ਤਰਨਤਾਰਨ, 05 ਅਪ੍ਰੈਲ : ਬੀ.ਐਸ.ਐਫ. ਬਟਾਲੀਅਨ 101 ਅਧੀਨ ਪੈਂਦੇ ਪਿੰਡ ਪਾਂਡੀ ਚੌਕੀ ਐਮ.ਪੀ ਬੇਸ ਤੋਂ 5 ਪੈਕਟ ਹੈਰੋਇਨ ਬਰਾਮਦ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ. ਬਟਾਲੀਅਨ 101 ਅਤੇ ਥਾਣਾ ਖੇਮਕਰਨ ਦੀ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਜਿਸ ਦੌਰਾਨ ਬੀ.ਐਸ.ਐਫ ਬਟਾਲੀਅਨ 101 ਅਤੇ ਥਾਣਾ ਖੇਮਕਰਨ ਨੇ ਚੌਂਕੀ ਐਮ.ਪੀ ਬੇਸ
news
Articles by this Author
ਚੰਡੀਗੜ, 5 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰੋੜਾਂ ਰੁਪਏ ਦੇ ਗਬਨ ਦੇ ਕੇਸ ਵਿੱਚ ਭਗੌੜੇ ਹੋਏ ਸਾਬਕਾ ਖਜਾਨਚੀ ਹਰਪ੍ਰੀਤ ਸਿੰਘ ਪਿੰਡ ਕਰਨਾਣਾ, ਤਹਿਸੀਲ ਬੰਗਾ ਨੂੰ ਗਿ੍ਰਫਤਾਰ ਕੀਤਾ ਹੈ। ਉਕਤ ਦੋਸ਼ੀ ਨੇ ਕਰਨਾਣਾ ਮਲਟੀਪਰਪਜ ਸਹਿਕਾਰੀ ਸੋਸਾਇਟੀ ਲਿਮਟਿਡ, ਪਿੰਡ ਕਰਨਾਣਾ, ਜ਼ਿਲਾ ਐਸ.ਬੀ.ਐਸ.ਨਗਰ ਵਿੱਚ 7,14,07,596 ਦਾ
ਚੰਡੀਗੜ, 5 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਚੰਡੀਗੜ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਅੰਕੁਸ਼ ਸਰੀਨ ਨੂੰ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ
ਅੰਮ੍ਰਿਤਸਰ, 5 ਅਪ੍ਰੈਲ : ਅੰਮ੍ਰਿਤਸਰ ਦੇ ਇਸਲਾਮਾਬਾਦ ਖੂਹ ਭੱਲਾ ਵਾਲਾ ਨੇੜੇ ਰੋਜ਼ ਇਨਕਲੇਵ ਸਥਿਤ ਇਕ ਘਰ ‘ਚ ਭਿਆਨਕ ਅੱਗ ਲੱਗਣ ਕਾਰਨ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ ਅਤੇ 4 ਜ਼ਖਮੀ ਹੋ ਗਏ। ਘਟਨਾ ਸਵੇਰੇ 5.15 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ। ਨਗਰ ਨਿਗਮ ਤੋਂ ਬੇਰੀ ਗੇਟ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ
ਬਿਆਸ, 5 ਅਪ੍ਰੈਲ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਧਾ ਸੁਆਮੀ ਡੇਰਾ ਬਿਆਸ ਦੇ ਸਤਿਸੰਗ ਵਿੱਚ ਪੁੱਜੇ, ਜਿੱਥੇ ਉਨ੍ਹਾਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਭਰੋਸੇਯੋਗ ਸੂਤਰਾਂ ਅਨੁਸਾਰ ਰਾਜਾ ਵੜਿੰਗ ਸੜਕ ਤੋਂ ਹੁੰਦੇ ਹੋਏ ਡੇਰਾ ਬਿਆਸ ਪਹੁੰਚੇ ਅਤੇ ਬਾਬਾ ਜੀ ਨਾਲ ਬੰਦ ਕਮਰੇ ਵਿਚ ਗੱਲਬਾਤ ਕੀਤੀ।
ਭਵਾਨੀਗੜ੍ਹ, 5 ਅਪ੍ਰੈਲ : ਭਵਾਨੀਗੜ੍ਹ ਦੇ ਨੈਸ਼ਨਲ ਹਾਈਵੇਅ ’ਤੇ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਕਾਰ ਸਵਾਰ ਵਾਲ-ਵਾਲ ਬਚ ਗਏ ਜਦਕਿ ਟਰੱਕ ਡਰਾਈਵਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਤੋਂ ਆ ਰਹੀ ਬ੍ਰੀਜ਼ਾ ਕਾਰ ਨੇ ਹਾਈਵੇਅ ‘ਤੇ ਪਏ ਟੋਏ ਤੋਂ ਬਚਣ ਲਈ ਬ੍ਰੇਕ ਲਗਾਈ ਤਾਂ
- ਬਿਜਲੀ ਦਰਾਂ ਵਿੱਚ ਵਾਧੇ ਨਾਲ ਪੰਜਾਬ ਦੇ ਲੋਕਾਂ ਲਈ ਇੱਕ ਹੋਰ ਝਟਕਾ
- ਖਪਤਕਾਰਾਂ 'ਤੇ ਈਂਧਨ ਅਤੇ ਬਿਜਲੀ ਦੀ ਖ਼ਰੀਦ ਲਾਗਤ ਵਸੂਲਣ ਦੇ ਫੈਸਲੇ ਖਿਲਾਫ਼ ਕਾਂਗਰਸ ਡੱਟ ਕੇ ਲੜੇਗੀ: ਕਾਂਗਰਸ ਸੂਬਾ ਪ੍ਰਧਾਨ
ਚੰਡੀਗੜ੍ਹ, 5 ਅਪ੍ਰੈਲ : ਆਮ ਆਦਮੀ ਪਾਰਟੀ ਵੱਲੋਂ ਖਪਤਕਾਰਾਂ 'ਤੇ ਈਂਧਨ ਅਤੇ ਬਿਜਲੀ ਦੀ ਖਰੀਦ ਲਾਗਤ ਵਸੂਲਣ ਲਈ ਨਿਯਮਾਂ ਨੂੰ ਲਾਗੂ ਕਰਨ ਦੀ ਆਲੋਚਨਾ ਕਰਦਿਆਂ ਸੂਬਾ
- ਪਹਿਲੇ ਦਿਨ ਨਾਮਜ਼ਦਗੀ ਪ੍ਰਕਿਰਿਆ, ਜ਼ਿਲ੍ਹਾ ਚੋਣ ਮੈਨੇਜਮੈਂਟ ਪਲਾਨ, ਵਲਨਰਬਿਲਟੀ ਮੈਪਿੰਗ, ਪੋਲਿੰਗ ਪਾਰਟੀ ਤੇ ਪੋਲ ਡੇ ਪ੍ਰਬੰਧਾਂ ਬਾਰੇ ਦਿੱਤੀ ਸਿਖਲਾਈ
ਜਲੰਧਰ, 5 ਅਪ੍ਰੈਲ : ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ, ਪੰਜਾਬ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ, ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ
ਫਾਜ਼ਿਲਕਾ, 5 ਅਪ੍ਰੈਲ : ਅੱਜ ਸਵੇਰੇ ਕਰੀਬ ਸਾਢੇ ਸੱਤ ਵਜੇ ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ 'ਤੇ ਸਥਿਤ ਜੰਗਾਂ ਵਾਲਾ ਮੋੜ 'ਤੇ ਟਰਾਲੇ ਅਤੇ ਮੋਟਰਸਾਈਕਲ ਜੁਗਾੜੂ ਰੇਹੜੀ ਵਿਚਕਾਰ ਭਿਆਨਕ ਹਾਦਸਾ ਹੋ ਗਿਆ, ਜਿਸ ਦੌਰਾਨ ਬੋਰੀਆਂ ਨਾਲ ਭਰਿਆ ਹੋਇਆ ਟਰਾਲਾ ਜੁਗਾੜੂ ਰੇਹੜੀ ਉੱਪਰ ਪਲਟ ਗਿਆ। ਆਸ-ਪਾਸ ਦੇ ਲੋਕਾਂ ਦੀ ਸਹਾਇਤਾ ਨਾਲ ਰੇਹੜੀ ਚਾਲਕ ਨੁੰ ਬੋਰੀਆਂ ਹੇਠੋਂ ਬੜੀ ਜੱਦੋ
- ਅਗਲੇ ਪੜਾਅ ਵਿੱਚ ਦਾਖ਼ਿਲ ਹੋਈ ਜਲੰਧਰ ਵਿੱਚ ‘ਆਪ ਦੀ ਚੋਣ-ਪ੍ਰਚਾਰ ਮੁੰਹਿਮ
- ਮਾਨ ਸਰਕਾਰ ਦਾ ਇੱਕੋ-ਇੱਕ ਟੀਚਾ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣਾ ਹੈ: ਬਰਸਟ
- ਆਮ ਆਦਮੀ ਪਾਰਟੀ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਨਿਭਾ ਰਹੀ ਹੈ: ਬਰਸਟ
ਜਲੰਧਰ, 5 ਅਪ੍ਰੈਲ : ਜਲੰਧਰ ਲੋਕ ਸਭਾ ਜ਼ਿਮਨੀ ਦੇ ਮੱਦੇਨਜ਼ਰ ਕਰਤਾਰਪੁਰ ਦੇ ਬਲਾਕ ਲਾਂਬੜਾ ਵਿਖੇ ਪਾਰਟੀ ਦਫਤਰ ਦਾ