news

Jagga Chopra

Articles by this Author

ਪੰਜਾਬ ਵੱਲੋਂ ਲਾਗੂ ਕੀਤਾ ਜਾਣ ਵਾਲਾ ਪੈਨਸ਼ਨ ਮਾਡਲ ਹੋਰਨਾਂ ਸੂਬਿਆਂ ਲਈ ਮਿਸਾਲ ਕਾਇਮ ਕਰੇਗਾ: ਚੀਮਾ
  • ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ

ਚੰਡੀਗੜ੍ਹ, 06 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਸਟੈਂਡਰਡ ਆਪਰੇਟਿੰਗ

ਪੰਜਾਬ ਦੇ ਨਾਂ ਇਕ ਹੋਰ ਪ੍ਰਾਪਤੀ; ਭਾਰਤ ਸਰਕਾਰ ਵਲੋਂ ‘ਹਰ ਘਰ ਜਲ ਸਰਟੀਫਿਕੇਟ’ ਦੀ ਮਾਨਤਾ ਮਿਲੀ : ਜਿੰਪਾ

ਚੰਡੀਗੜ੍ਹ, 6 ਅਪ੍ਰੈਲ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜ ਗਈ ਹੈ। ਪੰਜਾਬ ਦੇ ਸਾਰੇ ਪਿੰਡਾਂ ਦੇ ਸਾਰੇ ਘਰਾਂ ਨੂੰ ਟੂਟੀ ਰਾਹੀਂ ਪਾਣੀ ਦੀ ਸਪਲਾਈ ਸਬੰਧੀ ਟੀਚਾ ਪ੍ਰਾਪਤ ਹੋਣ ਉਪਰੰਤ ਕੇਂਦਰੀ ਜਲ ਸ਼ਕਤੀ ਮੰਤਰਾਲੇ ਵਲੋਂ ਪੰਜਾਬ ਨੂੰ 100 ਫੀਸਦੀ

ਸਾਰੇ ਪਾਰਟੀ ਵਰਕਰ ਅਤੇ ਆਗੂ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ: ਵਿਧਾਇਕ ਸ਼ੀਤਲ ਅੰਗੁਰਾਲ
  • ਲੋਕ ਸਭਾ ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ ਯਕੀਨੀ - ਹਰਚੰਦ ਸਿੰਘ ਬਰਸਟ
  • ਦੇਸ਼ ਵਿੱਚ ਹੋ ਰਹੀ ਲੋਕਤੰਤਰ ਦੀ ਉਲੰਘਣਾ : ਸੁਸ਼ੀਲ ਰਿੰਕੂ
  • ਸੁਸ਼ੀਲ ਰਿੰਕੂ ਦੇ 'ਆਪ' ਪਾਰਟੀ ਵੱਜੋਂ ਉਮੀਦਵਾਰ ਐਲਾਨੇ ਜਾਣ ਕਾਰਨ ਹਲਕੇ ਵਿੱਚ ਖੁਸ਼ੀ ਦੀ ਲਹਿਰ: ਵਿਧਾਇਕ ਬਲਕਾਰ ਸਿੰਘ
  • ਸੁਸ਼ੀਲ ਰਿੰਕੂ ਇੱਕ ਇਮਾਨਦਾਰ ਆਗੂ: ਵਿਧਾਇਕ ਅਰੋੜਾ

ਜਲੰਧਰ, 06 ਅਪ੍ਰੈਲ : ਆਮ ਆਦਮੀ ਪਾਰਟੀ ਦੇ ਸੂਬਾ

ਪੰਜਾਬ ਵੱਲੋਂ ਵਿੱਤੀ ਸਾਲ 2022-23 ਦੌਰਾਨ ਆਬਕਾਰੀ ਤੋਂ ਮਾਲੀਏ ਵਿੱਚ 2587 ਕਰੋੜ (41.41 ਫੀਸਦੀ) ਦਾ ਮਿਸਾਲੀ ਵਾਧਾ ਦਰਜ : ਚੀਮਾ
  • ਵਿੱਤੀ ਸਾਲ 2021-22 ਦੌਰਾਨ 6254.74 ਕਰੋੜ ਰੁਪਏ ਦੇ ਮੁਕਾਬਲਤਨ ਸਾਲ 2022-2023 ਦੌਰਾਨ 8841.4 ਕਰੋੜ ਰੁਪਏ ਹੋਏ ਇਕੱਤਰ
  • ਸੂਬੇ ਵਿੱਚੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਸ਼ਰਾਬ ਮਾਫੀਆ ਨੂੰ ਜੜੋਂ ਪੁੱਟਣ ਲਈ 6317 ਐਫਆਈਆਰਜ਼ ਦਰਜ
  • ਸਾਲ 2023-24 ਦੌਰਾਨ 9754 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਟੀਚਾ ਕੀਤਾ ਨਿਰਧਾਰਤ

ਚੰਡੀਗੜ੍ਹ, 06 ਅਪ੍ਰੈਲ : ਪੰਜਾਬ ਦੇ

ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਨਵਜੋਤ ਸਿੰਘ ਸਿੱਧੂ ਨੇ ਕੀਤੀ ਮੁਲਾਕਾਤ

ਨਵੀਂ ਦਿੱਲੀ, 06 ਅਪ੍ਰੈਲ : ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਪਣੀਆਂ ਰਾਜਨੀਤਿਕ ਗਤੀਵਿਧੀਆਂ ਤੇਜ ਕਰ ਦਿੱਤਾ ਹੈ, ਇਸੇ ਤਹਿਤ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿਖੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਸ਼ੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਇੱਕ ਪੋਸਟ ਵਿੱਚ

ਸਾਬਕਾ ਕੇਂਦਰੀ ਮੰਤਰੀ ਤਿਵਾੜੀ ਨੇ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦੇਣ ਦੀ ਕੀਤੀ ਅਪੀਲ 

ਸ੍ਰੀ ਆਨੰਦਪੁਰ ਸਾਹਿਬ, 6 ਅਪਰੈਲ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪੰਜਾਬ ਸਰਕਾਰ ਨੂੰ ਪਿਛਲੇ ਦਿਨੀਂ ਬੇਮੌਸਮੀ ਬਰਸਾਤ ਕਾਰਨ ਕਣਕ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਦੌਰਾਨ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ। ਇੱਥੋਂ ਜਾਰੀ ਇੱਕ ਬਿਆਨ ਵਿੱਚ ਸੰਸਦ ਮੈਂਬਰ ਤਿਵਾੜੀ ਨੇ

ਪੰਜਾਬ ਵਿੱਚ ਨੈਸ਼ਨਲ ਹਾਈਵੇਜ਼ ਲਈ ਜ਼ਮੀਨ ਐਕੁਆਇਰ ਕਰਨ ਲਈ 19317 ਕਰੋੜ ਰੁਪਏ ਨਿਰਧਾਰਤ, ਗਡਕਰੀ ਨੇ ਸੰਸਦ ਵਿੱਚ ਐਮਪੀ ਅਰੋੜਾ ਨੂੰ ਦਿੱਤਾ ਜਵਾਬ
  • 32% ਦੀ ਵਰਤੋਂ ਕੀਤੀ ਜਾਣੀ ਬਾਕੀ, ਗਡਕਰੀ ਨੇ ਸੰਸਦ ਵਿੱਚ ਐਮਪੀ ਅਰੋੜਾ ਨੂੰ ਦਿੱਤਾ ਜਵਾਬ

ਲੁਧਿਆਣਾ, 06 ਅਪ੍ਰੈਲ : ਪੰਜਾਬ ਰਾਜ ਵਿੱਚ ਨੈਸ਼ਨਲ ਹਾਈਵੇਅ 'ਤੇ ਜ਼ਮੀਨ ਐਕਵਾਇਰ ਕਰਨ ਲਈ ਪਿਛਲੇ ਪੰਜ ਸਾਲਾਂ ਵਿੱਚ ਐਨਐਚਏਆਈ ਵੱਲੋਂ 13281.03 ਕਰੋੜ ਰੁਪਏ ਖਰਚ ਕੀਤੇ ਗਏ ਹਨ। 6036.90 ਕਰੋੜ ਰੁਪਏ ਦੀ ਰਕਮ ਜ਼ਮੀਨ ਐਕੁਆਇਰ ਕੀਤੇ ਜਾਣ ਦੀ ਉਡੀਕ ਵਿਚ ਪੈਂਡਿੰਗ ਹਨ। ਕੇਂਦਰੀ ਸੜਕ

'ਚੰਡੀਗੜ੍ਹ ਰਾਸ਼ਟਰੀ ਨਾਟਯ ਮਹੋਤਸਵ-2023' ਦੀ ਸ਼ਾਨਦਾਰ ਢੰਗ ਨਾਲ ਸ਼ੁਰੂਆਤ 

ਚੰਡੀਗੜ੍ਹ, 6 ਅਪ੍ਰੈਲ : ਰੰਗਮੰਚ ਦੇ ਵੱਖ-ਵੱਖ ਰੰਗਾਂ ਨੂੰ ਪ੍ਰਦਰਸ਼ਿਤ ਕਰਨ ਦੇ ਉਦੇਸ਼ ਨਾਲ ਹਰਿਆਣਾ ਕਲਾ ਪ੍ਰੀਸ਼ਦ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੱਜ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਦੋ-ਰੋਜ਼ਾ ਥੀਏਟਰ ਫੈਸਟੀਵਲ 'ਚੰਡੀਗੜ੍ਹ ਰਾਸ਼ਟਰੀ ਨਾਟਯ ਮਹੋਤਸਵ-2023' ਦੀ ਸ਼ਾਨਦਾਰ ਢੰਗ ਨਾਲ ਸ਼ੁਰੂਆਤ ਕੀਤੀ। ਇਸ ਫੈਸਟੀਵਲ ਦਾ ਉਦੇਸ਼ ਥੀਏਟਰ ਕਲਾਕਾਰਾਂ ਦੀ ਪ੍ਰਤਿਭਾ

ਪੰਜਵੀਂ ਜਮਾਤ ਦੇ ਆਏ ਨਤੀਜਿਆਂ 'ਚ ਮਾਨਸਾ ਰਿਹਾ ਮੋਹਰੀ

ਮਾਨਸਾ, 6 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲ੍ਹੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜੇ ਦੌਰਾਨ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੱਲਾ (ਕੋਠੇ) ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਪੁੱਤਰੀ ਜਰਨੈਲ ਸਿੰਘ,ਨਵਦੀਪ ਕੌਰ ਪੁੱਤਰੀ ਕਰਮਜੀਤ ਸਿੰਘ ਵਾਸੀ ਰੱਲਾ ਨੇ ਪੰਜਾਬ ਭਰ ਚੋਂ ਪਹਿਲਾ, ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ

ਕੇਂਦਰ ਸਰਕਾਰ CRPF ਵਿੱਚ 1.30 ਕਾਂਸਟੇਬਲਾਂ ਦੀ ਕਰੇਗੀ ਭਰਤੀ

ਨਵੀਂ ਦਿੱਲੀ, 6 ਅਪ੍ਰੈਲ : CRPF ਕਾਂਸਟੇਬਲ ਭਰਤੀ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਵੱਡੀ ਖਬਰ ਹੈ। ਗ੍ਰਹਿ ਮੰਤਰਾਲੇ ਨੇ ਸੀਆਰਪੀਐਫ ਵਿੱਚ ਕਾਂਸਟੇਬਲਾਂ ਦੀਆਂ ਲਗਭਗ 1.30 ਲੱਖ ਅਸਾਮੀਆਂ ਲਈ ਭਰਤੀ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨਿਊਜ਼ ਏਜੰਸੀ ਏਐਨਆਈ ਦੇ ਇੱਕ ਅਪਡੇਟ ਦੇ ਅਨੁਸਾਰ, ਸੀਆਰਪੀਐਫ ਕਾਂਸਟੇਬਲ ਭਰਤੀ ਬਾਰੇ ਨੋਟੀਫਿਕੇਸ਼ਨ ਮੰਤਰਾਲੇ ਦੁਆਰਾ ਬੁੱਧਵਾਰ, 5