news

Jagga Chopra

Articles by this Author

ਗੂੰਗੇ ਬਹਿਰੇ ਬੱਚਿਆਂ ਨਾਲ ਕੇਕ ਕੱਟ ਕੇ ਖ਼ੂਨਦਾਨ ਕਰਕੇ ਅਤੇ ਬੂਟੇ ਲਗਾ ਕੇ ਬਾਵਾ ਨੇ ਮਨਾਇਆ ਜਨਮਦਿਨ
  • ਜ਼ਿੰਦਗੀ ਨੂੰ ਸਮਝਦੇ ਹੀ ਜ਼ਿੰਦਗੀ ਖ਼ਤਮ ਹੋ ਜਾਂਦੀ ਹੈ : ਬਾਵਾ

ਲੁਧਿਆਣਾ, 5 ਅਪ੍ਰੈਲ : ਅੱਜ ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਆਪਣਾ ਜਨਮਦਿਨ ਪ੍ਰਭੂ ਦਾ ਆਸ਼ੀਰਵਾਦ ਲੈਣ ਤੋਂ ਬਾਅਦ ਗੂੰਗੇ ਬਹਿਰੇ ਬੱਚਿਆਂ ਨਾਲ ਕੇਕ ਕੱਟਿਆ। ਉਹਨਾਂ ਦੀ ਬੇਟੀ ਪੂਜਾ ਬਾਵਾ ਨੇ ਆਪਣੇ ਪਿਤਾ ਦੇ ਜਨਮ ਦਿਨ 'ਤੇ ਖ਼ੂਨਦਾਨ ਕੀਤਾ। ਪੰਜਾਬ ਪ੍ਰਦੇਸ਼ ਕਾਂਗਰਸ

ਮਾਈਕ੍ਰੋਗ੍ਰੀਨਸ - ਪੌਸ਼ਟਿਕ ਸੁਰੱਖਿਆ ਨੂੰ ਵਧਾਉਣ ਲਈ 'ਸੁਪਰ ਫੂਡ'

ਲੁਧਿਆਣਾ, 05 ਅਪ੍ਰੈਲ : ਮਾਈਕ੍ਰੋਗਰੀਨ, ਸਬਜ਼ੀਆਂ ਅਤੇ ਜੜੀ-ਬੂਟੀਆਂ ਦੇ ਬੂਟੇ ਜੋ ਥੋੜ੍ਹੇ ਸਮੇਂ ਵਿੱਚ ਉਗਾਏ ਜਾ ਸਕਦੇ ਹਨ, ਵਿੱਚ ਪੌਸ਼ਟਿਕ ਸੁਰੱਖਿਆ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸੂਖਮ ਪੌਸ਼ਟਿਕ ਤੱਤਾਂ ਦੀ ਕਮੀ ਨੂੰ ਘਟਾਉਣ ਦੀ ਅਥਾਹ ਸੰਭਾਵਨਾ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਪੋਸ਼ਣ ਵਿਗਿਆਨੀਆਂ, ਟੈਕਨੋਲੋਜਿਸਟ ਅਤੇ

ਪੀ.ਏ.ਯੂ. ਦੇ ਵਿਦਿਆਰਥੀ ਦੀ ਮੌਤ ਤੇ ਸ਼ੋਕ ਸਭਾ ਹੋਈ

ਲੁਧਿਆਣਾ 5 ਅਪ੍ਰੈਲ : ਅੱਜ ਪੀ.ਏ.ਯੂ. ਦੇ ਹੋਸਟਲ ਨੰ. 1 ਵਿੱਚ ਇੱਕ ਸ਼ੋਕ ਸਭਾ ਹੋਈ | ਬੀ ਐੱਸ ਸੀ ਐਗੀਰਕਲਚਰ ਦੇ ਤੀਜੇ ਸਾਲ ਦੇ ਵਿਦਿਆਰਥੀ ਕੁਸ਼ਵਿੰਦਰ ਸਿੰਘ ਦੀ ਬੀਤੇ ਦਿਨੀਂ ਹੋਈ ਮੌਤ ਬਾਰੇ ਸ਼ੋਕ ਪ੍ਰਗਟ ਕਰਨ ਲਈ ਇਸ ਸਭਾ ਦਾ ਆਯੋਜਨ ਕੀਤਾ ਗਿਆ ਸੀ | ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੁਸ਼ਵਿੰਦਰ ਸਿੰਘ ਦੀ ਮੌਤ ਤੇ ਅਫ਼ਸੋਸ ਪ੍ਰਗਟ ਕਰਦਿਆਂ ਉਹਨਾਂ ਦੇ

ਪੀ.ਏ.ਯੂ. ਮਾਹਿਰਾਂ ਨੇ ਸ਼ਹਿਦ ਮੱਖੀ ਪਾਲਣ ਦੇ ਗੁਰ ਕਿਸਾਨਾਂ ਨੂੰ ਦੱਸੇ

ਲੁਧਿਆਣਾ 5 ਅਪ੍ਰੈਲ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਸਾਰ ਡਾਇਰੈਕਟੋਰੇਟ ਸਿੱਖਿਆ ਵੱਲੋਂ ਅੱਜ ਪ੍ਰੋਗਰੈਸਿਵ ਬੀਕੀਪਰਜ਼ ਐਸੋਸੀਏਸ਼ਨ ਦੇ ਸਿਖਲਾਈ ਕੈਂਪ ਵਿੱਚ ਕੁੱਲ 30 ਸ਼ਹਿਦ ਮੱਖੀ ਪਾਲਕਾਂ ਸ਼ਾਮਲ ਹੋਏ | ਐਸੋਸੀਏਸ਼ਨ ਦੇ ਮੈਂਬਰਾਂ ਦਾ ਸੁਆਗਤ ਕਰਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਪੰਜਾਬ ਨੇ 1976 ਵਿੱਚ ਇਤਾਲਵੀ ਸਹਿਦ ਮੱਖੀ ਦੀ ਸ਼ੁਰੂਆਤ

ਪੀ.ਏ.ਯੂ. ਨੇ ਪਰਾਲੀ ਤੇ ਅਧਾਰਿਤ ਬਾਇਓਗੈਸ ਪਲਾਂਟ ਦੀ ਤਕਨੀਕ ਦੇ ਵਪਾਰੀਕਰਨ ਲਈ ਸਮਝੌਤਾ ਕੀਤਾ

ਲੁਧਿਆਣਾ 5 ਅਪ੍ਰੈਲ : ਪੀ.ਏ.ਯੂ. ਨੇ ਅੱਜ ਮੈਸਰਜ਼ ਗੈਸਕਨ ਇੰਜੀਨੀਅਰਜ਼, 310, ਜੋਤੀ ਸ਼ਿਖਰ, 8 ਜ਼ਿਲ੍ਹਾ ਕੇਂਦਰ, ਜਨਕਪੁਰੀ, ਨਵੀਂ ਦਿੱਲੀ-110058 ਨਾਲ ਜ਼ਮੀਨ ਤੋਂ ਉੱਪਰ ਹਲਕੀ ਸਟੀਲ ਦੀ ਚਾਦਰ ਨਾਲ ਬਣੇ ਝੋਨੇ ਦੀ ਪਰਾਲੀ ਆਧਾਰਿਤ ਬਾਇਓਗੈਸ ਪਲਾਂਟ ਦੇ ਵਪਾਰੀਕਰਨ ਲਈ ਇੱਕ ਸਮਝੌਤੇ ਤੇ ਦਸਤਖਤ ਕੀਤੇ | ਇਸ ਤਕਨਾਲੋਜੀ ਦਾ ਵਿਕਾਸ ਆਈ.ਸੀ.ਏ.ਆਰ ਦੁਆਰਾ ਫੰਡ ਕੀਤੇ ਗਏ ਖੇਤੀ ਅਤੇ

ਪੀ.ਏ.ਯੂ. ਵਿੱਚ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਵਿੱਚ ਖੇਤੀ ਦੇ ਚਲੰਤ ਮੁੱਦੇ ਵਿਚਾਰੇ ਗਏ
  • ਵਾਈਸ ਚਾਂਸਲਰ ਨੇ ਮਾਹਿਰਾਂ ਨੂੰ ਆਉਂਦੇ ਸਾਉਣੀ ਸੀਜ਼ਨ ਦੀ ਤਿਆਰੀ ਲਈ ਪ੍ਰੇਰਿਤ ਕੀਤਾ

ਲੁਧਿਆਣਾ 5 ਅਪ੍ਰੈਲ : ਪੀ.ਏ.ਯੂ. ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹਕਾਰ ਸੇਵਾ ਕੇਂਦਰ ਵਿੱਚ ਅੱਜ ਖੇਤੀ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਹੋਈ | ਇਸਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ | ਡਾ. ਗੋਸਲ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਖੇਤੀ

ਡਿਪਟੀ ਕਮਿਸ਼ਨਰ ਵਲੋਂ ਮਹਿਲਾ ਉਦਮਸ਼ੀਲਤਾ ਨੂੰ ਉਤਸ਼ਾਹਿਤ ਕਰਨ ਲਈ ਉਡਾਰੀ ਪ੍ਰੋਜੈਕਟ ਦੀ ਸ਼ੁਰੂਆਤ

ਲੁਧਿਆਣਾ, 5 ਅਪ੍ਰੈਲ : ਮਹਿਲਾ ਉੱਦਮਸ਼ੀਲਤਾ ਨੂੰ ਉਤਸ਼ਾਹਿਤ ਕਰਨ ਲਈ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵਲੋਂ ਜ਼ਿਲ੍ਹੇ ਵਿੱਚ ਉਡਾਰੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਸੰਯੁਕਤ ਕਮਿਸ਼ਨਰ ਪੁਲਿਸ ਸੌਮਿਆ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਦੇ ਨਾਲ ਹੋਰ ਮਹਿਲਾ ਅਧਿਕਾਰੀ ਮੌਜੂਦ ਸਨ

ਵਿਧਾਇਕ ਪੱਪੀ ਪਰਾਸ਼ਰ ਵਲੋਂ ਵਾਰਡ ਨੰਬਰ 51, 57 ਅਤੇ 59 'ਚ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਕੀਤੀ ਸਮੀਖਿਆ
  • ਕਿਹਾ! ਜਲਦ ਲੋਕਾਂ ਦੀ ਸੇਵਾ ਲਈ ਕੀਤੇ ਜਾਣਗੇ ਸਮਰਪਿਤ

ਲੁਧਿਆਣਾ, 05 ਅਪ੍ਰੈਲ : ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੇ ਨਾਲ ਇਲਾਕਾ ਨਿਵਾਸੀਆਂ ਵਲੋਂ ਸਥਾਨਕ ਵਾਰਡ ਨੰਬਰ 51, 57 ਅਤੇ 59 ਵਿੱਚ ਉਸਾਰੀ ਅਧੀਨ ਮੁਹੱਲਾ ਕਲੀਨਿਕਾਂ ਦੀ ਸਮੀਖਿਆ ਕੀਤੀ ਗਈ। ਵਿਧਾਇਕ ਪੱਪੀ ਪਰਾਸ਼ਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਆਮ ਲੋਕਾਂ ਨੂੰ ਮਿਆਰੀ ਸਿਹਤ

ਤਹਿਸੀਲ ਕੰਪਲੈਕਸ ਰਾਏਕੋਟ 'ਚ ਵਹੀਕਲ ਪਾਰਕਿੰਗ ਦੀ ਬੋਲੀ 13 ਅਪ੍ਰੈਲ ਨੂੰ

ਲੁਧਿਆਣਾ, 05 ਅਪ੍ਰੈਲ (ਰਘਵੀਰ ਸਿੰਘ ਜੱਗਾ) : ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਵਾਹਨਾਂ ਲਈ ਪਾਰਕਿੰਗ ਨੂੰ ਠੇਕੇ 'ਤੇ ਦੇਣ ਸਬੰਧੀ ਖੁੱਲੀ ਬੋਲੀ 13 ਅਪ੍ਰੈਲ, 2023 ਨੂੰ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ, ਰਾਏਕੋਟ ਵਿੱਚ ਰੱਖੀ ਗਈ ਹੈ ਜਿਸ ਸਬੰਧੀ ਰਿਜ਼ਰਵ ਰਕਮ 1.50 ਲੱਖ ਹੈ ਅਤੇ ਸਕਿਊਰਟੀ ਰਕਮ 10 ਹਜ਼ਾਰ ਰੁਪਏ ਨਿਰਧਾਰਤ ਕੀਤੀ ਗਈ ਹੈ। ਇਸ ਸਬੰਧੀ ਉਪ-ਮੰਡਲ ਮੈਜਿਸਟ੍ਰੇਟ

ਵਿਧਾਇਕ ਮਾਣੂੰਕੇ ਦੀ ਅਗਵਾਈ 'ਚ ਸਨਮਤੀ ਵਿਮਲ ਜੈਨ ਸਕੂਲ ਜਗਰਾਉਂ ਵਿਖੇ ਭਲਕੇ ਸਵੈ-ਰੋਜ਼ਗਾਰ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ

ਜਗਰਾਉਂ 05 ਅਪ੍ਰੈਲ (ਰਛਪਾਲ ਸ਼ੇਰਪੁਰੀ) : ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਲਕੇ 06 ਅਪ੍ਰੈਲ (ਵੀਰਵਾਰ) ਨੂੰ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜਗਰਾਉਂ (ਸਾਹਮਣੇ ਮਿਊਂਸਪਲ ਕਮੇਟੀ ਦਫਤਰ) ਵਿਖੇੇ ਸਵੈ-ਰੋਜ਼ਗਾਰ