ਨਵੀਂ ਦਿੱਲੀ, 03 ਅਪ੍ਰੈਲ : ਭੂਟਾਨ ਦੇ ਤੀਜੇ ਰਾਜਾ ਜਿਗਮੇ ਵਾਂਗਚੱਕ ਤਿੰਨ ਦਿਨਾਂ ਦੌਰੇ 'ਤੇ ਭਾਰਤ ਪਹੁੰਚ ਗਏ ਹਨ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਆਪਣੀ ਮੁਲਾਕਾਤ ਦੀ ਫੋਟੋ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਵਾਂਗਚੁਕ ਦਾ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਭੂਟਾਨ ਦੇ ਪੀਐਮ ਨੇ ਪਿਛਲੇ ਹਫ਼ਤੇ ਡੋਕਲਾਮ ਨੂੰ ਤਿੰਨ ਦੇਸ਼ਾਂ ਦਾ ਵਿਵਾਦ ਦੱਸਿਆ ਸੀ। ਆਪਣੀ
news
Articles by this Author
- 'ਭ੍ਰਿਸ਼ਟਾਚਾਰ ਲੋਕਤੰਤਰ ਅਤੇ ਨਿਆਂ ਦੇ ਰਾਹ 'ਚ ਸਭ ਤੋਂ ਵੱਡੀ ਰੁਕਾਵਟ' ਪੀਐੱਮ ਮੋਦੀ
- ਦੇਸ਼ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨਾ ਸੀਬੀਆਈ ਦੀ ਮੁੱਖ ਜ਼ਿੰਮੇਵਾਰੀ ਹੈ। ਪੀਐੱਮ ਮੋਦੀ
ਨਵੀਂ ਦਿੱਲੀ, 03 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਦੇ ਡਾਇਮੰਡ ਜੁਬਲੀ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ
- ਰਾਹੁਲ ਗਾਂਧੀ ਨੂੰ ਸੂਰਤ ਅਦਾਲਤ ਤੋਂ ਮਿਲੀ ਰਾਹਤ
ਸੂਰਤ, ਏਜੰਸੀ : ਲੋਕ ਸਭਾ ਚੋਣਾਂ ਤੋਂ ਪਹਿਲਾਂ 2019 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਰਨਾਟਕ 'ਚ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਮੋਦੀ ਸਰਨੇਮ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਸੀ। ਇਸ ਘਟਨਾ ਨੂੰ ਲੈ ਕੇ ਸੂਰਤ ਦੀ ਮੈਜਿਸਟ੍ਰੇਟ ਅਦਾਲਤ ਨੇ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਮਾਮਲੇ 'ਚ ਦੋ ਸਾਲ ਦੀ ਸਜ਼ਾ
- ਸੁਗਰਫੈਡ ਦੇ ਚੇਅਰਮੈਨ, ਬੱਲੂਆਣਾ ਅਤੇ ਫਾਜਿ਼ਲਕਾ ਦੇ ਵਿਧਾਇਕਾਂ ਅਤੇ ਐਮ.ਡੀ. ਸੁਗਰਫੈਡ ਨੇ ਵੱਡੇ ਲਾਭਪਾਤਰੀਆਂ ਨੂੰ ਚੈਕ
- ਪਹਿਲੀ ਵਾਰ ਹੋਇਆ ਕਿ ਕਿਸਾਨਾਂ ਨੂੰ ਗੰਨੇ ਦੀ ਅਦਾਇਗੀ ਦਾ 70 ਫੀਸਦੀ ਹਿੱਸਾ ਅਦਾ ਕੀਤਾ
ਫਾਜਿ਼ਲਕਾ, 3 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜਿ਼ਲਕਾ ਦੀ ਸਹਿਕਾਰੀ ਖੰਡ ਮਿੱਲ ਦੇ ਕਰਮਚਾਰੀਆਂ
- ਕਿਹਾ, ਨੁਕਸਾਨ ਦੇ ਮੁਲਾਂਕਣ ਅਤੇ ਢੁੱਕਵੇਂ ਮੁਆਵਜ਼ੇ ਲਈ ਮਾਲ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਨਾਲ ਕਰਵਾਈ ਜਾ ਰਹੀ ਹੈ ਗਿਰਦਾਵਰੀ
ਹੁਸ਼ਿਆਰਪੁਰ, 3 ਅਪ੍ਰੈਲ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ
ਚੰਡੀਗੜ੍ਹ, 3 ਅਪਰੈਲ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗੈਰ ਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ਾਂ 'ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਨਿਰੰਤਰ ਕਾਰਵਾਈ ਜਾਰੀ ਹੈ। ਖਣਨ ਵਿਭਾਗ ਵੱਲੋਂ ਰੂਪਨਗਰ ਜ਼ਿਲੇ ਅੰਦਰ ਸਵਾਂ ਨਦੀ ਨੇੜਿਓ ਛਾਪੇਮਾਰੀ ਕਰਦਿਆਂ ਇਕ ਪੋਕਲੇਨ ਮਸ਼ੀਨ ਅਤੇ ਚਾਰ ਟਿੱਪਰ
- ਸੇਵਾਵਾਂ ’ਚ ਦੇਰੀ, ਬੇਲੋੜੇ ਦਸਤਾਵੇਜ਼ ਮੰਗਣ ਅਤੇ ਅਣਉਚਿਤ ਇਤਰਾਜ਼ ਲਾਉਣ ’ਤੇ ਹੋਵੇਗੀ ਸਖ਼ਤ ਕਾਰਵਾਈ: ਪ੍ਰਸ਼ਾਸਨਿਕ ਸੁਧਾਰ ਮੰਤਰੀ ਵੱਲੋਂ ਤਾੜਨਾ
- ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਅਧਿਕਾਰੀਆਂ ਨੂੰ ਸਮੂਹ ਆਫ਼ਲਾਈਨ ਸੇਵਾਵਾਂ ਆਨਲਾਈਨ ਮੁਹੱਈਆ ਕਰਵਾਉਣ ਦੇ ਨਿਰਦੇਸ਼
ਚੰਡੀਗੜ੍ਹ, 03 ਅਪ੍ਰੈਲ : ਸੂਬੇ ਦੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਨਿਰਵਿਘਨ
ਚੰਡੀਗੜ੍ਹ, 3 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਕਰ ਕੇ ਸੂਬੇ ’ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਮਾਰਚ ਮਹੀਨੇ ਦੌਰਾਨ ਰਿਕਾਰਡ ਆਮਦਨ ਦਰਜ ਕੀਤੀ ਗਈ ਹੈ। ਸਾਲ 2022 ਦੇ ਮਾਰਚ ਮਹੀਨੇ ਦੇ ਮੁਕਾਬਲੇ ਮਾਰਚ 2023 ਵਿਚ ਰਿਕਾਰਡ 78 ਫੀਸਦੀ ਆਮਦਨ ਦਾ ਵਾਧਾ ਹੋਇਆ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ
- ਐਸ.ਆਈ.ਟੀ. ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ 6 ਅਪ੍ਰੈਲ, 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਆਪਣੇ ਦਫ਼ਤਰ ਚੰਡੀਗੜ੍ਹ ਵਿਖੇ ਲੋਕਾਂ ਨੂੰ ਮਿਲਣਗੇ
- ਲੋਕ ਵਟਸਐਪ ਅਤੇ ਈ-ਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦੇ ਹਨ: ਏ.ਡੀ.ਜੀ.ਪੀ. ਐਲ.ਕੇ. ਯਾਦਵ
- ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਐਸ.ਆਈ.ਟੀ. ਦਾ ਸਹਿਯੋਗ ਕਰਨ ਲਈ ਲੋਕਾਂ ਦਾ ਧੰਨਵਾਦ ਕੀਤਾ
- ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਹਨ ਇਹ ਗੈਂਗਸਟਰ
ਚੰਡੀਗੜ੍ਹ, 03 ਅਪ੍ਰੈਲ : ਕੇਂਦਰੀ ਜਾਂਚ ਏਜੰਸੀ (NIA) ਵੱਲੋਂ ਗੈਂਗਸਟਰਾਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਤੋਂ ਬਾਅਦ ਕਰੀਬ 28 ਗੈਂਗਸਟਰਾਂ ਦੇ ਨਾਵਾਂ ਦੀ ਸੂਚੀ ਤਿਆਰ ਕੀਤੀ ਗਈ ਹੈ, ਜੋ ਵੱਖ-ਵੱਖ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਹਨ। ਇਹ ਸੂਚੀ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ ਹੈ। ਇਨ੍ਹਾਂ