news

Jagga Chopra

Articles by this Author

ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਬਿਜਲੀ ਸਬਸਿਡੀ ਦੇ ਕੇ ਵੀ ਪੰਜਾਬ ਸਰਕਾਰ ਵਿੱਤੀ ਮੁਨਾਫ਼ੇ ਵੱਲ : ਸਪੀਕਰ ਸੰਧਵਾਂ

ਮੋਗਾ, 08 ਅਪ੍ਰੈਲ : ਮੁੱਖ ਮੰਤਰੀ ਸ੍ਰਂ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਇੱਕ ਸਾਲ ਦੇ ਅਰਸੇ ਵਿੱਚ ਪੰਜਾਬ ਦੇ ਵਿੱਤੀ ਹਾਲਾਤਾਂ ਵਿੱਚ ਬੇਮਿਸਾਲ ਸੁਧਾਰ ਕਰ ਦਿੱਤਾ ਹੈ। ਸੂਬੇ ਦੇ ਬੇਰੋਜ਼ਗਾਰਾਂ ਨੂੰ ਹਜ਼ਾਰਾਂ ਸਰਕਾਰੀ ਨੌਕਰੀਆਂ ਪ੍ਰਦਾਨ ਕਰਵਾ ਕੇ, ਬਿਜਲੀ ਉੱਪਰ ਭਾਰੀ ਸਬਸਿਡੀ ਆਮ ਲੋਕਾਂ ਨੂੰ ਮੁਹੱਈਆ ਕਰਵਾ ਕੇ ਅਤੇ ਕਈ ਹੋਰ ਲੋਕ ਪੱਖੀ ਫੈਸਲੇ ਲੈ

ਕਿਸਾਨ ਵੀਰ ਫਸਲਾਂ ਦੀ ਰਹਿੰਦ ਖੂੰਹਦ/ਪਰਾਲੀ ਨੂੰ ਅੱਗ ਨਾ ਲਗਾਉਣ :ਧਾਲੀਵਾਲ
  • ਜਿਲ੍ਹੇ ਅੰਦਰ ਬਾਸਮਤੀ ਹੇਠ ਰਕਬਾ 1.30 ਲੱਖ ਹੈਕਟੇਅਰ ਕਰਨ ਦਾ ਟੀਚਾ

ਅੰਮਿ੍ਤਸਰ, 08 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਦੀ ਕੜੀ ਵਜੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਅੰਮ੍ਰਿਤਸਰ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ

ਸੇਵਾ ਭਾਵਨਾ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਮਿੱਥੇ ਸਮੇਂ ਤੱਕ ਗਿਰਦਾਵਰੀ ਦਾ ਕੰਮ ਕੀਤਾ ਜਾਵੇ ਮੁਕੰਮਲ : ਸੰਧਵਾਂ

ਫਰੀਦਕੋਟ, 07 ਅਪ੍ਰੈਲ : ਸੇਵਾ ਭਾਵਨਾ ਦੇ ਨਾਲ ਬਿਨਾਂ ਕਿਸੇ ਭੇਦ ਭਾਵ ਦੇ ਗਿਰਦਾਵਰੀ ਦੇ ਕੰਮ ਨੂੰ ਮਿੱਥੇ ਸਮੇਂ ਤੱਕ ਪੂਰਾ ਕੀਤਾ ਜਾਵੇ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਐਂਡ ਸਾਇੰਸ  ਦੇ ਗੈਸਟ ਹਾਊਸ ਵਿਖੇ ਬੇਮੌਸਮੀ ਬਰਸਾਤਾਂ ਕਰਕੇ ਹੋਈ ਫਸਲੀ ਨੁਕਸਾਨ ਸਬੰਧੀ ਚਲ ਰਹੀ ਗਿਰਦਾਵਰੀ ਦੇ ਸੰਬੰਧ ਵਿੱਚ ਪ੍ਰਸ਼ਾਸਨਕੀ

ਐਲਪੀਯੂ ਕੈਂਪਸ ਵਿਖੇ 150 ਤੋਂ ਵੱਧ ਲੋਕ ਨਾਚਾਂ ਅਤੇ ਵਿਭਿੰਨ ਸਭਿਆਚਾਰਾਂ ਦੇ ਸਟਾਲਾਂ ਦਾ ਵਿਸ਼ਾਲ ਪ੍ਰਦਰਸ਼ਨ

ਜਲੰਧਰ, 07 ਅਪ੍ਰੈਲ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਵਿਖੇ ਗਲੋਬਲ ਸੱਭਿਆਚਾਰਕ ਵਿਭਿੰਨਤਾ ਸਮਾਰੋਹ ਦੇ ਦੂਜੇ ਦਿਨ 150 ਤੋਂ ਵੱਧ ਲੋਕ ਨਾਚਾਂ ਅਤੇ ਵਿਭਿੰਨ ਸੱਭਿਆਚਾਰਾਂ ਦੇ ਸਟਾਲਾਂ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਿਆ ਗਿਆ। 50 ਤੋਂ ਵੱਧ  ਦੇਸ਼ਾਂ ਦੇ ਹਜ਼ਾਰਾਂ ਅੰਤਰਰਾਸ਼ਟਰੀ ਵਿਦਿਆਰਥੀ ਪ੍ਰਦਰਸ਼ਨਾਂ ਵਿੱਚ ਰੁੱਝੇ ਹੋਏ ਹਨ, ਜਦੋਂ ਕਿ 30,000 ਰਾਸ਼ਟਰੀ

ਮੰਤਰੀ ਧਾਲੀਵਾਲ ਨੇ ਭਾਰਤ - ਪਾਕਿ ਸੀਮਾ ਉਤੇ ਜਾ ਕੇ ਖਰਾਬੇ ਲਈ ਹੋ ਰਹੀ ਫਸਲਾਂ ਦੀ ਗਿਰਦਾਵਰੀ ਦਾ ਜਾਇਜ਼ਾ ਲਿਆ

ਅਜਨਾਲਾ, 07 ਅਪ੍ਰੈਲ : ਪੰਜਾਬ ਵਿਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਪਤਾ ਕਰਨ ਲਈ ਖੇਤੀਬਾੜੀ ਵਿਭਾਗ ਅਤੇ ਪਟਵਾਰੀਆਂ ਵੱਲੋਂ ਪਿੰਡ ਪਿੰਡ ਪਹੁੰਚ ਕੇ ਕੀਤੀ ਜਾ ਰਹੀ ਫਸਲਾਂ ਦੀ ਗਿਰਦਾਵਰੀ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਰਮਦਾਸ, ਬਾਉਲੀ, ਸਿੰਘੋਕੇ , ਪੰਜਗਰਾਈ, ਧਰਮ ਪ੍ਕਾਸ਼ ਅਤੇ ਦਰਿਆ ਮੂਸਾ

ਵਿਸ਼ਵ ਸਿਹਤ ਦਿਵਸ ਦੇ ਮੌਕੇ ਤੇ ਕੱਢੀ ਜਾਗਰੂਕਤਾ ਰੈਲੀ

ਫਤਹਿਗੜ ਸਾਹਿਬ, 07 ਅਪ੍ਰੈਲ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ: ਵਿਜੇ  ਕੁਮਾਰ ਦੀ ਅਗਵਾਈ ਹੇਠ ਜਿਲ੍ਹਾ ਹਸਪਤਾਲ ਵਿਖੇ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ। ਸਿਵਲ ਸਰਜਨ ਡਾ: ਵਿਜੇ ਕੁਮਾਰ ਵੱਲੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ: ਵਿਜੇ  ਕੁਮਾਰ ਨੇ ਦੱਸਿਆ

ਵਿਧਾਇਕ ਵੱਲੋਂ ਪੰਜਵੀਂ ਜਮਾਤ ਦੇ ਨਤੀਜਿਆਂ 'ਚੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਸਾਈਕਲ ਦੇ ਕੇ ਕੀਤਾ ਸਨਮਾਨਿਤ

ਮਾਨਸਾ , 07 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚੋ ਪਿੰਡ ਰੱਲਾ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਨੂੰ ਪੰਜਾਬ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਤੇ ਮਾਨਸਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਾਈਕਲ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਵਿਧਾਇਕ ਸਿੰਗਲਾ ਨੇ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਸਾਡੇ ਦੇਸ਼

ਵਿਧਾਇਕ ਅਸ਼ੋਕ ਪਰਾਸ਼ਰ ਦੀ ਅਗਵਾਈ 'ਚ ਸਿਵਲ ਹਸਪਤਾਲ ਦੇ ਕੱਚੇ ਕਾਮਿਆਂ ਦੀ ਸਿਹਤ ਮੰਤਰੀ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ

ਲੁਧਿਆਣਾ, 07 ਅਪ੍ਰੈਲ : ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਵਿੱਚ, ਸਿਵਲ ਹਸਪਤਾਲ ਦੇ ਕੱਚੇ ਕਰਮਚਾਰੀਆਂ ਦੇ ਵਫਦ ਵਲੋਂ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਦਿਆਂ ਆਪਣਾ ਪੱਖ ਰੱਖਿਆ ਅਤੇ ਆਪਣਾ ਮੰਗ ਪੱਤਰ ਵੀ ਸੌਂਪਿਆ। ਕੈਬਨਿਟ ਮੰਤਰੀ ਬਲਬੀਰ ਸਿੰਘ ਵਲੋਂ ਵੀ ਮੀਟਿੰਗ ਦੌਰਾਨ ਵਿਚਾਰ ਵਟਾਂਦਰੇ ਕਰਦਿਆਂ

ਪੀ.ਏ.ਯੂ. ਵਿਖੇ ਮੈਡੀਕਲ ਸੇਵਾਵਾਂ ਨੂੰ ਹੁਲਾਰਾ ਦੇਣ ਲਈ PR-ICICI ਫਾਉਂਡੇਸ਼ਨ ਦਾ ਵੱਡਾ ਹਿੱਸਾ

ਲੁਧਿਆਣਾ, 07 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਯੋਗਦਾਨ ਵਜੋਂ, ਆਈਸੀਆਈਸੀਆਈ ਫਾਊਂਡੇਸ਼ਨ ਨੇ ਅੱਜ ਯੂਨੀਵਰਸਿਟੀ ਨੂੰ ਇੱਕ ਐਂਬੂਲੈਂਸ ਦਾਨ ਕੀਤੀ। ਇਸ ਐਂਬੂਲੈਂਸ ਨੂੰ ਪੀਏਯੂ ਦੇ ਵਾਈਸ-ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਨੇ ਯੂਨੀਵਰਸਿਟੀ ਦੇ ਸਿਹਤ ਕੇਂਦਰ ਤੋਂ ਰਵਾਨਾ ਕੀਤਾ। ਇਸ ਮੌਕੇ ਆਈਸੀਆਈਸੀਆਈ

ਮੋਦੀ ਜੀ ਕਹਿੰਦੇ ਸੀ ਕਿ "ਦੇਸ਼ ਨਹੀਂ ਬਿਕਨੇ ਦੂੰਗਾ" ਅੱਜ ਇੱਕ ਇੱਕ ਕਰਕੇ ਵੱਡੇ ਅਦਾਰੇ ਅਡਾਨੀ ਨੂੰ ਸੰਭਾਲੇ ਜਾ ਰਹੇ ਹਨ
  • ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰਸ਼ਿਪ ਖ਼ਤਮ ਕਰਨਾ ਲੋਕਤੰਤਰ ਦਾ ਅਪਮਾਨ ਅਤੇ ਸੰਵਿਧਾਨ ਨੂੰ ਕਲੰਕਿਤ ਕਰਨਾ ਹੈ- ਬਾਵਾ
  • ਮਹਾਤਮਾ ਗਾਂਧੀ ਨੇ ਸੱਤਿਆਗ੍ਰਹਿ ਕਰਕੇ ਅੰਗਰੇਜ਼ਾਂ ਤੋਂ ਭਾਰਤ ਅਜ਼ਾਦ ਕਰਵਾਇਆ ਸੀ, ਅਸੀਂ ਭਾਜਪਾ ਤੋਂ ਦੇਸ਼ ਅਜ਼ਾਦ ਕਰਵਾਵਾਂਗੇ
  • ਰਾਹੁਲ ਗਾਂਧੀ ਨੇ ਜੋ 3700 ਕਿੱਲੋ ਮੀਟਰ ਪੈਦਲ ਯਾਤਰਾ ਕਰਕੇ ਇਤਿਹਾਸ ਰਚਿਆ ਉਹ ਭਾਜਪਾ ਨੂੰ ਬਰਦਾਸ਼ਤ ਨਹੀਂ ਹੋ ਰਿਹਾ