news

Jagga Chopra

Articles by this Author

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀ, 8ਵੀ, 10ਵੀਂ, 11ਵੀਂ ਅਤੇ 12ਵੀਂ ਸ਼੍ਰੇਣੀਆਂ ਲਈ ਦਾਖਲਾ ਸ਼ਡਿਊਲ ਜਾਰੀ

ਐੱਸ.ਏ.ਐੱਸ. ਨਗਰ, 29 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2023-24 ਦੌਰਾਨ ਪੰਜਵੀ, ਅੱਠਵੀ, ਦਸਵੀਂ, ਗਿਆਰਵੀਂ  ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਦਾਖਲਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਸੂਬੇ  ਦੀਆਂ ਸਰਕਾਰੀ, ਏਡਿਡ, ਐਫ਼ੀਲਇਏਟਿਡ ਅਤੇ ਐਸੋਸੀਏਟਿਡ  ਸੰਸਥਾਵਾਂ ਵਿੱਚ ਅਕਾਦਮਿਕ

ਅੰਮ੍ਰਿਤਸਰ ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ਪੋਸਟਰ ਜਾਰੀ

 

02

ਅੰਮ੍ਰਿਤਸਰ, 29 ਮਾਰਚ : ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦਾ ਪੋਸਟਰ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ਪੋਸਟਰ ਜਾਰੀ ਕੀਤਾ ਗਿਆ ਹੈ। ਇਸ ਪੋਸਟਰ ਵਿੱਚ ਪੁਲਿਸ ਵੱਲੋਂ ਉਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਪੋਸਟਰ ਜਾਰੀ ਕਰਕੇ ਮੋਬਾਇਲ ਨੰਬਰ ਵੀ ਦਿੱਤੇ ਗਏ ਅਤੇ ਲੋਕਾਂ ਨੂੰ ਅਪੀਲ ਕੀਤੀ

ਅੰਮ੍ਰਿਤਪਾਲ ਸਿੰਘ ਦੀ 18 ਮਾਰਚ ਤੋਂ ਬਾਅਦ ਪਹਿਲੀ ਵੀਡੀਓ ਆਈ ਸਾਹਮਣੇ, ਸਿੱਖ ਸੰਗਤ ਨੂੰ ਅਪੀਲ ਕੀਤੀ ਅਪੀਲ

ਚੰਡੀਗੜ੍ਹ, 29 ਮਾਰਚ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ 18 ਮਾਰਚ ਤੋਂ ਬਾਅਦ ਪਹਿਲੀ ਵੀਡੀਓ ਸਾਹਮਣੇ ਆਈ ਹੈ। ਅੰਮ੍ਰਿਤਪਾਲ ਨੇ ਕਿਹਾ ਕਿ 18 ਮਾਰਚ ਤੋਂ ਬਾਅਦ ਪਹਿਲੀ ਵਾਰ ਮੈਂ ਸਾਹਮਣੇ ਆਇਆ ਹਾਂ। ਇਕ ਨਿੱਜੀ ਟੀਵੀ ਚੈਨਲ ਉਤੇ ਚੱਲੀ ਵੀਡੀਓ ਮੁਤਾਬਕ ਉਨ੍ਹਾਂ ਕਿਹਾ ਕਿ 18 ਮਾਰਚ ਤੋਂ ਪਹਿਲਾਂ ਪਹਿਲੀ ਵਾਰ ਸਾਂਝ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ

ਜਥੇਦਾਰ ਸਾਹਿਬ ’ਤੇ ਕੀਤੀ ਟਿੱਪਣੀ ਲਈ ਮੁੱਖ ਮੰਤਰੀ ਮਾਨ ਮੰਗੇ ਮੁਆਫ਼ੀ : ਐਡਵੋਕੇਟ ਧਾਮੀ
  • ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਬੈਨ ਕਰਨ ਦੀ ਨਿਖੇਧੀ
  • ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 88 ਲੱਖ ਦੇ ਵਜੀਫੇ ਤਕਸੀਮ

ਅੰਮ੍ਰਿਤਸਰ, 29 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ

ਹਾੜ੍ਹੀ ਖਰੀਦ ਸੀਜ਼ਨ ਲਈ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ, ਸੀ.ਸੀ.ਐਲ. ਮਨਜ਼ੂਰ ਹੁੰਦੇ ਹੀ ਮਾਨ ਨੇ ਕੀਤੀ ਅਫ਼ਸਰਾਂ ਨਾਲ ਮੀਟਿੰਗ
  • ਮੰਡੀਆਂ ਦੇ ਪ੍ਰਬੰਧਾਂ ਨੂੰ ਲੈ ਕੇ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ
  • ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀਃ ਮੁੱਖ ਮੰਤਰੀ
  • ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਤੇ ਮੌਕੇ ਤੇ ਹੀ ਭੁਗਤਾਨ ਹੋਵੇਗਾ
  • ਆਰ.ਬੀ.ਆਈ. ਵੱਲੋਂ 29000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ, 29 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ

ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤਪਾਲ ਸਿੰਘ ਵੱਲੋਂ ਪਹੁੰਚ ਕੇ ਆਤਮ ਸਮਰਪਣ ਦੀ ਤਿਆਰੀ  

ਅੰਮ੍ਰਿਤਸਰ, 29 ਮਾਰਚ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਆਤਮ ਸਮਰਪਣ ਕਰ ਸਕਦੇ ਹਨ। ਸੂਤਰਾਂ ਮੁਤਾਬਕ ਉਹ ਉੱਤਰਾਖੰਡ ਤੋਂ ਵਾਪਸ ਪੰਜਾਬ ਪਰਤ ਆਏ ਹਨ। ਮੰਨਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਨੇਪਾਲ ਜ਼ਰੀਏ ਵਿਦੇਸ਼ ਜਾਣ ਦੀ ਤਿਆਰੀ ਸੀ, ਪਰ ਭਾਰਤ ਸਰਕਾਰ ਦੀ ਸਖਤੀ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਪੀ.ਆਈ.ਐਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪਰੈਲ ਤੋਂ : ਮੀਤ ਹੇਅਰ
  • ਟਰਾਇਲਾਂ ਦਾ ਦਾਇਰਾ ਵਧਾਉਂਦਿਆਂ 11 ਸਥਾਨਾਂ ਉਤੇ ਟਰਾਇਲ ਲੈਣ ਦਾ ਫੈਸਲਾ
  • ਜ਼ਿਲ੍ਹਿਆਂ ਵਿੱਚੋਂ ਚੁਣੇ ਜਾਣ ਵਾਲੇ ਖਿਡਾਰੀਆਂ ਦੇ ਫ਼ਾਈਨਲ ਟਰਾਇਲ 24 ਤੋਂ 26 ਅਪਰੈਲ ਤੱਕ ਹੋਣਗੇ
  • 18 ਖੇਡਾਂ ਦੇ ਵਿੰਗਾਂ ਲਈ ਚੁਣੇ ਜਾਣਗੇ 1700 ਖਿਡਾਰੀ, ਇਸ ਵਾਰ 450 ਸੀਟਾਂ ਵਧਾਈਆਂ
  • ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ
ਚੋਣ ਕਮਿਸ਼ਨ ਨੂੰ ਜਲੰਧਰ ਜ਼ਿਮਨੀ ਚੋਣ 'ਤੇ ਤਿੱਖੀ ਨਜ਼ਰ ਰੱਖਣੀ ਚਾਹੀਦੀ : ਬਾਜਵਾ

ਜਲੰਧਰ, 29 ਮਾਰਚ : ਵਿਧਾਨ ਸਭਾ ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਨੂੰ ਜਲੰਧਰ ਲੋਕ ਸਭਾ ਉਪ ਚੋਣ 'ਤੇ ਤਿੱਖੀ ਨਜ਼ਰ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ'ਆਪ' ਪੰਜਾਬ 'ਚ ਸੱਤਾ 'ਤੇ ਕਾਬਜ਼ ਹੋਣ ਕਾਰਨ ਨਤੀਜੇ

ਮੁੱਖ ਮੰਤਰੀ ਸ੍ਰੀ ਅਕਾਲ ਤਖਤ ਸਾਹਿਬ ਦਾ ਅਪਮਾਨ ਕਰਨ ਲਈ ਸਿੱਖ ਸੰਗਤ  ਤੋਂ ਮੁਆਫੀ ਮੰਗਣ : ਡਾ. ਦਲਜੀਤ ਸਿੰਘ ਚੀਮਾ
  • ਕਿਹਾ ਕਿ ਗਲਤ ਢੰਗ ਨਾਲ ਹਿਰਾਸਤ ਵਿਚ ਲਏ ਸਾਰੇ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ

ਚੰਡੀਗੜ੍ਹ, 29 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਪਮਾਨ ਕਰਨ ਲਈ ਸਿੱਖ ਸੰਗਤ ਤੋਂ ਤੁਰੰਤ ਮੁਆਫੀ ਮੰਗਣ ਅਤੇ ਸੂਬੇ ਵਿਚ ਗਲਤ

ਆਸ਼ੀਰਵਾਦ ਸਕੀਮ ਤਹਿਤ 889 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਾਈ 4 ਕਰੋੜ 33 ਲੱਖ ਦੀ ਰਾਸ਼ੀ : ਜਿੰਪਾ

ਹੁਸ਼ਿਆਰਪੁਰ, 29 ਮਾਰਚ : ਪੰਜਾਬ ਸਰਕਾਰ ਵੱਲੋਂ ਲੋੜਵੰਦ ਲੜਕੀਆਂ ਦੇ ਵਿਆਹ ਮੌਕੇ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਜ਼ਿਲ੍ਹੇ ਵਿਚ ਕੁੱਲ 849 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ 4,32,99,000 ਰੁਪਏ ਦੀ ਰਾਸ਼ੀ ਪਾ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ