ਬਠਿੰਡਾ, 31 ਮਾਰਚ : ਬਠਿੰਡਾ ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਘਰੇਲੂ ਸਮੱਸਿਆਵਾਂ ਦੇ ਚਲਦਿਆਂ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਝੀਲ ਵਿੱਚ ਛਾਲ ਮਾਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਪਤੀ, ਪਤਨੀ ਅਤੇ ਨੌਜਵਾਨ ਪੁੱਤਰ ਨੇ ਥਰਮਲ ਝੀਲਾਂ ਵਿੱਚ ਛਾਲ ਮਾਰਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਮਿਲੀ ਜਾਣਕਾਰੀ ਅਨੁਸਾਰ
news
Articles by this Author
ਨਵੀਂ ਦਿੱਲੀ, 31 ਮਾਰਚ : ਦਿੱਲੀ ਦੇ ਸ਼ਾਸਤਰੀ ਪਾਰਕ ਖੇਤਰ ਵਿੱਚ ਇਕ ਪਰਿਵਾਰ ਦੇ 6 ਮੈਂਬਰਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਰਾਤ ਨੂੰ ਗੱਦੇ 'ਤੇ ਮੋਰਟੀਨ ਜਲਾ ਕੇ ਸੌਂ ਗਏ ਸਨ, ਜਿਸ ਕਾਰਨ ਗੱਦੇ ਨੂੰ ਅੱਗ ਲੱਗ ਗਈ, 6 ਮੈਂਬਰਾਂ ਦੀ ਮੌਤ ਹੋ ਗਈ ਅਤੇ ਤਿੰਨ ਦੀ ਹਾਲਤ ਗੰਭੀਰ ਹੈ। ਦੱਸਿਆ ਜਾ ਰਿਹਾ ਹੈ ਕਿ ਮੱਛਰ ਵਾਲੇ ਕੁਆਇਲ ਅਤੇ
ਚੰਡੀਗੜ੍ਹ, 31 ਮਾਰਚ : ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ ਸੈਕਟਰ 34, ਚੰਡੀਗੜ੍ਹ ਵਿਖੇ ਪੰਜਾਬ ਅਤੇ ਯੂ. ਟੀ. ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਜਸਟਿਸ ਸੰਤ ਪ੍ਰਕਾਸ਼ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਮਨੁੱਖੀ ਅਧਿਕਾਰ ਐਕਟ ਦੇ ਉਦੇਸ਼ਾਂ ਦੀ ਪਾਲਣ ਕਰਨਾ ਹੋਵੇਗੀ। ਉਨ੍ਹਾਂ
ਚੰਡੀਗੜ੍ਹ, 31 ਮਾਰਚ : ਰੋਡ ਰੇਜ ਕੇਸ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ ਸਜਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ ਕੱਲ੍ਹ ਨੂੰ ਜੇਲ੍ਹ ਤੋਂ ਰਿਹਾਅ ਹੋਣਗੇ। ਜ਼ਿਕਰਯੋਗ ਹੈ ਕਿ ਅਦਾਲਤ ਵੱਲੋਂ ਨਵਜੋਤ ਸਿੱਧੂ ਨੂੰ ਇਕ ਮਾਮਲੇ ਵਿੱਚ 1 ਸਾਲ ਦੀ ਸਜ਼ਾ ਸੁਣਾਈ ਗਈ ਸੀ। ਨਵਜੋਤ ਸਿੱਧੂ ਪਟਿਆਲਾ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਸਨ। ਇਸ ਸਬੰਧੀ ਦੇ ਨਵਜੋਤ ਸਿੱਧੂ ਦੇ ਟਵੀਟ ਉਤੇ
ਅੰਮ੍ਰਿਤਸਰ, 31 ਮਾਰਚ : ਧਰਮ ਪ੍ਰਚਾਰ ਕਮੇਟੀ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਮਗਰੋਂ ਅੱਜ ਸੇਵਾ ਮੁਕਤ ਹੋਏ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵਿੰਦਰ ਸਿੰਘ ਸ਼ਹੂਰ ਵੱਲੋਂ ਧਰਮ ਪ੍ਰਚਾਰ ਦੇ ਖੇਤਰ ਵਿਚ ਨਿਭਾਈਆਂ
- 76 ਤੋਂ 100 ਫੀਸਦੀ ਖ਼ਰਾਬੇ ਲਈ ਪ੍ਰਤੀ ਏਕੜ ਮੁਆਵਜ਼ਾ 12 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਕੀਤਾ
ਚੰਡੀਗੜ੍ਹ, 31 ਮਾਰਚ : ਕੁਦਰਤੀ ਆਫ਼ਤਾਂ ਕਾਰਨ ਹੁੰਦੇ ਨੁਕਸਾਨ ਤੋਂ ਰਾਹਤ ਦੇਣ ਲਈ ਕਿਸਾਨ ਪੱਖੀ ਫ਼ੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ 25 ਫੀਸਦੀ ਵਧਾਉਣ ਦੀ ਮਨਜ਼ੂਰੀ ਦੇ ਦਿੱਤੀ, ਜਿਸ
- ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਲ-2, ਐਲ-3 ਕੰਪਨੀਆਂ ਅਤੇ ਪੀ.ਐਸ.ਯੂਜ਼. ਨੂੰ ਪੇਸ਼ਕਸ਼ ਪੱਤਰ ਦਿੱਤੇ
- ਲੋਕ ਡਿਜੀਲਾਕਰ ਡਾਊਨਲੋਡ ਕਰ ਸਕਦੇ ਹਨ; ਪੁਲਿਸ ਨੂੰ ਡਿਜੀਲਾਕਰ ਤੋਂ ਡਾਊਨਲੋਡ ਲਾਇਸੈਂਸਾਂ ਅਤੇ ਆਰ.ਸੀਜ਼. ਵਾਲੇ ਰਾਹਗੀਰਾਂ ਦੇ ਚਲਾਨ ਨਾ ਕਰਨ ਦੇ ਨਿਰਦੇਸ਼
ਚੰਡੀਗੜ੍ਹ, 31 ਮਾਰਚ : ਸੂਬੇ ਵਿੱਚ ਨਵੇਂ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫ਼ਿਕੇਟ (ਆਰ.ਸੀ.) ਅਤੇ
- ਉਪਿੰਦਰ ਸਿੰਘ ਨੇ ਨਾਂਦੇੜ ਸਾਹਿਬ ਰੇਲਵੇ ਸਟੇਸ਼ਨ 'ਤੇ ਪੰਜਾਬੀ 'ਚ ਬੋਰਡ ਅਤੇ ਪੰਜਾਬੀ 'ਚ ਅਨਾਊਂਸਮੈਂਟ ਸ਼ੁਰੂ ਕਰਵਾਈ
ਮੁੱਲਾਂਪੁਰ ਦਾਖਾ, 31 ਮਾਰਚ : ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਟਰੱਸਟ ਦੇ ਟਰੱਸਟੀ ਬਹਾਦਰ ਸਿੰਘ ਸਿੱਧੂ ਯੂ.ਐੱਸ.ਏ. ਉਪਿੰਦਰ ਸਿੰਘ ਡੀ.ਆਰ.ਐੱਮ. ਰੇਲਵੇ ਸ਼੍ਰੀ ਨਾਂਦੇੜ ਸਾਹਿਬ "ਸ਼ਬਦ ਪ੍ਰਕਾਸ਼" ਅਜਾਇਬ
- ਕੁੱਲ ਹਿੰਦ ਕਾਂਗਰਸ ਦੇ ਕੋਆਰਡੀਨੇਟਰ ਸ਼੍ਰੀ ਬਾਵਾ ਅਤੇ ਸਾਬਕਾ ਮੰਤਰੀ ਦਾਖਾ ਨੇ ਮੂੰਹ ਮਿੱਠਾ ਕਰਵਾਇਆ
- ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖ਼ਤਮ ਕਰਨ ਦੀ ਮਤਾ ਪਾ ਕੇ ਕੀਤੀ ਨਿੰਦਾ
- ਉਪਰੋਕਤ ਨਿਯੁਕਤੀਆਂ ਲਈ ਸੋਨੀਆ ਗਾਂਧੀ, ਖੜਗੇ ਅਤੇ ਕੈ. ਯਾਦਵ ਦਾ ਕੀਤਾ ਧੰਨਵਾਦ
ਲੁਧਿਆਣਾ, 31 ਮਾਰਚ : ਅੱਜ ਓ.ਬੀ.ਸੀ. ਵਿਭਾਗ ਪੰਜਾਬ ਦੇ ਵਾਈਸ ਚੇਅਰਮੈਨ ਬਣਨ 'ਤੇ ਰੇਸ਼ਮ ਸਿੰਘ ਸੱਗੂ
ਲੁਧਿਆਣਾ, 31 ਮਾਰਚ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ, ਸ਼ੁਰੂ ਕੀਤੀ ਗਈ 'ਮੋਬਾਇਲ ਦਫ਼ਤਰ ਵੈਨ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਅੱਜ ਵਾਰਡ ਨੰਬਰ 47 ਅਧੀਨ ਚਿੱਟੇ ਕਵਾਟਰਾਂ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਮੌਕੇ