news

Jagga Chopra

Articles by this Author

ਆੜ੍ਹਤੀਆਂ ਦੀਆਂ ਸਮੱਸਿਆਂਵਾਂ ਨੂੰ ਦੂਰ ਕਰਨ ਲਈ ਸਾਰਥਕ ਯਤਨ ਕੀਤੇ ਜਾਣਗੇ : ਚੇਅਰਮੈਨ ਬਰਸਟ
  • ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ

ਚੰਡੀਗੜ੍ਹ, 25 ਮਾਰਚ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੀਤੀ ਸ਼ਾਮ ਆੜ੍ਹਤੀ ਐਸੋਸੀਏਸ਼ਨ ਪੰਜਾਬ (ਰਜਿ.) ਦੇ ਅਹੁਦੇਦਾਰਾਂ ਨਾਲ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਆੜ੍ਹਤੀਆਂ ਨੇ ਚੇਅਰਮੈਨ ਨੂੰ ਐਫ.ਸੀ.ਆਈ ਨਾਲ ਸਬੰਧਤ ਕਈ ਦਿੱਕਤਾਂ ਦੀ ਜਾਣਕਾਰੀ

ਸਿਹਤ ਮੰਤਰੀ ਵੱਲੋਂ ਸੂਬੇ ਵਿੱਚ ਲਿੰਗ ਅਨੁਪਾਤ ‘ਚ ਸੁਧਾਰ ਲਈ ਪੀਸੀ-ਪੀ.ਐਨ.ਡੀ.ਟੀ. ਐਕਟ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ
  • ਡਾ. ਬਲਬੀਰ ਸਿੰਘ ਨੇ ਭਰੂਣ ਹੱਤਿਆ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੀਸੀ-ਪੀ.ਐਨ.ਡੀ.ਟੀ. ਐਕਟ ਦੀਆਂ ਸ਼ਰਤਾਂ ਦੀ ਉਲੰਘਣਾ 'ਤੇ ਸਕੈਨ ਸੈਂਟਰ ਦੀ ਰਜਿਸਟ੍ਰੇਸ਼ਨ ਤੁਰੰਤ ਰੱਦ ਕੀਤੀ ਜਾਵੇਗੀ

ਚੰਡੀਗੜ੍ਹ, 25 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੁਝ

ਕਈ ਵਾਰ ਸ਼ਾਂਤੀ ਕਾਇਮ ਰੱਖਣ ਲਈ ਸਖ਼ਤ ਫੈਸਲੇ ਲੈਣੇ ਪੈਂਦੇ ਹਨ, ਮਾਨ ਨੇ ਪੰਜਾਬ ਦੇ ਹਾਲਾਤਾਂ ਨੂੰ ਬਹੁਤ ਵਧੀਆ ਢੰਗ ਨਾਲ ਸੰਭਾਲਿਆ: ਕੇਜਰੀਵਾਲ
  • ਪੰਜਾਬ ਵਿੱਚ ਕਾਨੂੰਨ ਵਿਵਸਥਾ 'ਤੇ ਬੋਲੇ ਕੇਜਰੀਵਾਲ, ਪੰਜਾਬ ਵਿੱਚ ਅਮਨ-ਕਾਨੂੰਨ ਸਾਡੀ ਪਹਿਲ
  • ਕਿਹਾ, ਕੁਝ ਲੋਕਾਂ ਨੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਅੱਜ ਉਹ ਡਰ ਕੇ ਭੱਜ ਰਹੇ ਹਨ, ਅਜਿਹੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ

ਜਲੰਧਰ, 25 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਕਾਨੂੰਨ

ਐਮਪੀ ਅਰੋੜਾ ਨੇ ਸਨਅਤਕਾਰ ਜਗਦੀਸ਼ ਬਹਿਲ ਨੂੰ ਮੋਹ ਨਾਲ ਕੀਤਾ ਯਾਦ

ਲੁਧਿਆਣਾ, 25 ਮਾਰਚ : ਰਾਜ ਸਭਾ ਮੈਂਬਰ  ਸੰਜੀਵ ਅਰੋੜਾ ਨੇ ਜਗਦੀਸ਼ ਬਹਿਲ ਨੂੰ ਬੜੇ ਪਿਆਰ ਨਾਲ ਯਾਦ ਕੀਤਾ ਜੋ ਲੁਧਿਆਣਾ ਦੇ ਪ੍ਰਸਿੱਧ ਉਦਯੋਗਪਤੀ ਅਤੇ ਪਰਉਪਕਾਰੀ ਸਨ। ਉਨ੍ਹਾਂ ਦੀ ਬੇਟੀ ਰਾਧਿਕਾ ਜੈਤਵਾਨੀ ਨੇ ਆਪਣੇ ਪਿਤਾ ਦੀ ਯਾਦ ਵਿੱਚ ‘ਦਿ ਪਰਲ ਆਫ ਲੁਧਿਆਣਾ’ ਨਾਂ ਦੀ ਕਿਤਾਬ ਤਿਆਰ ਕਰਕੇ ਅਰੋੜਾ ਨੂੰ ਭੇਟ ਕੀਤੀ ਹੈ। ਕਿਤਾਬ ਸ਼ਹਿਰ ਦੇ ਉੱਘੇ ਉਦਯੋਗਪਤੀਆਂ, ਨਾਗਰਿਕਾਂ ਅਤੇ

ਪੀ.ਏ.ਯੂ. ਦੇ ਕਿਸਾਨ ਮੇਲੇ ਦੇ ਦੂਜੇ ਦਿਨ ਭਾਰੀ ਮੀਂਹ ਦੇ ਬਾਵਜੂਦ ਕਿਸਾਨਾਂ ਦਾ ਭਰਵਾਂ ਇਕੱਠ ਦੇਖਣ ਨੂੰ ਮਿਲਿਆ
  • ਖੇਤੀ ਵਿਭਿੰਨਤਾ ਲਈ ਵਣ ਖੇਤੀ ਨੂੰ ਅਹਿਮ ਮਾਧਿਅਮ ਬਣਾਇਆ ਜਾਵੇ : ਡਾ. ਅਸ਼ਵਨੀ ਸ਼ਰਮਾ

ਲੁਧਿਆਣਾ 25 ਮਾਰਚ : ਪੰਜਾਬ ਐਗਰੀਕਚਰਲ ਯੂਨੀਵਰਸਿਟੀ ਦੇ ਲੁਧਿਆਣਾ ਕੈਂਪਸ ਵਿਖੇ ਕਿਸਾਨ ਮੇਲੇ ਦੇ ਅੱਜ ਦੂਜੇ ਦਿਨ ਇਨਾਮ ਵੰਡ ਸਮਾਰੋਹ ਹੋਇਆ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਭਾਰਤੀ ਜੰਗਲਾਤ ਖੋਜ ਸੰਸਥਾਨ ਦੇਹਰਾਦੂਨ ਦੇ ਸਾਬਕਾ ਨਿਰਦੇਸ਼ਕ ਜਨਰਲ ਡਾ. ਅਸ਼ਵਨੀ ਕੁਮਾਰ ਸ਼ਰਮਾ ਸ਼ਾਮਿਲ

ਪ੍ਰਧਾਨ ਮੰਤਰੀ ਮੋਦੀ ਨੇ ਯਕੀਨੀ ਬਣਾਇਆ ਸਰਕਾਰ ਦੁਆਰਾ ਖਰਚ ਰੁਪਏ ਦਾ, ਦੇਸ਼ ਦੇ ਨਾਗਰਿਕਾਂ ਨੂੰ ਮਿਲੇ ਲਾਭ : ਰਾਜੀਵ ਚੰਦਰਸ਼ੇਖਰ 
  • ਅੰਮ੍ਰਿਤ ਕਾਲ ਦੌਰਾਨ ਵਿਕਸਤ ਭਾਰਤ ਲਈ ਮਜ਼ਬੂਤ ਨੀਂਹ ਰੱਖੇਗਾ, ਅਮੀਰ ਅਤੇ ਗਤੀਸ਼ੀਲ ਉਦਯੋਗ-ਅਕਾਦਮਿਕ ਇੰਟਰਫੇਸ; ਕੇਂਦਰੀ ਰਾਜ ਮੰਤਰੀ, ਰਾਜੀਵ ਚੰਦਰਸ਼ੇਖਰ
  • ਚੰਡੀਗੜ੍ਹ ਯੂਨੀਵਰਸਿਟੀ ਦੇ ਕਾਰਪੋਰੇਟ ਐਡਵਾਈਜ਼ਰੀ ਬੋਰਡ ਸੰਮੇਲਨ ਵਿੱਚ ਚੋਟੀ ਦੇ 110 ਤੋਂ ਵੱਧ ਕਾਰਪੋਰੇਟ ਨੇਤਾ ਹੋਏ ਸ਼ਾਮਿਲ
  • ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸੰਪੰਨ ਹੋਇਆ 9ਵਾਂ ਕਾਰਪੋਰੇਟ ਐਡਵਾਈਜ਼ਰੀ ਬੋਰਡ
ਭਾਜਪਾ ਸ਼ਹਿਰਾਂ ਵਿੱਚ ਹੀ ਨਹੀਂ ਸਗੋਂ ਪੇਂਡੂ ਖੇਤਰਾਂ ਵਿੱਚ ਵੀ ਆਪਣੇ ਪੈਰ ਪਸਾਰ ਰਹੀ ਹੈ : ਰਾਜਨਾਥ ਸਿੰਘ
  • ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਨਾਲ ਰੱਖਿਆ ਮੰਤਰੀ ਨੇ ਕੀਤੀ ਮੁਲਾਕਾਤ

ਬਿਆਸ, 25 ਮਾਰਚ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਦੌਰਾ ਕੀਤਾ ਅਤੇ ਇਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਬਾਅਦ ਵਿੱਚ ਸਿੰਘ ਸਤਿਸੰਗ ਮੁਖੀ ਦੇ ਨਾਲ ਡੇਰਾ ਕਮਿਊਨਿਟੀ ਦੀ ਰਸੋਈ ਵਿੱਚ ਗਏ ਜਿੱਥੇ

ਸਿੱਖਿਆ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਅਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ : ਭਗਵੰਤ ਮਾਨ
  • ਮਾਨ ਅਤੇ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆ
  • ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪ੍ਰਾਜੈਕਟ 'ਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦਾ ਚੈੱਕ ਸੌਂਪਿਆ
  • ਅਧਿਅਨ ਕੇਂਦਰ ਦੇ ਗੁਰੂ ਜੀ ਦੇ ਜੀਵਨ ਤੇ ਫ਼ਲਸਫ਼ੇ ਨੂੰ ਦੁਨੀਆ ਭਰ ਵਿੱਚ ਪ੍ਰਚਾਰਨ ਲਈ ਚਾਨਣ ਮੁਨਾਰੇ ਦੇ ਰੂਪ ਵਿੱਚ ਕੰਮ ਕਰਨ ਦੀ ਉਮੀਦ ਜਤਾਈ
  • ਮੁੱਖ
ਚੱਕਰਵਾਤੀ ਤੂਫਾਨ ਕਾਰਨ ਨੁਕਸਾਨੀਆਂ ਫਸਲਾਂ, ਮਕਾਨਾਂ ਦੀ ਮੁਰੰਮਤ ਲਈ  ਐਮ.ਪੀ. ਲੈਫ ਫੰਡਾਂ ਵਿਚੋਂ 5 ਲੱਖ ਮੁਆਵਜ਼ਾ  ਦਿੱਤਾ ਜਾਵੇਗਾ : ਸੁਖਬੀਰ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ, 25 ਮਾਰਚ : ਚੱਕਰਵਾਤੀ ਤੂਫਾਨ ਕਾਰਨ ਹੋਏ ਨੁਕਸਾਨੇ ਮਕਾਨਾਂ ਦੀ ਮੁਰੰਮਤ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਕਾਈਂਵਾਲਾ ਵਿਚ ਐਮ.ਪੀ. ਲੈਫ ਫੰਡਾਂ ਵਿਚੋਂ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਤੇ ਨਾਲ ਹੀ ਰਾਹਤ ਕਾਰਜਾਂ ਵਾਸਤੇ ਆਪਣੇ ਪੱਲਿਓਂ ਇਕ ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। ਅਕਾਲੀ ਦਲ ਦੇ

ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਟਰੱਕ ਦੀ ਟੱਕਰ ਨਾਲ ਆਟੋ ’ਚ ਸਵਾਰ ਵਿਅਕਤੀ ਦੀ ਮੌਤ, 6 ਜਖਮੀ

ਚੰਡੀਗੜ੍ਹ, 24 ਮਾਰਚ  : ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਇੱਕ ਟਰੱਕ ਦੀ ਟੱਕਰ ਨਾਲ ਆਟੋ ’ਚ ਸਵਾਰ ਵਿਅਕਤੀ ਦੀ ਮੌਤ, 6 ਜਣੇ ਗੰਭੀਰ ਜਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜੀਐਸਸੀਐਚ ਸੈਕਟਰ 32 ਚੰਡੀਗੜ੍ਹ ਵਿਖੇ ਦਾਖਲ ਕਰਵਾਉਣਾ ਪਿਆ। ਪੁਲਿਸ ਨੇ ਮਿ੍ਰਤਕ ਦੀ ਪਛਾਣ ਸ਼ਿਆਮ ਲਾਲ ਟੰਡਨ ਪੁੱਤਰ ਸੁਰਤਾ ਵਾਸੀ ਜੀਰਕਪੁਰ ਵਜੋਂ ਹੋਈ ਦੱਸੀ ਹੈ, ਜਦਕਿ ਜਖਮੀਆਂ ਦੀ ਪਛਾਣ