news

Jagga Chopra

Articles by this Author

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਤਿੰਨ ਦਿਨਾਂ ਖੇਡਾਂ ਅਤੇ ਸਭਿਆਚਾਰਕ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ
  • ਕਿਹਾ! ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ
  • ਵਾਰਡ ਨੰਬਰ 41 ਅਧੀਨ ਹਾਈਵੇਅ ਸਾਈਕਲ ਵਾਲੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਵੀ ਕੀਤਾ ਉਦਘਾਟਨ

ਲੁਧਿਆਣਾ, 08 ਅਪ੍ਰੈਲ :  ਗੁਰੂ ਨਾਨਕ ਐਜੁਕੇਸਨ ਚੈਰੀਟੇਬਲ ਸੁਸਾਇਟੀ ਗੋਪਾਲਪੁਰ ਦੁਆਰਾ ਚਲਾਏ ਜਾ ਰਹੇ ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਰਿਸਰਚ ਇੰਸਟੀਚਿਊਟ, ਗੁਰੂ ਨਾਨਕ ਕਾਲਜ ਆਫ ਨਰਸਿੰਗ

ਡਿਪਟੀ ਕਮਿਸ਼ਨਰ ਵਲੋਂ ਗਿਰਦਾਵਰੀ ਦੇ ਕੰਮ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼
  • ਵਧੀਕ ਡਿਪਟੀ ਕਮਿਸ਼ਨਰਾਂ ਦੀ ਅਗਵਾਈ 'ਚ ਵੱਖ-ਵੱਖ ਟੀਮਾਂ ਕੀਤੀਆਂ ਤਾਇਨਾਤ
  • ਫਸਲਾਂ ਦੇ ਨੁਕਸਾਨ ਦੀ ਰਿਪੋਰਟ ਪੂਰੀ ਹੋਣ ਤੱਕ ਕੋਈ ਵੀ ਅਧਿਕਾਰੀ ਛੁੱਟੀ ਨਹੀਂ ਲਵੇਗਾ - ਸੁਰਭੀ ਮਲਿਕ

ਲੁਧਿਆਣਾ, 8 ਅਪ੍ਰੈਲ : ਫਸਲਾਂ ਦੇ ਨੁਕਸਾਨ ਦੇ ਮੁਲਾਂਕਣ ਵਿੱਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਵਿੱਚ ਗਿਰਦਾਵਰੀ ਦਾ ਕੰਮ ਨਿਸ਼ਚਿਤ ਸਮੇਂ ਵਿੱਚ ਮੁਕੰਮਲ ਕਰਨ ਲਈ

ਨਵਜੋਤ ਸਿੱਧੂ ਦੀ ਆਮਦ ਨਾਲ ਕਾਂਗਰਸ ਮਜਬੂਤ ਹੋਵੇਗੀ : ਅਖਾੜਾ       

ਜਗਰਾਉਂ  8 ਅਪ੍ਰੈਲ (ਰਛਪਾਲ ਸਿੰਘ ਸ਼ੇਰਪੁਰੀ) : ਪੰਜਾਬ ਦੇ ਬੱਬਰ ਸ਼ੇਰ ਨਵਜੋਤ ਸਿੰਘ ਸਿੱਧੂ ਦੀ ਆਮਦ ਨਾਲ ਕਮਜ਼ੋਰ ਹੋਈ ਕਾਂਗਰਸ ਵਿੱਚ ਹੋਰ ਤਾਕਤ ਭਰੇਗੀ ਇਹ ਕਾਂਗਰਸੀ ਆਗੂ ਮਨਜੀਤ ਸਿੰਘ ਅਖਾੜਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ।ਇਸ ਮੌਕੇ ਉਨ੍ਹਾਂ ਕਿਹਾ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸੀ ਲੀਡਰਸ਼ਿਪ ਅੰਦਰ ਨਿਰਾਸ਼ਾ ਪੈਦਾ ਹੋ‌ ਗਈ

382ਵੇਂ ਦਿਨ ਵੀ ਥਾਣੇ ਮੂਹਰੇ ਧਰਨੇ 'ਤੇ ਬੈਠੇ ਧਰਨਾਕਾਰੀ
  • ਪੰਜਾਬ ਸਰਕਾਰ ਪੀੜ੍ਹਤਾਂ ਪ੍ਰਤੀ ਉਦਾਸੀਨ-ਕੌਮੀ ਕਮਿਸ਼ਨ ਦਿੱਲੀ
  • ਮਾਮਲਾ ਗਰੀਬ ਪਰਿਵਾਰ 'ਤੇ ਪੁਲਿਸ ਅੱਤਿਆਚਾਰਾਂ ਦਾ 

ਜਗਰਾਉਂ 8 ਅਪ੍ਰੈਲ (ਰਛਪਾਲ ਸਿੰਘ ਸ਼ੇਰਪੁਰੀ) : ਪੁਲਿਸ ਅੱਤਿਆਚਾਰ ਦੇ ਸ਼ਿਕਾਰ ਹੋਏ ਅਨੁਸੂਚਿਤ ਜਾਤੀ ਦੇ ਗਰੀਬ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਇਨਸਾਫ਼ਪਸੰਦ ਆਗੂ 382ਵੇਂ ਦਿਨ ਵੀ ਧਰਨੇ 'ਤੇ ਬੈਠੇ ਰਹੇ ਅਤੇ ਨਿਆਂ ਦੀ ਮੰਗ ਕਰਦੇ ਰਹੇ। ਅੱਜ 382ਵੇਂ

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਵੱਖ-ਵੱਖ ਪਾਬੰਦੀ ਹੁਕਮ ਜਾਰੀ
  • ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ
  • ਵਿਆਹ ਸ਼ਾਦੀਆਂ/ਖੁਸ਼ੀ ਸਮਾਗਮਾਂ ਦੌਰਾਨ ਸੜ੍ਹਕਾਂ 'ਤੇ ਪਟਾਕੇ ਚਲਾਉਣ 'ਤੇ ਵੀ ਪਾਬੰਦੀ

ਲੁਧਿਆਣਾ, 08 ਅਪ੍ਰੈਲ : ਸੰਯੁਕਤ ਕਮਿਸ਼ਨਰ ਪੁਲਿਸ, ਸ਼ਹਿਰ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ

ਗੁਰਮੀਤ ਸਿੰਘ ਗਿੱਲ ਬਣੇ ਅਮਰੀਕਾ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ, ਪਿੰਡ ਮੁੱਲਾਂਪੁਰ 'ਚ ਮਨਾਈਆਂ ਖ਼ੁਸ਼ੀਆਂ
  • ਸੈਮ ਪਟਰੌਦਾ ਪ੍ਰਧਾਨ ਓਵਰਸੀਜ਼ ਕਾਂਗਰਸ ਨੇ ਦਿੱਤਾ ਨਿਯੁਕਤੀ ਪੱਤਰ

ਮੁੱਲਾਂਪੁਰ ਦਾਖਾ, 8 ਅਪ੍ਰੈਲ : ਗੁਰਮੀਤ ਸਿੰਘ ਗਿੱਲ ਓਵਰਸੀਜ਼ ਕਾਂਗਰਸ ਅਮਰੀਕਾ ਦੇ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਬਣਨ 'ਤੇ ਪਿੰਡ ਮੁੱਲਾਂਪੁਰ ਵਿਚ ਲੱਡੂ ਵੰਡ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਸਮੇਂ ਸੀਨੀਅਰ ਕਾਂਗਰਸੀ ਨੇਤਾ, ਸਾਬਕਾ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਡਾਇਰੈਕਟਰ ਮਾਰਕਫੈੱਡ

ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ਤੇ ਫਿਰ ਕੀਤਾ ਟਵੀਟ, ਪੰਜ ਸਾਬਕਾ ਕਾਂਗਰਸੀਆਂ ਦਾ ਨਾਮ ਅਡਾਨੀ ਨਾਲ ਜੋੜ ਵਿੰਨਿ੍ਹਆ ਨਿਸ਼ਾਨਾਂ

ਨਵੀਂ ਦਿੱਲੀ, 08 ਅਪ੍ਰੈਲ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਫਿਰ ਇੱਕ ਟਵੀਟ ਕਰਦਿਆਂ ਅਡਾਨੀ ਮੁੱਦੇ ਤੇ ਸਵਾਲ ਖੜ੍ਹੇ ਕਰਦਿਆਂ ਲਿਖਿਆ ਕਿ ਸੱਚਾਰੀ ਲੁਕਾਉਂਦੇ ਨੇ, ਇਸ ਲਈ ਰੋਣ ਭਟਕਾਉਂਦੇ ਨੇ। ਉਨ੍ਹਾਂ ਕਿਹਾ ਕਿ ਅਡਾਨੀ ਦੀਆਂ ਕੰਪਨੀਆਂ ਵਿੱਚ 20 ਹਜ਼ਾਰ ਕਰੋੜ ਬੇਨਾਮੀ ਪੈਸੇ ਕਿਸ ਦੇ ਹਨ?, ਰਾਹੁਲ ਗਾਂਧੀ ਨੇ ਉਨ੍ਹਾਂ ਤੋਂ ਇਲਾਵਾ ਕਾਂਗਰਸ ਪਾਰਟੀ

ਕਰਨਾਲ ਨੇੜੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਹੋਏ ਦਰਦਨਾਕ ਹਾਦਸੇ ‘ਚ ਚਾਰ ਲੋਕਾਂ ਦੀ ਮੌਤ

ਕਰਨਾਲ, 08 ਅਪ੍ਰੈਲ : ਕਰਨਾਲ ਨੇੜੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਹੋਏ ਦਰਦਨਾਕ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਟਰੱਕ ਨੇ ਖੜ੍ਹੀਆਂ ਦੋ ਕਾਰਾਂ ਨੂੰ ਟੱਕਰ ਮਾਰ ਦਿੱਤੀ, ਟੱਕਰ ਐਨੀ ਜਬਰਦਸਤ ਸੀ ਕਿ ਚਾਰ ਲੋਕਾਂ ਦੀ ਮੌਕੇ ਤੇ ਹੀ ਮੌਤ ਅਤੇ ਚਾਰ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਤਿੰਨ ਅੰਮ੍ਰਿਤਸਰ

ਪੀਐੱਮ ਮੋਦੀ ਨੇ ਚੇਨਈ ਅਤੇ ਕੋਇੰਬਟੂਰ ਵਿਚਾਲੇ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ

ਕੋਇੰਬਟੂਰ, 08 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਚੇਨਈ ਅਤੇ ਕੋਇੰਬਟੂਰ ਵਿਚਾਲੇ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਦੱਸ ਦੇਈਏ ਕਿ ਪੀਐੱਮ ਮੋਦੀ ਨੇ ਇੱਕ ਦਿਨ ਵਿੱਚ ਦੂਜੀ ਵੰਦੇ ਭਾਰਤ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਚੇਨਈ, ਤਾਮਿਲਨਾਡੂ 'ਚ ਰੋਡ ਸ਼ੋਅ ਕੀਤਾ। ਇਸ ਦੇ

ਬਲਰਾਮਪੁਰ 'ਚ ਟਰੱਕ-ਕਾਰ ਦੀ ਟੱਕਰ 'ਚ 3 ਬੱਚਿਆਂ ਸਮੇਤ 6 ਲੋਕਾਂ ਦੀ ਮੌਤ 

ਲਖਨਊ , 08 ਅਪ੍ਰੈਲ : ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲੇ 'ਚ ਇਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਟਰੱਕ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਵਿੱਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਜਾਨ ਚਲੀ ਗਈ। ਖਬਰਾਂ ਅਨੁਸਾਰ ਸੜਕ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਹਾਦਸੇ ਦਾ ਸ਼ਿਕਾਰ ਹੋਣ ਵਾਲਾ ਪਰਿਵਾਰ ਦੇਵਰੀਆ