ਤਲਵੰਡੀ ਸਾਬੋ , 31 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ 7 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਇੱਕ ਵੱਡਾ ਇੱਕਠ ਰੱਖਿਆ ਗਿਆ ਹੈ, ਜਿਸ ਸਬੰਧੀ ਇੱਕ ਪੋਸਟਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਮੌਜ਼ੂਦਾ ਸਮੇਂ ਦੌਰਾਨ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣ ਲਈ ਸਿਰਜੇ ਝੂਠ ਬਿਰਤਾਂਤ ਨੂੰ ਪੰਜਾਬ ਪ੍ਰਸਤ
news
Articles by this Author
- ਮਨਜੀਤ ਸਿੰਘ ਜੀਕੇ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਮੁਲਾਕਾਤ
ਲਹਿਰਾਗਾਗਾ, 30 ਮਾਰਚ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੰਦ ਦਰਵਾਜ਼ੇ ਪਿੱਛੇ ਮੁਲਾਕਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ
ਟੋਰਾਂਟੋ, 30 ਮਾਰਚ : ਕੈਨੇਡਾ ਸਰਕਾਰ ਵੱਲੋਂ ਵਿਦੇਸ਼ੀਆਂ ‘ਤੇ ਕੈਨੇਡਾ ਵਿਚ ਰਿਹਾਈਸ਼ੀ ਪ੍ਰਾਪਰਟੀ ਖ਼ਰੀਦਣ ‘ਤੇ ਪਾਬੰਦੀਆਂ ਲਾਗੂ ਹੋਣ ਦੇ ਕੁਝ ਮਹੀਨਿਆਂ ਦੇ ਅੰਦਰ ਹੀ ਸਰਕਾਰ ਵੱਲੋਂ ਕੁਝ ਪਾਬੰਦੀਆਂ ਵਿਚ ਨਰਮਾਈ ਲਿਆਂਦੀ ਗਈ ਹੈ। ਕੈਨੇਡਾ ਵਿਚ ਵਰਕ ਪਰਮਿਟ ‘ਤੇ ਮੌਜੂਦ ਲੋਕ ਜਾਂ ਜਿਹੜੇ ਇਥੇ ਕੰਮ ਕਰਨ ਲਈ ਲੀਗਲ ਹਨ, ਉਹ ਹੁਣ ਰਿਹਾਈਸ਼ੀ ਪ੍ਰਾਪਰਟੀ ਖ਼ਰੀਦ ਸਕਦੇ ਹਨ। ਇਹਨਾਂ
ਚੰਡੀਗੜ੍ਹ, 30 ਮਾਰਚ : ਪਿਛਲੇ ਦਿਨੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਲਗਾਏ ਗਏ ਪੋਸਟਰ ਹੁਣ ਚੰਡੀਗੜ੍ਹ ਪਹੁੰਚ ਗਏ ਹਨ। ਚੰਡੀਗੜ੍ਹ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਵਾਰਡ ਨੰਬਰ 21 ਤੋਂ ਨਗਰ ਕੌਂਸਲਰ ਜਸਬੀਰ ਸਿੰਘ ਲਾਡੀ ਨੇ ਆਪਣੇ ਵਾਰਡ ਵਿੱਚ ‘ਮੋਦੀ ਹਟਾਓ, ਦੇਸ਼ ਬਚਾਓ’ ਦੇ ਪੋਸਟਰ ਲਾਏ ਹਨ।ਚੰਡੀਗੜ੍ਹ ‘ਆਪ’ ਆਗੂ ਜਸਬੀਰ ਸਿੰਘ ਲਾਡੀ ਨੇ ਕਿਹਾ ਕਿ
ਅੰਮ੍ਰਿਤਸਰ 30 ਮਾਰਚ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਂਨ ਹਰਮੀਤ ਸਿੰਘ ਕਾਲਕਾ , ਜਨਰਲ ਸਕੱਤਰਸ ਜਗਦੀਪ ਸਿੰਘ ਕਾਹਲੋਂ, ਸੀਨੀਅਰ ਮੀਤ ਪ੍ਰਧਾਂਂਨ ਹਰਵਿੰਦਰ ਸਿੰਘ ਕੇ ਪੀ, ਮੀਤ ਪ੍ਰਧਾਂਨ ਆਤਮਾਂ ਸਿੰਘ ਲੁਬਾਣਾਂ, ਦਿੱਲੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ, ਜਾਇੰਟ ਸਕੱਤਰ ਜਸਮੇਨ ਸਿੰਘ ਨੋਨੀ , ਭੁਪਿੰਦਰ ਸਿੰਘ ਭੁੱਲਰ ਅਤੇ ਦਿੱਲੀ
ਕੈਲੇਫੋਰਨੀਆ, 30 ਮਾਰਚ : ਅਮਰੀਕਾ ਵਿੱਚ ਫੌਜ ਦੀ ਸਿਖਲਾਈ ਦੌਰਾਨ ਦੋ ਅਤਿ-ਆਧੁਨਿਕ ਲੜਾਕੂ ਹੈਲੀਕਾਪਟਰ ਬਲੈਕ ਹਾਕ ਇੱਕ ਦੂਜੇ ਨਾਲ ਟਕਰਾਉਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਦੁਰਘਟਨਾ ਵਿੱਚ ਕਈ 9 ਦੀ ਮੌਤ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹੈਲੀਕਾਪਟਰ ਕੈਂਟਕੀ ਵਿੱਚ ਉਡਾਣ ਭਰ ਰਹੇ ਸਨ, ਜਿਸ ਦੌਰਾਨ ਦੋਵੇਂ ਇੱਕ ਦੂਜੇ ਨਾਲ ਟਕਰਾ ਗਏ।
ਵਾਸਿੰਗਟਨ, 30 ਮਾਰਚ : ਅਮਰੀਕੀ ਸੈਨੇਟ ਦੇ ਮੈਂਬਰ ਚੱਕ ਗ੍ਰਾਸਲੇ ਨੇ H-1B ਅਤੇ L-1 ਵੀਜ਼ਾ ਪ੍ਰੋਗਰਾਮਾਂ ਵਿੱਚ ਕਮੀਆਂ ਨੂੰ ਦੂਰ ਕਰਨ ਲਈ ਇੱਕ ਦੋ-ਪੱਖੀ ਬਿੱਲ ਪੇਸ਼ ਕੀਤਾ ਹੈ । ਐਚ-1ਬੀ ਅਤੇ ਐਲ-1 ਵੀਜ਼ਾ ਸੁਧਾਰ ਕਾਨੂੰਨ ਇਮੀਗ੍ਰੇਸ਼ਨ ਪ੍ਰਣਾਲੀ ਵਿਚ ਧੋਖਾਧੜੀ ਅਤੇ ਦੁਰਵਰਤੋਂ ਨੂੰ ਘੱਟ ਕਰੇਗਾ ਅਤੇ ਅਮਰੀਕੀ ਕਰਮਚਾਰੀਆਂ ਅਤੇ ਵੀਜ਼ਾ ਧਾਰਕਾਂ ਨੂੰ ਸੁਰੱਖਿਆ ਪ੍ਰਦਾਨ ਕਰੇਗਾ
ਚੰਡੀਗੜ੍ਹ, 30 ਮਾਰਚ : ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਅਤੇ ਪਠਾਨਕੋਟ-ਡਲਹੌਜ਼ੀ ਖੇਤਰਾਂ ਵਿੱਚ ਸਾਂਝੇ ਤੌਰ ‘ਤੇ ਰੋਪਵੇਅ ਪ੍ਰਾਜੈਕਟ ਵਿਕਸਤ ਕਰਨ ਵਾਸਤੇ ਸਹਿਮਤੀ ਦੇਣ ਲਈ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ ਹੈ। ਇਸ ਪ੍ਰਾਜੈਕਟ ਨਾਲ ਦੋਵਾਂ ਸੂਬਿਆਂ ਦੇ ਸਮਾਜਿਕ-ਆਰਥਿਕ ਵਿਕਾਸ ਅਤੇ ਸੈਰ-ਸਪਾਟੇ
ਚੰਡੀਗੜ੍ਹ, 30 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1 ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ
ਜਲੰਧਰ, 30 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸ੍ਰੀ ਰਾਮ ਨੌਮੀ ਦੇ ਪਵਿੱਤਰ ਮੌਕੇ ‘ਤੇ ਪਵਿੱਤਰ ਸ਼ਕਤੀ ਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਭਗਵਾਨ ਰਾਮ ਦੇ ਜਨਮ ਦਿਹਾੜੇ ‘ਰਾਮ ਨੌਮੀ’ ਦੇ ਸ਼ੁਭ ਮੌਕੇ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ