news

Jagga Chopra

Articles by this Author

ਜਿਹੜੇ ਕਿਸਾਨਾਂ ਦੀ 20 ਲੱਖ ਹੈਕਟੇਅਰ ਵਿਚ ਫਸਲ ਤਬਾਹ ਹੋਈ ਉਹਨਾਂ ਨੂੰ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾਜਾਵੇ : ਬਾਦਲ
  • ਕਿਹਾ ਕਿ ਆਪ ਸਰਕਾਰ ਵੱਲੋਂ ਗਿਰਦਾਵਰੀ ਦੀ ਉਡੀਕ ਕਰਨੀ ਕਿਸਾਨਾਂ ਨੂੰ ਰਾਹਤ ਦੇਣ ਤੋਂ ਨਾਂਹ ਕਰਨ ਦੀ ਸਾਜ਼ਿਸ਼ ਕਿਉਂਕਿ ਮਾਲੀਆ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਖਰਾਬੇ ਵਾਲਾ ਮੁਆਵਜ਼ਾ ਨਾ ਦੇਣ
  • ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨਾਲ ਅਨਿਆਂ ਕੀਤਾ ਗਿਆ ਤਾਂ ਫਿਰ ਅਕਾਲੀ ਦਲ ਸੰਘਰਸ਼ ਵਿੱਢੇਗਾ

ਚੰਡੀਗੜ੍ਹ, 07 ਅਪ੍ਰੈਲ : ਸ਼੍ਰੋਮਣ

200 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ ਦੀ CBI ਜਾਂਚ ਹੋਵੇ,ਤੇ ਦਿੱਲੀ ਆਬਕਾਰੀ ਘੁਟਾਲੇ ਦੀ ਤਰਜ਼ ’ਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਹੋਵੇ : ਮਜੀਠੀਆ
  • ਅਕਾਲੀ ਦਲ ਨੇ 200 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ ਦਾ ਕੀਤਾ ਪਰਦਾਫਾਸ਼
  • ਘੁਟਾਲੇ ਦੀ ਸੀ ਬੀ ਆਈ ਜਾਂਚ ਹੋਵੇ ਅਤੇ ਦਿੱਲੀ ਆਬਕਾਰੀ ਘੁਟਾਲੇ ਦੀ ਤਰਜ਼ ’ਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਹੋਵੇ : ਮਜੀਠੀਆ

ਚੰਡੀਗੜ੍ਹ, 07 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਬਕਾਰੀ ਵਿਭਾਗ ਵਿਚ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕੀਤਾ ਅਤੇ ਮੰਗ ਕੀਤੀ ਕਿ ਦਿੱਲੀ ਪੈਟਰਨ

ਅਦਾਕਾਰ ਸ਼ਵਿੰਦਰ ਮਾਹਲ ਨੂੰ ਲੱਗਾ ਗਹਿਰਾ ਸਦਮਾ, ਪਤਨੀ ਦਾ ਦੇਹਾਂਤ

ਚੰਡੀਗੜ੍ਹ 7 ਅਪ੍ਰੈਲ : ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸ਼ਵਿੰਦਰ ਮਾਹਲ ਨੂੰ ਗਹਿਰਾ ਸਦਮਾ ਲੱਗਾ, ਬੀਤੀ ਕੱਲ ਉਨ੍ਹਾਂ ਦੇ ਧਰਮਪਤਨੀ ਪ੍ਰਕਾਸ਼ ਕੌਰ ਇਸ ਸੰਸਾਰ ਨੂੰ ਹਮੇਸ਼ਾਂ ਲਈ ਅਲਵਿਦਾ ਆਖ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਵਿੰਦਰ ਮਾਹਲ ਦੇ ਪਰਮ ਮਿੱਤਰ ਅਦਾਕਾਰ ਮਲਕੀਤ ਸਿੰਘ ਰੌਣੀ ਨੇ ਦੱਸਿਆ ਕਿ ਸਵ. ਪ੍ਰਕਾਸ਼ ਕੌਰ ਪਿਛਲੇ

ਜਾਣ ਬੁੱਝ ਕੇ ਪੰਜਾਬ ਅੰਦਰ ਸਹਿਮ ਦਾ ਮਾਹੌਲ ਬਣਾਇਆ ਜਾ ਰਿਹਾ ਹੈ : ਗਿਆਨੀ ਹਰਪ੍ਰੀਤ ਸਿੰਘ
  • ਸਿੰਘ ਸਾਹਿਬ ਵੱਲੋਂ ਪੀੜਤ ਪੱਤਰਕਾਰ ਧਿਰਾਂ ਨਾਲ ਖੜਨ ਦਾ ਦ੍ਰਿੜ ਇਰਾਦਾ ਕੀਤਾ ਪ੍ਰਗਟ
  • ਖਾਲਸਾ ਪ੍ਰਗਟ ਦਿਵਸ ਵਿਸਾਖੀ ਮੌਕੇ ਵੱਡੀ ਗਿਣਤੀ *ਚ ਸੰਗਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ : ਸਿੰਘ ਸਾਹਿਬ
  • 75 ਸਾਲਾਂ 'ਚ ਸਰਕਾਰਾਂ ਨੇ ਸਿੱਖ ਕੌਮ ਨਾਲ 75 ਤੋਂ ਵੱਧ ਅਹਿਮ ਵਾਅਦੇ ਕੀਤੇ ਪਰ ਅਫਸੋਸ ਪੂਰਾ ਇੱਕ ਵੀ ਨਹੀਂ ਕੀਤਾ।

ਤਲਵੰਡੀ ਸਾਬੋ, 07 ਅਪ੍ਰੈਲ

ਬੁੱਢਾ ਦਲ ਦੀ ਛਾਉਣੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਸਬੰਧੀ ਸੱਦਾ ਪੱਤਰ ਭਾਈ ਰਾਮ ਸਿੰਘ ਦੇਣ ਪੁਜੇ

ਅੰਮ੍ਰਿਤਸਰ,  7 ਅਪ੍ਰੈਲ : ਸਿੱਖ ਪੰਥ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਦੀ ਤੀਸਰੀ ਸ਼ਤਾਬਦੀ ਮਨਾਉਣ ਸਬੰਧੀ ਸੱਦਾ ਪੱਤਰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੂੰ ਦੇਣ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪੁਜੇ ਅਤੇ ਉਨ੍ਹਾਂ

ਕੈਬਨਿਟ ਮੰਤਰੀ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ
  • ਸਿਵਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਪੀਣ ਲਈ ਮਿਲੇਗਾ ਸਾਫ ਸੁਥਰਾ ਪਾਣੀ

ਸ੍ਰੀ ਮੁਕਤਸਰ ਸਾਹਿਬ, 07 ਅਪ੍ਰੈਲ : ਪਿੰਡ ਚੱਕ ਦੂਹੇਵਾਲਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਨਾਉਣ ਲਈ ਖੋਲੇ੍ਹ ਗਏ ਮੁਫਤ ਸਿਲਾਈ ਸਿਖਲਾਈ ਸੈਂਟਰ ਦਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਵਿਧਾਨ

ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ
  • ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਹੁਨਰਮੰਦ ਮਨੁੱਖੀ ਸ਼ਕਤੀ ਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੀ.ਆਈ.ਆਈ. ਤੇ ਹੋਰ ਸਨਅਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ 

ਚੰਡੀਗੜ੍ਹ, 7 ਅਪ੍ਰੈਲ : ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ

ਬਜਟ ਸੈਸ਼ਨ ਦੌਰਾਨ ਸੰਸਦ ਦੀ ਕਾਰਵਾਈ ਨਹੀਂ ਹੋਣਾ ਮੰਦਭਾਗਾ : ਵਿਕਰਮਜੀਤ ਸਾਹਨੀ
  • ਰਾਜ ਸਭਾ ਮੈਂਬਰ ਨੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ, ਰਾਜ ਸਭਾ ਦੇ ਚੇਅਰਮੈਨ ਨੂੰ ਪੱਤਰ ਲਿਖਿਆ

ਨਵੀਂ ਦਿੱਲੀ, 7 ਅਪ੍ਰੈਲ : ਹਾਲ ਹੀ ਦੇ ਬਜਟ ਸੈਸ਼ਨ ਦੌਰਾਨ, ਸੰਸਦ ਦੇ ਉਪਰਲੇ ਸਦਨ ਨੇ ਮੁਸ਼ਕਿਲ ਨਾਲ ਕੁਝ ਲਾਭਕਾਰੀ ਕਾਰੋਬਾਰ ਅਤੇ ਕਾਨੂੰਨਾਂ ਦਾ ਕੰਮ ਕੀਤਾ।  ਰਾਜ ਸਭਾ ਦੇ ਕੰਮਕਾਜ ਨਾ ਹੋਣ 'ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ, ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ

ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ ਤੁਰੰਤ ਹਟਾਈ ਜਾਵੇ : ਐਡਵੋਕੇਟ ਧਾਮੀ
  • ਸ਼੍ਰੋਮਣੀ ਕਮੇਟੀ ਨੇ NCERT ਵੱਲੋਂ ਇਤਿਹਾਸ ਦੀ ਗਲਤ ਵਿਆਖਿਆ ’ਤੇ ਕੀਤਾ ਇਤਰਾਜ਼

ਅੰਮ੍ਰਿਤਸਰ, 7 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਈਆਰਟੀ ਵੱਲੋਂ ਸਿਲੇਬਸ ਦੀਆਂ ਕਿਤਾਬਾਂ ’ਚ ਸਿੱਖਾਂ ਸਬੰਧੀ ਗਲਤ ਜਾਣਕਾਰੀ ਦੇਣ ’ਤੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਨਸੀਈਆਰਟੀ ਸਿੱਖਾਂ ਨਾਲ

1994 ਤੋਂ ਬਾਅਦ ਪਹਿਲੀ ਵਾਰ ਅਜਿਹਾ ਹੋਇਆ ਕਿ ਇੱਕ ਸਾਲ ਵਿੱਚ ਹਜ਼ਾਰਾਂ ਨੌਕਰੀਆਂ ਦਿੱਤੀਆਂ ਗਈਆਂ : ਹਰਚੰਦ ਸਿੰਘ ਬਰਸਟ
  • ਪੰਜਾਬ ਸਰਕਾਰ ਵੀ ਨੌਜਵਾਨਾਂ ਨੂੰ ਵਿਦੇਸ਼ਾਂ ਦੀ ਤਰਜ਼ 'ਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦੀ ਨੀਤੀ 'ਤੇ ਕੰਮ ਕਰ ਰਹੀ ਹੈ : ਬਰਸਟ

ਜਲੰਧਰ, 7 ਅਪ੍ਰੈਲ  : ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ਼ੁੱਕਰਵਾਰ ਨੂੰ ਨੌਜਵਾਨਾਂ ਨੂੰ ਘਰ-ਘਰ ਅਤੇ ਮੁਹੱਲੇ ਵਿੱਚ ਜਾ ਕੇ ਲੋਕਾਂ ਨੂੰ ‘ਆਪ’ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ ਤਾਂ