ਜਲੰਧਰ, 24 ਮਾਰਚ : ਤਿੰਨ ਰੋਜ਼ਾ 6ਵੀਂ ਵੁਸ਼ੂ ਫੈਡਰੇਸ਼ਨ ਕੱਪ ਚੈਂਪੀਅਨਸ਼ਿਪ 2022-23 ਅੱਜ ਮੇਜ਼ਬਾਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਵਿਖੇ ਸਮਾਪਤ ਹੋ ਗਈ, ਜਿੱਥੇ ਰਾਜਸਥਾਨ ਦੀ ਟੀਮ ਨੂੰ 68 ਸਕੋਰਾਂ ਨਾਲ 'ਓਵਰਆਲ ਚੈਂਪੀਅਨ' ਐਲਾਨਿਆ ਗਿਆ। ਹਰਿਆਣਾ 51 ਅਤੇ ਉੱਤਰ ਪ੍ਰਦੇਸ਼ 50 ਸਕੋਰਾਂ ਨਾਲ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ 'ਤੇ ਹਨ। 'ਸਾਂਡਾ' ਅਤੇ
news
Articles by this Author
ਪਾਤੜਾਂ, 24 ਮਾਰਚ (ਯਸ਼ਨਪ੍ਰੀਤ ਸਿੰਘ ਢਿੱਲੋਂ) : ਵਿਸ਼ਵ ਜਲ ਦਿਵਸ ਨੂੰ ਸਮਰਪਿਤ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਉਪ ਮੰਡਲ ਪਾਤੜਾਂ ਵੱਲੋਂ ਬੀਡੀਪੀਓ ਦਫਤਰ ਵਿਖੇ ਕਰਵਾਏ ਇਸ ਸਮਾਗਮ ‘ਚ ਵੱਖ ਵੱਖ ਪਿੰਡਾਂ ਦੇ ਸਰਪੰਚਾਂ-ਪੰਚਾਂ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਵੱਖ- ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਕਰਵਾਏ ਜਾ ਰਹੇ ਕੰਮਾਂ ਬਾਰੇ
ਨਵੀਂ ਦਿੱਲੀ, 24 ਮਾਰਚ : ਵਾਇਨਾਡ ਤੋਂ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਇਸ ਨੂੰ ਲੈ ਕੇ ਸਿਆਸਤ ਭਖ ਗਈ ਹੈ। ਇੱਕ ਪਾਸੇ ਬੀਜੇਪੀ ਇਸ ਦਾ ਬਚਾਅ ਕਰਦੀ ਦਿਸ ਰਹੀ ਹੈ, ਦੂਜੇ ਪਾਸੇ ਕਾਂਗਰਸ ਲਗਾਤਾਰ ਹਮਲੇ ‘ਤੇ ਹਮਲੇ ਕਰ ਰਹੀ ਹੈ। ਇਸੇ ਲੜੀ ਵਿੱਚ ਕਾਂਗਰਸ ਜਨਰਲ ਸਕਤਰ ਪ੍ਰਿਯੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹਮਲਾ
ਵਾਰਾਣਸੀ, 24 ਮਾਰਚ : ਵਿਸ਼ਵ ਟੀਬੀ ਦਿਵਸ ਦੇ ਮੌਕੇ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿੱਚ ਇੱਕ ਵਿਸ਼ਵ ਟੀਬੀ ਸੰਮੇਲਨ ਨੂੰ ਸੰਬੋਧਿਤ ਕੀਤਾ ਜਿੱਥੇ ਉਨ੍ਹਾਂ ਨੇ ਟੀਬੀ ਮੁਕਤ ਪੰਚਾਇਤ ਵਰਗੀਆਂ ਪਹਿਲਕਦਮੀਆਂ ਅਤੇ 2025 ਤੱਕ ਟੀਬੀ ਦੇ ਖਾਤਮੇ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਰੋਕਥਾਮ ਦੇ ਇਲਾਜ 'ਤੇ ਤਿੰਨ ਮਹੀਨਿਆਂ ਦੇ ਛੋਟੇ ਕੋਰਸ ਨੂੰ ਸ਼ੁਰੂ ਕਰਨ ਦਾ ਐਲਾਨ
ਨਵੀਂ ਦਿੱਲੀ, 24 ਮਾਰਚ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖਤਮ ਕੀਤੇ ਜਾਣ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਕੇਜਰੀਵਾਲ ਨੇ ਇਸ ਨੂੰ ਮੋਦੀ ਸਰਕਾਰ ਦਾ ‘ਡਰ’ ਦੱਸਦੇ ਹੋਏ ਪੀ.ਐੱਮ. ਖਿਲਾਫ ਸਖਤ ਸ਼ਬਦਾਂ ਦਾ ਇਸਤੇਮਾਲ ਕੀਤਾ। ਕੇਜਰੀਵਾਲ ਇੰਨੇ ਗੁੱਸੇ ਵਿੱਚ ਆ ਗਏ ਕਿ ਉਨ੍ਹਾਂ ਨੇ ਪੀ
- ਫ਼ਸਲਾਂ, ਬਾਗਾਂ ਤੇ ਘਰਾਂ ਦੇ ਨੁਕਸਾਨ ਦਾ ਲਿਆ ਜਾਵੇਗਾ ਜਾਇਜ਼ਾ
- ਮੁੱਖ ਮੰਤਰੀ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੇ ਨੁਕਸਾਨ ਦੀ ਪੂਰਤੀ ਦਾ ਅਹਿਦ
ਚੰਡੀਗੜ੍ਹ, 24 ਮਾਰਚ : ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼
ਵਾਸ਼ਿੰਗਟਨ, ਏਜੰਸੀ : ਈਰਾਨ ਨੇ ਉੱਤਰ-ਪੂਰਬੀ ਸੀਰੀਆ ਵਿੱਚ ਇੱਕ ਰੱਖ-ਰਖਾਅ ਸਹੂਲਤ ਅਧਾਰ 'ਤੇ ਡਰੋਨ ਹਮਲਾ ਕੀਤਾ ਹੈ। ਵੀਰਵਾਰ ਨੂੰ ਹੋਏ ਇਸ ਹਮਲੇ ਵਿੱਚ ਇੱਕ ਅਮਰੀਕੀ ਕੰਟ੍ਰੈਕਟਰ ਦੀ ਮੌਤ ਹੋ ਗਈ ਹੈ। ਹਮਲੇ ਵਿੱਚ ਪੰਜ ਅਮਰੀਕੀ ਸੈਨਿਕ ਅਤੇ ਹੋਰ ਅਮਰੀਕੀ ਠੇਕੇਦਾਰ ਵੀ ਜ਼ਖ਼ਮੀ ਹੋਏ ਹਨ। ਪੈਂਟਾਗਨ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਰੱਖਿਆ ਸਕੱਤਰ ਲੋਇਡ ਆਸਟਿਨ ਨੇ ਵੀਰਵਾਰ
ਨਵੀਂ ਦਿੱਲੀ, 24 ਮਾਰਚ : ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਖੁਸ਼ਖਬਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕਰਨ ਦਾ ਫੈਸਲਾ ਲਿਆ ਗਿਆ ਹੈ। ਮਹਿੰਗਾਈ ਭੱਤਾ 38 ਫੀਸਦੀ ਤੋਂ ਵਧਾ ਕੇ 42 ਫੀਸਦੀ ਕਰ ਦਿੱਤਾ ਗਿਆ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ
ਚੰਡੀਗੜ੍ਹ, 24 ਮਾਰਚ : ਭਾਰਤ ਸਰਕਾਰ ਦੀ ਇੰਦਰਾ ਅਵਾਸ ਯੋਜਨਾ ਤਹਿਤ ਗਰੀਬ ਅਤੇ ਬੇਘਰਿਆਂ ਲਈ ਸਾਲ 2012 ਵਿੱਚ ਗ੍ਰਾਮ ਪੰਚਾਇਤ ਪਿੰਡ ਮਹਿਮਦਵਾਲ, ਜਿਲਾ ਕਪੂਰਥਲਾ ਨੂੰ ਪ੍ਰਾਪਤ ਹੋਈ ਕੁੱਲ 13, 50, 000 ਰੁਪਏ ਦੀ ਗ੍ਰਾਂਟ ਵਿੱਚੋਂ ਮਿਲੀਭੁਗਤ ਰਾਹੀਂ ਕੁੱਲ 45, 000 ਰੁਪਏ ਰਾਸ਼ੀ ਹੜੱਪਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਪਿੰਡ ਗੌਰੇ ਦੀ
- ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਸੰਭਾਲਿਆ ਅਹੁਦਾ
- ਅਧਿਕਾਰੀਆਂ ਨੂੰ ਲੋਕਾਂ ਦੇ ਸਸ਼ਕਤੀਕਰਨ ਲਈ ਹਰ ਪੱਧਰ ’ਤੇ ਪ੍ਰਸ਼ਾਸਨਿਕ ਢਾਂਚੇ ਵਿੱਚ ਸੁਧਾਰ ਅਤੇ ਜਵਾਬਦੇਹੀ ’ਤੇ ਜ਼ੋਰ ਦੇਣ ਲਈ ਵੀ ਕਿਹਾ
ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ