news

Jagga Chopra

Articles by this Author

ਜਲੰਧਰ 'ਚ 50 ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ
  • ਹਰਚੰਦ ਸਿੰਘ ਬਰਸਟ ਅਤੇ ਦਿਨੇਸ਼ ਢੱਲ ਨੇ ਸਾਰਿਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ
  • ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ 'ਆਪ 'ਚ ਸ਼ਾਮਲ ਹੋ ਰਹੇ ਹਨ :  ਬਰਸਟ

ਜਲੰਧਰ, 8 ਅਪ੍ਰੈਲ : ਆਮ ਆਦਮੀ ਪਾਰਟੀ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਦਿਨੇਸ਼ ਢੱਲ ਦੇ ਯਤਨਾਂ ਨਾਲ ਵਾਰਡ ਨੰ: 59 ਵਿੱਚ ਸਮਾਜ ਸੇਵਕ ਅਤੇ ਆਪ ਆਗੂ ਵਿਜੇ ਮਧਰ ਦੀ

NIA ਨੇ ਪੰਜਾਬ ਸਰਕਾਰ ਤੋਂ ਇਹਨਾਂ ਗੈਂਗਸਟਰਾਂ  ਦੇ ਮੰਗੇ ਵੇਰਵੇ

ਚੰਡੀਗੜ੍ਹ, 8 ਅਪ੍ਰੈਲ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪੰਜਾਬ ਸਰਕਾਰ ਤੋਂ 57 ਕਥਿਤ ਗੈਂਗਸਟਰਾਂ ਅਤੇ ਅੱਤਵਾਦੀਆਂ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਹਨ। ਇਸ ਵਿੱਚ NIA ਨੇ ਸਿੱਖ ਫਾਰ ਜਸਟਿਸ (SFJ) ਨਾਲ ਜੁੜੇ ਅੱਤਵਾਦੀਆਂ ਦੇ ਨਾਂ ਵੀ ਸ਼ਾਮਲ ਕੀਤੇ ਹਨ। ਗਲਤ ਤਰੀਕੇ ਨਾਲ ਕਮਾਈ ਹੋਣ ‘ਤੇ ਸਰਕਾਰ ਜਾਂਚ ਤੋਂ ਬਾਅਦ ਇਨ੍ਹਾਂ ਸਾਰਿਆਂ ਦੀ ਜਾਇਦਾਦ ਕੁਰਕ ਕਰ ਸਕਦੀ ਹੈ।

ਪੰਜਾਬ ਦੀ ਜ਼ਰਖ਼ੇਜ ਸਭਿਆਚਾਰਕ ਮਿੱਟੀ ’ਚੋਂ ਜਨਮੀ ਹੈ ਗ਼ਜ਼ਲ : ਸਰਦਾਰ ਪੰਛੀ
  • ਸੁਲੱਖਣ ਸਿੰਘ ਸਰਹੱਦੀ ਤੇ ਗੁਰਦਿਆਲ ਰੌਸ਼ਨ ਵਿਸ਼ਾ ਮਾਹਿਰ ਵਜੋਂ ਪੁੱਜੇ ਗ਼ਜ਼ਲ ਵਰਕਸ਼ਾਪ ਲਈ ਪਹੁੰਚੇ

ਲੁਧਿਆਣਾ : 08 ਅਪ੍ਰੈਲ : ਪੰਜਾਬੀ ਗ਼ਜ਼ਲ ਪੰਜਾਬ ਦੀ ਜ਼ਰਖ਼ੇਜ ਸਭਿਆਚਾਰਕ ਮਿੱਟੀ ’ਚੋਂ ਜਨਮੀ ਹੈ। ਇਸ ਨੇ ਦੁਨੀਆਂ ਭਰ ਦੀ ਗ਼ਜ਼ਲ ਨੂੰ ਨਵੇਂ ਵਿਸ਼ੇ, ਨਵੇਂ ਮਸਲਿਆਂ ਨਾਲ ਮੁਖ਼ਾਤਿਬ ਕਰਵਾਇਆ ਹੈ। ਇਸ ਦੇ ਨਾਲ ਪੰਜਾਬੀ ਗ਼ਜ਼ਲ ਦਾ ਰੁਤਬਾ ਦੁਨੀਆਂ ਦੀ ਹਰ ਭਾਸ਼ਾ ਦੀ ਸ਼ਾਇਰੀ ਵਿਚ ਵਧਿਆ ਹੈ।

2 ਮਈ ਤੋਂ ਸਵੇਰੇ 7:30 ਵਜੇ ਤੋਂ ਕੰਮ ਕਰਨਗੇ ਸਰਕਾਰੀ ਦਫਤਰ : ਮੁੱਖ ਮੰਤਰੀ ਮਾਨ 
  • ਬਿਜਲੀ ਦੀ ਬੱਚਤ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਫੈਸਲਾ
  • ਬਿਜਲੀ ਬਚਾਉਣ ਲਈ ਪਹਿਲੀ ਵਾਰ ਲਿਆ ਗਿਆ ਅਜਿਹਾ ਫੈਸਲਾ, 300-350 ਮੈਗਾਵਾਟ ਬਿਜਲੀ ਦੀ ਹੋਵੇਗੀ ਬੱਚਤ
  • ਸਾਡੀ ਸਰਕਾਰ ‘ਊਰਜਾਵਾਨ ਅਤੇ ਵਿਚਾਰਸ਼ੀਲ’, ਅਸੀਂ ਲੋਕਾਂ ਦੇ ਹਿੱਤ ਵਿੱਚ ਫੈਸਲੇ ਲੈਣ ਤੋਂ ਨਹੀਂ ਝਿਜਕਦੇ-ਮਾਨ

ਚੰਡੀਗੜ੍ਹ, 8 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਤਿਹਾਸਕ

ਅਮਨ ਅਰੋੜਾ ਵੱਲੋਂ ਸੇਵਾ ਕੇਂਦਰਾਂ ਵਿੱਚ ਕਿਸੇ ਨੂੰ ਵੀ ਟੋਕਨ ਤੋਂ ਬਗ਼ੈਰ ਕੋਈ ਸੇਵਾ ਨਾ ਦੇਣ ਦੇ ਨਿਰਦੇਸ਼
  • ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕੁੱਝ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸੇਵਾ ਕੇਂਦਰਾਂ ਦੇ ਸਟਾਫ਼ ਉਤੇ ਬਿਨਾਂ ਟੋਕਨ ਤੋਂ ਸੇਵਾਵਾਂ ਦੇਣ ਲਈ ਦਬਾਅ ਪਾਉਣ ਸਬੰਧੀ ਖ਼ਬਰਾਂ ਦਾ ਲਿਆ ਸਖ਼ਤ ਨੋਟਿਸ

ਚੰਡੀਗੜ੍ਹ, 8 ਅਪ੍ਰੈਲ : ਸੂਬੇ ਵਿੱਚ ਸੇਵਾਵਾਂ ਮੁਹੱਈਆ ਕਰਵਾਉਣ ਸਮੇਂ ਬਰਾਬਰਤਾ ਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਸਿਸਟਮ ਵਿੱਚੋਂ ‘ਖ਼ਾਸ ਆਦਮੀ’ ਕਲਚਰ ਨੂੰ ਖ਼ਤਮ ਕਰਨ

ਰੂਪਨਗਰ ਪੁਲਿਸ ਨੇ 3 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ

ਮੋਰਿੰਡਾ, 08 ਅਪ੍ਰੈਲ : ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਆਈ.ਪੀ.ਐਸ, ਸ਼੍ਰੀ ਵਿਵੇਕ ਸ਼ੀਲ ਸੋਨੀ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੂਪਨਗਰ ਪੁਲਿਸ ਨੇ ਪਿਛਲੇ ਦਿਨੀਂ ਮੋਰਿੰਡਾ ਵਿਖੇ 3 ਲੱਖ ਰੁਪਏ ਦੀ ਲੁੱਟ ਕਰਨ ਵਾਲੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਸ਼੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ 21 ਮਾਰਚ, 2023 ਨੂੰ

ਸਪੀਕਰ ਸੰਧਵਾ ਨੇ ਪਿੰਡ ਤੂਤ ਵਿਖੇ ਬੇਰ ਦੇ ਬਾਗ ਅਤੇ ਮਿਰਚਾਂ ਦੇ ਕਲਸਟਰ ਦਾ ਦੌਰਾ ਕੀਤਾ

ਫਿਰੋਜ਼ਪੁਰ, 08 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸਾਨਾਂ ਨਾਲ ਖਾਸਕਰ ਛੋਟੇ 'ਤੇ ਸੀਮਾਂਤ ਕਿਸਾਨਾਂ ਦੀ ਭਲਾਈ ਲਈ ਹਰ ਲੋੜੀਂਦਾ ਕਦਮ ਚੁੱਕ ਰਹੀ ਹੈ ਤੇ ਹਮੇਸ਼ਾਂ ਆਪਣੇ ਕਿਸਾਨ ਭਰਾਵਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਇਕ ਰਾਹ ਇਥੋਂ ਦੇ ਖੇਤਾਂ ਵਿਚੋਂ ਰਵਾਇਤੀ ਖੇਤੀ ਤੋਂ ਹੱਟ ਕੇ

ਸੂਬੇ ’ਚ ਉਦਯੋਗਾਂ ਨੂੰ ਪ੍ਰਫੁਲਿਤ ਕਰਨ ’ਚ ਨਹੀਂ ਛੱਡੀ ਜਾ ਰਹੀ ਹੈ ਕੋਈ ਕਮੀ : ਕੈਬਨਿਟ ਮੰਤਰੀ ਜਿੰਪਾ
  • 1500 ਕਰੋੜ ਰੁਪਏ ਦੀ ਲਾਗਤ ਨਾਲ ਹੁਸ਼ਿਆਰਪੁਰ ’ਚ ਹੀ ਸੋਨਾਲੀਕਾ ਇੰਡਸਟਰੀ ਕਰੇਗੀ ਆਪਣਾ ਵਿਸਥਾਰ : ਮਿੱਤਲ

ਹੁਸ਼ਿਆਰਪੁਰ, 08 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁਲਿਤ ਕਰਨ ਅਤੇ ਉਨ੍ਹਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡ ਰਹੀ ਹੈ। ਸੂਬੇ ਵਿਚ ਉਦਯੋਗਾਂ ਨੂੰ

ਖੇਤੀ ਮੰਤਰੀ ਨੇ ਗਿਰਦਾਵਰੀ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ 9309388088 ਕੀਤਾ ਜਾਰੀ

ਚੰਡੀਗੜ੍ਹ, 08 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਦੇਖ ਰੇਖ ਕਰ ਰਹੇ ਹਨ। ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰ ਚੁੱਕੇ ਹਨ ਪਰ ਕਿਸੇ ਕਿਸਾਨ ਨਾਲ ਗਿਰਦਾਵਰੀ ਵਿੱਚ ਕੋਈ ਧੱਕਾ ਨਾ ਹੋਵੇ ਇਸ ਲਈ ਧਾਲੀਵਾਲ

ਸਕੂਲਾਂ 'ਚ ਦਾਖਲੇ ਲਈ ਮਾਪਿਆਂ ਤੇ ਵਿਦਿਆਰਥੀਆਂ ਦੇ ਇੰਟਰਵਿਊ ਜਾਂ ਟੈਸਟ ਲੈਣ ਦੀ ਮਨਾਹੀ : ਸਾਹਨੀ

ਪਟਿਆਲਾ, 08 ਅਪ੍ਰੈਲ: ਜ਼ਿਲ੍ਹਾ ਮੈਜਿਸਟ੍ਰੇਟ ਪਟਿਆਲਾ ਸਾਕਸ਼ੀ ਸਾਹਨੀ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਵਿਦਿਆਰਥੀਆਂ ਦੇ ਸਕੂਲਾਂ ਵਿੱਚ ਦਾਖਲੇ ਸਮੇਂ ਉਨ੍ਹਾਂ ਦੇ ਮਾਪਿਆਂ ਜਾਂ ਵਿਦਿਆਰਥੀਆਂ ਦੇ ਟੈਸਟ ਜਾਂ ਕਿਸੇ ਤਰ੍ਹਾਂ ਦੀ ਇੰਟਰਵਿਊ ਆਦਿ ਕਰਨ ਦੀ ਕਾਨੂੰਨ ਮੁਤਾਬਕ ਮਨਾਹੀ ਹੈ। ਅਜਿਹੀ ਉਲੰਘਣਾ ਸਾਹਮਣੇ ਆਉਣ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ