news

Jagga Chopra

Articles by this Author

ਪ੍ਰਧਾਨ ਮੰਤਰੀ ਮੋਦੀ ਨੇ ਭੋਪਾਲ 'ਚ ਰਾਣੀ ਕਮਲਾਪਤੀ-ਨਵੀਂ ਦਿੱਲੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
  • ਮੱਧ ਪ੍ਰਦੇਸ਼ ਨੂੰ ਪਹਿਲੀ ਵੰਦੇ ਭਾਰਤ ਟਰੇਨ ਦਾ ਤੋਹਫ਼ਾ ਮਿਲਿਆ ਹੈ : ਪੀਐੱਮ ਮੋਦੀ
  • 21ਵੀਂ ਸਦੀ ਦਾ ਭਾਰਤ ਨਵੀਂ ਸੋਚ, ਨਵੀਂ ਤਕਨੀਕ ਦੀ ਗੱਲ ਕਰਦਾ ਹੈ : ਮੋਦੀ
  • ''ਮੈਂ ਇੰਦੌਰ ਦੇ ਮੰਦਰ 'ਚ ਰਾਮ ਨੌਮੀ ਦੇ ਦਿਨ ਵਾਪਰੀ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਾ ਹਾਂ : ਪੀਐੱਮ ਮੋਦੀ

ਭੋਪਾਲ, 01 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੋਪਾਲ ਵਿੱਚ ਰਾਣੀ ਕਮਲਾਪਤੀ-ਨਵੀਂ

ਵਿਸ਼ਵ ਬੈਂਕ ਦੇ ਨਿਰਵਿਰੋਧ ਮੁਖੀ ਚੁਣੇ ਭਾਰਤੀ ਮੂਲ ਦੇ ਅਜੈ ਬੰਗਾ

ਬਲੂਮਬਰਗ, 01 ਅਪ੍ਰੈਲ : ਭਾਰਤੀ ਮੂਲ ਦੇ ਅਜੈ ਪਾਲ ਸਿੰਘ ਬੰਗਾ ਦਾ ਵਿਸ਼ਵ ਬੈਂਕ ਦਾ ਬਿਨਾਂ ਮੁਕਾਬਲਾ ਪ੍ਰਧਾਨ ਬਣਨਾ ਲਗਭਗ ਤੈਅ ਹੈ। ਨਾਮਜ਼ਦਗੀਆਂ ਬੁੱਧਵਾਰ ਨੂੰ ਖਤਮ ਹੋ ਗਈਆਂ ਹਨ । ਕਿਸੇ ਹੋਰ ਦੇਸ਼ ਨੇ ਜਨਤਕ ਤੌਰ ‘ਤੇ ਵਿਕਲਪਕ ਉਮੀਦਵਾਰ ਦਾ ਪ੍ਰਸਤਾਵ ਨਹੀਂ ਦਿੱਤਾ ਹੈ। ਮਤਲਬ ਬੰਗਾ ਦੇ ਮੁਕਾਬਲੇ ਕੋਈ ਹੋਰ ਉਮੀਦਵਾਰ ਨਹੀਂ ਹੈ। ਵਿਸ਼ਵ ਬੈਂਕ ਨੇ ਵੀ ਇਸ ਦੀ ਪੁਸ਼ਟੀ ਕੀਤੀ

ਦਿੱਲੀ 'ਚ ਲਗਾਤਾਰ ਚੌਥੇ ਦਿਨ ਮੀਂਹ ਜਾਰੀ 

ਨਵੀਂ ਦਿੱਲੀ, 01 ਅਪ੍ਰੈਲ : ਉੱਤਰੀ ਪੱਛਮੀ ਭਾਰਤ ਵਿੱਚ ਆਏ ਪੱਛਮੀ ਗੜਬੜੀ ਦਾ ਪ੍ਰਭਾਵ ਦੋ ਦਿਨ ਹੋਰ ਰਹੇਗਾ। ਦਿੱਲੀ-ਐਨਸੀਆਰ ‘ਚ ਪਿਛਲੇ ਚਾਰ ਦਿਨਾਂ ਤੋਂ ਸ਼ਾਮ ਨੂੰ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਘੱਟ 28.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ 12 ਸਾਲਾਂ ਵਿੱਚ 1 ਅਪ੍ਰੈਲ ਨੂੰ ਵੱਧ ਤੋਂ ਵੱਧ

ਲਾਰੈਂਸ ਬਿਸ਼ਨੋਈ ਗੈਂਗ ਨੇ ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਮੁੰਬਈ, 1 ਅਪ੍ਰੈਲ : ਸ਼ਿਵ ਸੈਨਾ ਨੇਤਾ ਸੰਜੇ ਰਾਊਤ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਜਿਸ ਤੋਂ ਬਾਅਦ ਸੰਜੇ ਰਾਊਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਜ਼ਿਕਰਯੋਗ ਹੈ ਕਿ

ਅਪਾਹਜ਼ ਨਾਬਾਲਿਗ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ ਵਾਲੇ ਨੂੰ ਅਦਾਲਤ ਵੱਲੋਂ ਸੁਣਾਈ 10 ਸਾਲ ਸਜਾ  

ਮਾਨਸਾ, 1 ਅਪ੍ਰੈਲ : ਮੰਦਬੁੱਧੀ ਅਤੇ ਅਪਾਹਜ਼ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਜਬਰ-ਜਨਾਹ ਕਰਨ ਦੀ ਕੋਸ਼ਿਸ ਹੇਠ ਮਾਨਸਾ ਦੀ ਸਪੈਸ਼ਲ ਜੱਜ ਦੀ ਅਦਾਲਤ ਨੇ ਇੱਕ ਵਿਅਕਤੀ ਨੂੰ 10 ਸਾਲ ਕੈਦ ਅਤੇ ਇੱਕ ਲੱਖ 10 ਹਜ਼ਾਰ ਰੁਪਏ ਜ਼ੁਰਮਾਨਾ ਦੀ ਸਜ਼ਾ ਸੁਣਾਈ ਹੈ। ਇਸ ਜ਼ੁਰਮਾਨੇ ਵਿਚੋਂ 80 ਹਜ਼ਾਰ ਰੁਪਏ ਪੀੜਤ ਲੜਕੀ ਦੇਣ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਅਦਾਲਤ ਨੇ ਸਰਕਾਰ ਨੂੰ 8 ਲੱਖ

ਗੁਜਰਾਤ ਹਾਈ ਕੋਰਟ ਦਾ ਫੈਸਲਾ ਦਿੱਲੀ ਦੇ ਭ੍ਰਿਸ਼ਟ ਅਤੇ ਝੂਠ ਬੋਲਣ ਵਾਲੇ ਮੁੱਖ ਮੰਤਰੀ ਦੇ ਮੂੰਹ 'ਤੇ ਕਰਾਰਾ ਤਮਾਚਾ: ਸ਼ੇਖਾਵਤ

ਚੰਡੀਗੜ੍ਹ, 1 ਅਪ੍ਰੈਲ : ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਬਹੁਤ ਹੀ ਸੰਵੇਦਨਸ਼ੀਲ ਅਤੇ ਸਰਹੱਦੀ ਸੂਬਾ ਹੈ, ਜਿੱਥੇ ਸਰਹੱਦ ਪਾਰ ਪਾਕਿਸਤਾਨ ‘ਚ ਬੈਠੀਆਂ ਦੇਸ਼ ਵਿਰੋਧੀ ਤਾਕਤਾਂ, ਅੱਤਵਾਦੀ ਜਥੇਬੰਦੀਆਂ ਅਤੇ ਨਸ਼ਾ ਤਸਕਰ ਹਮੇਸ਼ਾ ਹੀ ਪੰਜਾਬ ਨੂੰ ਬਰਬਾਦ ਕਰਨ ਦੀਆਂ ਯੋਜਨਾਵਾਂ ਬਣਾਉਂਦੇ ਹੋਏ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦਿੰਦੇ

ਸਰਕਾਰ ਨੂੰ 700 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਜੁਆਇੰਟ ਡਾਇਰੈਕਟਰ ਫੈਕਟਰੀਜ਼ ਗ੍ਰਿਫਤਾਰ
  • ਮੋਹਾਲੀ ਦੀ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ 'ਤੇ ਕੀਤਾ ਸੀ ਡੀਰਜਿਸਟਰ

ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਤਫਤੀਸ਼ ਦੌਰਾਨ ਦੋਸ਼ੀ ਸਿੱਧ ਹੋਣ ਪਿੱਛੋਂ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਫੈਕਟਰੀਜ਼, ਕਿਰਤ ਵਿਭਾਗ, ਐਸ.ਏ.ਐਸ. ਨਗਰ ਮੁਹਾਲੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਉਪਰ ਦੋਸ਼ ਹੈ ਕਿ ਉਸਨੇ ਐਸ.ਏ.ਐਸ. ਨਗਰ ਸਥਿਤ ਫਿਲਿਪਸ ਫੈਕਟਰੀ ਨੂੰ

ਡਾ: ਇੰਦਰਬੀਰ ਨਿੱਜਰ ਨੇ 3.35 ਕਰੋੜ ਰੁਪਏ ਦੇ ਸੜਕ ਨਿਰਮਾਣ ਅਤੇ ਪਾਰਕ ਨਵੀਨੀਕਰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
  • ਕੈਬਨਿਟ ਮੰਤਰੀ ਡਾ: ਇੰਦਰਬੀਰ ਨਿੱਜਰ ਅਤੇ ਬ੍ਰਹਮ ਸ਼ੰਕਰ ਜਿੰਪਾ ਵੀ ‘ਭਗਵਾਨ ਬਾਲਾਜੀ ਰੱਥ ਯਾਤਰਾ’ ਵਿਚ ਹੋਏ ਸ਼ਾਮਲ

ਲੁਧਿਆਣਾ, 1 ਅਪ੍ਰੈਲ : ਸੂਬੇ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਵਿੱਚ ਸੜਕਾਂ ਦੇ  ਬੁਨਿਆਦੀ ਢਾਂਚੇ ਅਤੇ ਹਰਿਆਵਲ ਨੂੰ ਹੁਲਾਰਾ ਦੇਣ ਦੇ ਮੱਦੇਨਜ਼ਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸ਼ਨੀਵਾਰ ਨੂੰ ਲਗਭਗ 3.35

ਬੈਂਸ ਵੱਲੋਂ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ
  • emofficepunjab@gmail.com ਰਾਹੀਂ ਵਿਦਿਆਰਥੀ ਅਤੇ ਮਾਪੇ ਕਰ ਸਕਦੇ ਹਨ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ
  • ਸਕੂਲ ਸਿੱਖਿਆ ਮੰਤਰੀ ਵਲੋਂ ਸਕੂਲਾਂ ਵਿਚ ਸਿਰਫ਼ ਐਨ.ਸੀ.ਈ.ਆਰ.ਟੀ. ਦੀਆਂ ਹੀ ਕਿਤਾਬਾਂ ਲਗਾਉਣ ਦੇ ਹੁਕਮ

ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ

ਲੰਪੀ ਸਕਿਨ ਬੀਮਾਰੀ ਵਿਰੁੱਧ ਵਿੱਢੀ ਮੈਗਾ ਟੀਕਾਕਰਨ ਮੁਹਿੰਮ ਦਾ 90 ਫ਼ੀਸਦੀ ਟੀਚਾ ਪੂਰਾ ਕੀਤਾ: ਲਾਲਜੀਤ ਭੁੱਲਰ
  • ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ
  • ਟੀਕਾਕਰਨ ਮੁਹਿੰਮ 30 ਅਪ੍ਰੈਲ ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਕੀਤੀ ਜਾਵੇਗੀ ਪੂਰੀ

ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਦਾ ਪਸ਼ੂ ਪਾਲਣ ਵਿਭਾਗ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਮੈਗਾ ਟੀਕਾਕਰਨ ਮੁਹਿੰਮ ਨੂੰ ਨਿਰਧਾਰਤ ਸਮਾਂ ਸੀਮਾ ਤੋਂ ਕਰੀਬ ਮਹੀਨਾ ਪਹਿਲਾਂ ਮੁਕੰਮਲ ਕਰਨ ਦੇ ਨੇੜੇ ਪਹੁੰਚ