news

Jagga Chopra

Articles by this Author

ਅਮਰੀਕਾ ਵਿਚ ਇਕ ਰਿਹਾਇਸ਼ 'ਤੇ ਗੋਲੀਬਾਰੀ ਕਾਰਨ ਦੋ ਲੋਕਾਂ ਦੀ ਮੌਤ

ਕੋਲੋਰਾਡੋ , 7 ਅਪ੍ਰੈਲ : ਲੇਕਵੁੱਡ ਪੁਲਿਸ ਵਿਭਾਗ ਅਨੁਸਾਰ ਵੀਰਵਾਰ ਨੂੰ ਲੇਕਵੁੱਡ ਵਿੱਚ ਘੱਟੋ-ਘੱਟ ਤਿੰਨ ਲੋਕਾਂ ਨੂੰ ਗੋਲੀ ਮਾਰ ਦਿੱਤੀ ਗਈ ਅਤੇ ਉਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ। ਅਮਰੀਕਾ ਦੇ ਕੋਲੋਰਾਡੋ ਸੂਬੇ ਵਿਚ ਇਕ ਰਿਹਾਇਸ਼ 'ਤੇ ਗੋਲੀਬਾਰੀ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ, ਅਧਿਕਾਰੀਆਂ ਨੇ ਦੱਸਿਆ। ਰਾਜ ਦੀ

ਕੇਂਦਰ ਸਰਕਾਰ ਨੇ ਜੇਲ੍ਹਾਂ ’ਚ ਬੰਦ ਗ਼ਰੀਬ ਕੈਦੀਆਂ ਨੂੰ ਵਿੱਤੀ ਮਦਦ ਦੇਣ ਲਈ ਵਿਸ਼ੇਸ਼ ਯੋਜਨਾ ਸ਼ੁਰੂ ਕਰਨ ਦਾ ਕੀਤਾ  ਫ਼ੈਸਲਾ 

ਨਵੀਂ ਦਿੱਲੀ, 07 ਅਪ੍ਰੈਲ : ਕੇਂਦਰ ਸਰਕਾਰ ਨੇ ਜੇਲ੍ਹਾਂ ’ਚ ਬੰਦ ਗ਼ਰੀਬ ਕੈਦੀਆਂ ਨੂੰ ਵਿੱਤੀ ਮਦਦ ਦੇਣ ਲਈ ਇਕ ਵਿਸ਼ੇਸ਼ ਯੋਜਨਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤਹਿਤ ਸਰਕਾਰ ਜੇਲ੍ਹਾਂ ’ਚ ਬੰਦ ਗ਼ਰੀਬ ਕੈਦੀਆਂ ਦੀ ਜ਼ਮਾਨਤ ਰਕਮ ਭਰੇਗੀ। ਜੁਰਮਾਨਾ ਭਰਨ ’ਚ ਅਸਮਰੱਥ ਕੈਦੀਆਂ ਨੂੰ ਵੀ ਸਰਕਾਰ ਮਦਦ ਦੇਵੇਗੀ। ਇਸ ਕਦਮ ਨਾਲ ਜੇਲ੍ਹਾਂ ’ਚ ਭੀੜ ਘੱਟ ਹੋਣ ਦੀ ਉਮੀਦ ਹੈ, ਕਿਉਂਕਿ

ਸਿਲੰਡਰ ਫਟਣ ਕਾਰਨ ਦੋ ਮੰਜਿਲਾ ਘਰ ‘ਚ ਲੱਗੀ ਅੱਗ ਕਾਰਨ 4 ਬੱਚਿਆਂ ਦੀ ਮੌਤ 

ਚਕਾਰਤਾ, 07 ਅਪ੍ਰੈਲ : ਉਤਰਾਖੰਡ ਦੇ ਚਕਾਰਤਾ ਦੇ ਤਿਊਣੀ ਇਲਾਕੇ ਵਿੱਚ ਇੱਕ ਦੋ ਮੰਜਿਲਾ ਘਰ ‘ਚ ਸਿਲੰਡਰ ਫਟਣ ਕਾਰਨ ਲੱਗੀ ਅੱਗ ਕਾਰਨ 4 ਬੱਚਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਅਧਿਰਾ (2 ਸਾਲ 6 ਮਹੀਨੇ), ਸੌਜਲ (5 ਸਾਲ 6 ਮਹੀਨੇ), ਸਮ੍ਰਿਧੀ (9) ਅਤੇ ਸੋਨਮ (9) ਵਜੋਂ ਹੋਈ ਹੈ। ਅੱਗ ਤੇ ਕਾਬੂ ਪਾਉਣ ਲਈ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ

'ਕੋਰੋਨਾ ਵਾਇਰਸ ਨੂੰ ਲੈ ਕੇ ਤਿਆਰ ਰਹਿਣ ਰਾਜ ਸਰਕਾਰਾਂ' : ਕੇਂਦਰੀ ਸਿਹਤ ਮੰਤਰੀ
  • ਦੇਸ਼ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੀ ਅਲਰਟ ਮੋਡ 'ਤੇ ਹੈ।
  • ਕੇਂਦਰੀ ਸਿਹਤ ਮੰਤਰੀ ਮਾਂਡਵੀਆ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਨਾਲ ਮੀਟਿੰਗ ਕੀਤੀ।

ਨਵੀਂ ਦਿੱਲੀ, 07 ਅਪ੍ਰੈਲ : ਦੇਸ਼ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੀ ਅਲਰਟ ਮੋਡ 'ਤੇ ਹੈ। ਕੇਂਦਰ ਸਰਕਾਰ ਵੱਲੋਂ ਸਾਰੇ

ਰਾਜਸਥਾਨ ਦੇ ਅਲਵਰ 'ਚ ਟੈਂਪੂ ਤੇ ਟਰੈਕਟਰ ਦੀ ਟੱਕਰ, 4 ਲੋਕਾਂ ਦੀ ਮੌਤ, ਗੁੱਸੇ 'ਚ ਭੀੜ ਨੇ ਟਰੈਕਟਰ ਨੂੰ ਲਗਾਈ ਅੱਗ

ਅਲਵਰ, 07 ਅਪ੍ਰੈਲ : ਰਾਜਸਥਾਨ ਤੇ ਅਲਵਰ ‘ਚ ਵਾਪਰੇ ਇੱਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਵਾਰੀਆਂ ਨੂੰ ਲੈ ਕੇ ਜਾ ਰਹੇ ਇੱਕ ਟੈਂਪੂ ਤੇ ਬਜਰੀ ਨਾਲ ਭਰੀ ਟਰੈਕਟਰ-ਟਰਾਲੀ ਟੱਕਰ ਹੋਣ ਤੋਂ ਬਾਅਦ ਪਲਟ ਗਈ, ਜਿਸ ਕਾਰਨ ਤਿੰਨ ਬੱਚਿਆਂ ਸਮੇਤ ਪਿਤਾ ਦੀ ਮੌਤ ਹੋ ਗਈ। ਇਹ ਘਟਨਾਂ ਬੀਤੀ ਰਾਤ ਤਕਰੀਬਨ 9-00 ਵਜੇ ਦੀ ਕਠੂਮਾਰ

ਪੰਜਾਬ ਪੁਲਿਸ ਦੀਆਂ 14 ਅਪ੍ਰੈਲ ਤੱਕ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ, 07 ਅਪ੍ਰੈਲ : ਪੰਜਾਬ ਪੁਲਿਸ ਦੀਆਂ 14 ਅਪ੍ਰੈਲ ਤੱਕ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਛੁੱਟੀ ਲੈ ਲਈ ਹੈ ਜਾਂ ਛੁੱਟੀ 'ਤੇ ਹਨ, ਉਨ੍ਹਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਡੀਜੀਪੀ ਗੌਰਵ ਯਾਦਵ ਨੇ ਦਿੱਤਾ ਹੈ। ਪੰਜਾਬ ਪੁਲਿਸ ਦੇ ਇਸ ਫੈਸਲੇ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਤਲਵੰਡੀ ਸਾਬੋ

ਬੈਲੋਰੀ ਗੱਡੀ ਦਾ ਟਾਇਰ ਫੱਟਣ ਕਾਰਨ ਹੋਏ ਹਾਦਸੇ ‘ਚ ਪਿਓ-ਪੁੱਤ ਦੀ ਮੌਤ

ਟਾਂਡਾ-ਉੜਮੁੜ, 07 ਅਪ੍ਰੈਲ : ਅੱਜ ਸਵੇਰ ਸਮੇਂ ਬੈਲੋਰੀ ਗੱਡੀ ਦਾ ਟਾਇਰ ਫੱਟਣ ਕਾਰਨ ਹੋਏ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ 6 ਵਜੇ ਦੇ ਕਰੀਬ ਲੱਕੜ ਲੈ ਕੇ ਜਾ ਰਹੀ ਬਲੈਰੋ ਗੱਡੀ ਦਾ ਪਿੰਡ ਪਤਿਆਲਾ ਨਜ਼ਦੀਕ ਅਚਾਨਕ ਟਾਇਰ ਫਟ ਗਿਆ, ਜਿਸ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਇਸ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ

ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ‘ਮੇਰਾ ਨਾਂਅ’ ਹੋਇਆ ਰਿਲੀਜ਼, ਕੁਝ ਮਿੰਟਾਂ ਬਾਅਦ ਹੀ ਇੱਕ ਮਿਲੀਅਨ ਟੱਪਿਆ 

ਚੰਡੀਗੜ੍ਹ, 7 ਅਪ੍ਰੈਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਇਕ ਹੋਰ ਗਾਣਾ ‘ਮੇਰਾ ਨਾਂਅ’ ਉਹਨਾਂ ਦੇ ਅਧਿਕਾਰਤ ਯੂ-ਟਿਊਬ ਚੈਨਲ ਤੇ ਰਿਲੀਜ਼ ਕੀਤਾ ਗਿਆ ਹੈ। ਇਹ ਗਾਣਾ ਵਿਦੇਸ਼ੀ ਰੈਪਰ ਬਰਨਾ ਬੁਆਏ ਅਤੇ ਸਟੀਲ ਬੈਂਗਲਸ ਨਾਲ ਹੈ। ਰਿਲੀਜ਼ ਹੋਣ ਦੇ ਮਹਿਜ਼ ਕੁਝ ਮਿੰਟਾਂ ਬਾਅਦ ਹੀ ਇੱਕ ਮਿਲੀਅਨ ਦੇ ਕਰੀਬ ਲੋਕਾਂ ਨੇ ਗਾਣਾ ਸੁਣ ਲਿਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ

ਨਗਰ ਨਿਗਮ ਅਬੋਹਰ ਵੱਲੋਂ ਪਿੱਛਲੇ ਵਿੱਤੀ ਸਾਲ ਵਿਚ 955 ਲੱਖ ਦੇ ਟੀਚੇ ਦੇ ਮੁਕਾਬਲੇ 1106 ਲੱਖ ਰੁਪਏ ਦੀ ਆਮਦਨ ਦੇ ਵਸੀਲੇ ਪੈਦਾ ਕੀਤੇ
  • ਨਗਰ ਨਿਗਮ ਅਬੋਹਰ ਨੇ ਟੀਚੇ ਦੇ ਮੁਕਾਬਲੇ ਜਿਆਦਾ ਪ੍ਰੋਪਰਟੀ ਟੈਕਸ ਇੱਕਠਾ ਕੀਤਾ : ਡਿਪਟੀ ਕਮਿਸ਼ਨਰ ਦੁੱਗਲ 

ਫਾਜਿ਼ਲਕਾ, 07 ਅਪ੍ਰੈਲ : ਨਗਰ ਨਿਗਮ ਅਬੋਹਰ ਨੇ ਵਿੱਤੀ 2022—23 ਦੌਰਾਨ ਆਮਦਨ ਦੇ 955.50 ਲੱਖ ਦੇ ਸਲਾਨਾ ਬਜਟ ਅਨੁਸਾਰ ਨਿਰਧਾਰਤ ਟੀਚੇ ਦੇ ਮੁਕਾਬਲੇ 1106.85 ਲੱਖ ਰੁਪਏ ਦੀ ਆਮਦਨ ਦੇ ਵਸੀਲੇ ਪੈਦਾ ਕਰਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਇਸ ਤਰਾਂ ਕਰਨ

ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਚੀਮਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ, 07 ਅਪ੍ਰੈਲ : ਪੰਜਾਬ ਵਿੱਚ ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਅੱਜ ਆਮ ਆਦਮੀ ਪਾਰਟੀ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜਲੰਧਰ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ ਅਤੇ ਨਾਲ ਹੀ ਵਿੱਤ ਮੰਤਰੀ ਚੀਮਾ ਨੂੰ ਸ਼ੁਭਕਾਮਨਾਵਾਂ ਵੀ