news

Jagga Chopra

Articles by this Author

ਪੀ.ਏ.ਯੂ. ਵਿੱਚ ਨਰਮੇ ’ਤੇ ਦੋ ਰੋਜ਼ਾ ਸਾਲਾਨਾ ਮੀਟਿੰਗ ਆਰੰਭ ਹੋਈ
  • ਮਾਹਿਰਾਂ ਨੇ ਕੇਂਦਰੀ, ਉੱਤਰੀ ਅਤੇ ਦੱਖਣੀ ਜ਼ੋਨਾਂ ਵਿੱਚ ਨਰਮੇ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਬਾਰੇ ਵਿਚਾਰਾਂ ਕੀਤੀਆਂ

ਲੁਧਿਆਣਾ 6 ਅਪ੍ਰੈਲ : ਅੱਜ ਪੀ.ਏ.ਯੂ. ਵਿੱਚ 2022-23 ਲਈ ਨਰਮੇ ਬਾਰੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਸਲਾਨਾ ਗਰੁੱਪ ਮੀਟਿੰਗ ਸ਼ੁਰੂ ਹੋਈ | ਉਦਘਾਟਨੀ ਸੈਸਨ ਵਿੱਚ ਵੱਖ-ਵੱਖ ਰਾਜਾਂ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਅਤੇ ਆਈਸੀਏਆਰ ਸੰਸਥਾਵਾਂ ਦੇ

ਪੀ.ਏ.ਯੂ. ਦੇ ਵਿਦਿਆਰਥੀਆਂ ਨੂੰ ਡਾ. ਏ.ਪੀ.ਜੇ. ਅਬਦੁਲ ਕਲਾਮ ਸਕਾਲਰਸ਼ਿਪ ਨਾਲ ਨਿਵਾਜ਼ਿਆ ਗਿਆ

ਲੁਧਿਆਣਾ 6 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵਿੱਚ ਪੀ.ਐੱਚ.ਡੀ ਦੇ ਖੋਜਾਰਥੀਆਂ ਕੁਮਾਰੀ ਜਸ਼ਲੀਨ ਕੌਰ ਸਿੱਧੂ ਅਤੇ ਕੁਮਾਰੀ ਸ਼ਿਵਾਨੀ ਝਾਅ ਨੂੰ ਵੱਕਾਰੀ ਪੀ.ਐਚ.ਡੀ. ਲਈ ਅਬਦੁਲ ਕਲਾਮ ਸਕਾਲਰਸ਼ਿਪ 2022-23 ਲਈ ਡਾਕਟੋਰਲ ਖੋਜ ਨੂੰ ਜਾਰੀ ਰੱਖਣ ਹਿਤ ਦਿੱਤੀ ਗਈ ਹੈ | ਇਹ ਸਕਾਲਰਸ਼ਿਪ ਪੀ.ਏ.ਯੂ. ਦੇ ਦੋ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ ਤੇ ਚੁਣੇ

ਪੀ.ਏ.ਯੂ. ਵਿੱਚ ਖੇਡਾਂ ਸੰਬੰਧੀ ਅੰਤਰਰਾਸ਼ਟਰੀ ਦਿਹਾੜਾ ਮਨਾਇਆ ਗਿਆ

ਲੁਧਿਆਣਾ 6 ਅਪ੍ਰੈਲ : ਅੱਜ ਪੀ.ਏ.ਯੂ. ਦੇ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਵੱਲੋਂ ਵਿਕਾਸ ਅਤੇ ਸਾਂਤੀ ਲਈ ਅੰਤਰਰਾਸਟਰੀ ਖੇਡ ਦਿਵਸ ਮਨਾਇਆ ਗਿਆ| ਇਸ ਸਮਾਰੋਹ ਵਿੱਚ ਵੱਖ-ਵੱਖ ਖੇਡਾਂ ਜਿਵੇਂ ਐਥਲੈਟਿਕਸ, ਬਾਸਕਟਬਾਲ, ਬੈਡਮਿੰਟਨ, ਕ੍ਰਿਕਟ, ਸਾਈਕਲੰਿਗ, ਫੁੱਟਬਾਲ, ਵਾਲੀਬਾਲ ਅਤੇ ਤੈਰਾਕੀ ਆਦਿ ਦੇ ਖਿਡਾਰੀਆਂ ਤੋਂ ਬਿਨਾਂ ਕਰਮਚਾਰੀ ਅਤੇ ਅਧਿਆਪਕਾਂ ਨੇ ਭਾਗ ਲਿਆ| ਡਾ. ਸੁਖਬੀਰ

ਪੀ.ਏ.ਯੂ. ਵਿੱਚ ਸ਼ੱਕਰ ਰੋਗ ਦੀ ਰੋਕਥਾਮ ਬਾਰੇ ਵਰਕਸ਼ਾਪ ਕਰਵਾਈ ਗਈ

ਲੁਧਿਆਣਾ 6 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਸਥਿਤ ਕਮਿਊਨਿਟੀ ਸਾਇੰਸ ਕਾਲਜ ਦੇ ਭੋਜਨ ਅਤੇ ਪੋਸ਼ਣ ਵਿਭਾਗ ਨੇ ਅਜੋਕੇ ਸਮੇਂ ਵਿੱਚ ਭੋਜਨ ਪਦਾਰਥਾਂ ਵਿੱਚ ਕਾਰਬੋਹਾਈਡ੍ਰੇਟਸ ਅਤੇ ਫੰਕਸ਼ਨਲ ਫੂਡਜ਼ ਦੀ ਸਹੀ ਮਾਤਰਾ ਬਾਰੇ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਸ਼ੱਕਰ ਰੋਗ ਦੀ ਰੋਕਥਾਮ ਸੰਬੰਧੀ ਜਾਣੂੰ ਕਰਵਾਉਣ ਲਈ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ |ਪ੍ਰਸਿੱਧ ਭੋਜਨ

ਬੱਸ-ਟਰੈਕਟਰ-ਟਰਾਲੀ ਭਿਆਨਕ ਟੱਕਰ ’ਚ 10 ਤੋਂ ਵਧੇਰੇ ਜਖਮੀ

ਮੁੱਲਾਂਪੁਰ ਦਾਖਾ 06 ਅਪਰੈਲ (ਸਤਵਿੰਦਰ ਸਿੰਘ ਗਿੱਲ) : ਲੁਧਿਆਣਾ-ਫਿਰੋਜਪੁਰ ਮੁੱਖ ਮਾਰਗ ’ਤੇ ਪਿੰਡ ਗਹੌਰ ਲਾਗੇ ਦੇਰ ਸ਼ਾਮ ਬੱਸ-ਟਰੈਕਟਰ-ਟਰਾਲੀ ਦੀ ਹੋਈ ਭਿਆਨਕ ਟੱਕਰ ਦੌਰਾਨ 10 ਤੋਂ ਵਧੇਰੇ ਲੋਕਾਂ ਦੇ ਜਖਮੀਂ ਹੋਣ ਦੀ ਦੁਖਦਾਈ ਖ਼ਬਰ ਹੈ। ਜਿਨ੍ਹਾਂ ਨੂੰ ਲੋਕ ਸੇਵਾ ਕਮੇਟੀ ਐਂਡ ਵੈਲਫੇਅਰ ਕਲੱਬ ਦੀ ਐਂਬੂਲੈਂਸ ਦੇ ਡਰਾਇਵਰ ਤੇ ਮੇਡੀਵੇਅ ਹਸਪਤਾਲ ਦੇ ਸਟਾਫ ਨੇ ਵੱਖ-ਵੱਖ

ਡਾ. ਭੀਮ ਰਾਓ ਜੀ ਦਾ 132ਵਾਂ ਜਨਮ ਦਿਵਸ 14 ਅਪਰੈਲ ਨੂੰ ਮਨਾਇਆ ਜਾਵੇਗਾ : ਪ੍ਰਧਾਨ ਚੋਪੜਾ ਤੇ ਕਲੇਰ

ਮੁੱਲਾਂਪੁਰ ਦਾਖਾ, 06 ਅਪਰੈਲ (ਸਤਵਿੰਦਰ  ਸਿੰਘ ਗਿੱਲ) : ਮਨੁੱਖਤਾ ਦੇ ਮਸੀਹਾ, ਸੰਵਿਧਾਨ ਦੇ ਰਚੇਤਾ ਤੇ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਅਤੇ ਭਾਰਤ ਰਤਨ ਡਾ. ਬੀ.ਆਰ.ਅੰਬੇਡਕਰ ਜੀ ਦਾ 132ਵਾਂ ਜਨਮ ਦਿਵਸ 14 ਅਪਰੈਲ ਦਿਨ ਸ਼ੁੱਕਰਵਾਰ ਨੂੰ ਡਾ. ਬੀ.ਆਰ ਅੰਬੇਡਕਰ ਭਵਨ ਮੰਡੀਂ ਮੁੱਲਾਂਪੁਰ ਦਾਖਾ ਵਿਖੇ ਮਨਾਇਆ ਜਾਵੇਗਾ। ਉਕਤ ਜਾਣਕਾਰੀ ਡਾ.ਬੀ.ਆਰ.ਅੰਬੇਡਕਰ ਮਿਸ਼ਨ ਵੈਲਫੇਅਰ

ਹਜ਼ਾਰਾਂ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਾਲੀ ਰਿਹਾਇਸ਼ ਦਾ ਕੀਤਾ ਘਿਰਾਓ 

ਸੰਗਰੂਰ, 06 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਵਿੱਚ ਅੱਜ ਹਜ਼ਾਰਾਂ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਾਲੀ ਰਿਹਾਇਸ਼ ਦਾ ਘਿਰਾਓ ਕੀਤਾ। ਇਸ ਪ੍ਰੋਗਰਾਮ ਵਿੱਚ ਕਿਸਾਨ ਔਰਤਾਂ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ। ਹਰੇ ਝੰਡੇ ਅਤੇ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ 1052 ਸ਼ਰਧਾਲੂਆਂ ਦਾ ਜਾਵੇਗਾ ਜਥਾ 

ਅੰਮ੍ਰਿਤਸਰ, 6 ਅਪ੍ਰੈਲ : ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1052 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 9 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 1161 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ

ਦੀਨਾਨਗਰ ਨੇੜੇ ਭੇਦ-ਭਰੇ ਹਲਾਤਾਂ ਵਿੱਚ ਵਿਅਕਤੀ ਦੀ ਕਾਰ ਵਿੱਚੋਂ ਮਿਲੀ ਲਾਸ਼ 

ਦੀਨਾਨਗਰ, 06 ਅਪ੍ਰੈਲ : ਪਿੰਡ ਦੋਦਵਾਂ ਰੋਡ ਤੇ ਇਕ ਵਿਅਕਤੀ ਦੀ ਕਾਰ ਵਿੱਚੋਂ ਭੇਦ-ਭਰੇ ਹਲਾਤਾਂ ਵਿੱਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ । ਵਿਅਕਤੀ ਦੀ ਪਹਿਚਾਣ ਦੀਨਾਨਗਰ ਦੇ ਨੇੜਲੇ ਪਿੰਡ ਮੁੰਨਣਾਵਾਲੀ ਦੇ ਰਹਿਣ ਵਾਲੇ ਰਮਿੰਦਰ ਸਿੰਘ ਵਜੋਂ  ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰਮਿੰਦਰ ਸਿੰਘ ਵਾਸੀ ਮੁੰਨਣਾਵਾਲੀ

ਪੀ.ਐਸ.ਪੀ.ਸੀ.ਐਲ. ਖੇਤਾਂ ਵਿੱਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਕਦਮ ਚੁੱਕੇਗਾ: ਈ.ਟੀ.ਓ

ਚੰਡੀਗੜ੍ਹ, 06 ਅਪਰੈਲ : ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਦੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫਤਰ ਨੂੰ ਸੂਚਿਤ