news

Jagga Chopra

Articles by this Author

ਮਾਨ ਨੇ ਪੀ.ਐਸ.ਪੀ.ਸੀ.ਐਲ. ਦੇ 1320 ਸਹਾਇਕ ਲਾਈਨਮੈਨ ਨੂੰ ਨਿਯੁਕਤੀ ਪੱਤਰ ਸੌਂਪੇ
  • ਪਹਿਲੇ ਸਾਲ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸੂਬਾ ਸਰਕਾਰ ਨੇ ਨਵਾਂ ਕੀਰਤੀਮਾਨ ਸਥਾਪਤ ਕੀਤਾ-ਮੁੱਖ ਮੰਤਰੀ
  • ਆਮ ਆਦਮੀ ਅਤੇ ਸੂਬੇ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦਾ ਪ੍ਰਣ ਲਿਆ
  • ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਕਰ ਰਹੀ ਹੈ ਉਪਰਾਲੇ

ਚੰਡੀਗੜ੍ਹ, 1 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ

ਅਕਾਲੀ ਦਲ ਜਲੰਧਰ ਜ਼ਿਮਨੀ ਚੋਣ ਸ਼ਾਂਤੀ ਤੇ ਫਿਰਕੂ ਸਦਭਾਵਨਾ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਨਿਆਂ ਦੇ ਮੁੱਦਿਆਂ ’ਤੇ ਲੜੇਗਾ : ਸੁਖਬੀਰ 
  • ਅਕਾਲੀ ਦਲ ਦੀ ਕੋਰ ਕਮੇਟੀ ਨੇ ਸਰਬਸੰਮਤੀ ਨਾਲ ਜਲੰਧਰ ਪਾਰਲੀਮਾਨੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਚੁਣਨ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪੇ

ਚੰਡੀਗੜ੍ਹ, 1 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਇਸਦੇ ਨਾਲ ਹੀ ਸਮਾਜ ਦੇ ਉਹਨਾਂ ਕਮਜ਼ੋਰ ਵਰਗਾਂ ਲਈ

ਜਨਾਬ ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ ਦੇ ਵੰਸ਼ਜ ਬੇਗਮ ਮੁਨਵਰ ਉਲ ਨਿਸਾ ਦਾ ਸਨਮਾਨ
  • ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ

ਫਤਹਿਗੜ੍ਹ ਸਾਹਿਬ 1 ਅਪ੍ਰੈਲ : ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਦੇ ਚਰਨ ਛੋਹ ਇਤਿਹਾਸ਼ਿਕ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਅਗਵਾਈ ਵਿੱਚ ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ

ਨਵਜੋਤ ਸਿੱਧੂ ਦੀ ਜ਼ੈਡ ਪਲਸ ਸੁਰੱਖਿਆ ਹਟਾ ਦੇਣੀ ਇਹੋ ਦਰਸਾਉਂਦਾ ਹੈ ਕਿ ਕੇਂਦਰ ਆਪਹੁਦਰੀਆਂ ਤੇ ਆਈ : ਬਾਜਵਾ

ਗੁਰਦਾਸਪੁਰ, 1 ਅਪ੍ਰੈਲ : ਬਟਾਲਾ ਵਿਖੇ ਇੱਕ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਤ੍ਰਿਪਾ ਰਾਜਿੰਦਰ ਬਾਜਵਾ ਨੇ ਕੇਂਦਰ ਸਰਕਾਰ ਦੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਡਿੳਟੈਟੇਟਸ਼ਿਪ ਤੇ ਆ ਗਈ ਹੈ, ਓਹਨਾਂ ਕਿਹਾ ਕਿ ਦੇਸ਼ ਵਿਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਉੱਤੇ ਮਾਣਹਾਨੀ ਦਾ ਮੁਕੱਦਮਾ ਕੀਤਾ ਜਾਵੇ ਅਤੇ ਉਸਦੀ ਸੁਣਵਾਈ ਵੀ ਨਾ ਕੀਤੀ ਜਾਵੇ ਅਤੇ ਉਸਦੀ

ਦੇਸ਼ ਅੰਦਰ ਵਾਪਰ ਰਹੀਆਂ ਹਿੰਸਕ ਘਟਨਾਵਾਂ ਪ੍ਰਤੀ ਹਾਕਮ ਤੇ ਰਾਜਨੀਤਕ ਲੋਕ ਸੁਚੇਤ ਨਹੀਂ : ਦਿਲਜੀਤ ਬੇਦੀ

ਅੰਮ੍ਰਿਤਸਰ, 1 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਉਘੇ ਲੇਖਕ ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਨੇ ਲਗਾਤਾਰ ਦੇਸ਼ ਅਤੇ ਸੂਬੇ ਅੰਦਰ ਵਾਪਰ ਰਹੀਆਂ ਹਿੰਸਕ ਘਟਨਾਵਾਂ ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਧਾਰਮਿਕ ਜਲੂਸਾਂ ਅੰਦਰ ਕੁੱਝ ਲੋਕਾਂ ਵੱਲੋਂ ਵਾਪਰ ਰਹੀਆਂ ਦੁਖਦਾਈ ਤੇ ਹਿੰਸਕ ਕਾਰਵਾਈਆਂ ਨਾਲ ਦਹਿਸ਼ਤ ਤੇ ਅਣ ਸੁਖਾਵਾਂ ਮਹੌਲ ਬਨਣ

ਬੀਕੇਯੂ ਡਕੌਂਦਾ ਵੱਲੋਂ ਖ਼ਰਾਬ ਮੌਸਮ ਕਾਰਨ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ 'ਚ ਢਿੱਲ ਦੀ ਸਰਕਾਰਾਂ ਨੂੰ ਸਖ਼ਤ ਤਾੜਨਾ

ਬਰਨਾਲਾ, 01 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਚ ਪ੍ਰਮੁੱਖ ਤੌਰ ਫਸਲਾਂ ਦੇ ਮੁਹਾਵਜੇ ਚ ਜ਼ਮੀਨੀ ਪੱਧਰ ਤੇ ਹੋ ਰਹੀ ਢਿੱਲ ਦੇ ਮੱਦੇਨਜਰ ਜਿਲ੍ਹਾ ਖੇਤੀਬਾੜੀ ਅਫ਼ਸਰਾਂ ਦਾ 6 ਅਪ੍ਰੈਲ ਅਤੇ 7 ਅਪ੍ਰੈਲ ਘੇਰਾਓ ਕਰਨ ਦਾ ਮਤਾ ਸਰਬਸਮਤੀ ਪਾਸ ਕੀਤਾ ਗਿਆ ਕਿਉ

ਪਾਕਿਸਤਾਨ ’ਚ ਘਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਸੰਜੀਦਾ ਹੋਵੇ ਸਰਕਾਰ : ਐਡਵੋਕੇਟ ਧਾਮੀ
  • ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ’ਚ ਸਿੱਖ ਦੁਕਾਨਦਾਰ ਦੀ ਹੱਤਿਆ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 1 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ’ਚ ਸਿੱਖ ਦੁਕਾਨਦਾਰ ਸ. ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ

ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ : ਭਗਵੰਤ ਮਾਨ

ਸ੍ਰੀ ਅਨੰਦਪੁਰ ਸਾਹਿਬ 01 ਅਪ੍ਰੈਲ : ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਅੱਜ ਇਕ ਹੋਰ ਟੋਲ ਪਲਾਜ਼ਾ ਬੰਦ ਕਰਕੇ ਜਨਤਾ ਹਵਾਲੇ ਕਰ ਦਿੱਤਾ ਗਿਆ ਹੈ। ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ-ਨੰਗਲ-ਊਨਾ ਵਾਲਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ। ਮੁੱਖ ਮੰਤਰੀ ਨੇ ਕਿਹਾ

ਪੀ.ਆਰ.ਟੀ.ਸੀ ਚੇਅਰਮੈਨ ਰਣਜੋਧ ਸਿੰਘ ਹਡਾਨਾ ਵੱਲੋਂ ਮੁੱਖ ਮੰਤਰੀ ਨਾਲ ਵਿਕਾਸ ਕਾਰਜਾਂ ਬਾਰੇ ਬੈਠਕ
  • ਨਵੇਂ ਬੱਸ ਅੱਡੇ ਦਾ ਜਲਦ ਉਦਘਾਟਨ ਕਰਨਗੇ ਮੁੱਖ ਮੰਤਰੀ-ਹਡਾਣਾ

ਪਟਿਆਲਾ, 1 ਅਪ੍ਰੈਲ : ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਵਿਕਾਸ ਕਾਰਜਾਂ ਅਤੇ ਹੋਰ ਵੱਖ-ਵੱਖ ਮੁੱਦਿਆਂ ਉਤੇ ਗੱਲਬਾਤ ਕੀਤੀ ਹੈ।ਉਨ੍ਹਾਂ ਇਸ ਮੁਲਾਕਾਤ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਨੂੰ ਤਰੱਕੀ ਦੀਆਂ ਲੀਹਾਂ ਉਤੇ ਲਿਜਾਣ

ਕੇਂਦਰ ਰਾਸ਼ਟਰਪਤੀ ਰਾਜ ਲਾਉਣ ਦੀ ਸਾਜ਼ਿਸ਼ ਰਚ ਰਿਹੈ, ਪੰਜਾਬ ਸਰਕਾਰ ਵਾਅਦੇ ਪੂਰੇ ਕਰਨ ਵਿਚ ਫੇਲ੍ਹ : ਨਵਜੋਤ ਸਿੱਧੂ 

ਪਟਿਆਲਾ, 1 ਅਪ੍ਰੈਲ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਉਣ ਦੀ ਸਾਜ਼ਿਸ਼ ਰਚ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬ ਨੂੰ ਕਮਜ਼ੋਰ ਕਰ ਕੇ ਕੋਈ ਵੀ ਸਰਕਾਰ ਤਗੜੀ ਨਹੀਂ ਰਹਿ ਸਕਦੀ। ਇਥੇ ਕੇਂਦਰੀ ਜੇਲ੍ਹ ਵਿਚੋਂ ਬਾਹਰ ਆਉਣ ਮੌਕੇ