news

Jagga Chopra

Articles by this Author

ਪੀਏਯੂ ਅਤੇ ਯੂਐਸ ਦੀਆਂ ਯੂਨੀਵਰਸਿਟੀਆਂ ਨੇ ਡਾਕਟਰੀ ਵਿਦਿਆਰਥੀਆਂ ਲਈ 10 ਦਿਨਾਂ ਦੀ ਵਰਕਸ਼ਾਪ ਲਗਾਈ

ਲੁਧਿਆਣਾ, 31 ਮਾਰਚ (ਰਘਵੀਰ ਸਿੰਘ ਜੱਗਾ) : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਵੱਲੋਂ 19-28 ਮਾਰਚ ਤੱਕ “ਜੀ.ਬੀ.ਐੱਸ. ਡਾਟਾ ਵਿਸ਼ਲੇਸ਼ਣ, ਲਿੰਕੇਜ ਮੈਪ ਕੰਸਟਰਕਸ਼ਨ ਅਤੇ ਕਿਊਟੀਐੱਲ ਐਨਾਲਿਸਿਸ” ਵਿਸ਼ੇ ‘ਤੇ 10 ਦਿਨਾਂ ਲੰਬੀ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਆਯੋਜਨ ਸੰਯੁਕਤ ਰਾਜ ਏਜੰਸੀ ਫਾਰ

ਪੀ.ਏ.ਯੂ. ਵਿੱਚ ਬੇਕਰੀ ਅਤੇ ਕਨਫੈਕਸ਼ਨਰੀ ਵਿੱਚ ਮੋਟੇ ਅਨਾਜਾਂ ਦੀ ਵਰਤੋਂ ਬਾਰੇ ਦੋ ਦਿਨਾਂ ਵਰਕਸ਼ਾਪ ਹੋਈ

ਲੁਧਿਆਣਾ 31 ਮਾਰਚ (ਰਘਵੀਰ ਸਿੰਘ ਜੱਗਾ) : ਪੀ.ਏ.ਯੂ. ਦੇ ਕਾਲਜ ਆਫ ਕਮਿਊਨਿਟੀ ਸਾਇੰਸ ਦੇ ਭੋਜਨ ਅਤੇ ਪੋਸ਼ਣ ਵਿਭਾਗ ਨੇ ਅੰਤਰਰਾਸ਼ਟਰੀ ਮੋਟੇ ਅਨਾਜਾਂ ਦੇ ਮਨਾਏ ਜਾ ਰਹੇ ਸਾਲ ਦੇ ਜਸਨਾਂ ਵਜੋਂ ਮੋਟੇ ਅਨਾਜਾਂ ਦੀ ਖਪਤ ਨੂੰ ਵਧਾਉਣ ਲਈ ’ਬੇਕਰੀ ਅਤੇ ਕਨਫੈਕਸਨਰੀ ਵਿੱਚ ਮੋਟੇ ਅਨਾਜਾਂ ਦੀ ਵਰਤੋਂ’ ਵਿਸੇ ’ਤੇ ਦੋ ਦਿਨਾਂ ਵਰਕਸਾਪ ਦਾ ਆਯੋਜਨ ਕੀਤਾ| ਮੋਟੇ ਅਨਾਜਾਂ ਨਾਲ ਸਿਹਤਮੰਦ

ਪੀ.ਏ.ਯੂ. ਦੇ ਦੋ ਵਿਦਿਆਰਥੀਆਂ ਨੂੰ ਪ੍ਰਧਾਨਮੰਤਰੀ ਫੈਲੋਸ਼ਿਪ ਮਿਲੀ

ਲੁਧਿਆਣਾ 31 ਮਾਰਚ (ਰਘਵੀਰ ਸਿੰਘ ਜੱਗਾ) : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਵਿੱਚ ਪੀ ਐੱਚ ਡੀ ਕਰ ਰਹੇ ਦੋ ਵਿਦਿਆਰਥੀਆਂ ਕੁਮਾਰੀ ਬਿਕਾਸਨੀ ਮੈਂਥਰੀ ਅਤੇ ਸ੍ਰੀ ਓਮ ਪ੍ਰਕਾਸ ਰਾਇਗਰ ਨੂੰ ਖੋਜ ਲਈ ਵੱਕਾਰੀ ਪ੍ਰਧਾਨਮੰਤਰੀ ਫੈਲੋਸ਼ਿਪ ਪ੍ਰਾਪਤ ਹੋਈ ਹੈ | ਇਹ ਫੈਲੋਸ਼ਿਪ ਰਾਸ਼ਟਰੀ ਪੱਧਰ ਤੇ 23 ਵਿਦਿਆਰਥੀਆਂ ਨੂੰ ਮਿਲੀ ਅਤੇ ਦੋਵੇ

ਪੀ.ਏ.ਯੂ. ਦੇ ਬਿਜ਼ਨਸ ਸਟੱਡੀਜ਼ ਸਕੂਲ ਨੇ ਵਿਦਿਆਰਥੀਆਂ ਲਈ ਵਿਸ਼ੇਸ਼ ਭਾਸ਼ਣ ਕਰਵਾਏ

ਲੁਧਿਆਣਾ 31 ਮਾਰਚ (ਰਘਵੀਰ ਸਿੰਘ ਜੱਗਾ) : ਪੀ.ਏ.ਯੂ. ਦੇ ਸਕੂਲ ਆਫ ਬਿਜਨਸ ਸਟੱਡੀਜ ਨੇ ਬੀਐਸਸੀ ਐਗਰੀਬਿਜ਼ਨਸ, ਐਮ.ਬੀ.ਏ., ਐਮ.ਬੀ.ਏ. (ਖੇਤੀਬਾੜੀ) ਅਤੇ ਪੀ.ਐਚ.ਡੀ. ਲਈ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਸਕੀਮ-1 ਅਧੀਨ ਵਰਕਸਾਪ ਕਰਵਾਈ | ਇਹ ਵਰਕਸ਼ਾਪ ਡਿਜੀਟਲ ਮੰਡੀਕਰਨ ਬਾਰੇ ਕਰਵਾਈ ਪਹਿਲੀ ਵਰਕਸਾਪ ਸੀ | ਇਸ ਵਰਕਸ਼ਾਪ ਵਿੱਚ ਕੁਮਾਰੀ ਕੋਮਲ ਚੋਪੜਾ, ਐਮਡੀ ਅਤੇ ਚੀਫ ਮਾਰਕੀਟਿੰਗ

ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ ਦੇ ਮੁਖੀ ਵਜੋਂ ਡਾ. ਧਨਵਿੰਦਰ ਸਿੰਘ ਦੀ ਨਿਯੁਕਤੀ ਹੋਈ

ਲੁਧਿਆਣਾ 31 ਮਾਰਚ (ਰਘਵੀਰ ਸਿੰਘ ਜੱਗਾ) : ਡਾ. ਧਨਵਿੰਦਰ ਸਿੰਘ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਭੂਮੀ ਵਿਗਿਆਨ ਵਿਭਾਗ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ| ਉਹਨਾਂ ਨੇ ਆਪਣੀ ਅਕਾਦਮਿਕ ਸਿੱਖਿਆ ਦੌਰਾਨ ਬੀ.ਐਸ.ਸੀ ਦੀ ਡਿਗਰੀ ਖਾਲਸਾ ਕਾਲਜ, ਅੰਮ੍ਰਿਤਸਰ ਤੋਂ ਅਤੇ ਐਮ.ਐਸ.ਸੀ. ਪੀਏਯੂ, ਲੁਧਿਆਣਾ ਤੋਂ ਹਾਸਲ ਕੀਤੀ | ਅਪ੍ਰੈਲ 1990 ਵਿੱਚ ਉਹ ਪੀਏਯੂ, ਲੁਧਿਆਣਾ ਦੇ ਸਹਾਇਕ

ਸੁਡਾਨ ਵਿੱਚ ਇੱਕ ਸੋਨੇ ਦੀ ਖਾਨ ਢਹਿ ਜਾਣ ਕਾਰਨ 10 ਮਜ਼ਦੂਰਾਂ ਦੀ ਮੌਤ

ਖਾਰਤੂਮ, 31 ਮਾਰਚ : ਉੱਤਰੀ ਸੁਡਾਨ ਵਿੱਚ ਇੱਕ ਸੋਨੇ ਦੀ ਖਾਨ ਢਹਿ ਜਾਣ ਕਾਰਨ 10 ਮਜ਼ਦੂਰਾਂ ਦੀ ਮੌਤ ਹੋ ਗਈ। ਸੁਡਾਨ ਦੀ ਸਮਾਚਾਰ ਏਜੰਸੀ ਦੇ ਅਨੁਸਾਰ ਮਿਸਰ ਦੀ ਸਰਹੱਦ ਨੇੜੇ ਜੇਬਲ ਅਲ-ਅਹਮਰ ਸੋਨੇ ਦੀ ਖਾਨ ਢਹਿ ਗਈ, ਜਿਸ ਨਾਲ ਉੱਥੇ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਮੌਤ ਹੋ ਗਈ। ਰਿਪੋਰਟਾਂ ਮੁਤਾਬਕ ਕਈ ਮਜ਼ਦੂਰ ਅਜੇ ਵੀ ਲਾਪਤਾ ਹਨ। ਜਾਨ ਗਵਾਉਣ ਵਾਲਿਆਂ 'ਚ ਜ਼ਿਆਦਾਤਰ

ਫਤਿਹਗੜ੍ਹ ਪੰਜਤੂਰ ਸ਼ਹਿਰ ਦੇ ਲੋਕਾਂ ਨੂੰ ਹੁਣ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ, ਕੈਬਨਿਟ ਮੰਤਰੀ ਈਟੀਓ 
  • ਮੇਨ ਸੜਕ ਦੇ ਨਾਲ ਨਵੀਂ ਪਾਈ 11 ਕੇਵੀ ਲਾਈਨ ਦਾ ਬਿਜਲੀ ਮੰਤਰੀ ਵੱਲੋਂ ਉਦਘਾਟਨ
  • ਪੰਜਾਬ ਸਰਕਾਰ ਹਰੇਕ ਵਰਗ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਯਤਨਸ਼ੀਲ : ਕੈਬਨਿਟ ਮੰਤਰੀ ਈਟੀਓ

ਫਤਿਹਗੜ੍ਹ ਪੰਜਤੂਰ, 31 ਮਾਰਚ : ਫਤਿਹਗੜ੍ਹ ਪੰਜਤੂਰ ਸ਼ਹਿਰ ਦੇ ਲੋਕਾਂ ਨੂੰ ਹੁਣ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ। ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਨਾਲ ਇਸ ਸ਼ਹਿਰ ਨੂੰ ਹੁਣ ਮੇਨ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਲੁਧਿਆਣਾ, 31 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਟਿੱਬਾ, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ

ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ: ਅਮਨ ਅਰੋੜਾ
  • ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਵੱਲੋਂ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਸਮਾਂਬੱਧ ਕਰਨ ਸਬੰਧੀ ਵਿਚਾਰ-ਵਟਾਂਦਰਾ
  • ਸੀ.ਜੀ.ਡੀ. ਪਾਈਪਲਾਈਨਾਂ ਦੇ ਸਾਲਾਨਾ ਕਿਰਾਏ ਦੀ ਸਮੀਖਿਆ ਦਾ ਵੀ ਲਿਆ ਫੈਸਲਾ

ਚੰਡੀਗੜ੍ਹ, 31 ਮਾਰਚ : ਸੂਬੇ ਵਿੱਚ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਅਤੇ ਸਿਟੀ ਗੈਸ

ਗ੍ਰੰਥੀ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਮਲਾਵਰ ਇੱਕ ਲੱਤ ਵੱਢ ਨਾਲ ਲੈ ਗਏ 

ਖਡੂਰ ਸਾਹਿਬ, 31 ਮਾਰਚ : ਖਡੂਰ ਸਾਹਿਬ ਵਿਖੇ ਕੁਝ ਹਥਿਆਰਬੰਦ ਵਿਅਕਤੀਆਂ ਨੇ ਇਕ ਗ੍ਰੰਥੀ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਤੇ ਹਮਲਾਵਰ ਗ੍ਰੰਥੀ ਸਿੰਘ ਦੀ ਇੱਕ ਲੱਤ ਵੱਢ ਕੇ ਆਪਣੇ ਨਾਲ ਲੈ ਗਏ ਹਨ। ਪਰਿਵਾਰਕ ਮੈਂਬਰਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਗ੍ਰੰਥੀ ਸਿੰਘ ਡਿਊਟੀ ਤੋਂ ਘਰ ਆ ਰਿਹਾ ਸੀ ਅਤੇ ਇੱਕ ਸੁੰਨਸਾਨ ਜਗ੍ਹਾ 'ਤੇ ਉਸ 'ਤੇ ਹਮਲਾ ਹੋਇਆ। ਜਿਥੇ