news

Jagga Chopra

Articles by this Author

ਸਪੀਕਰ ਸੰਧਵਾਂ ਦੀ ਮੌਜੂਦਗੀ ਵਿੱਚ ਨਵ ਨਿਯੁਕਤ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਤੇਜ ਸਿੰਘ ਖੋਸਾ ਨੇ ਸੰਭਾਲਿਆ ਅਹੁਦਾ

ਫਰੀਦਕੋਟ, 10 ਅਪ੍ਰੈਲ : ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਮੌਜੂਦਗੀ ਵਿੱਚ ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਦਫਤਰ ਵਿਖੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ

ਸਿੱਖਿਆ ਜੀਵਨ ਦੇ ਹਰ ਮਾਰਗ ’ਤੇ ਸਾਡਾ ਕਰਦੀ ਹੈ ਮਾਰਗ ਦਰਸ਼ਨ : ਹਰਪ੍ਰੀਤ ਸਿੰਘ ਸੂਦਨ

ਅੰਮ੍ਰਿਤਸਰ, 10 ਅਪ੍ਰੈਲ : ਸਰੂਪ ਰਾਣੀ ਸਰਕਾਰੀ ਕਾਲਜ ਮਹਿਲਾ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ  ਆਯੋਜਕ ਪ੍ਰੋ. ਡਾ. ਸੁਨੀਲਾ ਸ਼ਰਮਾ  ਅਤੇ  ਡਾ. ਸਰਘੀ ਦੇ ਸਹਿਯੋਗ ਨਾਲ ਸਲਾਨਾ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ।  ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ

ਪੰਜਾਬ ਸਰਕਾਰ ਹਰ ਔਖੀ ਘੜੀ ਵਿਚ ਕਿਸਾਨਾਂ ਦੇ ਨਾਲ ਖੜ੍ਹੀ ਹੈ : ਕੈਬਨਿਟ ਮੰਤਰੀ ਧਾਲੀਵਾਲ

ਕਪੂਰਥਲਾ, 10 ਅਪ੍ਰੈਲ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਤੇ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ਤੇ ਵਿਕਸਿਤ ਕਰੇਗੀ ਜਿਸ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ।ਉਹ ਅੱਜ ਭੁਲੱਥ ਹਲਕੇ ਦੇ ਪਿੰਡ ਲੱਖਣ-ਕੇ - ਪੱਡੇ ਵਿਖੇ ਲਗਭਗ 6.39 ਕਰੋੜ ਰੁਪੈ ਦੇ

ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਅਤੇ ਸੁਰੱਖਿਆ ਬੀਮਾ ਯੋਜਨਾ ਦਾ ਲਾਭ ਪਹੁੰਚਾਉਣ ਲਈ ਪਿੰਡਾਂ ਵਿਚ ਲੱਗਣਗੇ ਕੈਂਪ : ਕੋਮਲ ਮਿੱਤਲ

ਹੁਸ਼ਿਆਰਪੁਰ, 10 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਕੈਂਪ ਲਗਾ ਕੇ ਆਮ ਲੋਕਾਂ ਨੂੰ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ (ਪੀ. ਐਮ. ਜੇ. ਜੇ. ਬੀ. ਵਾਈ) ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ (ਪੀ. ਐਮ. ਐਸ. ਬੀ. ਵਾਈ) ਦਾ ਲਾਭ ਦਿੱਤਾ ਜਾਵੇਗਾ। ਉਹ ਅੰਜ ਜ਼ਿਲ੍ਹਾ ਪ੍ਰਸ਼ਾਸਕੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਾਇਆਕਲਪ ਪ੍ਰੋਗਰਾਮ ਦੇ ਜੇਤੂਆਂ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਸਨਮਾਨਤ

ਪਟਿਆਲਾ, 10 ਅਪ੍ਰੈਲ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਹਸਪਤਾਲਾਂ 'ਚ ਮਰੀਜ਼ਾਂ ਦਾ ਰਿਕਾਰਡ ਰੱਖਣ ਲਈ ਸੂਚਨਾ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਮਰੀਜ਼ ਨੂੰ ਇਲਾਜ ਸਮੇਂ ਹਸਪਤਾਲ ਬਦਲਣ ਸਮੇਂ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ

ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ

ਪਟਿਆਲਾ, 10 ਅਪ੍ਰੈਲ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਅੱਜ ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਯੋਗ ਅਗਵਾਈ ਹੇਠ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਾਲ ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਜ਼ਰੂਰੀ ਹੋ ਜਾਂਦਾ ਹੈ ਕਿ

ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ : ਸੁਖਚੈਨ ਸਿੰਘ ਗਿੱਲ

ਚੰਡੀਗੜ੍ਹ, 10 ਅਪ੍ਰੈਲ : ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਅੱਜ ਆਈਜੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪਪਲਪ੍ਰੀਤ ਸਿੰਘ ਤੇ ਐਨਐਸਏ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਪਪਲਪ੍ਰੀਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ 10 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ।  ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਦਸਤਖ਼ਤੀ ਮੁਹਿੰਮ ਵਿਸਾਖੀ ਮੌਕੇ ਹੋਵੇਗੀ ਸੰਪੰਨ : ਐਡਵੋਕੇਟ ਧਾਮੀ
  • ਦਸਤਖ਼ਤੀ ਮੁਹਿੰਮ ਤਹਿਤ 25 ਲੱਖ ਤੋਂ ਵੱਧ ਭਰੇ ਪ੍ਰੋਫਾਰਮੇ ਰਾਜਪਾਲ ਨੂੰ ਸੌਂਪੇ ਜਾਣਗੇ
  • ਸਿੱਖ ਰਾਜ ਦੇ ਝੰਡੇ ਬਾਰੇ ਗਲਤ ਬਿਰਤਾਂਤ ਸਿਰਜਣ ਵਾਲਿਆਂ ਨੂੰ ਭੇਜਿਆ ਕਾਨੂੰਨੀ ਨੋਟਿਸ :ਐਡਵੋਕੇਟ ਧਾਮੀ
  • ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਮਾਮਲਿਆਂ ਸਬੰਧੀ ਲਏ ਗਏ ਅਹਿਮ ਫੈਸਲੇ

ਅੰਮ੍ਰਿਤਸਰ, 10 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੀਆਂ

ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਣ ‘ਚ ਅਹਿਮ ਯੋਗਦਾਨ ਪਾਉਂਦੀਆਂ ਹਨ : ਕੈਬਨਿਟ ਮੰਤਰੀ ਅਰੋੜਾ 
  • ਕੈਬਨਿਟ ਮੰਤਰੀ ਅਰੋੜਾ ਨੇ ਨੌਜਵਾਨੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪਿੰਡਾਂ ਦੇ ਖੇਡ ਕਲੱਬਾਂ ਨੂੰ ਵੰਡੇ ਵਿੱਤੀ ਸਹਾਇਤਾ ਦੇ ਚੈੱਕ

ਸੁਨਾਮ ਊਧਮ ਸਿੰਘ ਵਾਲਾ, 10 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਵਰਗੀਆਂ