਨੂੰ ਵਿਸਾਖੀ ਦਾ ਪਵਿੱਤਰ ਇਤਿਹਾਸਿਕ ਦਿਹਾੜਾ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਮਨਾਵਾਂਗੇ- ਬਾਵਾ
  • 11 ਸ਼ਖ਼ਸੀਅਤਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ : ਗਿੱਲ

ਮੁੱਲਾਂਪੁਰ ਦਾਖਾ, 11 ਅਪ੍ਰੈਲ : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਫਾਊਂਡੇਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦੀ

ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਪਾਰੀ ਦਾ ਕੀਤਾ ਕਤਲ, ਲੱਖਾਂ ਦੀ ਲੁੱਟ ਕਰਕੇ ਹੋਏ ਫਰਾਰ

ਲੁਧਿਆਣਾ, 11 ਅਪ੍ਰੈਲ : ਲੁਧਿਆਣਾ 'ਚ ਮਨੀ ਐਕਸਚੇਂਜਰ 'ਤੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਵਪਾਰੀ ਦਾ ਕਤਲ ਕਰ ਦਿੱਤਾ। ਬਦਮਾਸ਼ਾਂ ਨੇ ਵਪਾਰੀ 'ਤੇ ਸੂਏ ਨਾਲ ਕਈ ਵਾਰ ਹਮਲਾ ਕੀਤਾ। ਮ੍ਰਿਤਕ ਆਪਣੀ ਐਕਟਿਵਾ 'ਤੇ ਜਾ ਰਿਹਾ ਸੀ, ਰਸਤੇ 'ਚ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ। ਬਦਮਾਸ਼ ਉਸ ਨੂੰ ਖੂਨ 'ਚ ਲੱਥ-ਪੱਥ ਛੱਡ ਕੇ ਲੱਖਾਂ ਦੀ ਲੁੱਟ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਕੀਤਾ ਤਲਬ 

ਚੰਡੀਗੜ੍ਹ, 11 ਅਪ੍ਰੈਲ : ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੁੱਛਗਿੱਛ ਲਈ ਤਲਬ ਕੀਤਾ ਹੈ। ਉਹਨਾਂ ਨੂੰ 12 ਅਪ੍ਰੈਲ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਚੰਨੀ ਖਿਲਾਫ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਜਾ ਚੁੱਕਿਆ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਸਾਬਕਾ