news

Jagga Chopra

Articles by this Author

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਨੂੰ ਕੀਤਾ ਖਾਰਜ 

ਚੰਡੀਗੜ੍ਹ, 28 ਮਾਰਚ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਸ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਹਾਈਕੋਰਟ ਵਿੱਚ ਦਾਖਲ

ਸੀ.ਈ.ਓ. ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਸਿੱਖਿਆ, ਭਲਾਈ ਸਕੀਮਾਂ ਨਾਲ ਸਬੰਧਤ ਵਿਭਾਗਾਂ ਨਾਲ ਕੀਤੀ ਮੀਟਿੰਗ
  • ਹਰੇਕ ਵਿਦਿਅਕ ਸੰਸਥਾ ਵਿੱਚ ਬੀ.ਐਲ.ਓਜ਼. ਨੂੰ ਕੀਤਾ ਜਾਵੇਗਾ ਤਾਇਨਾਤ

ਚੰਡੀਗੜ੍ਹ, 28 ਮਾਰਚ : ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਸਿਬਿਨ ਸੀ ਨੇ ਅੱਜ ਵਿਦਿਆਰਥੀਆਂ ਅਤੇ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਡੀਲ ਕਰ ਰਹੇ ਵੱਖ-ਵੱਖ ਵਿਭਾਗਾਂ ਨੂੰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵਿੱਚ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਨੇ

ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਵਿੱਚ ਹੱਲ ਕਰਨ ਲਈ ਪੁਲਿਸ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀ ਕਰਨ ਦੀ ਲੋੜ : ਮੁੱਖ ਮੰਤਰੀ
  • ਬੱਚਿਆਂ ਤੇ ਔਰਤਾਂ ਦੀ ਗੁੰਮਸ਼ੁਦਗੀ ਤੇ ਸ਼ੋਸ਼ਣ ਦੀ ਰਿਪੋਰਟ ਕਰਨ ਲਈ ਚੈਟ ਬੋਟ ਨੰਬਰ ਜਾਰੀ
  • ਕਾਨੂੰਨ-ਵਿਵਸਥਾ ਬਣਾਈ ਰੱਖਣ ਦਾ ਆਪਣਾ ਮੁੱਖ ਫ਼ਰਜ਼ ਨਿਭਾਉਂਦਿਆਂ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਹੈ।

ਮੋਹਾਲੀ, 28 ਮਾਰਚ : ਪੁਲਿਸ ਬਲ ਦੇ ਵਿਗਿਆਨਕ ਲੀਹਾਂ ਉਤੇ ਆਧੁਨਿਕੀਕਰਨ ਉਪਰ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ
  • ਸਿਹਤ ਮੰਤਰੀ ਵੱਲੋਂ ਸਿਹਤ ਵਿਭਾਗ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ
  • ਕਰਮਚਾਰੀ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਵਿਚਾਰਦਿਆਂ ਸਮਾਂਬੱਧ ਢੰਗ ਨਾਲ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 28 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ  ਵਚਨਬੱਧਤਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ

ਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼

• ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੇਡਾ ਨੂੰ ਵੱਖ ਵੱਖ ਵਿਭਾਗਾਂ ਵਿੱਚ ਲੰਬਿਤ ਪਏ ਸੀ.ਬੀ.ਜੀ. ਪਲਾਂਟਾਂ ਦੇ ਕੇਸਾਂ ਦੀ ਪੈਰਵੀ ਕਰਨ ਦੇ ਆਦੇਸ਼
• ਅਧਿਕਾਰੀਆਂ ਨੂੰ ਫੋਨ ਕਰਕੇ ਸਾਰੇ ਪੈਂਡਿੰਗ ਕੇਸਾਂ ਨੂੰ ਬਿਨਾਂ ਕਿਸੇ ਦੇਰੀ ਦੇ ਨਿਪਟਾਉਣ ਲਈ ਕਿਹਾ
• ਵੱਖ ਵੱਖ ਵਿਭਾਗਾਂ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਕੀਤੀਆਂ ਲੜੀਵਾਰ ਮੀਟਿੰਗਾਂ

ਚੰਡੀਗੜ੍ਹ, 28

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਨਵ-ਨਿਯੁਕਤ 219 ਕਲਰਕਾਂ ਨੂੰ ਮੁੱਖ ਮੰਤਰੀ ਮਾਨ ਨਿਯੁਕਤੀ ਪੱਤਰ

ਚੰਡੀਗੜ੍ਹ, 28 ਮਾਰਚ : ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈ ਕਰਵਾਉਣ ਦਿਸ਼ਾ ਵਿਚ ਕੰਮ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 29 ਮਾਰਚ 2023 ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਰੁਜ਼ਗਾਰ ਹਾਸਲ ਕਰਨ ਵਾਲੇ  ਨਵ-ਨਿਯੁਕਤ 219 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਪੋਰਟਲ ਖੋਲ੍ਹਿਆ: ਹਰਜੋਤ ਬੈਂਸ
  • 28 ਤੋਂ 31 ਮਾਰਚ 2023 ਤੱਕ ਕਰ ਸਕਣਗੇ ਅਪਲਾਈ
  • 2019, 2021 ਅਤੇ 2022 ਦੌਰਾਨ ਤਕਨੀਕੀ ਤੌਰ ਤੇ ਲਾਗੂ ਨਾਂ ਹੋਣ ਵਾਲੀਆਂ ਬਦਲੀਆਂ ਨੂੰ ਰੱਦ ਕਰਵਾਉਣ ਦਾ ਵੀ ਦਿੱਤਾ ਮੌਕਾ: ਸਿੱਖਿਆ ਮੰਤਰੀ

ਚੰਡੀਗੜ੍ਹ, 28 ਮਾਰਚ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ

ਬੀ ਕੇ ਯੂ (ਉਗਰਾਹਾਂ) ਨੇ ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਨੂੰ ਦਿੱਤਾ ਸਮਰਥਨ

ਪਟਿਆਲਾ, 28 ਮਾਰਚ : ‘ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚੇ’ ਵੱਲੋਂ ਯੂਨੀਵਰਸਿਟੀ ਦੀ ਕਰਜਾ-ਮੁਕਤੀ ਅਤੇ ਗ੍ਰਾਂਟ ਦੀ ਮੰਗ ਲਈ ਚੱਲ ਰਹੇ ਸੰਘਰਸ਼ ਨੂੰ ਉਸ ਵੇਲ਼ੇ ਹੋਰ ਵੀ ਬਲ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ  ਸ੍ਰੀ ਜੋਗਿੰਦਰ ਸਿੰਘ ਉਗਰਾਹਾਂ ਆਪਣੇ ਇੱਕ ਵੱਡੇ ਜਥੇ ਨੂੰ ਨਾਲ਼ ਲੈ ਕੇ ਇਸ ਮੋਰਚੇ ਵਿੱਚ ਸ਼ਾਮਿਲ ਹੋਏ ਅਤੇ ਪੁਰਜ਼ੋਰ ਸਮੱਰਥਨ ਦੇ

ਹਾਈਕੋਰਟ ਤੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 28 ਮਾਰਚ : ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜਿਸ ਜਸਟਿਸ ਰਾਜਮੋਹਨ ਸਿੰਘ ਨੇ ਸੁਣਵਾਈ ਕਰਦਿਆਂ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਵੱਲੋਂ ਵਿਜੀਲੈਂਸ ਦੇ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 

ਅਨਮੋਲ ਗਗਨ ਮਾਨ ਦੀਆਂ ਕੋਸ਼ਿਸ਼ਾਂ ਦੇ ਸਦਕਾ ਸਰਕਾਰੀ ਬਹੁ ਤਕਨੀਕੀ ਕਾਲਜ ਖੂਨੀ ਮਾਜਰਾ ਵਿਖੇ ਈ.ਸੀ.ਈ ਦਾ ਡਿਪਲੋਮਾ ਸ਼ੁਰੂ

ਖਰੜ 28 ਮਾਰਚ : ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀਆਂ ਕੋਸ਼ਿਸ਼ਾਂ ਦੇ ਸਦਕਾ ਸਰਕਾਰੀ ਬਹੁ ਤਕਨੀਕੀ ਕਾਲਜ ਖੂਨੀ ਮਾਜਰਾ (ਮੁਹਾਲੀ) ਵਿਖੇ ਈ.ਸੀ.ਈ ਦਾ ਡਿਪਲੋਮਾ ਕੋਰਸ ਮੁੜ ਸ਼ੁਰੂ ਹੋ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਦ੍ਰਿੜ ਹੈ।