news

Jagga Chopra

Articles by this Author

ਸਭਨਾਂ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ : ਕੁਲਵੰਤ ਸਿੰਘ
  • ਹਨੂੰਮਾਨ ਮੰਦਰ ਨਗਾਰੀ ਪਿੰਡ ਵਿਖੇ ਹੋਏ ਨਤਮਸਤਕ ਵਿਧਾਇਕ ਕੁਲਵੰਤ ਸਿੰਘ

ਮੋਹਾਲੀ, 07 ਅਪ੍ਰੈਲ : ਸਭਨਾਂ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਇਕ ਅਨੁਸ਼ਾਸਨਬੱਧ ਸਮਾਜ ਦੀ ਪ੍ਰਕਿਰਿਆ ਜਾਰੀ ਰਹਿਣ ਦੇ ਚਲਦਿਆਂ ਹੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਬਣੀ ਰਹਿ ਸਕਦੀ ਹੈ। ਇਹ ਗੱਲ ਪਿੰਡ ਨਗਾਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ

ਸਾਬਕਾ ਵਿਧਾਇਕ ਭੈਣੀ ਨੂੰ ਸਦਮਾ,ਪਤਨੀ ਜੰਗੀਰ ਕੌਰ ਦਾ ਦੇਹਾਂਤ
  • ਅੰਤਿਮ ਅਰਦਾਸ 16 ਅਪ੍ਰੈਲ ਨੂੰ ਹੋਵੇਗੀ

ਮੁੱਲਾਂਪੁਰ ਦਾਖਾ,7 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) : ਪਿੰਡ ਭੈਣੀ ਅਰਾਈਆਂ ਦੇ ਵਸਨੀਕ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਨੂੰ ਅੱਜ ਉਸ ਸਮੇਂ ਅਸਹਿ ਸਦਮਾਂ ਲੱਗਾ ਜਦੋਂ ਉਹਨਾਂ ਦੇ ਸਤਿਕਾਰਯੋਗ ਸੁਪਤਨੀ ਜੰਗੀਰ ਕੌਰ (88)ਦਾ ਦੇਹਾਂਤ ਹੋ ਗਿਆ। ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ,ਸੁਖਦੇਵ ਸਿੰਘ ਤੂਰ ਕੈਨੇਡਾ,ਸੁਖਵਿੰਦਰ ਕੌਰ

ਤੰਦਰੁਸਤ ਰਹਿਣ ਲਈ ਸਵੇਰ ਦੀ ਸੈਰ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ : ਡੀ ਸੀ ਮਾਨਸਾ 
  • ਵਿਸ਼ਵ ਸਿਹਤ ਦਿਵਸ ਮੌਕੇ ਸਵੇਰ ਦੀ ਸੈਰ ਮੁਹਿੰਮ ਨੂੰ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮਾਨਸਾ, 07 ਅਪ੍ਰੈਲ : ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਹਮੇਸ਼ਾਂ ਤੰਦਰੁਸਤ ਰਹਿਣ ਲਈ ਸਵੇਰ ਦੀ ਸੈਰ ਨੂੰ ਆਪਣੀ ਰੋਜ਼ਾਨਾ ਜਿੰਦਗੀ ਦਾ ਹਿੱਸਾ ਜ਼ਰੂਰ ਬਣਾਉਣਾ ਚਾਹੀਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਨੇ

71 ਪਰਿਵਾਰ ਹੋਏ ਆਪ ਵਿੱਚ ਸ਼ਾਮਲ, ਸਪੀਕਰ ਸੰਧਵਾਂ ਵੱਲੋਂ ਭਰਵਾਂ ਸਵਾਗਤ

ਫਰੀਦਕੋਟ, 07 ਅਪ੍ਰੈਲ : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿਚ ਪਿੰਡ ਭਾਣਾ ਦੇ 71 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਸਪੀਕਰ ਸਾਹਿਬ ਨੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਪਿੰਡ ਭਾਣਾ ਦੇ 71 ਪਰਿਵਾਰ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਮੀਨੀ ਪੱਧਰ

‘ਆਪ’ ਦਾ ਜਵਾਬ: ਬਿਕਰਮ ਮਜੀਠੀਆ ਕੋਲ ਪ੍ਰੈਸ ਦੀ ਆਜ਼ਾਦੀ 'ਤੇ ਭਾਸ਼ਣ ਦੇਣ ਦਾ ਕੋਈ ਨੈਤਿਕ ਆਧਾਰ ਨਹੀਂ
  • ਅਕਾਲੀ ਸਰਕਾਰ ਵਿੱਚ ਲੋਕ ਸੰਪਰਕ ਮੰਤਰੀ ਹੁੰਦਿਆਂ ਕਈ ਨਿਊਜ਼ ਚੈਨਲਾਂ ਨੂੰ ਮੁੱਖ ਕੇਬਲ 'ਤੇ ਪ੍ਰਸਾਰਿਤ ਨਹੀਂ ਹੋਣ ਦਿੱਤਾ: ਮਲਵਿੰਦਰ ਕੰਗ
  • ਧਾਰਮਿਕ ਸਮਾਗਮ ਦੀ ਕਵਰੇਜ ਕਰਨ ਵਾਲੇ ਪੱਤਰਕਾਰਾਂ ਖਿਲਾਫ ਅਕਾਲੀ ਸਰਕਾਰ ਨੇ ਦਰਜ ਕੀਤਾ ਬਲਾਤਕਾਰ ਦਾ ਕੇਸ: ਕੰਗ

ਚੰਡੀਗੜ੍ਹ, 7 ਅਪ੍ਰੈਲ : ਆਮ ਆਦਮੀ ਪਾਰਟੀ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ

ਡਿਪਟੀ ਕਮਿਸ਼ਨਰ ਵੱਲੋਂ ਸਪੈਸ਼ਲ ਗਿਰਦਾਵਰੀ ਪ੍ਰਕਿਰਿਆ ਦਾ ਲਿਆ ਜਾਇਜ਼ਾ

ਸੰਗਰੂਰ, 7 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਅੱਜ ਦਿੜ੍ਹਬਾ ਅਤੇ ਧੂਰੀ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ

ਸਰਕਾਰ ਦੀਆਂ ਨੀਤੀਆਂ ਸਦਕਾ ਮਾਲੀਏ ਵਿਚ ਵਿਆਪਕ ਵਾਧਾ ਹੋਇਆ ਅਤੇ ਪੰਜਾਬ ਵਾਸੀਆਂ ਨੂੰ ਮਿਲੀਆਂ ਵਧੇਰੇ ਸਹੂਲਤਾਂ : ਮੁੱਖ ਮੰਤਰੀ  ਮਾਨ 
  • ਆਬਕਾਰੀ ਮਾਲੀਏ ਵਿਚ 2587 ਕਰੋੜ ਰੁਪਏ ਤੇ ਟਰਾਂਸਪੋਰਟ ਵਿਭਾਗ ਵਿਚ 661 ਕਰੋੜ ਰੁਪਏ ਦਾ ਵਾਧਾ
  • ਜੀ.ਐਸ.ਟੀ. ਦੀ ਵਸੂਲੀ 16.6 ਫੀਸਦੀ ਅਤੇ ਜਾਇਦਾਦ ਦੀ ਰਜਿਸਟਰੀਆਂ ਦੇ ਮਾਲੀਏ ਵਿਚ 26 ਫੀਸਦੀ ਦਾ ਇਜ਼ਾਫਾ

ਚੰਡੀਗੜ੍ਹ, 7 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਮ ਆਦਮੀ ਦੀ ਸਰਕਾਰ ਦੇ ਅਣਥੱਕ ਅਤੇ ਸੁਹਿਰਦ ਯਤਨਾਂ ਸਦਕਾ ਵਿਆਪਕ ਪੱਧਰ 'ਤੇ ਮਾਲੀਆ

ਕਿਸਾਨ ਆਪਣੀ ਆਮਦਨ ਵਧਾਉਣ ਲਈ ਖੇਤੀ ਦੇ ਨਾਲ-ਨਾਲ ਖੁੰਭ ਉਤਪਦਾਨ ਤੇ ਬਾਗਬਾਨੀ ਅਪਨਾਉਣ : ਜੌੜਾਮਾਜਰਾ

ਸਮਾਣਾ, 07 ਅਪ੍ਰੈਲ : ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਆਮਦਨ ਵਧਾਉਣ ਲਈ ਰਵਾਇਤੀ ਫ਼ਸਲਾਂ ਦੇ ਨਾਲ-ਨਾਲ ਖੁੰਭਾਂ ਉਗਾਉਣ ਅਤੇ ਬਾਗਬਾਨੀ ਸਮੇਤ ਨਗ਼ਦ ਫ਼ਸਲਾਂ ਦੀ ਖੇਤੀ ਕਰਨ ਨੂੰ ਤਰਜੀਹ ਦੇਣ। ਜੌੜਾਮਾਜਰਾ ਨੇ ਸਮਾਣਾ-ਰਾਜਲਾ ਰੋਡ 'ਤੇ ਸਥਿਤ ਹਾਈਲਾਈਨ ਫੂਡਜ਼ ਮਸ਼ਰੂਮ ਫਾਰਮ ਦਾ ਦੌਰਾ ਕਰਕੇ ਖੁੰਭ ਉਦਪਾਦਕਾਂ ਗੌਰਵ

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਵਾਲੀ ਵੀਡੀਓ ਬਠਿੰਡਾ ਜੇਲ੍ਹ ਵਿੱਚ ਹੀ ਬਣੀ : ਬਲਕੌਰ ਸਿੰਘ ਸਿੱਧੂ

ਮਾਨਸਾ, 7 ਅਪ੍ਰੈਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਵਾਲੀ ਵੀਡੀਓ ਬਠਿੰਡਾ ਜੇਲ੍ਹ ਵਿੱਚ ਹੀ ਬਣੀ ਹੈ। ਇਸ ਅਜੇ ਤੱਕ ਕਿੰਨਾ ਵੀ ਝੂਠਲਾਇਆ ਜਾਵੇ, ਪਰ ਉਨ੍ਹਾਂ ਪੱਕਾ ਸ਼ੱਕ ਹੈ ਕਿ ਇਹ ਵੀਡੀਓ ਉਥੋਂ ਦੀ ਹੀ ਹੈ। ਉਨ੍ਹਾਂ ਪੰਜਾਬ ਦੀਆਂ ਜੇਲ੍ਹਾਂ ਦੇ ਸਿਸਟਮ ’ਤੇ ਬਲਕੌਰ ਸਿੰਘ ਨੇ ਕਿਹਾ

ਸਰਕਾਰ ਸਿੱਖਿਆ ਪ੍ਰਣਾਲੀ ਵਿੱਚ ਅਧਿਆਪਕਾਂ ਦੇ ਸਨਮਾਨ ਲਈ ਵੀ ਉਸਾਰੂ ਯਤਨ ਕਰ ਰਹੀ ਹੈ : ਹਰਜੋਤ ਸਿੰਘ ਬੈਂਸ

ਮੋਹਾਲੀ, 7 ਅਪਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ, ਉੱਥੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਅਧਿਆਪਕਾਂ ਦੇ ਸਨਮਾਨ ਲਈ ਵੀ ਉਸਾਰੂ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸੂਬੇ ਦੇ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ