ਝੱਜਰ, 10 ਅਪ੍ਰੈਲ : ਹਰਿਆਣਾ ਦੇ ਝੱਜਰ ਦੇ ਪਿੰਡ ਮਦਾਨਾ ਖੁਰਦ ਵਿੱਚ ਪਤੀ ਨੇ ਆਪਣੀ ਪਤਨੀ ਤੇ ਦੋ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਖੁਦ ਵੀ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਸੋਮਵਾਰ ਦੀ ਸਵੇਰੇ ਪਰਿਵਾਰ ਦਾ ਕੋਈ ਮੈਂਬਰ ਨਾ ਦਿੱਸਿਆ ਤਾਂ ਗੁਆਂਢੀਆਂ ਨੇ ਘਰ ਅੰਦਰ ਦੇਖਿਆ ਤਾਂ ਇਹ ਦਰਦਨਾਕ ਘਟਨਾਂ ਸਾਹਮਣੇ ਆਈ। ਇਸਦੀ ਸੂਚਨਾ
news
Articles by this Author
ਫਰਾਂਸ, 10 ਅਪ੍ਰੈਲ : ਐਲਪਸ 'ਚ ਬਰਫੀਲੇ ਤੂਫਾਨ ਕਾਰਨ ਘੱਟ ਤੋਂ ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ 9 ਹੋਰ ਜ਼ਖਮੀ ਹੋ ਗਏ ਹਨ। ਗ੍ਰਹਿ ਮੰਤਰੀ ਗੇਰਾਲਡ ਡਰਮਨਿਨ ਨੇ ਕਿਹਾ ਕਿ ਇਹ ਘਾਤਕ ਬਰਫ਼ਬਾਰੀ ਈਸਟਰ ਐਤਵਾਰ ਦੇ ਮੱਧ ਵਿਚ ਮੌਂਟ ਬਲੈਂਕ ਦੇ ਦੱਖਣ-ਪੱਛਮ ਵਿਚ ਅਰਮਾਨਸੇਟ ਗਲੇਸ਼ੀਅਰ 'ਤੇ ਹੋਈ। ਬਰਫ਼ਬਾਰੀ ਬਹੁਤ ਵਿਆਪਕ ਸੀ, ਅਤੇ 3,500 ਮੀਟਰ ਦੀ ਉਚਾਈ 'ਤੇ ਇੱਕ
- ਹਲਕਾ ਆਤਮ ਨਗਰ 'ਚ ਬਾਵਾ ਦੀ ਅਗਵਾਈ 'ਚ ਮਿਠਾਈਆਂ ਵੰਡ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ
ਲੁਧਿਆਣਾ, 10 ਅਪ੍ਰੈਲ : ਅੱਜ ਵਿਧਾਨ ਸਭਾ ਹਲਕਾ ਆਤਮ ਨਗਰ 'ਚ ਗੁਰਮੀਤ ਸਿੰਘ ਗਿੱਲ ਪ੍ਰਧਾਨ ਪੰਜਾਬ ਚੈਪਟਰ ਕਾਂਗਰਸ ਅਮਰੀਕਾ ਨੂੰ ਅਮਰੀਕਾ ਦੀ ਕਾਂਗਰਸ ਪਾਰਟੀ ਦਾ ਅਨੁਸ਼ਾਸਨੀ ਕਮੇਟੀ ਦਾ ਚੇਅਰਮੈਨ ਬਣਨ 'ਤੇ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ, ਸਾਬਕਾ ਮੰਤਰੀ ਮਲਕੀਤ ਸਿੰਘ
- ਕਿਹਾ! ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ
ਲੁਧਿਆਣਾ, 09 ਅਪ੍ਰੈਲ : ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਆਪਣੇ ਸਥਾਨਕ ਮੁੱਖ ਦਫ਼ਤਰ ਗੁਰੂ ਸਾਗਰ
- ਭਾਰਤ ਸਰਕਾਰ ਵਲੋਂ 08 ਤੋਂ 10 ਅਪ੍ਰੈਲ ਤੱਕ ਲਗਾਏ ਜਾ ਰਹੇ ਮੇਲੇ ਦੌਰਾਨ ਵੱਖ-ਵੱਖ ਰਾਜਾਂ ਤੋਂ ਕਿਸਾਨਾਂ ਵਲੋਂ ਬੜ੍ਹੇ ਹੀ ਉਤਸਾਹ ਨਾਲ ਕੀਤੀ ਜਾ ਰਹੀ ਸ਼ਮੂਲੀਅਤ
ਲੁਧਿਆਣਾ, 09 ਅਪ੍ਰੈਲ : ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਦਲਬੀਰ ਕੁਮਾਰ ਡਿਪਟੀ ਡਾਇਰੈਕਟਰ ਡੇਅਰੀ ਵਲੋ, ਭਾਰਤ ਸਰਕਾਰ ਦੁਆਰਾ ਨੈਸ਼ਨਲ
ਲੁਧਿਆਣਾ 10 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਿਹਤ ਸੰਭਾਲ ਬਾਰੇ ਬੁਨਿਆਦੀ ਢਾਂਚੇ ਵਿੱਚ ਅਹਿਮ ਯੋਗਦਾਨ ਦਿੰਦਿਆਂ ਬੀਤੇ ਦਿਨੀਂ ਆਈ ਸੀ ਆਈ ਸੀ ਆਈ ਫਾਊਂਡੇਸਨ ਨੇ ਯੂਨੀਵਰਸਿਟੀ ਨੂੰ ਇੱਕ ਐਂਬੂਲੈਂਸ ਦਾਨ ਕੀਤੀ| ਇਸ ਐਂਬੂਲੈਂਸ ਨੂੰ ਪੀਏਯੂ ਦੇ ਵਾਈਸ-ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਯੂਨੀਵਰਸਿਟੀ ਦੇ ਸਿਹਤ ਕੇਂਦਰ ਤੋਂ ਰਵਾਨਾ ਕੀਤਾ| ਇਸ ਮੌਕੇ ਹੋਰਨਾਂ ਤੋਂ
ਜਗਰਾਉਂ 10 ਅਪ੍ਰੈਲ (ਰਛਪਾਲ ਸਿੰਘ ਸ਼ੇਰਪੁਰੀ) ਸਥਾਨਕ ਥਾਣਾ ਸਿਟੀ ਦੇ ਆਪੂ ਬਣੇ ਰਹੇ ਥਾਣਾਮੁਖੀ ਗੁਰਿੰਦਰ ਬੱਲ ਤੇ ਸਹਾਇਕ ਥਾਣੇਦਾਰ ਰਾਜਵੀਰ ਸਿੰਘ ਵਲੋਂ ਪਿੰਡ ਰਸੂਲਪੁਰ ਦੀਆਂ ਮਾਂ-ਧੀ ਅਤੇ ਭਰਾ-ਭਰਜਾਈ ਨੂੰ ਨਜਾਇਜ਼ ਹਿਰਾਸਤ ਵਿੱਚ ਥਾਣੇ ਰੱਖ ਕੇ ਘੋਰ ਤਸ਼ੱਦਦ ਕਰਨ ਦੇ ਮਾਮਲੇ ਵਿੱਚ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਪੀੜ੍ਹਤ ਪਰਿਵਾਰ ਨੂੰ ਮੁਆਵਜ਼ਾ ਦੇਣ ਸਬੰਧੀ ਇੱਕ ਸਾਲ ਤੋਂ
- ਸਰਵੋਤਮ ਵਿਦਿਆਰਥੀਆਂ ਨੂੰ ਇਨਾਮ ਵੰਡੇ ਜਾਣਗੇ, ਉੱਤਮ ਕਲਾਕ੍ਰਿਤੀਆਂ ਨੂੰ ਵੀ ਪ੍ਰਬੰਧਕੀ ਕੰਪਲੈਕਸ 'ਚ ਕੀਤਾ ਜਾਵੇਗਾ ਸਥਾਪਤ
ਲੁਧਿਆਣਾ, 10 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੁਧਿਆਣਾ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ 15 ਅਪ੍ਰੈਲ ਨੂੰ ਹੋਣ ਵਾਲੇ ਕਲਾ ਮੁਕਾਬਲੇ ਵਿੱਚ ਭਾਗ ਲੈਣ ਲਈ ਸੱਦਾ ਦਿੰਦਿਆਂ ਆਪਣੀਆਂ ਐਂਟਰੀਆਂ ਭੇਜਣ ਲਈ ਕਿਹਾ ਹੈ, ਜਿਸ
ਲੁਧਿਆਣਾ, 10 ਅਪ੍ਰੈਲ : ਦੂਸਰੀ ਵਿਸ਼ਵ ਜੰਗ ਵਿੱਚ ਇਟਲੀ ਮੁਹਾਜ ਦੇ ਸਿੱਖ ਸੂਰਮਿਆਂ ਬਾਰੇ ਲਿਖੀ ਮਹੱਤਵ ਪੂਰਨ ਖੋਜ ਪੁਸਤਕ ਦੇ ਲੇਖਕ ਯੂ ਕੇ ਵਾਸੀ ਬਲਵਿੰਦਰ ਸਿੰਘ ਚਾਹਲ ਅਤੇ ਉਨ੍ਹਾਂ ਦੀ ਜੀਵਨ ਸਾਥਣ ਗੁਰਪ੍ਰੀਤ ਕੌਰ ਚਾਹਲ ਨੂੰ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸਨਮਾਨਿਤ ਕੀਤਾ ਗਿਆ। ਬਲਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਇਸ ਪੁਸਤਕ ਦੇ ਹੁਣ ਤੀਕ ਪੰਜਾਬੀ ਵਿੱਚ ਤਿੰਨ
- ਬੀਤੀ ਦੇਰ ਰਾਤ ਅਤੇ ਅੱਜ ਸਵੇਰ ਸਮੇਂ ਲੁਧਿਆਣਾ 'ਚ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਚੈਕਿੰਗ
ਲੁਧਿਆਣਾ, 10 ਅਪ੍ਰੈਲ : ਸਕੱਤਰ ਰਿਜ਼ਨਲ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਵੱਲੋਂ ਐਤਵਾਰ ਦੇਰ ਰਾਤ ਅਤੇ ਅੱਜ ਤੜਕੇ ਸਵੇਰੇ ਲੁਧਿਆਣਾ ਸ਼ਹਿਰ, ਲੁਧਿਆਣਾ ਤੋਂ ਚੰਡੀਗੜ੍ਹ ਰੋਡ ਅਤੇ ਸਾਹਨੇਵਾਲ ਰੋਡ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ