news

Jagga Chopra

Articles by this Author

ਵਾਧੂ ਫ਼ੀਸਾਂ ਅਤੇ ਫ਼ੰਡ ਵਸੂਲਣ ਸਬੰਧੀ 24 ਘੰਟਿਆਂ ਵਿੱਚ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ: ਹਰਜੋਤ ਸਿੰਘ ਬੈਂਸ
  • ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ 30 ਸਕੂਲਾਂ ਨੂੰ ਨੋਟਿਸ ਜਾਰੀ

ਚੰਡੀਗੜ, 3 ਅਪ੍ਰੈਲ : ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਈਮੇਲ ਐਡਰਸ ‘ਤੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ।

ਬੇਮੌਸਮੇ ਮੀਂਹ ਨਾਲ ਕਿਸਾਨਾਂ ਦੀ ਫਸਲ ਦਾ ਹੋਇਆ ਨੁਕਸਾਨ , ਸਰਕਾਰ ਵੱਲੋਂ ਜਲਦ ਮਿਲੇਗਾ ਮੁਆਵਜ਼ਾ : ਕੁਲਵੰਤ ਸਿੰਘ

ਮੁਹਾਲੀ, 03 ਅਪਰੈਲ : ਬੇਮੌਸਮੀ ਮੀਂਹ ਨਾਲ ਕਿਸਾਨਾਂ ਦੀ ਚਾਵਾਂ ਨਾਲ ਪਾਲੀ ਹੋਈ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਪੰਜਾਬ ਦੀ ਭਗਵੰਤ ਸਿੰਘ ਮਾਨ -ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸਾਨਾਂ ਨੂੰ ਹੋਏ ਇਸ ਨੁਕਸਾਨ ਦੀ ਭਰਪਾਈ ਦੇ ਲਈ ਜਲਦੀ ਹੀ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ, ਇਹ ਗੱਲ ਅੱਜ ਵਿਧਾਇਕ ਕੁਲਵੰਤ ਸਿੰਘ ਨੇ

ਮੁੱਖ ਮੰਤਰੀ ਨੁਕਸਾਨੀਆਂ ਫਸਲਾਂ ਲਈ ਕਿਸਾਨਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਇੰਨਾ ਮੁਆਵਜ਼ਾ ਦੇਣ : ਪ੍ਰਨੀਤ ਕੌਰ 

ਪਟਿਆਲਾ, 3 ਅਪ੍ਰੈਲ : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਅੱਜ ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਵੱਧ ਮੁਆਵਜ਼ੇ ਦੇਣ ਦਾ ਮੁੱਦਾ ਉਠਾਇਆ। ਪਟਿਆਲਾ ਦੇ ਸੰਸਦ ਮੈਂਬਰ ਨੇ ਇੱਥੇ ਇੱਕ ਟਵੀਟ ਵਿੱਚ ਮੁੱਖ ਮੰਤਰੀ ਮਾਨ ਨੂੰ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦੀ ਅਪੀਲ ਕਰਦਿਆਂ ਕਿਹਾ, “ਮੇਰੇ

ਮੂਸੇਵਾਲਾ ਦੀ ਸਕਿਊਰਟੀ ਵਾਪਸ ਲੈਣਾ ਸਰਕਾਰ ਦੀ ਵੱਡੀ ਗਲਤੀ, ਕਤਲ ਤੋਂ ਬਾਅਦ ਮਾਪਿਆਂ ਨੂੰ ਇਨਸਾਫ਼ ਨਾ ਦੇਣਾ ਵੱਡੀ ਨਲਾਇਕੀ ਹੈ : ਨਵਜੋਤ ਸਿੰਘ ਸਿੱਧੂ
  • ਨਵਜੋਤ ਸਿੰਘ ਸਿੱਧੂ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ
  • ਮੁਲਾਕਾਤ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਕੀਤਾ ਸੰਬੋਧਨ

ਮਾਨਸਾ, 3 ਅਪਰੈਲ : ਲੰਘੇ ਦਿਨ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿਖੇ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ

ਕਿਸਾਨ ਮਿੱਤਰ’ ਕਿਸਾਨਾਂ ਨੂੰ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕਰਨ : ਮੰਤਰੀ ਧਾਲੀਵਾਲ

ਚੰਡੀਗੜ੍ਹ, 3 ਅਪ੍ਰੈਲ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਕਿਸਾਨ ਮਿੱਤਰਾਂ ਨੂੰ ਸੰਬੋਧਿਤ ਕੀਤਾ। ਕਿਸਾਨ ਮਿੱਤਰਾਂ ਦੀ ਨਿਯੁਕਤੀ ਤੋਂ ਬਾਅਦ ਧਾਲੀਵਾਲ ਦੀ ਇਹ ਪਹਿਲੀ ਮੀਟਿੰਗ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਭਰਪੂਰ ਯਤਨ ਕਰ ਰਹੀ

​​​​​​​ਪੰਜਾਬ ‘ਚ ਸ਼ੁਰੂ ਹੋ ਰਹੀ ਹੈ ‘ਸੀ.ਐਮ. ਦੀ ਯੋਗਸ਼ਾਲਾ’
  • ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਵੱਡਾ ਐਲਾਨ

ਚੰਡੀਗੜ੍ਹ, 3 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਕ ਵੀਡੀਓ ਸੰਦੇਸ਼ ਵਿਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ

'ਕਿਸ ਦਾ 20000 ਕਰੋੜ', ਹੁਣ ਰਾਹੁਲ ਗਾਂਧੀ ਨੇ ਪੀਐਮ ਮੋਦੀ ਨੂੰ ਸੋਸ਼ਲ ਮੀਡੀਆ ਰਾਹੀਂ ਪੁੱਛਿਆ

ਨਵੀਂ ਦਿੱਲੀ, 02 ਅਪ੍ਰੈਲ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁੱਛਿਆ ਕਿ 20 ਹਜ਼ਾਰ ਕਰੋੜ ਰੁਪਏ ਉਨ੍ਹਾਂ ਦੇ ਹਨ? ਰਾਹੁਲ ਗਾਂਧੀ ਨੇ ਇਹ ਸਵਾਲ ਫੇਸਬੁੱਕ 'ਤੇ 59 ਸੈਕਿੰਡ ਦਾ ਵੀਡੀਓ ਸ਼ੇਅਰ ਕਰਦੇ ਹੋਏ ਪੁੱਛਿਆ। ਉਨ੍ਹਾਂ ਨੇ ਗੌਤਮ ਅਡਾਨੀ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਨੂੰ ਘੇਰਿਆ। ਰਾਹੁਲ ਗਾਂਧੀ ਨੇ

ਟਰੱਕ ਅਤੇ ਪਿਕਅੱਪ ਵਿਚਕਾਰ ਭਿਆਨਕ ਟੱਕਰ, 5 ਲੋਕਾਂ ਦੀ ਮੌਤ 6 ਜ਼ਖਮੀ

ਸਾਦੁਲਪੁਰ, 02 ਅਪ੍ਰੈਲ : ਸਾਲਾਸਰ ਬਾਲਾ ਜੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਇੱਕ ਪਰਿਵਾਰ ਦੇ 5 ਲੋਕਾਂ ਦੀ ਸੜਕ ਹਾਦਸੇ ‘ਚ ਮੌਤ ਅਤੇ 6 ਦੇ ਜਖ਼ਮੀ ਹੋ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਚੁਰੂ ਜ਼ਿਲ੍ਹੇ ਦੇ ਸਾਦੁਲਪੁਰ ਥਾਣਾ ਖੇਤਰ ਵਿੱਚ ਪਿੰਡ ਰਤਨਪੁਰਾ ਨੇੜੇ ਰਾਜਗੜ੍ਹ-ਚੁਰੂ ਹਾਈਵੇਅ 'ਤੇ ਇਕ ਟਰੱਕ ਅਤੇ ਪਿਕਅੱਪ ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸੇ 'ਚ ਪਿਕਅਪ ਦੇ ਪਰਖੱਚੇ

ਫਸਲਾਂ ਦੇ ਨੁਕਸਾਨ ਦੀ ਸਰਕਾਰ ਨੇ ਸਮੇਂ ਸਿਰ ਮਦਦ ਨਾ ਦਿਤੀ ਤਾਂ ਵੱਡੇ ਪੱਧਰ 'ਤੇ ਖੁਦਕੁਸ਼ੀਆਂ ਹੋਣਗੀਆਂ : ਰਾਜੇਵਾਲ

ਮੋਹਾਲੀ, 02 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਉਨ੍ਹਾਂ ਪੰਜਾਬ ਵਿੱਚ ਹੋਏ ਬੇਮੌਸਮੇ ਮੀਂਹ ਅਤੇ ਗੜ੍ਹੇਮਾਰੀ ਕਾਰਨ ਖਰਾਬ ਹੋਈ ਫਸਲ ਲਈ ਸਰਕਾਰ ਤੋਂ ਯੋਗ ਮੁਆਵਜੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਭਾਰੀ ਕਾਰਨ ਜਿੱਥੇ ਕਣਕ ਖਰਾਬ ਹੋ ਚੁੱਕੀ ਹੈ, ਉੱਥੇ ਹੁਣ ਪਸ਼ੂਆਂ ਲਈ ਤੂੜੀ ਵੀ

ਕੇਂਦਰ ਸਰਕਾਰ ਦੇਸ਼ ਦੀਆਂ ਸਵਿੰਧਾਨਕ ਸੰਸਥਾਵਾਂ ਦਾ ਇਸਤੇਮਾਲ ਆਪਣੇ ਨਿਜੀ ਹਿੱਤਾਂ ਲਈ ਕਰ ਰਹੀ ਹੈ : ਮੇਜਰ ਸਿੰਘ ਮੁੱਲਾਂਪੁਰ 

ਰਾਏਕੋਟ, 02 ਅਪਰੈਲ (ਚਮਕੌਰ ਸਿੰਘ ਦਿਓਲ) : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਦੀਆਂ ਸਵਿੰਧਾਨਕ ਸੰਸਥਾਵਾਂ ਦਾ ਇਸਤੇਮਾਲ ਆਪਣੇ ਨਿਜੀ ਹਿੱਤਾਂ ਲਈ ਕਰ ਰਹੀ ਹੈ, ਜਿਸ ਕਾਰਨ ਦੇਸ਼ ਦੀਆਂ ਇੰਨ੍ਹਾਂ ਸਵਿੰਧਾਨਕ ਸੰਸਥਾਵਾਂ ਦੀ ਭਰੋਸਯੋਗਤਾ ਲਗਾਤੈਾਰ ਹੇਠਾਂ ਜਾ ਰਹੀ ਹੈ, ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦੇਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ