news

Jagga Chopra

Articles by this Author

ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤ ਪ੍ਰਤੀ ਰੁਚੀ ਵਧਾਉਣ ਦੇ ਮੰਤਵ ਨਾਲ ਕਰਾਸ ਫਿੱਟ ਮੁਕਾਬਲੇ ਕਰਵਾਏ ਗਏ

ਰਾਏਕੋਟ, 02 ਅਪਰੈਲ (ਚਮਕੌਰ ਸਿੰਘ ਦਿਓਲ) : ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤ ਪ੍ਰਤੀ ਰੁਚੀ ਵਧਾਉਣ ਦੇ ਮੰਤਵ ਨਾਲ ਜਿੰਮ ਮਾਲਕ ਪਰਵਿੰਦਰ ਸਿੰਘ ਕਾਲਾ ਦੀ ਅਗਵਾਈ ’ਚ ਕਰਾਸ ਫਿੱਟ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਇਲਾਕੇ ਦੇ ਪਿੰਡਾਂ ’ਚੋਂ ਵੱਡੀ ਗਿਣਤੀ ’ਚ ਨੌਜਵਾਨ ਖਿਡਾਰੀਆਂ ਵਲੋਂ ਭਾਗ ਲਿਆ ਗਿਆ। ਇੰਨ੍ਹਾਂ ਮੁਕਾਬਲਿਆਂ ’ਚ 75 ਕਿੱਲੋ ਵਰਗ ਅਤੇ ਓਪਨ ਦੇ ਮੁਕਾਬਲੇ ਕਰਵਾਏ

ਲੋਹਟਬੱਦੀ ਦੇ ਨਜਦੀਕ ਦੋ ਗੱਡੀਆਂ ਦੀ ਸਿੱਧੀ ਟੱਕਰ, ਦੋ ਬਚਿਆਂ ਸਮੇਤ 7 ਵਿਅਕਤੀਆਂ ਜਖਮੀ 

ਲੋਹਟਬੱਦੀ 02 ਅਪਰੈਲ (ਚਮਕੌਰ ਸਿੰਘ ਦਿਓਲ) : ਅੱਜ ਦੁਪਿਹਰ ਦੋ ਵਜੇ ਦੇ ਕਰੀਬ ਪਿੰਡ ਲੋਹਟਬੱਦੀ ਦੇ ਨਜਦੀਕ ਦੋ ਗੱਡੀਆਂ ਦੀ ਸਿੱਧੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਦੋਵੇਂ ਗੱਡੀਆਂ ’ਚ ਸਵਾਰ ਦੋ ਬਚਿਆਂ ਸਮੇਤ 7 ਵਿਅਕਤੀਆਂ ਜਖਮੀ ਹੋ ਗਏ, ਜਦਕਿ ਪੰਜ ਗੰਭੀਰ ਜਖਮੀਆਂ ਨੂੰ ਸਰਕਾਰੀ ਹਸਪਤਾਲ ਰਾਏਕੋਟ ਦੇ ਡਾਕਟਰਾਂ ਨੇ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ।

ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਅੰਤਰ-ਕਾਲਜ ਵਿਰਾਸਤੀ ਮੁਕਾਬਲੇ ਆਯੋਜਿਤ

ਕਰਸਮਰ, 02 ਅਪ੍ਰੈਲ (ਬੇਅੰਤ ਸਿੰਘ ਰੋੜੀਆਂ) : ਸਥਾਨਕ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਕਾਲਜ ਪ੍ਰਿੰਸੀਪਲ ਸ਼੍ਰੀ ਹਰਮੇਸ਼ ਲਾਲ ਜੀ ਦੀ ਅਗਵਾਈ ਵਿੱਚ ਅੰਤਰ-ਕਾਲਜ ਵਿਰਾਸਤੀ ਮੁਕਾਬਲੇ ਆਯੋਜਿਤ ਕੀਤੇ ਗਏ। ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਗੁਰਦਿੱਤ ਸਿੰਘ ਨੇ ਇਹਨਾਂ ਵਿਰਾਸਤੀ ਮੁਕਾਬਲਿਆਂ ਨੂੰ ਪ੍ਰੋਗਰਾਮ ਦੇ ਸੰਚਾਲਕ ਪ੍ਰੋ. ਇੰਦਰਪਾਲ ਸਿੰਘ ਅਤੇ ਸਹਿ-ਸੰਚਾਲਕ ਡਾ

ਅਮਰੀਕਾ 'ਚ ਤੂਫ਼ਾਨ ਨੇ ਮਚਾਈ ਤਬਾਹੀ, 21 ਮੌਤਾਂ

ਵਾਸ਼ਿੰਗਟਨ, 02 ਅਪ੍ਰੈਲ : ਅਮਰੀਕਾ ਦੇ ਦੱਖਣੀ ਅਤੇ ਮੱਧ-ਪੱਛਮੀ ਹਿੱਸਿਆਂ 'ਚ ਸ਼ੁੱਕਰਵਾਰ ਨੂੰ ਉੱਠੇ ਤੂਫ਼ਾਨ ਨੇ ਭਾਰੀ ਤਬਾਹੀ ਮਚਾਈ ਹੈ। ਅਰਕੰਸਾਸ ਵਿਚ ਕਈ ਘਰਾਂ ਤੇ ਸ਼ਾਪਿੰਗ ਸੈਂਟਰਾਂ ਨੂੰ ਨੁਕਸਾਨ ਪਹੁੰਚਿਆ ਤੇ ਇਲੀਨੋਇਸ ਵਿਚ ਇਕ ਸੰਗੀਤ ਸਮਾਰੋਹ ਦੌਰਾਨ ਇਕ ਥੀਏਟਰ ਦੀ ਛੱਤ ਡਿੱਗ ਗਈ। ਤੂਫਾਨ ਕਾਰਨ ਘੱਟੋ-ਘੱਟ 21 ਲੋਕਾਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਜ਼ਖਮੀ ਹੋ

ਅਮਰੀਕਾ ਵਿੱਚ ਹੋਈ ਗੋਲ਼ੀਬਾਰੀ, ਤਿੰਨ ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਓਕਲਾਹੋਮਾ, 02 ਅਪ੍ਰੈਲ : ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲ਼ੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਓਕਲਾਹੋਮਾ ਵਿੱਚ ਸ਼ਨੀਵਾਰ ਰਾਤ ਨੂੰ ਇੱਕ ਵਾਰ ਫਿਰ ਗੋਲ਼ੀਬਾਰੀ ਹੋਈ। ਮੁਲਜ਼ਮਾਂ ਨੇ 6 ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਸੀ। ਧੂੰਆਂ ਰਹਿਤ ਗੋਲ਼ੀਬਾਰੀ 'ਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੂੰ ਰਾਤ 10 ਵਜੇ ਦੇ

"ਮਨ ਕੀ ਬਾਤ ਦੀ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਬਦਲਾਅ ਲਿਆਉਣ ਲਈ ਉਤਸ਼ਾਹਿਤ ਕਰਦੀ ਹੈ।" : ਪ੍ਰਧਾਨ ਮੰਤਰੀ ਮੋਦੀ 

ਨਵੀਂ ਦਿੱਲੀ, 02 ਅਪ੍ਰੈਲ : ਮਨ ਕੀ ਬਾਤ ਪ੍ਰੋਗਰਾਮ ਦੇ 100 ਐਪੀਸੋਡ ਪੂਰੇ ਹੋ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਨ ਕੀ ਬਾਤ ਪ੍ਰੋਗਰਾਮ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਸਭ ਤੋਂ ਵੱਡੀ ਖੂਬੀ ਇਹ ਹੈ ਕਿ ਇਹ ਜ਼ਮੀਨੀ ਪੱਧਰ 'ਤੇ ਬਦਲਾਅ ਕਰਨ ਵਾਲਿਆਂ 'ਤੇ ਧਿਆਨ ਕੇਂਦ੍ਰਿਤ ਅਤੇ ਉਤਸ਼ਾਹਿਤ ਕਰਦਾ ਹੈ। ਇਸ ਦੌਰਾਨ ਪ੍ਰਧਾਨ ਮੰਤਰੀ

ਜੇ ਕੋਈ ਇਸ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕਰੇਗਾ, ਤਾਂ ਰਾਸ਼ਟਰੀ ਝੰਡੇ ਨੂੰ ਹੋਰ ਵੀ ਵੱਡਾ ਕਰ ਦਿਆਂਗਾ : ਵਿਦੇਸ਼ ਮੰਤਰੀ ਜੈਸ਼ੰਕਰ 

ਬੈਂਗਲੁਰੂ, ਏਐੱਨਆਈ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐਤਵਾਰ ਨੂੰ ਖ਼ਾਲਿਸਤਾਨ ਸਮਰਥਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਲੰਡਨ, ਕੈਨੇਡਾ, ਆਸਟ੍ਰੇਲੀਆ ਅਤੇ ਸਾਨ ਫਰਾਂਸਿਸਕੋ ਵਿੱਚ ਭੰਨ-ਤੋੜ ਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਹ ਅਜਿਹਾ ਭਾਰਤ ਨਹੀਂ ਹੈ ਜੋ ਕਿਸੇ ਵੱਲੋਂ ਆਪਣੇ ਰਾਸ਼ਟਰੀ ਝੰਡੇ ਨੂੰ ਹੇਠਾਂ ਉਤਾਰੇ ਜਾਣ ਨੂੰ ਸਵੀਕਾਰ ਕਰੇ। ਵਿਦੇਸ਼

ਪਟਿਆਲਾ ਪੁਲਿਸ ਵੱਲੋਂ  "ਨਸ਼ਾ ਵੇਚਣ ਵਾਲੇ ਨਜਾਇਜ਼ ਅਸਲੇ ਸਮੇਤ ਕਾਬੂ"

ਪਟਿਆਲਾ, 02 ਅਪ੍ਰੈਲ : ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ (ਆਈ.ਪੀ.ਐਸ) ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਭੈੜੇ ਪੁਰਸ਼ਾ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇ ਕਾਮਯਾਬੀ ਮਿਲੀ ਜਦੋਂ ਮੁਹੰਮਦ  ਸਰਫਰਾਜ ਆਲਮ ਆਈ.ਪੀ.ਐਸ ਕਪਾਤਨ ਪੁਲਿਸ (ਸਿਟੀ) ਪਟਿਆਲਾ ਅਤੇ  ਗੁਰਦੇਵ ਸਿੰਘ ਧਾਲੀਵਾਲ,ਪੀ.ਪੀ.ਐਸ ਉਪ ਕਪਤਾਨ ਪੁਲਿਸ ਦਿਹਾਤੀ ਪਟਿਆਲਾ ਦੀ ਨਿਗਰਾਨੀ ਹੇਠ

ਨਵੀਂ ਦਿੱਲੀ ਸਥਿਤ ਇੰਡੀਆ ਹੈਬੀਟੇਟ ਸੈਂਟਰ ਵਿਖੇ ਫੁਲਕਾਰੀ ਮੇਲਾ ਲਗਾਇਆ ਗਿਆ

ਨਵੀਂ ਦਿੱਲੀ, 02 ਅਪ੍ਰੈਲ : ਨਵੀਂ ਦਿੱਲੀ ਸਥਿਤ ਇੰਡੀਆ ਹੈਬੀਟੇਟ ਸੈਂਟਰ ਵਿਖੇ ਵਿਸ਼ਵ ਪੰਜਾਬੀ ਸੰਗਠਨ ਦੇ ਸਹਿਯੋਗ ਨਾਲ ਫੁਲਕਾਰੀ ਮੇਲਾ ਲਗਾਇਆ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਯੂਐਸਏ ਅੰਬੈਸੀ ਦੀ ਡਿਪਟੀ ਚੀਫ਼ ਆਫ਼ ਮਿਸ਼ਨ ਪੈਟਰੀਸ਼ੀਆ, ਫ਼ਿਲਮ ਅਦਾਕਾਰਾ ਸ੍ਰੀਮਤੀ ਤਾਨੀਆ, ਡਾ: ਅਲਕਾ ਪਾਂਡੇ, ਫ਼ਿਲਮ ਨਿਰਮਾਤਾ ਜਗਦੀਪ ਸਿੱਧੂ, ਹਰਿੰਦਰ ਅਤੇ ਕਿਰਨ

ਪੰਜਾਬੀ ਲੋਕ ਸੰਗੀਤ ਦਾ ਉੱਚਾ ਬੁਰਜ ਸੀ ਸ਼ੌਕਤ ਅਲੀ : ਗੁਰਭਜਨ ਗਿੱਲ

ਲੁਧਿਆਣਾ, 2 ਅਪ੍ਰੈਲ : 02 ਅਪਰੈਲ 2021 ਸਵੇਰੇ 10 ਵਜੇ ਤੀਕ ਸੋਚਿਆ ਸੀ, ਸ਼ੁਕਰ ਹੈ ਅੱਜ ਕੋਈ ਪਾਟੀ ਚਿੱਠੀ ਨਹੀਂ ਆਈ। 10.10 ਤੇ ਲਾਹੌਰ ਤੋਂ ਭਾ ਜੀ ਸ਼ੌਕਤ ਅਲੀ ਦੇ ਪੁੱਤਰ ਅਲੀ ਇਮਰਾਨ ਦਾ ਫੋਨ ਤੇ ਸੁਨੇਹਾ ਮਿਲਿਆ, ਅੱਬਾ ਆਖਰੀ ਜੰਗ ਲੜ ਰਹੇ ਨੇ। ਜ਼ਿੰਦਗੀ ਤੇ ਮੌਤ ਵਿਚਕਾਰ ਕਸ਼ਮਕਸ਼ ਹੈ, ਡਾਕਟਰ ਪੂਰੀ ਵਾਹ ਲਾ ਰਹੇ ਨੇ, ਤੁਸੀਂ ਸਭ ਅਰਦਾਸ ਕਰੋ ਆਪਣੇ ਵੀਰ ਲਈ। ਮੈਂ ਸਮਝ