- ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 5000 ਤੋਂ ਵੱਧ ਪੁਲਿਸ ਕਰਮਚਾਰੀ ਨੇ 150 ਤੋਂ ਵੱਧ ਬੱਸ ਸਟੈਂਡਾਂ ‘ਤੇ 2000 ਤੋਂ ਵੱਧ ਲੋਕਾਂ ਦੀ ਕੀਤੀ ਤਲਾਸ਼ੀ
- ਪੰਜਾਬ ਨੂੰ ਅਪਰਾਧ-ਮੁਕਤ ਅਤੇ ਸੁਰੱਖਿਅਤ ਬਣਾਉਣ ਲਈ, ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਰਾਜ ਚੋਂ ਸਮਾਜ ਵਿਰੋਧੀ ਤੱਤਾਂ ਦਾ ਸਫਾਇਆ ਕਰਨ ਦੇ ਨਿਰਦੇਸ਼ ਦਿੱਤੇ
- ਸੀ.ਪੀ./ਐਸਐਸਪੀਜ਼ ਨੇ ਹਰੇਕ
news
Articles by this Author
ਵਾਸ਼ਿੰਗਟਨ, 04 ਅਪ੍ਰੈਲ : ਭਾਰਤੀ ਦਵਾਈ ਕੰਪਨੀ ਦੀਆਂ ਅੱਖਾਂ ਦੀਆਂ ਬੂੰਦਾਂ ਨੂੰ ਲੈ ਕੇ ਅਮਰੀਕਾ ਵਿਚ ਹਲਚਲ ਮਚ ਗਈ ਹੈ। ਰਿਪੋਰਟ ਮੁਤਾਬਕ ਇੱਥੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 8 ਨੂੰ ਇਸ ਦੀ ਵਰਤੋਂ ਕਾਰਨ ਆਪਣੀ ਰੌਸ਼ਨੀ ਗੁਆਉਣੀ ਪਈ ਹੈ। ਅਮਰੀਕਾ ਦੇ ਟਾਪ ਮੈਡੀਕਲ ਵਾਚਡੌਗ ਨੇ ਇਸ ਬੂੰਦ ਵਿੱਚ ਡਰੱਗ-ਰੋਧਕ ਬੈਕਟੀਰੀਆ ਦੀ ਸੰਭਾਵਨਾ ਜ਼ਾਹਰ ਕੀਤੀ ਹੈ। ਮੀਡੀਆ ਰਿਪੋਰਟਾਂ
ਨਾਥੂਲਾ, 04 ਅਪ੍ਰੈਲ : ਸਿੱਕਮ ਨਾਥੂਲਾ ਵਿੱਚ ਭਾਰੀ ਬਰਫ਼ਬਾਰੀ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਬਰਫ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ ਜਦਕਿ 11 ਸੈਲਾਨੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿਚ ਇੱਕ ਔਰਤ ਅਤੇ ਇੱਕ ਬੱਚਾ ਵੀ ਸ਼ਾਮਲ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਦੱਸਿਆ ਜਾ ਰਿਹਾ ਹੈ ਕਿ ਸੜਕ ਤੋਂ ਬਰਫ ਹਟਾ ਕੇ
ਸ਼ੁਲਤਾਨਪੁਰ ਲੋਧੀ, 04 ਅਪ੍ਰੈਲ : ਨੇੜਲੇ ਪਿੰਡ ਤਾਸ਼ਪੁਰ ਨੇੜੇ ਡਡਵਿੰਡੀ-ਤਾਸ਼ਪੁਰ ਰੋਡ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੋੜ ਮੁੜਦੇ ਹੋਏ ਕਾਰ ਇੱਕ ਦਰੱਖਤ ਨਾਲ ਜਾ ਟਕਰਾਈ, ਟੱਕਰ ਐਨੀ ਭਿਆਨਕ ਸੀ ਕਿ ਗੱਡੀ ਦੇ ਟੋਟੇ ਟੋਟੇ ਹੋ ਗਏ, ਇਸ ਹਾਦਸੇ ਵਿੱਚ ਜੋਗਾ ਸਿੰਘ ਪੁੱਤਰ ਚਰਨ ਸਿੰਘ ਵਾਸੀ
ਕਿਊਬੈਕ, 4 ਅਪ੍ਰੈਲ : ਦੋ ਬੱਚਿਆਂ ਸਣੇ ਅੱਠ ਪ੍ਰਵਾਸੀਆਂ ਦੀ ਮੌਤ ਨੂੰ ਇਕ ਵੱਡੀ ਤਰਾਸਦੀ ਕਰਾਰ ਦਿੰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਾਇਜ਼ ਤਰੀਕੇ ਨਾਲ ਪ੍ਰਵਾਸ ਦੀ ਅਹਿਮੀਅਤ ’ਤੇ ਜ਼ੋਰ ਦਿਤਾ ਹੈ। ਕਿਊਬੈਕ ਪੁੱਜੇ ਜਸਟਿਨ ਟਰੂਡੋ ਨੇ ਕਿਹਾ ਕਿ ਇੰਮੀਗ੍ਰੇਸ਼ਨ ਪ੍ਰਣਾਲੀ ਵਿਚ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜਦੋਂ
ਡੇਰਾਬੱਸੀ, 04 ਅਪ੍ਰੈਲ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਤੇ ਕੁੱਝ ਲੋਕਾਂ ਵੱਲੋਂ ਹਮਲਾ ਕਰਕੇ ਜਖ਼ਮੀ ਕਰ ਦਿੱਤੇ ਜਾਣ ਦੀ ਖ਼ਬਰ ਹੈ।ਮਿਲੀ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੇਕੇ ਪਰਿਵਾਰ ਜੋ ਪਿੰਡ ਅਮਲਾਲਾ ਵਿਖੇ ਰਹਿੰਦਾ ਹੈ, ਤੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਅੰਦਰ ਵੜ੍ਹ ਕੇ ਇੱਟਾਂ-ਪੱਥਰਾਂ
ਪਟਿਆਲਾ, 04 ਅਪ੍ਰੈਲ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪੰਜਾਬ ਵਿੱਚ ਸੰਵਿਧਾਨ ਬਚਾਓ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ, ਇਸ ਮੁਹਿੰਮ ਦੀ ਸ਼ੁਰੂਆਤ 26 ਮਾਰਚ ਨੂੰ ਚੰਡੀਗੜ੍ਹ ਦੇ ਪੰਜਾਬ ਕਾਂਗਰਸ ਭਵਨ ਤੋਂ ਸੱਤਿਆਗ੍ਰਹਿ ਕਰ ਕੇ ਕੀਤੀ ਗਈ ਸੀ। ਜਿਸ ਤੋਂ ਬਾਅਦ ਸੂਬੇ ਭਰ ਵਿੱਚ ਵੱਖ-ਵੱਖ ਪਾਰਟੀ ਮੀਟਿੰਗਾਂ, ਪ੍ਰੈਸ ਕਾਨਫਰੰਸਾਂ ਅਤੇ ਪੈਦਲ ਯਾਤਰਾਵਾਂ ਕੀਤੀਆਂ ਗਈਆਂ।
ਲੁਧਿਆਣਾ 4 ਅਪ੍ਰੈਲ : ਪਰਾਲੀ ਸਾੜਨ ਨੂੰ ਰੋਕਣ ਲਈ ਪੀਏਯੂ ਵਲੋਂ ਕੀਤੇ ਜਾ ਰਹੇ ਯਤਨਾਂ ਦੇ ਸਿਲਸਿਲੇ ਵਿਚ ਵਿਕਸਤ ਅਤੇ ਸਿਫ਼ਾਰਸ਼ ਕੀਤੀ ਗਈ ਕਣਕ ਦੀ ਨਵੀਂ ਸਰਫੇਸ ਸੀਡਿੰਗ ਤਕਨਾਲੋਜੀ ਰਾਜ ਦੇ ਕਿਸਾਨਾਂ ਲਈ ਇੱਕ ਵਰਦਾਨ ਬਣ ਗਈ ਹੈ। ਪੰਜਾਬ ਦੇ ਛੇ ਜ਼ਿਲ੍ਹਿਆਂ ਮੋਗਾ, ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ ਦਾ ਦੌਰਾ ਕਰਦਿਆਂ ਪੀ ਏ ਯੂ ਦੇ ਵਾਈਸ
ਲੁਧਿਆਣਾ 4 ਅਪ੍ਰੈਲ : ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਪੰਜਾਬ ਦੇ ਪੇਂਡੂ ਜੀਵਨ ਦੇ ਅਜਾਇਬ ਘਰ ਦਾ ਦੌਰਾ ਕੀਤਾ ਅਤੇ ਰਾਜ ਦੇ ਪੇਂਡੂ ਜੀਵਨ ਦੀ ਇਤਿਹਾਸਕ ਸਮਾਰਕ ਦੀ ਪੁਨਰ ਸੁਰਜੀਤੀ ਅਤੇ ਮੁਰੰਮਤ ਲਈ ਸੰਚਾਰ ਕੇਂਦਰ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਡਾ. ਗੋਸਲ ਨੇ ਇਸ ਅਜਾਇਬ ਘਰ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਹਾ ਕਿ ਅਜਾਇਬ ਘਰ ਦੇਸ਼
ਬਹਾਦੁਰਗੜ੍ਹ, 4 ਅਪ੍ਰੈਲ : ਹਰਿਆਣਾ ਦੇ ਬਹਾਦੁਰਗੜ੍ਹ 'ਚ ਜ਼ਹਿਰੀਲੀ ਗੈਸ ਲੈਣ ਨਾਲ 4 ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਰਮਚਾਰੀ ਸੇਫਟੀ ਟੈਂਕ ਵਿੱਚ ਪਾਣੀ ਦੀ ਨਿਕਾਸੀ ਦੀ ਪਾਈਪ ਪਾ ਰਹੇ ਸਨ। ਮ੍ਰਿਤਕਾਂ ਵਿੱਚ ਦੀਪਕ, ਮਹਿੰਦਰ, ਸਤੀਸ਼ ਅਤੇ ਇੱਕ ਹੋਰ ਵਿਅਕਤੀ ਸ਼ਾਮਲ ਹੈ। ਇਹ ਹਾਦਸਾ ਪਿੰਡ ਜਖੋਦਾ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਮਹਿੰਦਰ