news

Jagga Chopra

Articles by this Author

ਜਲੰਧਰ ਦੇ ਆਮ ਨਿਵਾਸੀਆਂ ਨੇ ਕੀਤਾ 'ਆਪ' ਦੇ ਨਵੇਂ ਦਫ਼ਤਰ ਦਾ ਉਦਘਾਟਨ
  • ਅਸੀਂ ਚੋਣਾਂ ਜਿੱਤਣ ਲਈ ਪੂਰੀ ਤਰ੍ਹਾਂ ਤਿਆਰ ਹਾਂ: ਹਰਚੰਦ ਸਿੰਘ ਬਰਸਟ
  • ਬਰਸਟ ਨੇ ਸਿੱਧੂ 'ਤੇ ਕੀਤਾ ਵਿਅੰਗ: ਡਰਾਮੇਬਾਜ਼ੀ ਕਰਨ ਨਾਲ ਰਾਜ ਨਹੀਂ ਚੱਲਦਾ, ਬਲਕਿ ਲੋਕ ਭਲਾਈ ਦੇ ਕੀਤੇ ਅਸਲ ਕੰਮਾਂ ਨਾਲ ਚੱਲਦਾ ਹੈ

ਜਲੰਧਰ, 2 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਜਲੰਧਰ ਵਿਖੇ ਗੁਰੂ ਰਵਿਦਾਸ ਚੌਂਕ ਨੇੜੇ ਪਾਰਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਆਮ ਆਦਮੀ

ਪਿੰਡ ਮੂਸਾ ਵਿਖੇ ਪਰਿਵਾਰ ਨਾਲ ਦੁੱਖ ਜ਼ਾਹਰ ਕਰਨ ਜਾਣਗੇ ਨਵਜੋਤ ਸਿੰਘ ਸਿੱਧੂ 

ਪਟਿਆਲਾ, 2 ਅਪ੍ਰੈਲ : ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਮੂਸੇਵਾਲਾ ਦੀ ਹਵੇਲੀ ਪਿੰਡ ਮੂਸਾ ਵਿਖੇ ਪਰਿਵਾਰ ਨਾਲ ਦੁੱਖ ਜ਼ਾਹਰ ਕਰਨ ਜਾਣਗੇ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਸੀ। ਸਿੱਧੂ ਨੇ ਕਿਹਾ ਸੀ ਕਿ ਉਹ ਮੂਸਾ ਪਿੰਡ ਦਾ ਦੌਰਾ ਕਰਨ ਤੋਂ ਬਾਅਦ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲ ਕਰਨਗੇ। ਉਹ ਸਿੱਧੂ ਮੂਸੇਵਾਲਾ ਦੇ ਘਰ

ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਜਲੰਧਰ ਜ਼ਿਮਨੀ ਚੋਣ 'ਚ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਚਾਰ ਕਰਨਗੇ।

ਮਾਨਸਾ, 2 ਅਪਰੈਲ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਜਲੰਧਰ ਜ਼ਿਮਨੀ ਚੋਣ 'ਚ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਚਾਰ ਕਰਨਗੇ। ਲੋਕਾਂ ਨੂੰ ਦੱਸਣਗੇ ਕਿ ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਦੇ ਜਵਾਨ ਪੁੱਤਰ ਦੇ ਕਤਲ ਦਾ ਇਨਸਾਫ਼ ਦੇਣ ਦੀ ਬਜਾਏ ਲਾਰੇ ਹੀ ਲਾਏ ਹਨ ਅਤੇ ਲੋਕਾਂ ਇਨ੍ਹਾਂ ਦੇ ਵਹਿਕਾਵੇ ਵਿੱਚ ਨਾ ਆਉਣ। ਮੂਸੇਵਾਲਾ ਦੇ

ਦੇਸ਼ ‘ਚ ਕਰੋਨਾ ਕੇਸ ਵਧਣੇ ਸ਼ੁਰੂ, ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 16,354 ਹੋਈ, 9 ਮੌਤਾਂ

ਨਵੀਂ ਦਿੱਲੀ, 01 ਅਪ੍ਰੈਲ : ਦੇਸ਼ ਦੀ ਰਾਜਧਾਨੀ ਦਿੱਲੀ ਸਣੇ ਕਈ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ਵਿੱਚ ਅੱਜ ਕੋਵਿਡ -19 ਦੇ ਮਰੀਜ਼ਾਂ ਦੀ ਗਿਣਤੀ 2,994 ਦਰਜ ਕੀਤੀ ਗਈ ਹੈ, ਜਦੋਂ ਕਿ ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 16,354 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 9

ਅਮਰੀਕਾ 'ਚ ਭਿਆਨਕ ਤੂਫਾਨ ਦੀ ਤਬਾਹੀ, ਦੋ ਲੋਕਾਂ ਦੀ ਮੌਤ, ਕਈ ਜ਼ਖ਼ਮੀ  

ਅਰਕਾਨਸਾਸ, 01 ਅਪ੍ਰੈਲ : ਅਮਰੀਕਾ 'ਚ ਭਿਆਨਕ ਤੂਫਾਨ ਦੀ ਤਬਾਹੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਕ ਵਾਰ ਫਿਰ, ਸ਼ੁੱਕਰਵਾਰ ਨੂੰ ਅਮਰੀਕਾ ਦੇ ਲਿਟਲ ਰੌਕ, ਅਰਕਨਸਾਸ ਅਤੇ ਗੁਆਂਢੀ ਸ਼ਹਿਰਾਂ ਵਿਚ ਭਿਆਨਕ ਤੂਫ਼ਾਨ ਆਇਆ, ਜਿਸ ਵਿਚ ਕਈ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਘੱਟੋ-ਘੱਟ ਦੋ ਲੋਕਾਂ ਦੀ ਮੌਤ ਅਤੇ ਦਰਜਨਾਂ ਹੋਰ ਜ਼ਖ਼ਮੀ ਹੋਏ ਹਨ। ਇਸ ਦੇ ਨਾਲ ਹੀ

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੀਆਂ ਦੇਸ਼ ਵਿਦੇਸ਼ ਅੰਦਰ ਸਥਾਪਿਤ ਸਾਰੀਆਂ ਇਕਾਈਆਂ ਭੰਗ
  • ਅਪ੍ਰੈਲ ਮਹੀਨੇ ਅੰਦਰ ਕਰਾਂਗੇ ਨਵੀਂ ਕਾਰਜਕਾਰਨੀ ਦਾ ਗਠਨ : ਬਾਵਾ

ਮੁੱਲਾਂਪੁਰ ਦਾਖਾ, 1 ਅਪ੍ਰੈਲ : ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਕਨਵੀਨਰ ਅੰਤਰਰਾਸ਼ਟਰੀ ਫਾਊਂਡੇਸ਼ਨ ਪ੍ਰਿੰਸੀਪਲ ਬਲਦੇਵ ਬਾਵਾ ਅਤੇ ਸਹਾਇਕ ਕਨਵੀਨਰ ਅੰਤਰਰਾਸ਼ਟਰੀ ਫਾਊਂਡੇਸ਼ਨ ਐਡਵੋਕੇਟ ਬੂਟਾ ਸਿੰਘ ਬੈਰਾਗੀ ਨੇ ਜਾਰੀ ਇੱਕ ਬਿਆਨ ਰਾਹੀਂ ਕਿਹਾ ਕਿ ਬਾਬਾ

ਆਰ.ਟੀ.ਏ. ਡਾ. ਪੂਨਮ ਪ੍ਰੀਤ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਟ੍ਰਾਂਸਪੋਰਟਰਾਂ ਨਾਲ ਮੀਟਿੰਗ
  • ਵਾਹਨਾਂ ਦੀ ਪਾਸਿੰਗ ਸਬੰਧੀ ਆ ਰਹੀਆਂ ਸੁਣੀਆਂ ਸਮੱਸਿਆਵਾਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ
  • ਸਟਾਫ ਨੂੰ ਪੈਂਡਿੰਗ ਕੰਮ ਜਲਦ ਮੁਕੰਮਲ ਕਰਨ ਦੇ ਵੀ ਦਿੱਤੇ ਨਿਰਦੇਸ਼

ਲੁਧਿਆਣਾ, 01 ਅਪ੍ਰੈਲ : ਸਕੱਤਰ ਆਰ.ਟੀ.ਏ. ਲੁਧਿਆਣਾ ਡਾ. ਪੂਨਮ ਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਸਥਾਨਕ ਦਫ਼ਤਰ ਰਿਜਨਲ ਟਰਾਂਸਪੋਰਟ ਅਥਾਰਟੀ ਲੁਧਿਆਣਾ ਵਿਖੇ ਸਟਾਫ ਅਤੇ ਜ਼ਿਲ੍ਹੇ ਦੇ ਟਰਾਂਸਪੋਟਰਾਂ ਨਾਲ

ਬਾਪ ਤੇ ਭੈਣ ਨਾਲ ਨੌਕਰੀ ਜੁਆਇਨ ਕਰਨ ਲਈ ਐਕਵਿਟਾ ਤੇ ਜਾ ਰਹੀ ਲੜਕੀ ਨਾਲ ਵਾਪਰਿਆ ਹਾਦਸਾ, ਲੜਕੀ ਦੀ ਮੌਤ

ਬਠਿੰਡਾ, 01 ਅਪ੍ਰੈਲ : ਬਠਿੰਡਾ ‘ਚ ਹੋਏ ਇੱਕ ਦਰਦਨਾਕ ਹਾਦਸੇ ‘ਚ ਲੜਕੀ ਦੀ ਹੋਈ ਮੌਤ। ਮਿਲੀ ਜਾਣਕਾਰੀ ਅਨੁਸਾਰ ਇੱਕ ਲੜਕੀ ਆਪਣੇ ਬਾਪ ਅਤੇ ਭੈਣ ਨਾਲ ਐਕਟਿਵਾ ਤੇ ਅੱਜ ਆਪਣੀ ਨੌਕਰੀ ‘ਤੇ ਪਹਿਲੇ ਦਿਨ ਹੀ ਜਾ ਰਹੀ ਸੀ ਕਿ ਸ਼ਹਿਰ ਦੇ ਪਾਰਸ ਨਗਰ ਵਿੱਚ ਇੱਕ ਹਾਦਸਾ ਵਾਪਰ ਗਿਆ, ਜਿਸ ਵਿੱਚ ਤਿੰਨੋੌ ਐਕਟਿਵਾ ਤੋਂ ਸੜਕ ਤੇ ਡਿੱਗ ਗਏ ਅਤੇ ਪਿੱਛੇ ਤੋਂ ਆ ਰਿਹਾ ਟਰੈਕਟਰ ਇੱਕ ਲੜਕੀ ਤੇ

ਕੈਨੇਡਾ ਵਿੱਚ ਪੰਜਾਬੀ ਸਿੱਖ ਨੌਜਵਾਨ ਦੀ ਮੌਤ

ਟੋਰਾਂਟੋਂ, 01 ਅਪ੍ਰੈਲ (ਭੁਪਿੰਦਰ ਸਿੰਘ ਠੁੱਲੀਵਾਲ) : ਕੈਨੇਡਾ ਦੇ ਸਮਰਸਾਈਡ ਪ੍ਰਿੰਸ ਐਡਵਰਡ ਆਈਲੈਂਡ ਵਿੱਚ ਇੱਕ ਪੰਜਾਬੀ 24 ਸਾਲਾ ਸਿੱਖ ਨੌਜਵਾਨ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਸਦੀਪ ਸਿੰਘ ਦਾ ਬੀਤੀ ਰਾਤ ਸਮਰਸਾਈਡ ਪ੍ਰਿੰਸ ਐਡਵਰਡ ਆਈਲੈਂਡ ਵਿੱਚ ਦਿਹਾਂਤ ਹੋ ਗਿਆ। ਉਸ ਨੇ ਸੇਂਟ ਲਾਰੈਂਸ ਕਾਲਜ ਕਿੰਗਸਟਨ ਓਨਟਾਰੀਓ ਤੋਂ ਗ੍ਰੈਜੂਏਸ਼ਨ ਕੀਤੀ ਸੀ। ਜਸਦੀਪ ਸਿੰਘ ਦੀ

ਆਦਮਪੁਰ ‘ਚ ਅਗ੍ਰੋਹਾ ਰੋਡ ਤੇ ਵਾਪਰੇ ਇੱਕ ਸੜਕ ਹਾਦਸੇ ‘ਚ 6 ਨੌਜਵਾਨਾਂ ਦੀ ਮੌਤ

ਆਦਮਪੁਰ, 01 ਅਪ੍ਰੈਲ : ਹਿਸਾਰ ਦੇ ਆਦਮਪੁਰ ‘ਚ ਅਗ੍ਰੋਹਾ ਰੋਡ ਤੇ ਨਿੰਮ ਵਾਲੇ ਅੱਡੇ ਦੇ ਨਜ਼ਦੀਕ ਸ਼ੁੱਕਰਵਾਰ ਸਵੇਰੇ 2-00 ਵਜੇ ਵਾਪਰੇ ਇੱਕ ਸੜਕ ਹਾਦਸੇ ‘ਚ 6 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਵਿਆਹ ਤੋਂ ਪਰਤ ਰਹੇ ਨੌਜਵਾਨਾਂ ਦੀ ਬ੍ਰੇਜਾ ਗੱਡੀ ਬੇਕਾਬੂ ਹੋ ਕੇ ਇੱਕ ਸਾਈਨ ਬੋਰਡ ਨਾਲ ਟਕਰਾ ਜਾਣ ਤੋਂ ਬਾਅਦ ਇੱਕ ਦਰੱਖਤ ਨਾਲ ਟਕਰਾ ਜਾਣ ਤੋਂ ਬਾਅਦ