news

Jagga Chopra

Articles by this Author

ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਇੱਕ ਅਤੇ ਦੋ ਸਾਲ ਦੇ ਸੇਵਾ ਵਾਧਾ ਦੇਣ ਦਾ ਫੈਂਸਲਾ : ਹਰਜੋਤ ਬੈਂਸ

ਚੰਡੀਗੜ੍ਹ 1 ਅਪ੍ਰੈਲ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ 'ਤੇ ਸਟੇਟ ਅਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਨੂੰ ਇੱਕ ਅਤੇ ਦੋ ਸਾਲ ਦੇ ਸੇਵਾ ਵਾਧਾ ਦੇਣ ਦਾ ਫੈਂਸਲਾ ਸਬੰਧੀ ਪੱਤਰ ਸਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਿੱਖਿਆ ਮੰਤਰੀ ਦਾ ਅਹੁਦਾ ਸੰਭਾਲਣ

ਮੁੱਖ ਮੰਤਰੀ ਮਾਨ ਨੇ ਬਕਾਇਆ ਆਰ.ਸੀ. ਤੇ ਡਰਾਈਵਿੰਗ ਲਾਇਸੈਂਸ ਦੀ ਸਥਿਤੀ ਦਾ ਲਿਆ ਜਾਇਜ਼ਾ
  • ਡਰਾਈਵਿੰਗ ਲਾਇਸੈਂਸ ਅਤੇ ਰਜਿਸਟਰੇਸ਼ਨ ਸਰਟੀਫਿਕੇਟਾਂ ਦੇ ਨਾਂ ‘ਤੇ ਆਮ ਜਨਤਾ  ਨੂੰ ਬੇਲੋੜਾ ਖੱਜਲ-ਖੁਆਰ ਨਾ ਹੋਣ ਦਿੱਤਾ ਜਾਵੇ : ਮੁੱਖ ਮੰਤਰੀ ਦੀ ਪੁਲਿਸ ਨੂੰ  ਹਦਾਇਤ
  • ਡਿਜੀਲਾਕਰ ਜਾਂ ਐਮ. ਪਰਿਵਾਹਨ ਐਪ ਤੋਂ ਡਾਊਨਲੋਡ ਕੀਤੇ ਲਾਇਸੈਂਸ /ਆਰ.ਸੀ. ਨੂੰ ਮੰਨਿਆ ਜਾਵੇ ਪ੍ਰਮਾਣਿਕ
  • ਸੂਬਾ ਸਰਕਾਰ ਵੱਲੋਂ ਨਵੇਂ ਆਰ.ਸੀ. ਅਤੇ ਲਾਇਸੈਂਸਾਂ ਦੀ ਛਪਾਈ ਲਈ ਚਿੱਪ ਦੀ ਕਮੀ ਨੂੰ ਦੂਰ
ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਅਤੇ ਪੋਸਟ ਗ੍ਰੈਜੂਏਟ ਡਿਗਰੀ ਸਰਟੀਫਿਕੇਟ ਜਮ੍ਹਾਂ ਕਰਾਉਣ ਦੀ ਲੋੜ ਨਹੀਂ ਹੈ : ਹਾਈ ਕੋਰਟ
  • ਹਾਈਕੋਰਟ ਨੇ ਅਰਵਿੰਦ ਕੇਜਰੀਵਾਲ 'ਤੇ 25,000 ਦਾ ਲਗਾਇਆ ਜੁਰਮਾਨਾ 
  • ਹਾਈ ਕੋਰਟ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਦਿਖਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

ਅਹਿਮਦਾਬਾਦ, ਏਜੰਸੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਗੁਜਰਾਤ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੂੰ

ਯੂਪੀ ਦੇ ਬੁਲੰਦਸ਼ਹਿਰ 'ਚ ਘਰ ਅੰਦਰ ਜ਼ਬਰਦਸਤ ਧਮਾਕਾ, 5 ਲੋਕਾਂ ਦੀ ਮੌਤ

ਬੁਲੰਦਸ਼ਹਿਰ, 31 ਮਾਰਚ : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਪਿੰਡ ਨਯਾ ਵਿੱਚ ਇੱਕ ਮਕਾਨ ਵਿੱਚ ਹੋਏ ਧਮਾਕੇ ‘ਚ 5 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਘਰ ਖੇਤ ਵਿੱਚ ਬਣਿਆ ਹੋਇਆ ਸੀ, ਜਿਸ ਵਿੱਚ ਕੈਮੀਕਲ ਬਣਾਇਆ ਜਾ ਰਿਹਾ ਸੀ। ਧਮਾਕੇ ਦਾ ਕਾਰਨ ਸਿਲੰਡਰ ਦਾ ਫਟਣਾ ਦੱਸਿਆ ਜਾ ਰਿਹਾ ਹੈ। ਲੇਖਪਾਲ ਵੱਲੋਂ ਕੀਤੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ

ਅਮਰੀਕਾ-ਕੈਨੇਡਾ ਸਰਹੱਦ ਨੇੜੇ ਸੇਂਟ ਲਾਰੈਂਸ ਨਦੀ 'ਚੋਂ 6 ਲਾਸ਼ਾਂ ਮਿਲੀਆਂ

ਓਟਵਾ, 31 ਮਾਰਚ : ਰੋਮਾਨੀਆ ਅਤੇ ਭਾਰਤ ਦੇ ਦੋ ਪਰਿਵਾਰਾਂ ਨੂੰ ਕੈਨੇਡੀਅਨ ਪੁਲਿਸ ਨੇ ਯੂਐਸ-ਕੈਨੇਡਾ ਸਰਹੱਦ ਨੇੜੇ ਸੇਂਟ ਲਾਰੈਂਸ ਨਦੀ ਵਿੱਚ ਮ੍ਰਿਤਕ ਪਾਇਆ, ਇੱਕ ਬੱਚਾ ਅਜੇ ਵੀ ਲਾਪਤਾ ਹੈ। ਪੁਲਿਸ ਦੁਆਰਾ ਛੇ ਲਾਸ਼ਾਂ ਬਰਾਮਦ ਕੀਤੀਆਂ ਗਈਆਂ, ਜਿਨ੍ਹਾਂ ਨੇ ਕਿਹਾ ਕਿ ਪਰਿਵਾਰ ਸੰਭਾਵਤ ਤੌਰ 'ਤੇ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੀਤਾ ਮਾਡੂਲਰ ਆਪ੍ਰੇਸ਼ਨ ਥੀਏਟਰ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ

ਫਰੀਦਕੋਟ, 31 ਮਾਰਚ : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਮਾਡੂਲਰ ਆਪ੍ਰੇਸ਼ਨ ਥੀਏਟਰ ਦੀ 6 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਇਮਾਰਤ ਅਤੇ ਅਤਿ ਆਧੁਨਿਕ ਮਸ਼ੀਨਾਂ ਜਿਸ ਵਿੱਚ 5 ਮਾਡੂਲਰ ਆਪ੍ਰੇਸ਼ਨ ਥੀਏਟਰ ਸ਼ਾਮਿਲ ਹਨ, ਦਾ ਉਦਘਾਟਨ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕੀਤਾ। ਇਸ

ਭਿਆਨਕ ਸੜਕ ਹਾਦਸੇ ‘ਚ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ

ਫਿਰੋਜ਼ਪੁਰ, 31 ਮਾਰਚ : ਫਿਰੋਜ਼ਪੁਰ ਦੇ ਪਿੰਡ ਸ਼ਾਦੇ ਹਾਸ਼ਮ ਦੇ ਨਜਦੀਕ ਅੱਜ ਇੱਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਇੱਕ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਪੁਲਿਸ ਮੁਲਾਜ਼ਮ ਡਿਊਟੀ ਤੋਂ ਘਰ ਵਾਪਸ ਜਾ ਰਹੀ ਸੀ |ਮਿਲੀ ਜਾਣਕਾਰੀ ਅਨੁਸਾਰ ਮਹਿਲਾ ਪੁਲਿਸ ਮੁਲਾਜ਼ਮ ਕੁਲਵਿੰਦਰ ਕੌਰ ਉਮਰ ਕਰੀਬ 32 ਸਾਲ ਜੋ ਜ਼ੀਰਾ ਦੇ

ਫਾਜ਼ਿਲਕਾ ਜ਼ਿਲ੍ਹੇ ‘ਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ: ਡਾ: ਸੇਨੂ ਦੁੱਗਲ

ਫਾਜ਼ਿਲਕਾ, 31 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਣਕ ਦੀ ਸੁਚੱਜੀ ਅਤੇ ਨਿਰਵਿਘਨ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹਾਂਲਾਕਿ ਇਸ ਵਾਰ ਮੌਸਮ ਵਿਚ ਤਬਦੀਲੀ ਕਾਰਨ ਜਿ਼ਲ੍ਹੇ ਵਿਚ ਮੰਡੀਆਂ ਵਿਚ ਕਣਕ ਦੀ ਆਮਦ ਨੂੰ ਹਾਲੇ 7 ਤੋਂ 10 ਦਿਨ ਤੱਕ ਲੱਗ ਸਕਦੇ ਹਨ। ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਵੱਖ

ਪੰਜਾਬੀ ਸਾਹਿਤ ਦੇ ਖੇਤਰ 'ਚ ਨੰਦ ਲਾਲ ਨੂਰਪੁਰੀ ਦਾ ਯੋਗਦਾਨ ਬੇਮਿਸਾਲ : ਡਾ. ਹਮਦਰਦ
  • ਉੱਘੇ ਸ਼ਾਇਰ ਗੁਰਭਜਨ ਸਿੰਘ ਗਿੱਲ ਦਾ ਜਲੰਧਰ ਚ ਪਹਿਲੇ ਨੰਦ ਲਾਲ ਨੂਰਪੁਰੀ ਪੁਰਸਕਾਰ ਨਾਲ ਸਨਮਾਨ
  • ਮਾਡਲ ਹਾਊਸ ਜਲੰਧਰ ਦਾ ਨਾਮ ਨੰਦ ਲਾਲ ਨੂਰਪੁਰੀ ਨਗਰ ਕੀਤਾ ਜਾਵੇ : ਗੁਰਭਜਨ ਗਿੱਲ

ਜਲੰਧਰ, 31 ਮਾਰਚ : ਪੰਜਾਬੀ ਸਾਹਿਤ ਦੇ ਖੇਤਰ 'ਚ ਨੰਦ ਲਾਲ ਨੂਰਪੁਰੀ ਦਾ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਦੇ ਗੀਤਾਂ ਦੀ ਧੁੰਮ ਬਾਲੀਵੁੱਡ ਤੱਕ ਪੈਂਦੀ ਰਹੀ ਹੈ ਤੇ ਜਿੱਥੇ ਪ੍ਰਸਿੱਧ ਗਾਇਕ

ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਵੱਲੋਂ ਆਈ.ਪੀ.ਐਲ ਮੈਚਾਂ ਲਈ ਸੁਰੱਖਿਆ ਪ੍ਰਬੰਧਾ ਦਾ ਜਾਇਜਾ

ਐਸ.ਏ.ਐਸ.ਨਗਰ 31 ਮਾਰਚ : ਏ.ਡੀ.ਜੀ.ਪੀ ਅਰਪਿਤ ਸ਼ੁਕਲਾ (ਅਮਨ ਤੇ ਕਾਨੂੰਨ )ਵੱਲੋਂ ਜਿਲ੍ਹੇ ਵਿੱਚ ਖੇਡੇ ਜਾ ਰਹੇ ਆਈ.ਪੀ.ਐਲ ਮੈਚਾਂ ਦੇ ਸੁਰੱਖਿਆ ਪ੍ਰਬੰਧਾ ਦਾ ਜਾਇਜਾ ਲਿਆ। ਸ੍ਰੀ ਸ਼ੁਕਲਾ ਨੇ ਇੱਕ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਆਈ.ਪੀ.ਐਲ ਮੈਚ ਪਹਿਲੀ ਅਪ੍ਰੈਲ ਤੋਂ ਬਿੰਦਰਾ ਸਟੇਡੀਅਮ, ਪੀ.ਸੀ.ਏ, ਵਿਖੇ ਹੋ ਰਹੇ ਹਨ । ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਪੁਖਤਾ ਇੰਤਜਾਮ ਕਰ