news

Jagga Chopra

Articles by this Author

50 ਹਜ਼ਾਰ ਰੁਪਏ ਪ੍ਰਤੀ ਏਕੜ ਫਸਲਾਂ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ : ਬਾਦਲ
  • ਕਿਹਾ ਕਿ ਆਪ ਸਰਕਾਰ ਵੱਲੋਂ ਗਿਰਦਾਵਰੀ ਦੀ ਉਡੀਕ ਕਰਨੀ ਕਿਸਾਨਾਂ ਨੂੰ ਰਾਹਤ ਦੇਣ ਤੋਂ ਨਾਂਹ ਕਰਨ ਦੀ ਸਾਜ਼ਿਸ਼ ਕਿਉਂਕਿ ਮਾਲੀਆ ਅਫਸਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਖਰਾਬੇ ਵਾਲਾ ਮੁਆਵਜ਼ਾ ਨਾ ਦੇਣ
  • ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨਾਲ ਅਨਿਆਂ ਕੀਤਾ ਗਿਆ ਤਾਂ ਫਿਰ ਅਕਾਲੀ ਦਲ ਸੰਘਰਸ਼ ਵਿੱਢੇਗਾ

ਚੰਡੀਗੜ੍ਹ, 4 ਅਪ੍ਰੈਲ 2023 : ਸ਼੍

ਸੂਬੇ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਨਗੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 

ਚੰਡੀਗੜ੍ਹ, 4 ਅਪ੍ਰੈਲ : ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ। ਇਸ ਦੌਰੇ ਦੀ ਸ਼ੁਰੂਆਤ ਅੱਜ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਅਤੇ ਇਹ ਪੂਰੇ ਅਪ੍ਰੈਲ ਮਹੀਨੇ ਦੌਰਾਨ ਜਾਰੀ ਰਹੇਗਾ। ਬੈਂਸ ਆਪਣੇ ਇਸ ਦੌਰੇ ਦੀ

ਜਲੰਧਰ ਜ਼ਿਮਨੀ ਚੋਣ ਦੀ ਜਿੱਤ 2024 ਦੀਆਂ ਆਮ ਚੋਣਾਂ ਵਿਚ 'ਆਪ' ਦੀ ਜਿੱਤ ਦਾ ਬਣੇਗੀ ਆਧਾਰ: ਬਰਸਟ 
  • ਆਪ ਪੰਜਾਬ ਦੇ ਜਨਰਲ ਸਕੱਤਰ ਨੇ ਜ਼ਿਮਨੀ ਚੋਣ ਤੋਂ ਪਹਿਲਾਂ ਜਲੰਧਰ ਦੇ ਸਾਰੇ ਵਿਧਾਇਕਾਂ, ਸਥਾਨਕ ਆਗੂਆਂ ਅਤੇ ਪਾਰਟੀ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ 
  • ਹਰਚੰਦ ਬਰਸਟ ਨੇ ਜਲੰਧਰ ਛਾਉਣੀ ਦੇ ਪਿੰਡਾਂ ਦਾ ਦੌਰਾ ਕਰਕੇ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ 
  • ਮਾਨ ਸਰਕਾਰ ਇਸ ਔਖੀ ਘੜੀ ਵਿੱਚ ਹਰ ਪਲ ਕਿਸਾਨਾਂ ਦੇ ਨਾਲ ਹੈ: ਰਾਜਵਿੰਦਰ ਥਿਆੜਾ 

ਜਲੰਧਰ, 4 ਅਪ੍ਰੈਲ : ਆਮ ਆਦਮੀ

ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ 2021-22 ਦੇ ਮੁਕਾਬਲੇ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਭੁੱਲਰ
  • ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ, ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਅਪ੍ਰੈਲ 2022 ਤੋਂ ਮਾਰਚ 2023 ਦਰਮਿਆਨ ਹੋਈ 4139.59 ਕਰੋੜ ਰੁਪਏ ਦੀ ਆਮਦਨ

ਚੰਡੀਗੜ੍ਹ, 4 ਅਪ੍ਰੈਲ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹੇ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿੱਚ

ਹਾਈਕੋਰਟ ਤੋਂ ਤਿੰਨ ਪੈਕਟਾਂ ਵਿੱਚ ਰਿਪੋਰਟ ਹਾਸਲ, ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਤਬਾਹ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਮਾਨ 
  • ਸੂਬੇ ਵਿਚ ਸਾਡੀਆਂ ਪੀੜ੍ਹੀਆਂ ਬਰਬਾਦ ਕਰਨ ਵਾਲੇ ਸਿਆਸਤਦਾਨਾਂ, ਅਫਸ਼ਰਸ਼ਾਹੀ ਅਤੇ ਨਸ਼ਾ ਤਸਕਰਾਂ ਦੇ ਗੱਠਜੋੜ ਖਿਲਾਫ਼ ਸਖ਼ਤ ਕਾਰਵਾਈ ਛੇਤੀ ਹੋਵੇਗੀ
  • ਨਸ਼ਿਆਂ ਦੀ ਗ੍ਰਿਫਤ ਵਿਚ ਫਸੇ ਅਣਗਿਣਤ ਨੌਜਵਾਨਾਂ ਦੇ ਖੂਨ ਨਾਲ ਹੱਥ ਰੰਗਣ ਵਾਲੇ ਲੋਕਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ : ਮੁੱਖ ਮੰਤਰੀ 
  • ਪਿਛਲੀ ਕਾਂਗਰਸ ਸਰਕਾਰ ਨੇ ਰਿਪੋਰਟ ਉਤੇ ਕਾਰਵਾਈ ਕਰਨ ਲਈ ਕੱਖ ਨਹੀਂ ਕੀਤਾ
ਏਐਸਆਈ ਨੇ ਆਪਣੀ ਪਤਨੀ, ਪੁੱਤ ਨੂੰ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ, ਮੌਤ

ਧਾਰੀਵਾਲ, 04 ਅਪ੍ਰੈਲ : ਧਾਰੀਵਾਲ (ਗੁਰਦਾਸਪੁਰ) ਦੇ ਨੇੜਲੇ ਪਿੰਡ ਭੁਬਲੀ ਵਿੱਚ ਇੱਕ ਥਾਣੇਦਾਰ ਵੱਲੋਂ ਆਪਣੀ ਪਤਨੀ ਅਤੇ ਪੁੱਤ ਨੂੰ ਮਾਰਨ ਤੋਂ ਬਾਅਦ ਖੁਦ ਨੂੰ ਗੋਲੀਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਏਐਸਆਈ ਭੁਪਿੰਦਰ ਸਿੰਘ ਆਪਣੀ ਪਤਨੀ ਅਤੇ ਪੁੱਤ ਨੂੰ ਮਾਰਨ ਤੋਂ ਬਾਅਦ ਇੱਕ ਲੜਕੀ ਨੂੰ ਅਗਵਾ ਕਰਕੇ ਬਟਾਲਾ ਦੇ ਸਿਵਲ

ਦੇਸ਼ ’ਚ ਛੇ ਮਹੀਨਿਆਂ ਬਾਅਦ ਇਕ ਦਿਨ ’ਚ ਕੋਰੋਨਾ ਦੇ ਸਭ ਤੋਂ ਵੱਧ 3824 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ  03 ਅਪ੍ਰੈਲ : ਕੇਂਦਰੀ ਸਿਹਤ ਮੰਤਰਾਲੇ ਨੇ  ਦੱਸਿਆ ਕਿ ਦੇਸ਼ ’ਚ ਛੇ ਮਹੀਨਿਆਂ (184 ਦਿਨਾਂ) ਬਾਅਦ ਇਕ ਦਿਨ ’ਚ ਕੋਰੋਨਾ ਦੇ ਸਭ ਤੋਂ ਵੱਧ 3824 ਨਵੇਂ ਮਾਮਲੇ ਸਾਹਮਣੇ ਆਏ ਹਨ। ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 18,389 ਹੋ ਗਈ ਹੈ। ਕੋਰੋਨਾ ਨਾਲ ਪੰਜ ਲੋਕਾਂ ਦੀ ਮੌਤ ਤੋਂ ਬਾਅਦ ਮਿ੍ਰਤਕਾਂ ਦੀ ਗਿਣਤੀ ਵੱਧ ਕੇ 5,30,881 ਹੋ ਗਈ ਹੈ। ਇਸ ਦੌਰਾਨ ਰੋਜ਼ਾਨਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਇਆ 15 ਦੇਸ਼ਾਂ ਦਾ ਸਿੱਖ ਆਗੂਆਂ ਦਾ ਵਫ਼ਦ

ਪਟਿਆਲਾ 03 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 15 ਦੇਸ਼ਾਂ ਦਾ ਸਿੱਖ ਆਗੂਆਂ ਦਾ ਵਫ਼ਦ ਸ਼ਰਧਾਲੂ ਬਣਕੇ ਗੁਰੂ ਦਰਬਾਰ ਵਿਖੇ ਨਤਮਸਤਕ ਹੋਇਆ। ਸਿੱਖ ਵਫ਼ਦ ਵਿਚ ਸ਼ਾਮਲ ਵੱਖ ਵੱਖ ਦੇਸ਼ਾਂ ਦੀਆਂ 101 ਧਾਰਮਕ ਸਖਸ਼ੀਅਤਾਂ ਦਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਗੁਰਦੁਆਰਾ

ਈਸਾਈ ਭਾਈਚਾਰੇ ਨੇ ਵੀ ਬਣਾਈ ਆਪਣੀ ਸਿਆਸੀ ਪਾਰਟੀ, ਲੜੇਗੀ ਜਲੰਧਰ ਜਿਮਨੀ ਚੋਣ 

ਜਲੰਧਰ, 03 ਅਪ੍ਰੈਲ : ਜਲੰਧਰ ਚੋਣਾਂ ਦੇ ਐਲਾਨ ਤੋਂ ਬਾਅਦ ਈਸਾਈ ਭਾਈਚਾਰੇ ਦੇ ਵਲੋਂ ਆਪਣੀ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਪਿੰਡ ਖੋਜੇਵਾਲ ‘ਚ ਓਪਨ ਡੋਰ ਚਰਚ ਦੇ ਮੁਖੀ ਪਾਦਰੀ ਹਰਪ੍ਰੀਤ ਦਿਓਲ ਦੇ ਵਲੋ ਇਹ ਪਾਰਟੀ ਐਲਾਨੀ ਗਈ ਹੈ ਅਤੇ ਇਸ ਪਾਰਟੀ ਨੂੰ ‘ਯੂਨਾਈਟਿਡ ਪੰਜਾਬ ਪਾਰਟੀ’ ਨਾਅ ਦਿੱਤਾ ਗਿਆ ਹੈ। ਈਸਾਈ ਭਾਈਚਾਰੇ ਦੁਆਰਾ ਬਣਾਈ ਗਈ ਇਹ ਪਾਰਟੀ ਜਲੰਧਰ ਜਿਮਨੀ ਚੋਣ

ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹਰੇਕ ਪਿੰਡ ਵਿਚ ਮੌਕਾ ਵੇਖ ਕੇ ਬਨਾਉਣ ਫਸਲਾਂ ਦੇ ਹੋਏ ਨੁਕਸਾਨ ਦੀ ਰਿਪੋਰਟ : ਡਿਪਟੀ ਕਮਿਸ਼ਨਰ ਸੂਦਨ

ਅੰਮ੍ਰਿਤਸਰ, 03 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਵਿਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਪਤਾ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਹਰੇਕ ਪਿੰਡ ਤੱਕ ਪਹੁੰਚ ਕਰਨ ਦੀ ਹਦਾਇਤ ਕੀਤੀ ਹੈ। ਅੱਜ ਖੇਤੀਬਾੜੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਸ੍ਰੀ ਸੂਦਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਦਾ