ਅੰਮ੍ਰਿਤਸਰ, 6 ਅਪ੍ਰੈਲ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 12 ਤੋਂ 15 ਅਪ੍ਰੈਲ ਤੱਕ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਗੁਰਮਤਿ ਸਮਾਗਮਾਂ ਦਾ ਐਲਾਨ ਕੀਤਾ ਹੈ। ਇਸ ਨਾਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਅਪੀਲ ਅਨੁਸਾਰ ਵਿਸਾਖੀ ’ਤੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਖਤਮ ਹੋ ਗਈ ਹੈ।
news
Articles by this Author
ਓਨਟਾਰੀਓ, 6 ਅਪ੍ਰੈਲ : ਕੈਨੇਡਾ ਦੇ ਓਨਟਾਰੀਓ ਸੂਬੇ ਦੇ ਵਿੰਡਸਰ ਸ਼ਹਿਰ 'ਚ ਹਿੰਦੂ ਮੰਦਰ ਦੀ ਬੇਅਦਬੀ ਕੀਤੀ ਗਈ ਹੈ ਅਤੇ ਨਫ਼ਰਤ ਵਾਲੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਹਨ। ਸਥਾਨਕ ਪੁਲਿਸ ਮੁਤਾਬਕ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਸ਼ੱਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜੇਕਰ ਵਿੰਡਸਰ ਪੁਲਿਸ ਅਧਿਕਾਰੀਆਂ ਦੇ ਅਨੁਸਾਰ BAPS ਸ਼੍ਰੀ ਸਵਾਮੀਨਾਰਾਇਣ ਮੰਦਰ ਦੇ ਬਾਹਰ ਦੀਵਾਰ 'ਤੇ
ਜਲੰਧਰ, 6 ਅਪ੍ਰੈਲ : ਜਲੰਧਰ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਬੁੱਧਵਾਰ ਨੂੰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ, ਸੰਸਦ
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ 6 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਦੇ ਤਿੰਨ ਸਾਲ ਤੋਂ ਉਪਰ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ
- ਪਟਿਆਲਾ ਵਾਸੀ ਸਰੀਰ ਤੇ ਮਨ ਦੀ ਤੰਦਰੁਸਤੀ ਲਈ ਯੋਗ ਸਿਖਲਾਈ ਦਾ ਲਾਭ ਉਠਾਉਣ : ਡਾ. ਬਲਬੀਰ ਸਿੰਘ
ਪਟਿਆਲਾ, 6 ਅਪ੍ਰੈਲ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਾਤਾਵਰਣ ਪਾਰਕ ਤੋਂ ਪਟਿਆਲਾ ਸ਼ਹਿਰ 'ਚ 'ਸੀ.ਐਮ. ਦੀ ਯੋਗਸ਼ਾਲਾ' ਦੀ ਸ਼ੁਰੂਆਤ ਕੀਤੀ। ਵਾਤਾਵਰਣ ਪਾਰਕ ਦੇ ਸੰਸਥਾਪਕ
ਮੋਹਾਲੀ, 6 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਵਿਚ ਮਾਨਸਾ ਦੀ ਜਸਪ੍ਰੀਤ ਕੌਰ ਨੇ ਪਹਿਲਾ, ਨਵਦੀਪ ਕੌਰ ਨੇ ਦੂਜਾ ਅਤੇ ਫਰੀਦਕੋਟ ਦੇ ਗੁਰਨੂਰ ਸਿੰਘ ਧਾਲੀਵਾਲ 100 ਫ਼ੀਸਦੀ ਨੰਬਰਾਂ ਤੀਜਾ ਨੰਬਰ ਹਾਸਲ ਕੀਤਾ ਹੈ। ਪ੍ਰੀਖਿਆ ਵਿਚ ਪਾਸ ਪ੍ਰਤੀਸ਼ਤਾ 99.69 ਫ਼ੀਸਦੀ ਰਹੀ। ਇਸ ਵਿਚ ਮੁੰਡਿਆ ਦੀ ਪਾਸ਼
- ਪੰਜਾਬ ਦੀ ਸਰਕਾਰੀ ਸਕੂਲ ਸਿੱਖਿਆ ਨਵੇਂ ਦੌਰ ਵਿੱਚ ਦਾਖਲ : ਹਰਜੋਤ ਬੈਂਸ
- ‘‘ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ 80 ਫ਼ੀਸਦੀ ਸਕੂਲਾਂ ਵਿੱਚ ਕਿਤਾਬਾਂ ਪੁੱਜੀਆਂ’’
ਐਸ.ਏ.ਐਸ. ਨਗਰ, 06 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਕੂਲੀ ਸਿੱਖਿਆ ਦੇਣ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ
ਵਾਸਿੰਗਟਨ, 05 ਅਪ੍ਰੈਲ : 14 ਅਪ੍ਰੈਲ ਨੂੰ ਰਾਸ਼ਟਰੀ ਸਿੱਖ ਦਿਵਸ ਵਜੋਂ ਮਨਾਉਣ ਲਈ ਅਮਰੀਕਾ ਦੇ ਦੋ ਸੰਸਦ ਮੈਂਬਰਾਂ ਨੇ ਸੰਸਦ ਦੇ ਹੇਠਲੇ ਸਦਨ ਹਾਊਸ ਆਫ਼ ਰਿਪ੍ਰਜ਼ੈਂਟੇਟਿਵਜ਼ ਵਿੱਚ ਇੱਕ ਪ੍ਰਸਤਾਵ ਪੇਸ਼ ਕੀਤਾ ਹੈ। ਸੰਯੁਕਤ ਰਾਜ ਅਮਰੀਕਾ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਮਜ਼ਬੂਤ ਕਰਨ ਅਤੇ ਪ੍ਰੇਰਿਤ ਕਰਨ ਵਿੱਚ ਪਾਏ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਸੰਸਦ ਮੈਂਬਰਾਂ ਨੇ
ਚੇਨਈ, 05 ਅਪ੍ਰੈਲ : ਚੇਨਈ ਦੇ ਨੰਗਾਨਲੁਰ 'ਚ ਧਰਮਲਿੰਗੇਸ਼ਵਰ ਮੰਦਰ ਦੇ ਪੰਜ ਪੁਜਾਰੀ ਤੀਰਥਵਾਰੀ ਦੀ ਰਸਮ ਕਰਦੇ ਹੋਏ ਮਡੀਪੱਕਮ ਨੇੜੇ ਮੂਵਰਸੰਪੇਟ ਮੰਦਰ ਦੇ ਤਾਲਾਬ ਵਿੱਚ ਡੁੱਬਣ ਕਾਰਨ ਮੌਤ ਹੋ ਗਈ । ਪੁਲਿਸ ਨੇ ਇਸ ਬਾਰੇ ਘਟਨਾ ਦੀ ਜਾਣਕਾਰੀ ਦਿੱਤੀ। ਇਹ ਘਟਨਾ ਮੂਵਰਾਸਮਪੇਟ ਦੇ ਧਰਮਲਿੰਗੇਸ਼ਵਰ ਮੰਦਰ ‘ਚ ਵਾਪਰੀ। ਇੱਥੇ 5 ਪੁਜਾਰੀਆਂ ਦੀ ਤਲਾਬ ਵਿੱਚ ਡੁੱਬਣ ਕਾਰਨ ਮੌਤ ਹੋ ਗਈ
ਜਲੰਧਰ, 05 ਅਪ੍ਰੈਲ : ਸਿਵਲ ਲਾਈਨ ਵਿੱਚ ਸਥਿਤ ਇੰਡੀਅਨ ਬੈਂਕ ਦੀ ਸ਼ਾਖਾ ਵਿੱਚੋਂ ਇੱਕ ਲੁਟੇਰੇ ਕੈਸ਼ ਜਮ੍ਹਾ ਕਰਵਾਉਣ ਆਏ ਇੱਕ ਬਜ਼ੁਰਗ ਵਿਅਕਤੀ ਤੋਂ 4 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਿਆ। ਲੁਟੇਰਾ ਬੈਂਕ ਦਾ ਮੁਲਾਜ਼ਮ ਦੱਸ ਕੇ ਬਜ਼ੁਰਗ ਕੋਲ ਆਇਆ ਅਤੇ ਉਸ ਦੇ ਭਰੇ ਵਾਊਚਰ ਵਿੱਚ ਗਲਤੀ ਦੱਸੀ। ਜਮ੍ਹਾ ਕਰਵਾਉਣ ਦਾ ਕਹਿ ਕੇ ਉਹ ਨਕਦੀ ਲੈ ਕੇ ਫ਼ਰਾਰ ਹੋ ਗਿਆ। ਲੁੱਟ ਦੀ ਸਾਰੀ