news

Jagga Chopra

Articles by this Author

ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਜਾਹੋ ਜਲਾਲ ਨਾਲ ਮਨਾਈ ਜਾਵੇਗੀ - ਐਡਵੋਕੇਟ ਧਾਮੀ
  • 16 ਅਪ੍ਰੈਲ ਨੂੰ ਦਿੱਲੀ ਤੋਂ ਆਰੰਭ ਹੋਵੇਗਾ ਫਤਹਿ ਮਾਰਚ, 5 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ ਮੁੱਖ ਸਮਾਗਮ
  • ਸ਼ਤਾਬਦੀ ਦੇ ਸਮਾਗਮਾਂ ਨੂੰ ਲੈ ਕੇ ਦਿੱਲੀ ਵਿਖੇ ਹੋਈ ਇਕੱਤਰਤਾ

ਅੰਮ੍ਰਿਤਸਰ, 02 ਅਪ੍ਰੈਲ : ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ

ਵਿਸ਼ਵ ਔਟਿਜ਼ਮ ਦਿਵਸ ਸਬੰਧੀ ਨੀਲੀ ਰੌਸ਼ਨੀ ਨਾਲ ਰੁਸ਼ਨਾਇਆ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ

ਐੱਸ.ਏ.ਐੱਸ. ਨਗਰ, 02 ਅਪ੍ਰੈਲ : ਵਿਸ਼ਵ ਔਟਿਜ਼ਮ ਦਿਵਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਨੀਲੇ ਰੰਗ ਦੀ ਰੌਸ਼ਨੀ ਨਾਲ ਰੁਸ਼ਨਾਇਆ ਗਿਆ। ਇਸ ਦੇ ਨਾਲ-ਨਾਲ 02 ਅਪ੍ਰੈਲ ਨੂੰ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿਖੇ ਕੌਮਾਂਤਰੀ ਕਾਨਫਰੰਸ ਵੀ ਕਾਰਵਾਈ ਗਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ

ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਦਿਹਾਂਤ

ਜਾਮਨਗਰ, 02 ਅਪ੍ਰੈਲ : ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਅੱਜ ਜਾਮਨਗਰ ‘ਚ ਦਿਹਾਂਤ ਹੋ ਗਿਆ। ਉਹ 88 ਸਾਲ ਦੇ ਸਨ। ਉਹ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਜ਼ਿਕਰਯੋਗ ਹੈ ਕਿ ਦੁਰਾਨੀ ਪਹਿਲੇ ਕ੍ਰਿਕਟਰ ਹਨ ਜਿਨ੍ਹਾਂ ਨੂੰ 1960 ਵਿੱਚ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹਨਾਂ ਨੇ 29 ਟੈਸਟ ਮੈਚ ਖੇਡੇ ਅਤੇ 1202 ਦੌੜਾਂ ਬਣਾਈਆਂ। ਉਨ੍ਹਾਂ ਨੇ ਇੱਕ ਸੈਂਕੜਾ

ਭਗਵੰਤ ਮਾਨ 3 ਕਰੋੜ ਪੰਜਾਬੀਆਂ ਦੇ ਚੁਣੇ ਹੋਏ ਮੁੱਖ ਮੰਤਰੀ ਹਨ, ਪੰਜਾਬੀਆਂ ਦੀ ਬਿਹਤਰੀ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ : ਕੰਗ

ਚੰਡੀਗੜ੍ਹ, 2 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਨਵਜੋਤ ਸਿੰਘ ਸਿੱਧੂ ਨੂੰ ਸਟੰਟਮੈਨ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਸਵੇਰੇ ਅੱਠ ਵਜੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਦੇ ਦਿੱਤੇ ਸਨ। ਉਹ ਆਜ਼ਾਦੀ ਦੀ ਲੜਾਈ ਲੜਨ ਤੋਂ ਬਾਅਦ ਨਹੀਂ, ਸਗੋਂ ਬਜ਼ੁਰਗ ਵਿਅਕਤੀ ਨੂੰ ਮਾਰਨ ਦੇ ਦੋਸ਼ ਵਿਚ ਸਜ਼ਾ ਕੱਟ ਕੇ ਜੇਲ੍ਹ ਤੋਂ ਬਾਹਰ ਆ ਰਹੇ ਹਨ। ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ

ਅਸੀਂ ਦੂਜੀਆਂ ਪਾਰਟੀਆਂ ਵਾਂਗ ਰਾਜਨੀਤੀ ਦਾ ਵਪਾਰ ਨਹੀਂ ਕਰਦੇ, ਲੋਕ ਭਲਾਈ ਕਰਦੇ ਹਾਂ : ਭਗਵੰਤ ਮਾਨ
  • ਅਰਵਿੰਦ ਕੇਜਰੀਵਾਲ ਦੀ ਕ੍ਰਾਂਤੀ ਪੂਰੇ ਦੇਸ਼ ਵਿੱਚ ਫੈਲ ਰਹੀ ਹੈ : ਮਾਨ
  • ਭਾਜਪਾ ਨਫਰਤ ਦੀ ਗੱਲ ਕਰਦੀ ਹੈ, ਅਸੀਂ ਸਕੂਲਾਂ ਤੇ ਹਸਪਤਾਲਾਂ ਦੀ
  • ਦਿੱਲੀ ਅਤੇ ਪੰਜਾਬ ਵਾਂਗ ਆਸਾਮ 'ਚ ਵੀ ਸਰਕਾਰ ਬਣਨ 'ਤੇ ਭ੍ਰਿਸ਼ਟਾਚਾਰ ਅਤੇ ਕੁਸ਼ਾਸਨ ਦਾ ਖਾਤਮਾ ਕਰਾਂਗੇ : ਮਾਨ

ਅਸਾਮ, 02 ਅਪ੍ਰੈਲ : ਅਸਾਮ 'ਚ ਐਤਵਾਰ ਨੂੰ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ

ਮੁੱਖ ਮੰਤਰੀ ਮਾਨ ਦੇ ਹੁਕਮ ਤੋਂ ਬਾਅਦ ਵਿਧਾਇਕ ਗਿਰਦਾਵਰੀ ਵਿੱਚ ਤੇਜ਼ੀ ਲਿਆਉਣ ਲਈ ਪਿੰਡਾਂ ਦਾ ਦੌਰਾ ਕਰ ਕਿਸਾਨਾਂ ਨਾਲ ਕਰ ਰਹੇ ਮੁਲਾਕਾਤਾਂ 
  • ਕੈਬਿਨੇਟ ਮੰਤਰੀ ਬ੍ਰਹਮਾ ਸ਼ੰਕਰ ਜਿੰਪਾ ਨੇ ਕੀਤਾ ਹੁਸ਼ਿਆਰਪੁਰ ਦੇ ਪਿੰਡਾਂ ਦਾ ਦੌਰਾ
  • ਕਿਹਾ , ਮੁੱਖ ਮੰਤਰੀ ਮਾਨ ਦੇ ਹੁਕਮਾਂ ਅਨੁਸਾਰ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦੀ ਕਰ ਦਿੱਤੀ ਜਾਵੇਗੀ ਭਰਪਾਈ 
  • ਕਿਸਾਨਾਂ ਨੂੰ ਪ੍ਰਤੀ ਏਕੜ 15,000 ਰੁਪਏ ਮੁਆਵਜ਼ਾ ਮਿਲੇਗਾ, ਜੋ ਪਿਛਲੀ ਸਰਕਾਰਾਂ ਨਾਲੋਂ ਕਿਤੇ ਜ਼ਿਆਦਾ: ਵਿਧਾਇਕ ਬਲਕਾਰ ਸਿੰਘ

ਚੰਡੀਗੜ੍ਹ, 02

ਸੰਤੁਲਨ ਵਿਗੜਨ ਕਾਰਨ ਸਵਿਫਟ ਕਾਰ ਦਰੱਖਤ ਨਾਲ ਟਕਰਾਈ; ਇੱਕ ਨੌਜਵਾਨ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

ਬਟਾਲਾ, 02 ਅਪ੍ਰੈਲ : ਪਿੰਡ ਖੁਸ਼ੀਪੁਰ ਅੱਡੇ ਨੇੜੇ ਸਵਿਫਟ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਵਾਪਰੇ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਤੇ ਇੱਕ ਹੋਰ ਜ਼ਖਮੀ ਹੋ ਗਿਆ। ਜਾਣਕਾਰੀ ਦਿੰਦੇ ਹੋਏ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਗਟ ਸਿੰਘ (37) ਪੁੱਤਰ ਮੁਖਵਿੰਦਰ ਸਿੰਘ ਪਿੰਡ ਖਾਨਫੱਤਾ ਅਤੇ ਮਨਦੀਪ ਸਿੰਘ (27) ਪੁੱਤਰ ਨਾਜਰ ਸਿੰਘ ਵਾਸੀ ਚੌਂਤਾਂ ਪਿੰਡ ਕਮਾਲਪੁਰ ਤੋਂ ਵਾਪਸ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਤਾਰਾਂ ਢਿਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ ਦੇਣ  ਮੋਬਾਇਲ ਨੰਬਰ ਕੀਤਾ ਜਾਰੀ

ਪਟਿਆਲਾ, 02 ਅਪ੍ਰੈਲ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨ ਵੀਰਾਂ ਨੂੰ ਇੱਕ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ

ਕੋਟਕਪੂਰਾ ਗੋਲੀ ਕਾਂਡ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮਿਲੀ ਜ਼ਮਾਨਤ 

ਫਰੀਦਕੋਟ, 02 ਅਪ੍ਰੈਲ : ਪੰਜਾਬ ਵਿੱਚ ਕੋਟਕਪੂਰਾ ਗੋਲੀ ਕਾਂਡ ਵਿੱਚ ਐਸਆਈਟੀ ਵੱਲੋਂ ਨਾਮਜ਼ਦ ਕੀਤੇ ਗਏ 6 ਵਿਅਕਤੀਆਂ ਵਿੱਚੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਵੀ ਜ਼ਮਾਨਤ ਲੈ ਲਈ ਹੈ। ਉਹ ਸ਼ਨੀਵਾਰ ਨੂੰ ਫਰੀਦਕੋਟ ਅਦਾਲਤ ਵਿੱਚ ਪਹੁੰਚੇ ਅਤੇ 5 ਲੱਖ ਰੁਪਏ ਦਾ ਬਾਂਡ ਭਰਿਆ। ਕੋਟਕਪੂਰਾ ਗੋਲੀ ਕਾਂਡ ਦੀ ਅਗਲੀ ਤਰੀਕ 12 ਅਪ੍ਰੈਲ ਤੈਅ ਕੀਤੀ ਗਈ ਹੈ। ਐਡਵੋਕੇਟ ਜਸਵੰਤ ਸਿੰਘ

ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰ ਦਾ ਕਾਤਲ ਪੁਲਿਸ ਐਨਕਾਊਂਟਰ ਚ ਮਾਰਿਆ ਗਿਆ

ਮੁਜ਼ੱਫਰਨਗਰ, 2 ਅਪ੍ਰੈਲ : ਮੁਜ਼ੱਫਰਨਗਰ ਪੁਲਿਸ ਨੇ ਬਦਮਾਸ਼ਾਂ ਨਾਲ ਮੁੱਠਭੇੜ ਵਿੱਚ 50 ਹਜ਼ਾਰ ਦਾ ਇਨਾਮ ਲੈ ਕੇ ਜਾਣ ਵਾਲੇ ਇੱਕ ਬਦਮਾਸ਼ ਨੂੰ ਮਾਰ ਦਿੱਤਾ ਹੈ। ਮ੍ਰਿਤਕ ਬਦਮਾਸ਼ ਨੇ ਕੁਝ ਮਹੀਨੇ ਪਹਿਲਾਂ ਕ੍ਰਿਕੇਟਰ ਸੁਰੇਸ਼ ਰੈਨਾ ਦੀ ਭੂਆ ਲੁੱਟ ਦੌਰਾਨ ਹੱਤਿਆ ਕਰ ਦਿੱਤੀ ਸੀ। ਏਐਨਆਈ ਦੀ ਰਿਪੋਰਟ ਮੁਤਾਬਿਕ, ਮੁਜ਼ੱਫਰਨਗਰ ਦੇ ਐੱਸਐੱਸਪੀ ਸੰਜੀਵ ਸੁਮਨ ਨੇ ਦੱਸਿਆ ਕਿ, ਸ਼ਾਹਪੁਰ ਪੁਲਿਸ