news

Jagga Chopra

Articles by this Author

ਲੋਕਾਂ ਦੇ ਕੰਮ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀ ਕਰ ਰਹੇ ਹਨ ਉਨ੍ਹਾਂ ਦੇ ਘਰਾਂ ਤੱਕ ਪਹੁੰਚ: ਕੈਬਨਿਟ ਮੰਤਰੀ ਅਰੋੜਾ

ਸੰਗਰੂਰ, 29 ਮਾਰਚ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ

ਕੈਨੇਡਾ ਵਿਚ ਵਿਦੇਸ਼ੀ ਵਿਦਿਆਰਥੀਆਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਕਾਲਜਾਂ ’ਚ ਲਾਗੂ ਹੋਣਗੇ ਨਵੇਂ ਨਿਯਮ

ਓਨਟਾਰੀਓ, 29 ਮਾਰਚ : ਕੈਨੇਡਾ ਵਿਚ ਵਿਦੇਸ਼ੀ ਵਿਦਿਆਰਥੀਆਂ ਦੇ ਫਰਜ਼ੀ ਦਾਖਲੇ ਦੇ ਖੁਲਾਸੇ ਤੋਂ ਬਾਅਦ ਓਨਟਾਰੀਓ ਦੇ ਸਰਕਾਰੀ ਕਾਲਜ ਨਵੇਂ ਨਿਯਮ ਬਣਾਉਣ ਜਾ ਰਹੇ ਹਨ। ਇਸ ਦਾ ਉਦੇਸ਼ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਪੜ੍ਹਾਈ ਅਤੇ ਬਿਹਤਰ ਕਰੀਅਰ ਦੀ ਭਾਲ ਵਿੱਚ ਇੱਥੇ ਦਾਖਲ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਨਵੇਂ ਨਿਯਮਾਂ ਨੂੰ ਜੂਨ 2024 ਤੱਕ ਲਾਗੂ ਹੋਣ ਦੀ

ਦੇਸ਼ ਦੇ ਲੋਕਤੰਤਰ ਨੂੰ ਖਤਰੇ ਵਿੱਚ ਦੇਖਦਿਆਂ ਸਾਰੀਆਂ ਪਾਰਟੀਆਂ ਨੂੰ ਸੰਯੁਕਤ ਕਿਸਾਨ ਮੋਰਚੇ ਵਾਂਗ ਸੰਯੁਕਤ ਸਿਆਸੀ ਮੋਰਚਾ ਬਣਾਉਣਾ ਚਾਹੀਦਾ ਹੈ : ਟਿਕੈਤ 
  • ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਕੇ ਲੋਕਤੰਤਰ ਦਾ ਕਤਲ ਕੀਤਾ ਗਿਆ ਹੈ। 
  • ਸਰਕਾਰ ਤੋਂ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਲਦੀ ਤੋਂ ਜਲਦੀ ਮੁਆਵਜ਼ਾ ਦੇਣ ਦੀ ਕੀਤੀ ਮੰਗ 

ਕੈਥਲ, 29 ਮਾਰਚ : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਕੇਂਦਰ ਸਰਕਾਰ ‘ਤੇ

ਦੇਸ਼ ਆਪਣੀ ਪੂਰੀ ਸਮਰੱਥਾ ਨਾਲ ਉਦੋਂ ਹੀ ਤਰੱਕੀ ਕਰ ਸਕਦਾ ਹੈ ਜਦੋਂ ਉਸ ਦੀ ਸੁਰੱਖਿਆ ਯਕੀਨੀ ਹੋਵੇ : ਰਾਜਨਾਥ ਸਿੰਘ

ਪੁਣੇ, 29 ਮਾਰਚ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ। ਖੇਤਰੀ ਸੁਰੱਖਿਆ ਤੇ ਸਥਿਰਤਾ ਨੂੰ ਉਤਸ਼ਾਹਤ ਕਰਦੇ ਹੋਏ ਦੋਵੇਂ ਮਿਲ ਕੇ ਰੱਖਿਆ ਸਮਰੱਥਾਵਾਂ ਵਧਾਉਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਦੇਸ਼ ਆਪਣੀ ਪੂਰੀ ਸਮਰੱਥਾ ਨਾਲ ਉਦੋਂ ਹੀ ਤਰੱਕੀ ਕਰ ਸਕਦਾ ਹੈ ਜਦੋਂ ਉਸ ਦੀ ਸੁਰੱਖਿਆ ਯਕੀਨੀ ਹੋਵੇ। ਉਨ੍ਹਾਂ

ਖੰਨਾ ਨੇੜੇ ਟਰੱਕ ਤੇ ਟਿੱਪਰ ਦੀ ਭਿਆਨਕ ਟੱਕਰ 'ਚ ਤਿੰਨ ਦੀ ਮੌਤ

ਖੰਨਾ, 29 ਮਾਰਚ : ਖੰਨਾ ਨੇੜੇ ਇੱਕ ਟਰੱਕ ਤੇ ਟਿੱਪਰ ਦੀ ਸਿੱਧੀ ਟੱਕਰ ਹੋਣ ਕਾਰਨ ਤਿੰਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਟਰੱਕ ਅਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਟੱਰਕ ਚਾਲਕ, ਹੈਲਪਰ ਅਤੇ ਇੱਕ ਹੋਰ ਰਾਹਗੀਰ ਦੀ ਮੌਤ ਹੋ ਗਈ। ਟੱਕਰ ਐਨੀ ਭਿਆਨਕ ਸੀ ਕਿ ਟਰੱਕ ਚਾਲਕ ਅਤੇ ਹੈਲਪਰ ਨੂੰ 2 ਘੰਟੇ ਦੀ ਮੁਸ਼ੱਕਤ ਨਾਲ ਕੱਟ ਕੇ ਬਾਹਰ

ਮਿਆਂਮਾਰ 'ਚ ਹੋਏ ਧਮਾਕਿਆਂ ਵਿੱਚ ਦੋ ਲੋਕਾਂ ਦੀ ਮੌਤ, 18 ਜ਼ਖ਼ਮੀ

ਨੇਪੀਡਾਵ, 29 ਮਾਰਚ : ਮਿਆਂਮਾਰ ਦੇ ਸਾਗਾਇੰਗ ਖੇਤਰ ਵਿੱਚ ਦੋ ਧਮਾਕਿਆਂ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 18 ਹੋਰ ਜ਼ਖ਼ਮੀ ਹੋ ਗਏ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਮਿਆਂਮਾਰ ਦੇ ਆਉਟਲੈਟ ਇਲੈਵਨ ਮੀਡੀਆ ਨੇ ਦੱਸਿਆ ਕਿ ਇਹ ਧਮਾਕੇ ਮਿਆਂਮਾਰ ਦੇ ਸਾਗਾਇੰਗ ਖੇਤਰ ਦੇ ਸ਼ਵੇਬੋ ਸ਼ਹਿਰ ਵਿੱਚ ਲਗਭਗ 03:30 GMT 'ਤੇ ਹੋਏ। ਪਹਿਲਾ ਧਮਾਕਾ ਚਿੰਦਵਿਨ ਨਦੀ 'ਤੇ ਬਣੇ ਪੁਲ

ਪ੍ਰਸਿੱਧ ਸਨਅਤਕਾਰ, ਆਰਟਿਸਟ ਅਤੇ ਲੁਧਿਆਣਾ ਪੈਡਲਰ ਕਲੱਬ ਦੇ ਮੁੱਖ ਸਰਪ੍ਰਸਤ ਰਣਜੋਧ ਸਿੰਘ ਦੀ ਅਗਵਾਈ 'ਚ ਮੈਂਬਰ ਰਕਬਾ ਭਵਨ ਵਿਖੇ ਸਾਈਕਲ ਚਲਾਕੇ ਪੁੱਜੇ
  • "ਸ਼ਬਦ ਪ੍ਰਕਾਸ਼" ਅਜਾਇਬ ਘਰ ਦੇ ਦਰਸ਼ਨ ਕਰਕੇ ਮਨ ਨੂੰ ਸਕੂਨ ਅਤੇ ਖ਼ੁਸ਼ੀ ਮਹਿਸੂਸ ਹੋਈ- ਗਿੱਲ

ਮੁੱਲਾਂਪੁਰ ਦਾਖਾ, 29 ਮਾਰਚ  : ਲੁਧਿਆਣਾ ਪੈਡਲਰ ਕਲੱਬ ਦੇ ਮੁੱਖ ਸਰਪ੍ਰਸਤ, ਪ੍ਰਸਿੱਧ ਸਨਅਤਕਾਰ ਅਤੇ ਆਰਟਿਸਟ ਰਣਯੋਧ ਸਿੰਘ, ਹਰਜੀਤ ਸਿੰਘ ਗਿੱਲ, ਜਸਮਨ ਸਿੰਘ (ਬੰਬੇ ਸਾਈਕਲ) ਅਤੇ ਅਮਨਿੰਦਰ ਸਿੰਘ ਦੀ ਅਗਵਾਈ ਵਿਚ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਕਲੱਬ ਦੇ ਮੈਂਬਰ

ਪੀਏਯੂ ਦੇ ਸਾਬਕਾ ਵਿਦਿਆਰਥੀਆਂ ਨੇ ਮੁੜ ਮਿਲਣੀ ਕੀਤੀ

ਲੁਧਿਆਣਾ, 29 ਮਾਰਚ : ਅੱਜ ਪੀ ਏ ਯੂ ਵਣ ਵਿਗਿਆਨ ਵਿਭਾਗ ਦੇ 1985 ਅਤੇ 1986 ਬੈਚਾਂ ਦੇ ਵਿਦਿਆਰਥੀਆਂ ਵਜੋਂ ਖੇਤੀਬਾੜੀ ਕਾਲਜ ਨੇ ਸਾਬਕਾ ਵਿਦਿਆਰਥੀਆਂ ਨੇ ਪੁਨਰ ਮਿਲਣੀ ਦਾ ਲੁਤਫ਼ ਲਿਆ  ਇਸ ਸਮਾਗਮ ਵਿੱਚ ਵਿਭਿੰਨ ਖੇਤਰਾਂ ਦੇ ਵਿਦਿਆਰਥੀ ਪੁਰਾਣੀਆਂ ਯਾਦਾਂ ਅਤੇ ਭਵਿੱਖ ਵਿੱਚ ਸੰਪਰਕ ਵਿੱਚ ਰਹਿਣ ਦੇ ਵਾਅਦਿਆਂ ਨੂੰ ਤਾਜ਼ਾ ਕਰਨ ਲਈ ਇਕੱਠੇ ਹੋਏ। ਸਰੀ ਕੈਨੇਡਾ ਤੋਂ ਮੀਟਿੰਗ

ਪੀ ਏ ਯੂ ਨੇ ਜਨਤਾ ਮਾਡਲ ਬਾਇਓਗੈਸ ਪਲਾਂਟ ਦੇ ਵਪਾਰੀਕਰਨ ਲਈ ਸੰਧੀ ਕੀਤੀ

ਲੁਧਿਆਣਾ 29 ਮਾਰਚ : ਪੀਏਯੂ ਨੇ ਸੋਧੇ ਹੋਏ ਪੀਏਯੂ ਪੱਕੇ ਗੁੰਬਦ ਵਾਲੇ ਜਨਤਾ ਮਾਡਲ ਬਾਇਓਗੈਸ ਪਲਾਂਟ ਦੇ ਵਪਾਰੀਕਰਨ ਲਈ ਸਪੈਕਟਰੋਨ ਇੰਜਨੀਅਰਜ਼ ਪ੍ਰਾਈਵੇਟ ਲਿਮਟਿਡ, 129, ਅੰਧੇਰੀ ਇੰਡਸਟਰੀਅਲ ਅਸਟੇਟ, ਆਫ ਵੀਰਾ ਦੇਸਾਈ ਰੋਡ, ਅੰਧੇਰੀ (ਪੱਛਮ), ਮੁੰਬਈ ਨਾਲ ਇੱਕ ਸੰਧੀ 'ਤੇ ਹਸਤਾਖਰ ਕੀਤੇ । ਇਹ ਬਾਇਓਗੈਸ ਤਕਨਾਲੋਜੀ ਨੂੰ ਭਾਰਤੀ ਖੇਤੀ ਖੋਜ ਪ੍ਰੀਸ਼ਦ ਵਲੋਂ ਫੰਡ ਕੀਤੇ "ਖੇਤੀ

ਭਾਰਤੀ ਖੇਤੀਬਾੜੀ ਯੂਨੀਵਰਸਿਟੀਆਂ ਦੀ ਜਥੇਬੰਦੀ ਦੇ ਪ੍ਰਧਾਨ ਪੀ ਏ ਯੂ ਦੇ ਵਾਈਸ ਚਾਂਸਲਰ ਨੂੰ ਮਿਲਣ ਆਏ

ਲੁਧਿਆਣਾ 29 ਮਾਰਚ : ਭਾਰਤ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਦੀ ਜਥੇਬੰਦੀ ਦੇ ਪ੍ਰਧਾਨ ਅਤੇ ਬਿਹਾਰ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਪਟਨਾ ਦੇ ਵਾਈਸ ਚਾਂਸਲਰ ਡਾ. ਰਾਮੇਸ਼ਵਰ ਸਿੰਘ ਨੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ