news

Jagga Chopra

Articles by this Author

ਕੈਨੇਡਾ 'ਚ ਪੰਜਾਬ ਦੇ ਨਵੇਂ ਵਿਦਿਆਰਥੀਆਂ ਨੂੰ ਟਾਰਗੈੱਟ ਕਰ ਰਹੇ ਖ਼ਾਲਿਸਤਾਨੀ

ਟੋਰਾਂਟੋ, ਏਜੰਸੀ : ਪੰਜਾਬ ਵਿਚ ਅੰਮ੍ਰਿਤਪਾਲ ਸਿੰਘ ਦੀ ਘਟਨਾ ਤੋਂ ਬਾਅਦ ਕੈਨੇਡਾ ਵਿਚ ਖ਼ਾਲਿਸਤਾਨੀ ਕਾਰਕੁੰਨ ਸੁਰਖੀਆਂ ਬਟੋਰ ਰਹੇ ਹਨ। ਬ੍ਰਿਟਿਸ਼ ਕੋਲੰਬੀਆ ਦੇ ਸਾਬਕਾ ਪ੍ਰੀਮੀਅਰ ਉੱਜਲ ਦੁਸਾਂਝ ਦਾ ਕਹਿਣਾ ਹੈ ਕਿ ਉਹ ਇਹ ਸਭ ਬਿਨਾਂ ਕਿਸੇ ਮਕਸਦ ਦੇ ਸਿਰਫ਼ ਆਪਣੀ ਤਸੱਲੀ ਲਈ ਕਰ ਰਹੇ ਹਨ। ਦੁਸਾਂਝ 'ਤੇ 1986 ਵਿਚ ਵੈਨਕੂਵਰ ਵਿਚ ਸਿੱਖ ਕੱਟੜਪੰਥੀਆਂ ਵੱਲੋਂ ਬੇਰਹਿਮੀ ਨਾਲ

ਸਿੱਧੂ ਮੂਸੇਵਾਲਾ ਦੇ ਇਨਸਾਫ਼ ਦਿਵਾਉਣ ਲਈ ਤਾਂ ਸਰਕਾਰ ਅੱਗੇ ਹੱਥ ਜੋੜਨਗੇ ਅਤੇ ਨਾ ਹੀ ਕਿਸੇ ਸਰਕਾਰੀ ਦਫ਼ਤਰ ਜਾਣਗੇ : ਬਲਕੌਰ ਸਿੰਘ

ਮਾਨਸਾ, 26 ਮਾਰਚ : ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੱਜ ਤੋਂ ਬਾਅਦ ਆਪਣੇ ਪੁੱਤਰ ਦਾ ਕੇਸ ਰੱਬ ਭਰੋਸੇ ਛੱਡ ਦਿੱਤਾ ਹੈ ਅਤੇ ਉਹਨਾਂ ਨੇ ਐਲਾਨ ਕਰ ਦਿੱਤਾ ਕਿ ਅੱਜ ਤੋਂ ਬਾਅਦ ਨਾ ਤਾਂ ਸਰਕਾਰ ਅੱਗੇ ਹੱਥ ਜੋੜਨਗੇ ਅਤੇ ਨਾ ਹੀ ਕਿਸੇ ਸਰਕਾਰੀ ਦਫ਼ਤਰ ਜਾਣਗੇ ਅਤੇ ਸਿਰਫ਼ ਵਾਹਿਗੁਰੂ ਅੱਗੇ ਅਰਦਾਸ ਕਰਨਗੇ ਤੇ ਉਨ੍ਹਾਂ ਲੋਕਾਂ ਨੂੰ ਵੀ ਅਰਦਾਸ ਕਰਨ ਦੇ ਲਈ ਕਿਹਾ ਹੈ। ਉਨ੍ਹਾਂ ਕਿਹਾ

ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਕੇ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 26 ਮਾਰਚ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਕੇ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਹਾ ਜਾਵੇ ਕਿ ਆਓ, ਜੋ ਪੁੱਛਣਾ ਹੈ, ਪੁੱਛੋ।ਇਸ ਦੇ ਨਾਲ ਹੀ ਉਨ੍ਹਾਂ

ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਆਪ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 26 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ ਜਗਬੀਰ ਸਿੰਘ ਬਰਾੜ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਪਾਰਟੀ ਵਿਚ ਸ਼ਾਮਲ ਹੋਣ 'ਤੇ ਆਪ ਨੂੰ

ਸਰਕਾਰ ਨੁਕਸਾਨੀਆਂ ਫਸਲਾਂ ਦਾ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਵੇ : ਢੀਂਡਸਾ

ਚੰਡੀਗੜ੍ਹ, 26 ਮਾਰਚ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਵਿਚ ਪਿਛਲੇ ਕੁੱਝ ਦਿਨਾਂ ਤੋਂ ਪਏ ਬੇਮੌਸਮੇ ਮੀਂਹ ਅਤੇ ਗੜਿਆਂ ਕਾਰਨ ਨੁਕਸਾਨੀਆਂ ਫਸਲਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਗਿਰਦਾਵਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਅਫਸਰਾਂ ਦੀ ਮੀਟਿੰਗ ਸੱਦੀ

ਚੰਡੀਗੜ੍ਹ, 26 ਮਾਰਚ : ਪੰਜਾਬ ਵਿੱਚ ਪਏ ਮੀਂਹ, ਗੜੇਮਾਰ ਅਤੇ ਚਲੇ ਤੂਫਾਨ ਨਾਲ ਖਰਾਬ ਹੋਈਆਂ ਫਸਲਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਵਿੱਚ ਹਨ। ਮੁੱਖ ਮੰਤਰੀ ਭਗਵੰਤ ਮਾਨ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਜਾਇਜ਼ਾ ਲਿਆ। ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ 27 ਮਾਰਚ ਨੂੰ ਅਫਸਰਾਂ ਦੀ ਮੀਟਿੰਗ ਸੱਦੀ ਹੈ

ਰਾਹੁਲ ਗਾਂਧੀ ਬੀਜੇਪੀ ਨੂੰ ਜਵਾਬ ਦੇਣ ਲਈ ਗੁਜਰਾਤ 'ਚ ਭਾਰਤ ਜੋੜੋ ਯਾਤਰਾ ਦਾ ਦੂਜਾ ਪੜਾਅ ਕੱਢਣਗੇ : ਐੱਮ ਪੀ ਬਿੱਟੂ

ਲੁਧਿਆਣਾ 26 ਮਾਰਚ : ਸੱਤਾ ਦੀ ਦੁਰਵਰਤੋਂ ਕਰਕੇ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਖਤਮ ਕਰਨ ਵਾਲੀ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪਾਰਟੀ ਹੁਣ ਗੁਜਰਾਤ ਵਿੱਚ ਭਾਰਤ ਜੋੜੋ ਯਾਤਰਾ ਕੱਢੇਗੀ, ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ, ਬਿੱਟੂ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਭਾਰਤ ਦੌਰੇ ਦੇ ਪਹਿਲੇ ਪੜਾਅ ਤੋਂ ਭਾਜਪਾ

ਬਾਬਾ ਗੱਜਣ ਸਿੰਘ ਦੇ ਦੁਸਹਿਰੇ ਸਮੇਂ ਬਾਬਾ ਜੋਗਾ ਸਿੰਘ ਮਿਸਲ ਸ਼ਹੀਦਾਂ ਤਰਨਾਦਲ ਬਾਬਾ ਬਕਾਲਾ ਦੇ 16 ਵੇਂ ਜਥੇਦਾਰ ਬਣੇ
  • ਵੱਖ-ਵੱਖ ਦਲਾਂ, ਸੰਸਥਾਵਾਂ, ਸੰਪਰਦਾਵਾਂ ਵੱਲੋਂ ਦਸਤਾਰਾਂ ਭੇਟ

ਅੰਮ੍ਰਿਤਸਰ:- 26 ਮਾਰਚ : ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਦੇ 15 ਵੇਂ ਮੁਖੀ ਜਥੇਦਾਰ ਬਾਬਾ ਗੱਜਣ ਸਿੰਘ ਦੇ ਦੁਸਹਿਰੇ ਦੇ ਸਮਾਗਮ ਮੌਕੇ ਗੁ: ਬਾਬਾ ਨੌਧ ਸਿੰਘ ਵਿਖੇ ਸਭ ਨਿਹੰਗ ਸਿੰਘ ਦਲਾਂ ਨੇ ਪੁਰਾਤਨ ਪਰੰਪਰਾ ਅਤੇ ਮਰਯਾਦਾ ਅਨੁਸਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ

ਜਥੇਦਾਰ ਅਕਾਲ ਤਖਤ ਸਾਹਿਬ ਨੇ ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ ਸੰਗਤਾਂ ਤੋਂ ਮੰਗੇ ਸੁਝਾਅ!

ਅੰਮ੍ਰਿਤਸਰ, 26 ਮਾਰਚ : ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਤਰ ਜਾਰੀ ਕਰਦਿਆਂ ਕਿਹਾ ਹੈ ਕਿ ਮਿਤੀ 27 ਮਾਰਚ 2023 ਨੂੰ ਸ੍ਰੀਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ ਜ਼ਰੂਰੀ ਵਿਚਾਰਾਂ ਕਰਨ ਲਈ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਜਿਸ ਵਿਚ ਤਕਰੀਬਨ 60 ਤੋਂ 70 ਦੇ ਕਰੀਬ ਚੋਣਵੀਆਂ ਸਿੱਖ ਜਥੇਬੰਦੀਆਂ ਸੰਪ੍ਰਦਾਵਾਂ ਨਿਹੰਗ

ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਆਉਣ ਵਾਲੀ ਸੰਗਤਾਂ ਨੂੰ ਮਿਲੇਗੀ ਵੱਡੀ ਰਾਹਤ: ਨਿੱਜਰ
  • ਦੱਖਣੀ, ਪੂਰਬੀ ਅਤੇ ਕੇਂਦਰੀ ਹਲਕੇ ਵਿੱਚ ਵਿਕਾਸ  ਕੰਮਾਂ ਦਾ ਕੀਤਾ ਉਦਘਾਟਨ
  • ਹੁਣ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ ਸੁੱਟਣ ’ਤੇ ਕੀਤੇ ਜਾਣਗੇ ਚਾਲਾਨ

ਅੰਮ੍ਰਿਤਸਰ, 26 ਮਾਰਚ : ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲਗਪਗ 60 ਕਰੋੜ ਰੁਪਏ ਦੀ ਲਾਗਤ ਨਾਲ ਸਕਾਈਵਾਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ