ਫਾਜ਼ਿਲਕਾ, 08 ਅਪ੍ਰੈਲ : ਫਾਜ਼ਿਲਕਾ-ਫਿਰੋਜ਼ਪੁਰ ਰੋਡ ਨੇੜੇ ਇੱਕ ਕਾਰ ਦੇ ਟਰੱਕ ਨਾਲ ਟਕਰਾ ਜਾਣ ਕਰਕੇ ਤਿੰਨ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਪਰਿਵਾਰ ਇੱਕ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਤੋਂ ਬਾਅਦ ਫਾਜ਼ਿਲਕਾ ਤੋਂ ਵਾਪਸ ਆਪਣੇ ਘਰ ਆ ਰਹੇ ਸਨ, ਕਿ ਉਨ੍ਹਾਂ ਦੀ ਕਾਰ ਸੜਕ ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ
news
Articles by this Author
ਸੁਨਾਮ, 08 ਅਪ੍ਰੈਲ : ਪਿੰਡ ਨਮੋਲ ਵਿਚ ਤਿੰਨ ਵਿਅਕਤੀਆਂ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਤਿੰਨੋਂ ਦੇਰ ਰਾਤ ਤੱਕ ਸ਼ਰਾਬ ਪੀਂਦੇ ਰਹੇ ਅਤੇ ਫਿਰ ਸ਼ਰਾਬ ਪੀ ਕੇ ਸੌਂ ਗਏ। ਸਵੇਰੇ ਜਦੋਂ ਉਹ ਨਾ ਉਠੇ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ। ਤਿੰਨਾਂ ਮਜ਼ਦੂਰਾਂ ਦੀਆਂ ਲਾਸ਼ਾਂ ਦੇਖ ਕੇ ਪੂਰੇ ਪਿੰਡ ਵਿੱਚ ਮਾਤਮ ਛਾ ਗਿਆ।
ਸਮਾਣਾ, 8 ਅਪ੍ਰੈਲ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਦੀ ਅਨਾਜ ਮੰਡੀ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ
- ਬੁੱਢਾ ਦਲ ਵੱਲੋਂ ਵਿਸ਼ੇਸ਼ ਵਿਰਸਾ ਸੰਭਾਲ ਮਾਲਵਾ ਗਤਕਾ ਕੱਪ ਮੁਕਾਬਲੇ ਹੋਣਗੇ
ਤਲਵੰਡੀ ਸਾਬੋ, 8 ਅਪ੍ਰੈਲ : ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾਵਹੀਰ ਨੇ ਪੁਰਾਤਨ ਰਵਾਇਤ ਅਨੁਸਾਰ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਸਾਖੀ ਦਿਹਾੜਾ
ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਗੌਤਮ ਜੈਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ
ਪਟਿਆਲਾ 8 ਅਪ੍ਰੈਲ : ਸੰਤ ਅਤਰ ਸਿੰਘ ਮਸਤੂਆਣਾ ਬੁੰਗਾ ਤਲਵੰਡੀ ਸਾਬੋ ਦੇ ਮੁਖੀ ਬਣਾਏ ਜਾਣ ਉਪਰੰਤ ਬਾਬਾ ਟੇਕ ਸਿੰਘ ਧਨੌਲਾ ਅੱਜ ਪਾਤਸ਼ਾਹੀ ਨੌਵੀਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰੂ ਦਰਬਾਰ ਵਿਚ ਗੁਰਬਾਣੀ ਕੀਰਤਨ ਦਾ ਆਨੰਦ ਵੀ ਮਾਣਿਆ। ਬਾਬਾ ਟੇਕ ਸਿੰਘ ਧਨੌਲਾ ਨੂੰ ਸੰਤ ਅਤਰ ਸਿੰਘ ਮਸਤੂਆਣਾ ਬੁੰਗਾ ਤਲਵੰਡੀ ਸਾਬੋ ਦਾ ਮੁਖੀ
ਲੁਧਿਆਣਾ, 8 ਅਪ੍ਰੈਲ : ਵਿਸ਼ਵ ਸਿਹਤ ਦਿਵਸ ਮੌਕੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਸਥਾਨਕ ਸਿਵਲ ਹਸਪਤਾਲ ਨੂੰ ਮੈਂਬਰ ਆਫ਼ ਪਾਰਲੀਮੈਂਟ ਲੋਕਲ ਏਰੀਆ ਡਿਵੈਲਪਮੈਂਟ ਸਕੀਮ (ਐਮ.ਪੀ.ਐਲ.ਏ.ਡੀ.ਐਸ.) ਸਕੀਮ ਤਹਿਤ ਵੱਖ-ਵੱਖ ਮੈਡੀਕਲ ਉਪਕਰਨਾਂ ਦੀ ਖਰੀਦ ਲਈ 10 ਲੱਖ ਰੁਪਏ ਦਾਨ ਕੀਤੇ। ਹੋਰ ਜਾਣਕਾਰੀ ਦਿੰਦਿਆਂ ਅਰੋੜਾ ਨੇ ਦੱਸਿਆ ਕਿ ਸਥਾਨਕ ਸਿਵਲ ਹਸਪਤਾਲ ਵਿੱਚ
ਜਲੰਧਰ, 8 ਅਪ੍ਰੈਲ : ਜਲੰਧਰ ਜਿਮਨੀ ਚੋਣਾਂ ਬਸਪਾ ਨਹੀਂ ਬਲਕਿ ਅਕਾਲੀ ਦਲ ਲੜੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਬੀਰ ਬਾਦਲ ਨੇ ਕੀਤਾ, ਉਹਨਾਂ ਦਸਿਆ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਆਪਣਾ ਕਿਲ੍ਹਾ ਬਣਾ ਲਿਆ ਹੈ, ਬਸ ਕੁਛ ਦਿਨਾਂ ਦੀ ਗੱਲ ਹੈ ਮੈਦਾਨ ਅਸੀ ਹੀ ਫਤਹਿ ਕਰਾਗੇ। ਉਥੇ ਹੀ ਉਹਨਾਂ ਨੇ ਜਲੰਧਰ ਦੇ ਲੋਕਾ ਨੂੰ ਅਪੀਲ ਵੀ ਕੀਤੀ ਉਹਨਾਂ ਨੇ ਕਿਹਾ ਕਿ ਆਪ ਨੂੰ
- ਕੈਬਨਿਟ ਮੰਤਰੀ ਨੇ ਵਾਰਡ ਨੰਬਰ 11 ’ਚ 17 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 8 ਅਪ੍ਰੈਲ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਲਕੇ ਦੀ ਨੁਹਾਰ ਸੰਵਾਰਨ ਲਈ ਕਈ ਤਰ੍ਹਾਂ ਦੇ ਵਿਕਾਸ ਕਾਰਜ ਸ਼ੁਰੂ ਕਰਵਾ ਰਹੀ ਹੈ, ਜਿਸ ਦੇ ਮੁਕੰਮਲ ਹੋਣ ਤੋਂ ਬਾਅਦ ਵੱਖ-ਵੱਖ ਹਲਕਿਆਂ ਦੇ ਬੁਨਿਆਦੀ ਢਾਂਚੇ
- ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਬੇਮੌਸਮੀ ਬਾਰਸ਼ ਨਾਲ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਕੀਤੀ ਮੰਗ।
- ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਮੰਗ ਕਰਦਿਆਂ ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨੂੰ ਭੇਜੇ ਖਰਾਬ ਕਣਕ ਦੇ ਨਮੂਨੇ
ਚੰਡੀਗੜ੍ਹ, 8 ਅਪਰੈਲ : ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ