news

Jagga Chopra

Articles by this Author

ਪੀ.ਏ.ਯੂ. ਨੇ ਕਣਕ ਦੀ ਸਰਫੇਸ ਸੀਡਿੰਗ ਬਾਰੇ ਖੇਤ ਦਿਵਸ ਦਾ ਆਯੋਜਨ ਕੀਤਾ

ਲੁਧਿਆਣਾ 28 ਮਾਰਚ : ਪੀ.ਏ.ਯੂ. ਦੇ ਖੇਤੀ ਵਿਗਿਆਨ ਵਿਭਾਗ ਵੱਲੋਂ ਕ੍ਰਿਸੀ ਵਿਗਿਆਨ ਕੇਂਦਰ ਸਮਰਾਲਾ ਦੇ ਸਹਿਯੋਗ ਨਾਲ ਬੀਤੇ ਦਿਨੀਂ ਪਿੰਡ ਮੱਟਨ, ਜ਼ਿਲ੍ਹਾ ਲੁਧਿਆਣਾ ਵਿਖੇ ’ਕਣਕ ਦੀ ਸਰਫੇਸ ਸੀਡਿੰਗ’ ਤਕਨੀਕ ’ਤੇ ਖੇਤ ਦਿਵਸ ਦਾ  ਆਯੋਜਨ ਕੀਤਾ ਗਿਆ| ਇਸ ਵਿੱਚ 300 ਤੋਂ ਵੱਧ ਕਿਸਾਨ ਸ਼ਾਮਿਲ ਹੋਏ | ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ

ਪੀਏਯੂ ਦੇ ਵਿਦਿਆਰਥੀਆਂ ਅਤੇ ਮਾਹਿਰਾਂ ਨੇ ਦਿੱਲੀ ਵਿਖੇ ਵਿਸ਼ਵ ਮਿਲਟਸ ਕਾਨਫਰੰਸ ਵਿੱਚ ਹਿੱਸਾ ਲਿਆ

ਲੁਧਿਆਣਾ 28 ਮਾਰਚ : ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੁਆਰਾ 'ਬਾਜਰੇ ਦੀ ਉਤਪਾਦਕਤਾ ਅਤੇ ਮੁੱਲ ਵਾਧੇ' 'ਤੇ ਗਲੋਬਲ ਮਿਲਟਸ ਕਾਨਫਰੰਸ ਕਰਵਾਈ ਗਈ। ਸਾਲ 2023 ਨੂੰ ਸੰਸਾਰ ਪੱਧਰ ਤੇ ਮਿਲਟਸ ਸਾਲ ਮਨਾਉਣ ਦਾ ਬੀੜਾ ਚੁੱਕਿਆ ਗਿਆ ਹੈ ਅਤੇ ਇੱਕ ਧਰਤੀ, ਇੱਕ ਪਰਿਵਾਰ, ਇਕ ਭਵਿੱਖ ਦੇ ਉਦੇਸ਼ ਤਹਿਤ ਇਸ ਕਾਨਫਰੰਸ ਨੂੰ ਆਯੋਜਿਤ ਕੀਤਾ ਗਿਆ। ਪੀਏਯੂ ਦੇ

ਵਿਧਾਇਕ ਬੱਗਾ ਦੀ ਅਗਵਾਈ 'ਚ ਡਾ. ਅੰਬੇਦਕਰ ਭਵਨ ਕਮੇਟੀ ਦੀ ਮੀਟਿੰਗ ਆਯੋਜਿਤ

ਲੁਧਿਆਣਾ, 28 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ-ਕਮ-ਚੇਅਰਮੈਨ ਡਾ. ਅੰਬੇਦਕਰ ਭਵਨ, ਸਲੇਮ ਟਾਬਰੀ, ਨੇੜੇ ਜਲੰਧਰ ਬਾਈ ਪਾਸ ਚੌਂਕ, ਲੁਧਿਆਣਾ ਦੀ ਅਗਵਾਈ ਹੇਠ ਬੀਤੇ ਕੱਲ੍ਹ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਵਨ ਦੇ ਨਵੀਨੀਕਰਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਵਧੀਕ ਕਮਿਸ਼ਨਰ-ਕਮ-ਵਾਈਸ ਚੇਅਰਮੈਨ ਡਾ

ਭਗਵੰਤ ਮਾਨ ਨੇ ਬਾਦਲਾਂ ਦੇ ਮੁੱਦੇ ਤੇ  ਜਥੇਦਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ , ਕੀਤਾ ਵੱਡਾ ਹਮਲਾ 

ਨਵੀਂ ਦਿੱਲੀ, 28 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਵੱਡਾ ਹਮਲਾ ਬੋਲਿਆ ਹੈ। ਯਾਦ ਰਹੇ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਕੱਲ੍ਹ ਸਰਕਾਰ ਨੂੰ ਫੜੇ ਸਿੱਖ ਨੌਜਵਾਨ ਛੱਡਣ ਵਾਸਤੇ 24 ਘੰਟੇ ਦਾ ਅਲਟੀਮੇਟਮ ਦਿੱਤਾ ਸੀ। ਅੱਜ ਮੁੱਖ ਮੰਤਰੀ ਨੇ ਟਵੀਟ ਕੀਤਾ ਹੈ ਕਿ ’’ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਮਾਨ ਵੱਲੋਂ ਦਿੱਤੇ ਬਿਆਨ ਦਾ ਦਿੱਤਾ ਜਵਾਬ

ਅੰਮ੍ਰਿਤਸਰ, 28 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਕੀਤੀ ਬਿਆਨਬਾਜੀ ਦਾ ਜਵਾਬ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਟਵੀਟ ਕਰਕੇ ਲਿਖਿਆ ਕਿ ਭਗਵੰਤ ਮਾਨ ਜੀ, ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿੱਕਾ ਜਿਹਾ ਨੁਮਾਇੰਦਾ ਹਾਂ। ਮੈਨੂੰ ਵੀ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਅੰਮ੍ਰਿਤਸਰ, 28 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗਏ ਮਤਿਆਂ ’ਚ ਸਿੱਖਾਂ ਨੂੰ ਆਪਣੇ ਬੱਚਿਆਂ

ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ

 

  • ਗੁਰਮਤਿ ਪ੍ਰਚਾਰ, ਸਿੱਖਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਤਿਆਰ ਕਰਨਾ ਤੇ ਵਿਦੇਸ਼ਾਂ ’ਚ ਕੇਂਦਰ ਖੋਲ੍ਹਣੇ ਭਵਿੱਖੀ ਏਜੰਡਾ- ਐਡਵੋਕੇਟ ਧਾਮੀ
  • ਸਰਾਵਾਂ, ਸੋਲਰ ਸਿਸਟਮ, ਭਾਈਚਾਰਕ ਭਲਾਈ ਦਵਾਖਾਨਾ, ਖੇਡਾਂ, ਅੰਮ੍ਰਿਤਧਾਰੀ ਵਿਦਿਆਰਥੀਆਂ ਤੇ ਸ਼ਤਾਬਦੀਆਂ ਆਦਿ ਲਈ ਰੱਖੀ ਵਿਸ਼ੇਸ਼ ਰਾਸ਼ੀ

ਅੰਮ੍ਰਿਤਸਰ, 28 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24

ਮੀਤ ਹੇਅਰ ਨੇ ਖੋ-ਖੋ ਖਿਡਾਰੀ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ‘ਤੇ ਵਧਾਈ ਦਿੱਤੀ

ਮੋਹਾਲੀ, 28 ਮਾਰਚ : ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਖੋ-ਖੋ ਖਿਡਾਰੀ ਗੁਰਵੀਰ ਕੌਰ ਨੂੰ ਏਸ਼ੀਅਨ ਚੈਂਪੀਅਨ ਬਣਨ ‘ਤੇ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਟੀਮ ਨੇ ਗੁਹਾਟੀ (ਅਸਮ) ਵਿਚ ਆਯੋਜਿਤ ਚੌਥੀ ਏਸ਼ੀਆਈ ਖੋ-ਖੋ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤਿਆ। ਫਾਈਨਲ ਵਿਚ ਭਾਰਤ ਨੇ ਨੇਪਾਲ ਨੂੰ ਇਕ ਪਾਰੀ ਤੇ 33 ਅੰਕਾਂ ਨਾਲ ਹਰਾਇਆ। ਇਸ ਤੋਂ ਪਹਿਲਾਂ ਭਾਰਤ ਨੇ

ਮੋਦੀ ਸਰਕਾਰ ਨੇ ਵੋਟ ਬੈਂਕ ਦੀ ਰਾਜਨੀਤੀ ਦੀ ਖਾਤਰ ਕਦੇ ਵੀ ਲੋਕ ਲੁਭਾਉਣੇ ਫੈਸਲੇ ਨਹੀਂ ਕੀਤੇ : ਅਮਿਤ ਸ਼ਾਹ

ਨਵੀਂ ਦਿੱਲੀ, 28 ਮਾਰਚ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਨੇ ਵੋਟ ਬੈਂਕ ਦੀ ਰਾਜਨੀਤੀ ਦੀ ਖਾਤਰ ਕਦੇ ਵੀ ਲੋਕ ਲੁਭਾਉਣੇ ਫੈਸਲੇ ਨਹੀਂ ਕੀਤੇ ਸਗੋ ਉਸ ਨੇ ਤਾਂ ਜਨਤਾ ਦੀ ਭਲਾਈ ਲਈ ਕੰਮ ਕੀਤਾ ਤੇ ਦੇਸ਼ ਵਿਚ ਸਿਆਸੀ ਸਥਿਰਤਾ ਨਿਸ਼ਚਿਤ ਕੀਤੀ। ਉਦਯੋਗ ਮੰਡਲ ਏਸੋਚੈਮ ਦੇ ਸਾਲਾਨਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ

ਅਫ਼ਗਾਨਿਸਤਾਨ ਹੜ੍ਹ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ, 74 ਜ਼ਖਮੀ 

ਕਾਬੁਲ, 28 ਮਾਰਚ : ਅਫ਼ਗਾਨਿਸਤਾਨ ਦੇ 23 ਸੂਬਿਆਂ 'ਚ ਹੜ੍ਹ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 74 ਹੋਰ ਜ਼ਖਮੀ ਹੋ ਗਏ ਹਨ। ਟੋਲੋ ਨਿਊਜ਼ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਟੋਲੋ ਨਿਊਜ਼ ਦੀ ਰਿਪੋਰਟ ਮੁਤਾਬਕ ਕੁਦਰਤੀ ਆਫ਼ਤ ਪ੍ਰਬੰਧਨ ਲਈ ਤਾਲਿਬਾਨ ਦੇ ਅਧਿਕਾਰੀ ਨੇ ਕਿਹਾ ਕਿ 23 ਸੂਬਿਆਂ ਵਿੱਚ ਹੜ੍ਹ ਕਾਰਨ ਘੱਟੋ-ਘੱਟ 9 ਲੋਕ ਮਾਰੇ ਗਏ