news

Jagga Chopra

Articles by this Author

ਦੋ ਬਲਾਤਕਾਰੀਆਂ ਨੂੰ ਲੁਧਿਆਣਾ ਦੀ ਅਦਾਲਤ ਵਲੋਂ ਸੁਣਾਈ ਗਈ ਮੌਤ ਦੀ ਸਜ਼ਾ

ਲੁਧਿਆਣਾ, 30 ਮਾਰਚ : ਲੁਧਿਆਣਾ ਦੀ ਅਦਾਲਤ ਵਲੋਂ ਦੋ ਬਲਾਤਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਅੱਜ ਏ.ਡੀ.ਜੇ ਲੁਧਿਆਣਾ ਅਮਰਜੀਤ ਸਿੰਘ ਦੀ ਅਦਾਲਤ ਵਲੋਂ ਸੁਣਾਈ ਗਈ ਹੈ।ਜਾਣਕਾਰੀ ਮੁਤਾਬਿਕ, ਉਕਤ ਦੋਵੇਂ ਦੋਸ਼ੀ ਬੱਚੀ ਨੂੰ ਘਰੋਂ ਟੌਫ਼ੀਆਂ ਦਾ ਲਾਲਚ ਦੇ ਕੇ ਘਰੋਂ ਬਾਹਰ ਲੈ ਗਏ ਸਨ ਅਤੇ ਬਾਹਰ ਲਿਜਾ ਕੇ, ਬੱਚੀ ਨਾਲ ਬਲਾਤਕਾਰ ਕੀਤਾ ਅਤੇ ਬਾਅਦ ਵਿਚ ਉਹਦਾ ਕਤਲ ਕਰ

ਪੰਜਾਬ ਦੇ ਇਸ "ਆਪ" ਵਿਧਾਇਕ ਦਾ ਵੱਡਾ ਐਲਾਨ, ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨਾਂ ਦੇ ਨਾਮ

ਲੁਧਿਆਣਾ 30 ਮਾਰਚ : ਅੱਜ ਇਥੇ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਕਿਸਾਨਾਂ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਰਾਹਤ ਫ਼ੰਡ ਚ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਵਿੱਚ ਲਗਾਤਾਰ ਬੇਮੌਸਮੀ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਰਿਹਾ ਸੀ ਜਿਸ ਕਰਕੇ ਅੱਜ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਐਮ ਐਲ

'ਆਪ' ਦੀ ਟੈਰਿਫ ਪਾਲਿਸੀ ਨਾਲ ਪੰਜਾਬ ਦੀ ਇੰਡਸਟਰੀ ਨੂੰ ਇੱਕ ਹੋਰ ਝਟਕਾ : ਜੈਵੀਰ ਸ਼ੇਰਗਿੱਲ
  • ਉਦਯੋਗਾਂ ਨੂੰ ਹਨੇਰੇ ਵਿੱਚ ਡੁਬੋਣ ਵਾਂਗ - ਭਾਜਪਾ
  • 'ਆਪ' ਪੰਜਾਬ ਨੂੰ ਉਦਯੋਗ ਮੁਕਤ ਬਣਾਉਣ ਦੇ ਮਿਸ਼ਨ 'ਤੇ ਕੰਮ ਕਰ ਰਹੀ

ਚੰਡੀਗੜ੍ਹ, 30 ਮਾਰਚ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਮੱਧਮ ਅਤੇ ਵੱਡੇ ਉਦਯੋਗਿਕ ਖਪਤਕਾਰਾਂ ਦੀਆਂ ਬਿਜਲੀ ਦਰਾਂ 5 ਰੁਪਏ ਤੋਂ ਵਧਾ ਕੇ 5.50 ਰੁਪਏ ਕਰਨ ਦਾ ਲਿਆ ਗਿਆ ਵਿਨਾਸ਼ਕਾਰੀ ਫੈਸਲਾ ਪੰਜਾਬ ਦੀ ਪਹਿਲਾਂ ਹੀ ਸੰਘਰਸ਼ ਕਰ ਰਹੀ

ਮੁੱਖ ਮੰਤਰੀ ਨੇ ਇੰਡਸਟਰੀ ਲਈ ਬਿਜਲੀ ਦਰਾਂ ਵਧਾ ਕੇ ਇੰਡਸਟਰੀ ਸੈਕਟਰ ਨਾਲ ਧੋਖਾ ਕੀਤਾ: ਸੁਖਬੀਰ ਬਾਦਲ
  • ਕਿਹਾ ਕਿ ਇਸ ਵਾਧੇ ਨਾਲ ਇੰਡਸਟਰੀ ਹੋਰ ਤੇਜ਼ੀ ਨਾਲ ਹੋਰ ਰਾਜਾਂ ਵਿਚ ਜਾਵੇਗੀ

ਚੰਡੀਗੜ੍ਹ, 30  ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਇੰਡਸਟਰੀ ਲਈ ਬਿਜਲੀ ਦਰਾਂ ਵਧਾ ਕੇ ਇੰਡਸਟਰੀ ਸੈਕਟਰ ਨਾਲ ਧੋਖਾ ਕੀਤਾ ਹੈ ਕਿਉਂਕਿ ਉਹਨਾਂ ਨੇ ਵਾਅਦਾ ਕੀਤਾ ਸੀ ਕਿ ਇੰਡਸਟਰੀ ਲਈ ਬਿਜਲੀ 5 ਰੁਪਏ ਪ੍ਰਤੀ

ਪੰਜਾਬ ਦਾ ਮਹੌਲਾ ਖਰਾਬ ਕਰਨ ਅਤੇ ਪੁਲਿਸ ਦਹਿਸ਼ਤ ਪਾਉਣ ਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਖ਼ਤ ਨਿਖੇਧੀ
  • ਐੱਨਐੱਸਏ ਅਤੇ ਕੇੰਦਰੀ ਫੋਰਸਾਂ ਹਟਾਉਣ, ਗੜੇਮਾਰੀ ਅਤੇ ਮੀੰਹ ਨਾਲ ਖਰਾਬ ਹੋਈ ਫਸਲ ਦੀਆਂ ਗਰਦਾਵਰੀਆਂ ਕਰਵਾਕੇ ਤਰੁੰਤ ਮੁਆਵਜ਼ਾ ਜਾਰੀ ਕਰਨ ਦੀ ਮੰਗ 
  • ਦੋ ਹੋਰ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਚੈਪਟਰ ਵਿੱਚ ਕੀਤਾ ਸ਼ਾਮਲ 

ਚੰਡੀਗੜ੍ਹ, 30 ਮਾਰਚ : ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਹਰਿੰਦਰ ਸਿੰਘ ਲੱਖੋਵਾਲ, ਗੁਰਮੀਤ ਸਿੰਘ

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਅਲਟੀਮੇਟਮ ਤੇ ਪੰਜਾਬ ਸਰਕਾਰ ਪੈਣ ਲੱਗੀ ਨਰਮ, ਹਿਰਾਸਤ ‘ਚ ਲਏ 360 ਵਿੱਚੋਂ 348 ਨੌਜਵਾਨ ਕੀਤੇ ਰਿਹਾਅ 
  • ਗ੍ਰਿਫਤਾਰ ਕੀਤੇ ਸਿੱਖ ਨੌਜਵਾਨਾਂ ਦੇ ਮਾਪਿਆਂ ਨੂੰ ਗ੍ਰਿਫਤਾਰ ਨੌਜਵਾਨਾਂ ਬਾਰੇ ਪੂਰੀ ਜਾਣਕਾਰੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤੁਰੰਤ ਭੇਜਣ ਬਾਰੇ ਕਿਹਾ 

ਅੰਮ੍ਰਿਤਸਰ, 30 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਰਕਾਰ ਨੂੰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ 24 ਘੰਟਿਆਂ ਦੇ ਅੰਦਰ ਰਿਹਾਅ ਕਰਨ ਦੇ ਦਿੱਤੇ ਅਲਟੀਮੇਟਮ ਤੋਂ

ਤਾਨਾਸ਼ਾਹੀ 'ਚ ਮੋਦੀ ਸਰਕਾਰ ਨੇ ਅੰਗਰੇਜ਼ਾਂ ਦੇ ਰਾਜ ਨੂੰ ਵੀ ਪਿੱਛੇ ਛੱਡਿਆ, ਸਿਰਫ਼ ਪੋਸਟਰ ਲਗਾਉਣ ਕਰਕੇ ਦਰਜ ਕੀਤੀਆਂ 138 FIR : ਕੈਬਨਿਟ ਮੰਤਰੀ ਈ.ਟੀ.ਓ

 

  • ਅੱਜ ਹਰ ਭਾਰਤੀ ਦੀ ਆਵਾਜ਼ - 'ਮੋਦੀ ਹਟਾਓ, ਦੇਸ਼ ਬਚਾਓ': 'ਆਪ'
  • ਡਾ ਬੀ.ਆਰ ਅੰਬੇਡਕਰ ਨੇ ਧਾਰਾ 32 ਨੂੰ 'ਸਾਡੇ ਸੰਵਿਧਾਨ ਦੀ ਆਤਮਾ' ਕਿਹਾ, ਹਰ ਕਿਸੇ ਨੂੰ ਬੋਲਣ ਅਤੇ ਵਿਚਾਰ ਰੱਖਣ ਦੀ ਆਜ਼ਾਦੀ ਹੈ: 'ਆਪ' ਕੈਬਨਿਟ ਮੰਤਰੀ

ਜਲੰਧਰ, 30 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਸਖ਼ਤ ਆਲੋਚਨਾ

ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਦੇ ਲੜਕੇ ਨੂੰ ਸਾਜਿਸ਼ ਤਹਿਤ ਸਸਤਾ ਪਲਾਟ ਵੇਚਣ ਦੇ ਦੋਸ਼ ਹੇਠ ਦੋ ਮੁਲਜ਼ਮ ਕਾਬੂ
  • ਅਦਾਲਤ ਵੱਲੋੰ ਮੁਲਜ਼ਮ 6 ਦਿਨਾਂ ਦੇ ਪੁਲਿਸ ਰਿਮਾਂਡ ਤੇ ਵਿਜੀਲੈਂਸ ਹਵਾਲੇ

ਚੰਡੀਗੜ੍ਹ 30 ਮਾਰਚ : ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਾਬਕਾ ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ 60 ਲੱਖ ਰੁਪਏ ਵਿੱਚ ਪਲਾਟ ਖਰੀਦ ਕੇ ਸਾਜਿਸ਼ ਤਹਿਤ ਉਸੇ ਦਿਨ ਸਿਰਫ 25 ਲੱਖ ਰੁਪਏ ਵਿੱਚ ਵੇਚਣ ਦੇ ਦੋਸ਼ ਹੇਠ

ਜ਼ਿਲ੍ਹਾ ਪ੍ਰਸ਼ਾਸਨ ਅਮਨ-ਅਮਾਨ ਨਾਲ ਜ਼ਿਮਨੀ ਚੋਣ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ : ਡੀ ਸੀ 
  • ਲੋਕ ਸਭਾ ਹਲਕੇ ਦੇ ਕੁੱਲ 1618512 ਵੋਟਰਾਂ 'ਚ 843299 ਪੁਰਸ਼, 775173 ਮਹਿਲਾ ਅਤੇ 40 ਥਰਡ ਜੈਂਡਰ ਵੋਟਰ ਸ਼ਾਮਲ
  • ਜ਼ਿਲ੍ਹੇ 'ਚ 80 ਸਾਲ ਤੋਂ ਵੱਧ ਉਮਰ ਵਾਲੇ 32668 ਵੋਟਰ, 100 ਸਾਲ ਤੋਂ ਵੱਧ ਉਮਰ ਵਾਲੇ 444 ਵੋਟਰ, 18 ਤੋਂ 19 ਸਾਲ ਵਾਲੇ 23649 ਨੌਜਵਾਨ ਵੋਟਰ, 10526 ਦਿਵਿਆਂਗ ਵੋਟਰ, 73 ਐਨ.ਆਰ.ਆਈ. ਵੋਟਰ
  • ਕੁੱਲ 1972 ਪੋਲਿੰਗ ਸਟੇਸ਼ਨਾਂ 'ਚ ਸ਼ਾਮਲ ਹੋਣਗੇ 44 ਮਾਡਲ
ਚੰਡੀਗੜ੍ਹ ਵਿੱਚ 'ਜਨਪਰਿਚੈ' ਬਾਰੇ ਇਕ-ਰੋਜ਼ਾ ਵਰਕਸ਼ਾਪ
  • ਸਾਰੇ ਐਪਸ ਲਈ ਇੱਕ ਡਿਜੀਟਲ ਪਛਾਣ ਵਜੋਂ ਕੰਮ ਕਰਦੇ 'ਜਨਪਰਿਚੈ' ਦੀ ਕਾਰਜਕੁਸ਼ਲਤਾ ਤੋਂ ਜਾਣੂ ਕਰਵਾਉਣ ਲਈ ਕਰਵਾਈ ਗਈ ਵਰਕਸ਼ਾਪ
  • ਸਰਕਾਰੀ ਸੇਵਾਵਾਂ ਲਈ ਰਜਿਸਟਰ ਹੋਣ ਦੇ ਚਾਹਵਾਨ ਨਾਗਰਿਕ ਆਪਣੇ ਸੋਸ਼ਲ ਮੀਡੀਆ ਖਾਤਿਆਂ ਰਾਹੀਂ ਵੀ 'ਜਨਪਰਿਚੈ' ਦੀ ਕਰ ਸਕਦੇ ਹਨ ਵਰਤੋਂ

ਚੰਡੀਗੜ੍ਹ, 30 ਮਾਰਚ : 'ਜਨਪਰਿਚੈ' ਦੀਆਂ ਕਾਰਜਕੁਸ਼ਲਤਾਵਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਐਨ.ਆਈ.ਸੀ