news

Jagga Chopra

Articles by this Author

ਭਾਰਤ ਸਰਕਾਰ ਪੰਜਾਬ ਨੂੰ ਡਿਜੀਕਲੇਮ ਸਕੀਮ ਵਿੱਚ ਸ਼ਾਮਲ ਕਰੇ: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ
  • ਸਾਹਨੀ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰੀ ਨੂੰ ਬੇਨਤੀ ਕੀਤੀ;  ਕਿਸਾਨਾਂ ਨੂੰ ਤੁਰੰਤ ਨਗਦ ਮੁਆਵਜ਼ਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ

ਨਵੀਂ ਦਿੱਲੀ, 27 ਮਾਰਚ : ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਡਿਜੀਕਲੇਮ ਦੇ ਹਾਲ ਹੀ ਵਿੱਚ ਸ਼ੁਰੂ ਕੀਤੇ ਪਾਇਲਟ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਉਨ੍ਹਾਂ ਨੂੰ

ਪੰਜਾਬ ’ਚ 307219  ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ
  • ਪੰਜਾਬ ਰਾਜ ਨੂੰ ਯੂਡੀਆਈਡੀ ਕਾਰਡ ਬਣਾਉਣ 'ਤੇ ਹਾਸਲ ਹੋਇਆ 10ਵਾਂ ਸਥਾਨ

ਚੰਡੀਗੜ੍ਹ, 27 ਮਾਰਚ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 307219 ਦਿਵਿਆਂਗ ਵਿਅਕਤੀਆਂ ਨੂੰ 23 ਮਾਰਚ 2023 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ

ਪੰਜਾਬ ਸਰਕਾਰ ਵੱਲੋਂ  ਬਿਲਗਾ ਅਤੇ ਲੋਹੀਆਂ ਖਾਸ ਦੇ ਸੁੰਦਰੀਕਰਨ ਲਈ 6.64 ਕਰੋੜ ਰੁਪਏ ਖਰਚੇ ਜਾਣਗੇ: ਡਾ: ਇੰਦਰਬੀਰ ਸਿੰਘ ਨਿੱਜਰ
  • ਮੰਤਰੀ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼

ਚੰਡੀਗੜ੍ਹ, 27 ਮਾਰਚ :  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ।  ਇਸ ਦੇ ਤਹਿਤ, ਸੁੰਦਰੀਕਰਨ ਅਤੇ

ਸ਼੍ਰੋਮਣੀ ਕਮੇਟੀ ਵੱਲੋਂ ਬੇਗਮ ਮਨੁਬਰ-ਉਲ-ਨਿਸਾ ਨੂੰ ਕਰਨ ਦਾ ਫੈਸਲਾ

ਅੰਮ੍ਰਿਤਸਰ, 27 ਮਾਰਚ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹੀਦੀ ਮੌਕੇ ਸਰਹੰਦ ਦੇ ਨਵਾਬ ਵਜ਼ੀਰ ਖਾਂ ਦੀ ਕਚਹਿਰੀ ਅੰਦਰ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ-ਏ-ਮਲੇਰਕੋਟਲਾ ਸ਼ੇਰ ਮੁਹੰਮਦ ਖਾਂ ਦੇ ਵੰਸ਼ਜ਼ ਅਤੇ ਰਿਆਸਤ ਦੇ ਆਖਰੀ ਨਵਾਬ ਇਖਤਾਰ ਅਲੀ ਖਾਂ ਦੀ ਬੇਗਮ ਮਨੁਬਰ-ਉਲ-ਨਿਸਾ ਨੂੰ ਸ਼੍ਰੋਮਣੀ ਗੁਰਦੁਆਰਾ

ਜਥੇਦਾਰ ਅਕਾਲ ਤਖ਼ਤ ਵਲੋਂ ਬੇਕਸੂਰ ਨੌਜਵਾਨਾਂ ਦੀ ਰਿਹਾਈ ਲਈ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ
  • ਨਸ਼ਿਆਂ ਤੇ ਪਤਿਤਪੁਣੇ ਖਿਲਾਫ ਤੇ ਨੌਜਵਾਨਾਂ ਵਿਚ ਅੰਮ੍ਰਿਤ ਸੰਚਾਰ ਦੀ ਲਹਿਰ ਪ੍ਰਚੰਡ ਕਰਨ ਲਈ ਅਕਾਲ ਤਖਤ ਦੀ ਅਗਵਾਈ ‘ਚ ਚੱਲੇਗੀ ਖਾਲਸਾ ਵਹੀਰ
  • ਸਿੱਖ ਨੌਜਵਾਨਾਂ ‘ਤੇ ਲਾਏ ਕੌਮੀ ਸੁਰੱਖਿਆ ਐਕਟ ਨੂੰ ਰੱਦ ਕਰੇ ਸਰਕਾਰ 

ਅੰਮ੍ਰਿਤਸਰ, 27 ਮਾਰਚ : ਪੰਜਾਬ ਵਿਚ ਮੌਜੂਦਾ ਸਮੇਂ ਚੱਲ ਰਹੇ ਹਾਲਾਤ ਕਾਰਨ ਸਿੱਖਾਂ ਦੇ ਮਨਾਂ ਵਿਚ ਪਸਰੇ ਬੇਚੈਨੀ ਭਰੇ ਮਾਹੌਲ ਤੇ ਸਿੱਖ ਨੌਜਵਾਨਾਂ

ਮੁੱਖ ਮੰਤਰੀ ਭਗਵੰਤ ਮਾਨ  ਵੱਲੋਂ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ
  • ਮੁਸ਼ਕਲ ਦੀ ਇਸ ਘੜੀ ਵਿੱਚ ਸਰਕਾਰ ਕਿਸਾਨਾਂ ਦੇ ਨਾਲ, ਇਕ-ਇਕ ਪੈਸੇ ਦੀ ਕੀਤੀ ਜਾਵੇਗੀ ਭਰਪਾਈ
  • ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਅਤੇ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਨਤੀਜਾ ਮੁਖੀ ਅਤੇ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ 

ਚੰਡੀਗੜ੍ਹ, 27 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਮੀਂਹ ਅਤੇ

ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਫੜੇ ਗਏ ਬੇਕਸੂਰਾਂ ਵਿਚੋਂ 40 ਨੌਜਵਾਨਾਂ ਨੂੰ ਸਾਡੀ ਲੀਗਲ ਟੀਮ ਨੇ ਛੁਡਵਾਇਆ ਹੈ : ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ, 26 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਫੜੇ ਗਏ ਬੇਕਸੂਰਾਂ ਵਿਚੋਂ 40 ਨੌਜਵਾਨਾਂ ਨੂੰ ਸਾਡੀ ਲੀਗਲ ਟੀਮ ਨੇ ਛੁਡਵਾਇਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 100 ਪਰਿਵਾਰ ਸਾਡੇ ਕੋਲ ਪਹੁੰਚ ਚੁੱਕੇ ਹਨ। ਉਨ੍ਹਾਂ ਆਖਿਆ ਕਿ ਉਹ ਆਪਣੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੂੰ ਅਪੀਲ ਕਰਦੇ

ਯੂਨੀਕ ਹੈਲਥ ਕੇਅਰ ਸੈਂਟਰ ਵਲੋਂ ਗੁਰੂ ਨਾਨਕ ਕਲੋਨੀ 'ਚ ਵਿਸ਼ੇ਼ਸ਼ ਕੈਂਪ ਆਯੋਜਿਤ
  • ਜਨਰਲ ਮੈਡੀਕਲ ਅਤੇ ਡੈਂਟਲ ਕੇਅਰ ਸਬੰਧੀ ਮੁਫ਼ਤ ਸੇਵਾਵਾਂ ਦਿੱਤੀਆਂ

ਲੁਧਿਆਣਾ, 26 ਮਾਰਚ : ਯੂਨੀਕ ਹੈਲਥ ਕੇਅਰ ਸੈਂਟਰ ਗੁਰੂ ਨਾਨਕ ਕਲੋਨੀ ਬਲਾਕ ਏ, ਗਿੱਲ ਰੋਡ ਲੁਧਿਆਣਾ ਵਲੋਂ ਮੁਫ਼ਤ ਜਨਰਲ ਮੈਡੀਕਲ ਅਤੇ ਡੈਂਟਲ ਕੇਅਰ ਕੈਂਪ ਲਗਾਇਆ ਗਿਆ। ਇਸ ਕੈਂਪ ਡਾਕਟਰ ਸ਼ਿੰਗਾਰਾ ਸਿੰਘ ਸਾਬਕਾ ਸਿਵਲ ਸਰਜਨ ਦੀ ਸਮੁੱਚੀ ਟੀਮ, ਜਿਸ ਵਿੱਚ ਡਾ ਹਰਤੇਜਕਰਨ ਸਿੰਘ, ਡਾ ਹਰਤੇਜਵਰਨ ਸਿੰਘ, ਡਾ

ਡੇਅਰੀ ਵਿਕਾਸ ਵਿਭਾਗ ਵਲੋਂ ਗੁਰੂ ਅੰਗਦ ਦੇਵ ਯੂਨਿਵਰਸਿਟੀ ਵਲੋਂ ਲਗਾਏ ਗਏ ਕਿਸਾਨ ਮੇਲੇ 'ਚ ਲਗਾਈ ਗਈ ਦੋ ਰੋਜਾ ਸਟਾਲ - ਡਿਪਟੀ ਡਾਇਰੈਕਟਰ

ਲੁਧਿਆਣਾ, 26 ਮਾਰਚ: ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਗਡਵਾਸੂ ਯੂਨਿਵਰਸਿਟੀ ਵਿਖੇ ਲਗਾਏ ਗਏ 2 ਰੋਜਾ ਮੇਲੇ ਵਿਚ ਵਿਭਾਗੀ ਸਕੀਮਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ ਜਿਸਦਾ ਉਦਘਾਟਨ ਵਿਭਾਗ ਦੇ ਡਾਇਰੈਕਟਰ ਸ੍ਰੀ ਕੁਲਦੀਪ ਸਿੰਘ ਜਸੋਵਾਲ ਵਲੋਂ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿੱਚ ਡੇਅਰੀ ਵਿਕਾਸ ਵਿਭਾਗ ਵਿਚ ਟ੍ਰੇਨਿੰਗ ਕਰ ਰਹੇ

ਹਲਕਾ ਆਤਮ ਨਗਰ 'ਚ ਕ੍ਰਿਕਟ ਟੂਰਨਾਮੈਂਟ ਆਯੋਜਿਤ
  • ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ
  • ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਸਦਕਾ ਨੌਜਵਾਨਾਂ ਨੂੰ ਮਿਲ ਰਹੀ ਪ੍ਰੇਰਣਾ

ਲੁਧਿਆਣਾ, 26 ਮਾਰਚ : ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਦੁੱਗਰੀ ਫੇਸ-1 ਦੇ ਐਮ.ਜੀ.ਐਮ. ਸਕੂਲ ਵਿਖੇ 6ਵੇਂ ਕ੍ਰਿਕਟ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ ਹੋਇਆ ਜਿੱਥੇ ਵਿਧਾਇਕ ਕੁਲਵੰਤ ਸਿੰਘ