ਨਵੀਂ ਦਿੱਲੀ, 09 ਅਪ੍ਰੈਲ : ਦੇਸ਼ 'ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦਾ ਖ਼ਤਰਾ ਮੰਡਰਾ ਰਿਹਾ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 5,357 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਵਿਡ 19 ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 32,814 ਹੋ ਗਈ ਹੈ। ਸਿਹਤ ਮੰਤਰਾਲੇ ਮੁਤਾਬਿਕ ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ
news
Articles by this Author
ਟੋਰਾਂਟੋਂ, 09 ਅਪ੍ਰੈਲ (ਭੁਪਿੰਦਰ ਸਿੰਘ ਠੁੱਲੀਵਾਲ) : ਪੰਜਾਬੀ ਆਪਣੀ ਸਖ਼ਤ ਮਿਹਨਤ ਨਾਲ ਦੁਨੀਆਂ ਦੇ ਵੱਖ ਵੱਖ ਦੇਸ਼ਾਂ ‘ਚ ਰਹਿ ਕੇ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੇ ਹਨ, ਪੰਜਾਬੀ ਮੁੰਡੇ–ਕੁੜੀਆਂ ਦੁਨੀਆਂ ਦੇ ਕਈ ਦੇਸ਼ਾਂ ‘ਚ ਰਾਜਨੀਤਿਕ ਅਤੇ ਪ੍ਰਸ਼ਾਸ਼ਨਿਕ ਤੌਰ ਤੇ ਵੱਡੇ ਆਹੁਦਿਆਂ ਤੇ ਬਿਰਾਜਮਾਨ ਹਨ। ਇਸੇ ਹੀ ਤਰ੍ਹਾਂ ਕੈਨੇਡਾ ‘ਚ ਇੱਕ ਹੋਰ ਪੰਜਾਬ ਦੀ ਧੀ ਮਨਵਿੰਦਰ ਕੌਰ ਨੇ
ਬਠਿੰਡਾ, 9 ਅਪ੍ਰੈਲ : ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਬਾਦਲ ਪਰਿਵਾਰ ਤੇ ਇਲਜ਼ਾਮ ਲਗਾਇਆ ਕਿ ਲੋਕ ਭਲਾਈ ਪਾਰਟੀ ਖਤਮ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਬਾਦਲਾਂ ਵੱਲੋਂ ਉਨ੍ਹਾਂ ਨੂੰ ਸ਼ਾਮਲ ਕਰ ਕੇ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਸਿੱਖਿਆ ਸੁਧਾਰ ਲਈ ਯਤਨ
ਸੁਨਾਮ, 9 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
- ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੂੰ ਆਪਣੇ ਕਾਰਜਕਾਲ ਦੌਰਾਨ ਮਾਲੀਆ ਵਧਾਉਣ ਲਈ ਕੁਝ ਨਾ ਕਰਨ ਲਈ ਘੇਰਿਆ
- ਇਮਾਨਦਾਰ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਦਾ ਵਿਸ਼ਵਾਸ ਸੂਬੇ 'ਚ ਮੁੜ ਕਰ ਰਹੀ ਬਹਾਲ: ਹਰਪਾਲ ਸਿੰਘ ਚੀਮਾ
- ਕੁਝ ਲੋਕ ਮੁੱਖ ਮੰਤਰੀ ਮਾਨ 'ਤੇ ਲਗਾ ਰਹੇ ਹਨ ਬੇਬੁਨਿਆਦ ਦੋਸ਼, ਉਹ ਪੰਜਾਬ ਦੇ ਸਭ ਤੋਂ ਮਿਹਨਤੀ ਅਤੇ ਇਮਾਨਦਾਰ ਮੁੱਖ ਮੰਤਰੀ ਹਨ: ਚੀਮਾ
- ਚੀਮਾ
ਪੱਟੀ, 9 ਅਪ੍ਰੈਲ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੱਟੀ ਅਤੇ ਸ਼ਿਮਲਾ ਵਿਚਕਾਰ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਪੱਟੀ ਤੋਂ ਸ਼ਿਮਲਾ ਤੱਕ ਸ਼ੁਰੂ ਕੀਤੀ ਗਈ ਹੈ। ਪੱਟੀ ਬੱਸ ਸਟੈਂਡ ਤੋਂ ਹਰੀ ਝੰਡੀ ਦਿਖਾਉਣ ਤੋਂ ਬਾਅਦ ਮੀਡੀਆ ਦੇ ਨਾਲ ਗੱਲਬਾਤ
ਮੋਹਾਲੀ, 9 ਅਪ੍ਰੈਲ : ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਵਿਚ, ਦੋ ਨਿਹੰਗਾਂ ਵਿਚਾਲੇ ਖੂਨੀ ਝੜਪ 'ਚ ਪੁਲਿਸ ਵੱਲੋਂ 6 ਨਿਹੰਗਾਂ ਸਮੇਤ 10 ਖਿਲਾਫ ਐਫਆਰਆਈ ਦਰਜ ਕੀਤੀ ਗਈ ਹੈ। ਕੌਮੀ ਇਨਸਾਫ਼ ਮੋਰਚੇ ਵਿਚ, ਦੋ ਨਿਹੰਗਾਂ ਵਿਚਾਲੇ ਖੂਨੀ ਝੜਪ ਇੱਕ ਨਿਹੰਗ ਦਾ ਗੁੱਟ ਵੀ ਵੱਢ ਦਿੱਤਾ ਗਿਆ ਸੀ। ਜ਼ਖਮੀ ਹਾਲਤ ਵਿਚ ਨਿਹੰਗ ਸਿੰਘ
ਮਲੋਟ, 09 ਅਪ੍ਰੈਲ : ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਕਾਰਨ ਖਰਾਬ ਹੋਈ ਕਣਕ ਦੀ ਫਸਲ ਤੋਂ ਪ੍ਰੇਸ਼ਾਨ ਪਿੰਡ ਭਲਾਈਆਣਾ ਦੇ ਇੱਕ ਕਿਸਾਨ ਵੱਲੋਂ ਨਹਿਰ ‘ਚ ਛਾਲ ਮਾਰਕੇ ਖੁਦਕੁਸ਼ੀ ਕਰ ਲੈਣ ਦੀ ਦੁੱਖਦਾਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਸਾਧੂ ਸਿੰਘ ਵਾਸੀ ਪਿੰਡ ਭਲਾਈਆਣਾ, ਜੋ ਬੀਤੇ ਕੱਲ੍ਹ ਤੋਂ ਘਰ ਤੋਂ ਲਾਪਤਾ ਸੀ, ਜਿਸ ਦੀ ਉਨ੍ਹਾਂ ਦੇ ਪਰਿਵਾਰ ਵੱਲੋਂ
ਲੁਧਿਆਣਾ, 09 ਅਪ੍ਰੈਲ (ਸਰਬਜੀਤ ਸਿੰਘ ਲੁਧਿਆਣਵੀ) : ਕਾਲੀ ਮਾਤਾ ਮੰਦਰ ਹੈਬੋਵਾਲ ਦੇ ਨੇੜੇ ਇੱਕ ਬੱਚਾ ਉਸਦੀ ਮਾਂ ਦੇ ਹੱਥੋਂ ਤਿਲਕ ਕੇ ਗੰਦੇ ਨਾਲੇ ‘ਚ ਜਾ ਡਿੱਗਾ, ਜਿਸ ਨੂੰ ਲੱਭਣ ਲਈ ਪੁਲਿਸ ਅਤੇ ਨਿਗਮ ਦੇ ਅਧਿਕਾਰੀ ਸਾਰੀ ਰਾਤ ਲੱਗੇ ਰਹੇ, ਪਰ ਐਤਵਾਰ ਦੁਪਿਹਰ ਨੂੰ ਬੱਚੇ ਦੀ ਲਾਸ਼ ਮਿਲੀ। ਜਿਸ ਦੀ ਪਛਾਣ ਹਿਮਾਂਸ਼ੂ (1 ਸਾਲ) ਵਜੋਂ ਹੋਈ ਹੈ। ਸਥਾਨਕ ਇਲਾਕੇ ਦੇ ਲੋਕਾਂ ਨੇ
ਨਵੀਂ ਦਿੱਲੀ, 09 ਅਪ੍ਰੈਲ : ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਉੱਤਰ ਪੱਛਮੀ ਰਾਜਾਂ ਵਿੱਚ ਹਾਲੇ ਗਰਮੀ ਤੋਂ ਰਾਹਤ ਰਹੇਗੀ। ਭਾਰਤੀ ਮੌਸਮ ਵਿਭਾਗ ਦੇ ਮੁਤਾਬਕ ਇਨ੍ਹਾਂ ਖੇਤਰਾਂ ਵਿੱਚ ਫਿਲਹਾਲ ਮੌਸਮ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਉਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ