news

Jagga Chopra

Articles by this Author

ਸਹੀਦ ਰਹਿਮਤ ਅਲੀ ਵਜੀਦਕੇ ਦੀ ਯਾਦ ਵਿੱਚ ਸਲਾਨਾ ਸਮਾਗਮ ਕਰਵਾਇਆ ਗਿਆ 
  • ਸਹੀਦ ਰਹਿਮਤ ਅਲੀ ਵਜੀਦਕੇ ਦੀ ਕੁਰਬਾਨੀ ਮਹਾਨ ਹੈ-ਪਿਆਰਾ ਸਿੰਘ ਮਾਹਮਦਪੁਰ

ਮਹਿਲ ਕਲਾਂ 25 ਮਾਰਚ (ਗੁਰਸੇਵਕ ਸਹੋਤਾ) ਪਿੰਡ ਵਜੀਦਕੇ ਖੁਰਦ ਵਿਖੇ ਮਹਾਨ ਗਦਰੀ ਸ਼ਹੀਦ ਰਹਿਮਤ ਅਲੀ ਵਜੀਦਕੇ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਵਜੀਦਕੇ ਖੁਰਦ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸ਼ਹੀਦ

ਸਰਕਾਰ ਦਾ ਮਕਸਦ, ਕਿਸੇ ਬੇਗੁਨਾਹ ਜਾਂ ਆਮ ਨਾਗਰਿਕ ਨੂੰ ਕੋਈ ਨੁਕਸਾਨ ਨਾ ਹੋਏ ਅਤੇ ਕੋਈ ਗੁਨਾਹਗਾਰ ਬਚੇ ਨਾ: ਮਲਵਿੰਦਰ ਕੰਗ
  • ਕਿਸੇ ਨੂੰ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ, ਮਾਨ ਸਰਕਾਰ ਹਰ ਪੰਜਾਬੀ ਪ੍ਰਤੀ ਪੂਰੀ ਇਮਾਨਦਾਰੀ ਨਾਲ ਕਰ ਰਹੀ ਕੰਮ: ਕੰਗ
  • ਸਾਡਾ ਮਕਸਦ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣਾ: ਮਲਵਿੰਦਰ ਕੰਗ

ਚੰਡੀਗੜ੍ਹ, 25 ਮਾਰਚ : ਆਮ ਆਦਮੀ ਪਾਰਟੀ (ਆਪ) ਨੇ ਪਿਛਲੇ ਇੱਕ ਹਫਤੇ ਦੀਆਂ ਘਟਨਾਵਾਂ ‘ਤੇ ਆਪਣਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਇੱਕ ਪ੍ਰੋਪੇਗੰਡਾ

ਵਿਆਹ ਦੇ ਪਵਿੱਤਰ ਬੰਧਨ ਬੱਝੇ ਕੈਬਨਿਟ ਮੰਤਰੀ ਬੈਂਸ ਤੇ ਡਾ. ਜੋਤੀ

ਨੰਗਲ, 25 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝ ਗਏ ਹਨ। ਸੁਭਾਗੀ ਜੋੜੀ ਦਾ ਅਨੰਦ ਕਾਰਜ ਨੰਗਲ ਦੇ ਗੁਰਦੁਆਰਾ ਸ੍ਰੀ ਬਿਭੋੋਰ ਸਾਹਿਬ ਵਿਖੇ ਪੂਰਨ ਗੁਰ ਮਰਿਯਾਦਾ ਅਨੁਸਾਰ ਸੰਪਨ ਹੋ ਗਿਆ। ਉਨ੍ਹਾਂ ਦੇ ਅਨੰਦ ਕਾਰਜ ਸ਼ਨਿਚਰਵਾਰ ਸਵੇਰੇ 8 ਵਜੇ ਸ਼ੁਰੂ ਹੋ ਕੇ 9.40 ਤਕ ਮੁਕੰਮਲ ਹੋਏ। ਵਿਆਹ ਦੀਆਂ ਰਸਮਾਂ 'ਚ ਸਿਰਫ਼ ਪਰਿਵਾਰਕ

"ਭਾਰਤ ਜੋੜੋ ਯਾਤਰਾ" ਰਾਹੀਂ ਭਾਰਤ ਦਾ ਭਵਿੱਖ ਸ਼੍ਰੀ ਰਾਹੁਲ ਗਾਂਧੀ ਨੂੰ ਮਿਲੀ ਹਰਮਨ ਪਿਆਰਤਾ ਭਾਜਪਾ ਨੂੰ ਬਰਦਾਸ਼ਤ ਨਹੀਂ ਹੋਈ : ਬਾਵਾ
  • ਰਾਹੁਲ ਗਾਂਧੀ ਦੀ ਮਿਹਨਤ, ਸਚਾਈ, ਸਾਦਗੀ, ਸਪਸ਼ਟਤਾ ਅਤੇ ਦੇਸ਼ ਭਗਤੀ ਭਾਰਤ ਦੇ ਲੋਕਾਂ ਦੇ ਦਿਲਾਂ 'ਤੇ ਛਾਪ ਛੱਡ ਗਈ ਹੈ
  • ਭਾਜਪਾ ਓ.ਬੀ.ਸੀ. ਦੀ ਸਿਆਸਤ ਕਰਕੇ ਪਛੜੇ ਵਰਗ ਦੇ ਲੋਕਾਂ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਹੀ ਹੈ

ਲੁਧਿਆਣਾ, 25 ਮਾਰਚ : "ਭਾਰਤ ਜੋੜੋ ਯਾਤਰਾ" ਰਾਹੀਂ ਭਾਰਤ ਦਾ ਭਵਿੱਖ ਸ਼੍ਰੀ ਰਾਹੁਲ ਗਾਂਧੀ ਨੂੰ ਮਿਲੀ ਹਰਮਨ ਪਿਆਰਤਾ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੀ

ਪੀ.ਏ.ਯੂ. ਦੇ ਕਿਸਾਨ ਮੇਲੇ ਦੇ ਦੂਜੇ ਦਿਨ ਭਾਰੀ ਮੀਂਹ ਦੇ ਬਾਵਜੂਦ ਕਿਸਾਨਾਂ ਦਾ ਭਰਵਾਂ ਇਕੱਠ ਦੇਖਣ ਨੂੰ ਮਿਲਿਆ

ਲੁਧਿਆਣਾ 25 ਮਾਰਚ : ਪੰਜਾਬ ਐਗਰੀਕਚਰਲ ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿਖੇ ਕਿਸਾਨ ਮੇਲੇ ਦੇ ਅੱਜ ਦੂਜੇ ਦਿਨ ਇਨਾਮ ਵੰਡ ਸਮਾਰੋਹ ਹੋਇਆ | ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਭਾਰਤੀ ਜੰਗਲਾਤ ਖੋਜ ਸੰਸਥਾਨ ਦੇਹਰਾਦੂਨ ਦੇ ਸਾਬਕਾ ਨਿਰਦੇਸ਼ਕ ਜਨਰਲ ਡਾ. ਅਸ਼ਵਨੀ ਕੁਮਾਰ ਸ਼ਰਮਾ ਸ਼ਾਮਿਲ ਹੋਏ ਜਦਕਿ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ

ਪੀ.ਏ.ਯੂ. ਦੇ ਕਿਸਾਨ ਮੇਲੇ ਫ਼ਸਲ ਮੁਕਾਬਲਿਆਂ ਦੇ ਜੇਤੂ ਕਿਸਾਨਾਂ ਨੂੰ ਇਨਾਮ ਵੰਡੇ ਗਏ

ਲੁਧਿਆਣਾ 25 ਮਾਰਚ : ਪੀ.ਏ.ਯੂ. ਦੇ ਸਾਉਣੀ ਦੀਆਂ ਫ਼ਸਲਾਂ ਲਈ ਕਰਵਾਏ ਕਿਸਾਨ ਮੇਲੇ ਦੇ ਦੂਜੇ ਦਿਨ ਅੱਜ ਫਸਲ ਮੁਕਾਬਲੇ ਅਤੇ ਹੋਰ ਵਰਗਾਂ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ | ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਭਾਰਤੀ ਜੰਗਲਾਤ ਖੋਜ ਸੰਸਥਾਨ ਦੇਹਰਾਦੂਨ ਦੇ ਸਾਬਕਾ ਨਿਰਦੇਸ਼ਕ ਜਨਰਲ ਡਾ. ਅਸ਼ਵਨੀ ਕੁਮਾਰ ਸ਼ਰਮਾ ਸਨ ਜਦਕਿ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ

ਵਿਧਾਇਕ ਗਰੇਵਾਲ ਦੀ ਅਗਵਾਈ ਹੇਠ ਸੱਚਖੰਡ ਡੇਰਾ ਬੱਲਾਂ ਵਿਖੇ ਉਦਘਾਟਨ ਸਮਾਗਮ ਵਿਚ ਹਿੱਸਾ ਲੈਣ ਲਈ ਪਾਰਟੀ ਵਰਕਰ ਰਵਾਨਾ

ਲੁਧਿਆਣਾ, 25 ਮਾਰਚ : ਸੱਚਖੰਡ ਡੇਰਾ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਬਾਨੀ ਅਧਿਐਨ ਸੈਂਟਰ ਦਾ ਉਦਘਾਟਨ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ , ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ , ਸਮਾਗਮ ਵਿੱਚ ਹਿੱਸਾ ਲੈਣ ਲਈ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ

ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋਂ ਕਿਸਾਨ ਮੇਲੇ ਦਾ ਦੌਰਾ, ਪੀਏਯੂ ਦੀ ਸ਼ਾਨਦਾਰ ਭੂਮਿਕਾ ਦੀ ਸ਼ਲਾਘਾ

ਲੁਧਿਆਣਾ, 25 ਮਾਰਚ : ਮੌਸਮ ਦੇ ਅਨੁਕੂਲ ਹੋਣ ਕਾਰਨ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਵਿਖੇ ਦੋ ਰੋਜ਼ਾ ਕਿਸਾਨ ਮੇਲਾ ਸਫਲਤਾਪੂਰਵਕ ਸਮਾਪਤ ਹੋ ਗਿਆ। ਖੇਤੀਬਾੜੀ ਪਿਛੋਕੜ ਵਾਲੇ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ਼ ਮਨਦੀਪ ਸਿੰਘ ਸਿੱਧੂ ਨੇ ਕਿਸਾਨ ਮੇਲੇ ਦੀ ਝਲਕ ਵੇਖਣ ਲਈ ਅੱਜ ਯੂਨੀਵਰਸਿਟੀ ਦਾ ਦੌਰਾ ਕੀਤਾ। ਪੁਲਿਸ ਕਮਿਸ਼ਨਰ ਦਾ ਸੁਆਗਤ ਕਰਦਿਆਂ ਡਾ: ਸਤਬੀਰ

ਪੈਨਸਿਲਵੇਨੀਆ ਵਿੱਚ ਫੈਕਟਰੀ ‘ਚ ਹੋਏ ਧਮਾਕੇ ਕਾਰਨ ਦੋ ਲੋਕਾਂ ਦੀ ਮੌਤ, 9 ਲਾਪਤਾ

ਨਿਊਯਾਰਕ, 25 ਮਾਰਚ : ਅਮਰੀਕਾ ਦੇ ਪੈਨਸਿਲਵੇਨੀਆ ਸੂਬੇ ਵਿੱਚ ਸਥਿਤ ਇੱਕ ਚਾਕਲੇਟ ਫੈਕਟਰੀ ‘ਚ ਹੋਏ ਧਮਾਕੇ ‘ਚ ਦੋ ਲੋਕਾਂ ਦੀ ਮੌਤ ਅਤੇ ਕਈ ਲੋਕਾਂ ਦੇ ਜਖ਼ਮੀ ਹੋਣ ਦੀ ਖ਼ਬਰ ਹੈ। ਪੈਨਸਿਲਵੇਨੀਆ ਦੇ ਵੈਸਟ ਰੀਡਿੰਗ ਪੁਲਿਸ ਵਿਭਾਗ ਦੇ ਮੁਖੀ ਨੇ ਕਿਹਾ ਕਿ ਵੈਸਟ ਰੀਡਿੰਗ ਖੇਤਰ ਵਿੱਚ ਸਥਿਤ ਆਰ.ਐਮ. ਪਾਮਰ ਕੰਪਨੀ ਦੇ ਪਲਾਂਟ ਵਿੱਚ ਧਮਾਕਾ ਹੋਇਆ। ਉਨ੍ਹਾਂ ਦੱਸਿਆ ਕਿ ਧਮਾਕੇ 'ਚ ਦੋ

ਅਮਰੀਕਾ ਦੇ ਟੈਕਸਾਸ ਵਿੱਚ ਵਾਪਰਿਆ ਰੇਲ ਹਾਦਸਾ, ਦੋ ਪ੍ਰਵਾਸੀਆਂ ਦੀ ਮੌਤ, 15 ਜਖ਼ਮੀ

ਟੈਕਸਾਸ, 25 ਮਾਰਚ : ਅਮਰੀਕਾ ਦੇ ਉਵਾਲਡੇ ਕਾਉਂਟੀ ਵਿੱਚ ਇੱਕ ਰੇਲ ਹਾਦਸੇ ਵਿੱਚ ਦੋ ਪ੍ਰਵਾਸੀਆਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਇਕ ਸਮਾਚਾਰ ਏਜੰਸੀ ਨੇ ਉਵਾਲਡੇ ਦੇ ਮੇਅਰ ਡੌਨ ਮੈਕਲਾਫਲਿਨ ਦੇ ਹਵਾਲੇ ਨਾਲ ਸ਼ੁੱਕਰਵਾਰ ਰਾਤ ਕਿਹਾ ਕਿ ਕੰਟੇਨਰ ਵਿਚ ਪ੍ਰਵਾਸੀਆਂ ਦੀ ਕੁੱਲ ਗਿਣਤੀ 17 ਸੀ। ਉਵਾਲਡੇ ਪੁਲਿਸ ਨੇ ਫੇਸਬੁੱਕ 'ਤੇ