news

Jagga Chopra

Articles by this Author

ਪੁਰਾਣੀ ਪੈਨਸ਼ਨ ਦੇ ਮੁੱਦੇ ’ਤੇ ਯੂਨੀਅਨ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ

ਚੰਡੀਗੜ੍ਹ, 27 ਮਾਰਚ : CPFEU/NMOPS ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਪੰਜਾਬ ਸਮੇਤ ਦੇਸ਼ ਭਰ ਵਿੱਚ ਸ਼ੰਘਰਸ਼ ਕਰ ਰਹੀ ਹੈ। CPFEU ਵੱਲੋ ਜਲੰਧਰ ਜ਼ਿਮਨੀ ਚੋਣ ਦਾ ਵਿਰੋਧ ਕੀਤੇ ਜਾਣ ਦੇ ਐਲਾਨ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦੇ ਫੈਸਲੇ ਕਾਰਨ ਜਲੰਧਰ ਪ੍ਰਸ਼ਾਸ਼ਨ ਵੱਲੋ ਅੱਜ ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਵਫ਼ਦ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ

ਪੰਜਾਬ ਅਤੇ ਹਰਿਆਣਾ ਦੇ ਜੱਜ ਜਸਟਿਸ ਵਿਕਾਸ ਸੂਰੀ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਦੌਰਾ
  • ਕੈਦੀਆਂ ਅਤੇ ਹਵਾਲਾਤੀਆਂ ਨੂੰ ਚੰਗੇ ਨਾਗਰਿਕ ਵਜੋਂ ਸਮਾਜ ਵਿੱਚ ਵਿਚਰਨ ਦੀ ਕੀਤੀ ਅਪੀਲ

ਮਾਨਸਾ, 27 ਮਾਰਚ : ਪੰਜਾਬ ਅਤੇ ਹਰਿਆਣਾ ਦੇ ਜੱਜ ਜਸਟਿਸ ਸ਼੍ਰੀ ਵਿਕਾਸ ਸੂਰੀ ਨੇ ਆਪਣੇ ਮਾਨਸਾ ਜ਼ਿਲ੍ਹੇ ਦੇ ਤੀਸਰੇ ਦਿਨ ਦੇ ਦੌਰੇ ਦੌਰਾਨ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਕਈ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡਾਂ ਦਾ ਦੌਰਾ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ-ਕੈਬਨਿਟ ਮੰਤਰੀ
  • ਕਿਹਾ, ਅੰਨਦਾਤੇ ਕਿਸਾਨ ਦੇ ਨੁਕਸਾਨ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ

ਪਟਿਆਲਾ, 27 ਮਾਰਚ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕਾ ਸਮਾਣਾ ਦੇ ਪਿੰਡਾਂ ਵਿਚ ਪਿਛਲੇ ਦਿਨੀਂ ਪਏ

ਮੰਤਰੀ ਧਾਲੀਵਾਲ ਵੱਲੋਂ ਹਲਕਾ ਘਨੌਰ ਤੇ ਰਾਜਪੁਰਾ ਦਾ ਦੌਰਾ ਕਰਕੇ ਬੇਮੌਸਮੇ ਮੀਂਹ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਕੀਤਾ ਮੁਆਇਨਾ

ਘਨੌਰ, 27 ਮਾਰਚ  : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰੀ ਮੀਂਹ ਅਤੇ ਝੱਖੜ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਇਨਾਂ ਕਰਨ ਲਈ ਅੱਜ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਰਾਜਪੁਰਾ ਅਤੇ ਘਨੌਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਰਾਜਪੁਰਾ ਤੋਂ ਵਿਧਾਇਕ

ਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਪ੍ਰਾਇਮਰੀ ਖੇਤੀਬਾੜੀ ਸਭਾਵਾਂ ਤੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕੀ
  • ਸੰਕਟ ਦੀ ਇਸ ਘੜੀ 'ਚ ਕਿਸਾਨਾਂ ਨਾਲ ਡਟ ਕੇ ਖੜ੍ਹੀ ਸਰਕਾਰ

ਚੰਡੀਗੜ੍ਹ, 27 ਮਾਰਚ : ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਫ਼ੈਸਲਾ ਹਾਲ ਹੀ ਵਿੱਚ ਪਏ ਮੀਂਹ ਅਤੇ ਗੜ੍ਹੇਮਾਰੀ

ਅਮਨ ਅਰੋੜਾ ਨੇ ਰੋਜ਼ਗਾਰ ਉਤਪਤੀ ਮੰਤਰੀ ਵਜੋਂ ਅਹੁਦਾ ਸੰਭਾਲਿਆ; ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਤੇ ਹੁਨਰਮੰਦ ਕਾਮਿਆਂ ਵਿਚਲੇ ਪਾੜੇ ਨੂੰ ਪੂਰਨ ਦੇ ਨਿਰਦੇਸ਼
  • ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਰੋਜ਼ਗਾਰ ਦੇ ਵੱਧ ਮੌਕਿਆਂ ਵਾਲੇ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਆਪਕ ਯੋਜਨਾ ਤਿਆਰ ਕਰਨ ਵਾਸਤੇ ਵੀ ਕਿਹਾ

ਚੰਡੀਗੜ੍ਹ, 27 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੈਬਨਿਟ

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ
  • ਆਟੋਮੈਟਿਕ ਮਿਲਕ ਪਲਾਂਟ ਤੇ ਸਮਾਰਟ ਸਕੂਲ ਲੋਕਾਂ ਨੂੰ ਸਮਰਪਿਤ, ਲੈਦਰ ਕੰਪਲੈਕਸ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
  • ਸੂਬਿਆਂ ਦੇ ਫੰਡਾਂ ਵਿੱਚ ਜਾਣ-ਬੁੱਝ ਕੇ ਅੜਿੱਕੇ ਡਾਹੁਣ ਲਈ ਕੇਂਦਰ ਸਰਕਾਰ ਦੀ ਆਲੋਚਨਾ
  • ਕੇਂਦਰ ਸਰਕਾਰ ਦੇ ਕੋਝੇ ਹਥਕੰਡਿਆਂ ਨਾਲ ਸੰਘੀ ਢਾਂਚਾ ਕਮਜ਼ੋਰ ਹੋ ਰਿਹੈ
  • ਆਰ.ਡੀ.ਐਫ. ਤੇ ਜੀ.ਐਸ.ਟੀ. ਦਾ ਬਣਦਾ ਹਿੱਸਾ
ਸਾਬਕਾ ਸੈਨਿਕਾਂ ਨੂੰ ਸਰਕਾਰ ਦਾ ਵੱਡਾ ਤੋਹਫਾ, ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਯੋਗ ਹੋਣਗੇ
  • ਸਾਬਕਾ ਸੈਨਿਕ ਦੇਸ਼ ਦਾ ਵਡਮੁੱਲਾ ਸਰਮਾਇਆ: ਚੇਤਨ ਸਿੰਘ ਜੌੜਾਮਾਜਰਾ
  • ਸਾਬਕਾ ਸੈਨਿਕਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਕੈਬਨਿਟ ਮੰਤਰੀ
  • ਸਾਬਕਾ ਸੈਨਿਕਾਂ ਨੂੰ ਸੇਵਾਮੁਕਤੀ ਉਪਰੰਤ ਨੌਕਰੀ ਦੇਣ ਲਈ ਮਾਨ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ

ਚੰਡੀਗੜ੍ਹ, 27 ਮਾਰਚ : ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ

ਪੰਜਾਬ ਸਰਕਾਰ ਸਾਬਕਾ ਫੌਜੀਆਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ : ਜੋੜਾਮਾਜਰਾ
  • ਸਾਬਕਾ ਫੌਜੀਆਂ ਦੀ ਭਲਾਈ ਲਈ 1.82 ਕਰੋੜ ਰੁਪਏ ਦੀ ਗਰਾਂਟ ਵੰਡੀ ਜਾ ਰਹੀ-ਕੈਬਨਿਟ ਮੰਤਰੀ
  • ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਪਹਿਰੇਦਾਰ : ਜੋੜੇਮਾਜਰਾ

ਐਸ.ਏ.ਐਸ.ਨਗਰ, 27 ਮਾਰਚ  : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਫੌਜੀਆਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਰ੍ਹਾਂ

ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ 68.38 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 27 ਮਾਰਚ : ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ  ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ