news

Jagga Chopra

Articles by this Author

ਤਿੰਨ ਮੰਜ਼ਿਲਾ ਇਮਾਰਤ ਦੇ ਢਹਿ ਜਾਣ ਕਾਰਨ ਤਿੰਨ ਲੋਕਾਂ ਦੀ ਮੌਤ, ਪੰਜ ਜ਼ਖ਼ਮੀ

ਵਿਸ਼ਾਖਾਪਟਨਮ, 23 ਮਾਰਚ: ਵੀਰਵਾਰ ਤੜਕੇ ਤਿੰਨ ਮੰਜ਼ਿਲਾ ਇਮਾਰਤ ਦੇ ਢਹਿ ਜਾਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਇਸ ਘਟਨਾ ਵਿੱਚ ਬਿਹਾਰ ਦੇ ਰਹਿਣ ਵਾਲੇ ਦੋ ਬੱਚੇ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ। ਸਥਾਨਕ ਲੋਕਾਂ ਮੁਤਾਬਕ ਕਰੀਬ 2 ਦਹਾਕੇ ਪੁਰਾਣੀ ਇਹ ਇਮਾਰਤ ਰਾਤ 1.30 ਵਜੇ ਦੇ ਕਰੀਬ ਢਹਿ ਗਈ, ਉਨ੍ਹਾਂ ਦੱਸਿਆ ਕਿ ਇਸ ਹਾਦਸੇ ਤੋਂ ਕੁਝ

ਗੈਰ-ਕਾਨੂੰਨੀ ਮਾਈਨਿੰਗ ਦੌਰਾਨ ਕੋਲੇ ਦੀ ਖਾਨ ਵਿੱਚ ਧਸਣ ਕਾਰਨ ਚਾਰ ਲੋਕਾਂ ਦੀ ਮੌਤ 

ਧਨਬਾਦ, 23 ਮਾਰਚ : ਝਾਰਖੰਡ ਦੇ ਧਨਬਾਦ ਜ਼ਿਲ੍ਹੇ ਦੇ ਤੇਤੁਲਮਾਰੀ ਥਾਣਾ ਖੇਤਰ ਵਿੱਚ ਵੀਰਵਾਰ ਨੂੰ ਗੈਰ-ਕਾਨੂੰਨੀ ਮਾਈਨਿੰਗ ਦੌਰਾਨ ਕੋਲੇ ਦੀ ਖਾਨ ਵਿੱਚ ਧਸਣ ਕਾਰਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਘਟਨਾ ਬੀਐਸ ਮਾਈਨਿੰਗ ਆਊਟਸੋਰਸਿੰਗ ਕੰਪਨੀ ਦੇ ਪੱਛਮੀ ਮੋਦੀਡੀਹ ਕੋਲੇਰੀ

ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਘਰ ਵਿੱਚ ਪਨਾਹ ਦੇਣ ਦੇ ਦੋਸ਼ ਵਿੱਚ ਔਰਤ ਗ੍ਰਿਫ਼ਤਾਰ

ਚੰਡੀਗੜ੍ਹ, 23 ਮਾਰਚ : ਹਰਿਆਣਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪੱਪਲ ਪ੍ਰੀਤ ਸਿੰਘ ਨੂੰ ਕੁਰੂਕਸ਼ੇਤਰ ਦੇ ਸ਼ਾਹਾਬਾਦ ਕਸਬੇ ਵਿੱਚ ਸਥਿਤ ਘਰ ਵਿੱਚ ਪਨਾਹ ਦੇਣ ਦੇ ਦੋਸ਼ ਵਿੱਚ 28 ਸਾਲਾ ਐਮਬੀਏ ਬੇਰੁਜ਼ਗਾਰ ਔਰਤ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਪੁਲੀਸ ਦੇ ਹਵਾਲੇ ਕਰ ਦਿੱਤਾ ਹੈ। ਮੁਲਜ਼ਮ ਬਲਜੀਤ ਕੌਰ ਆਪਣੇ ਭਰਾ ਅਤੇ ਪਿਤਾ ਨਾਲ ਰਹਿੰਦੀ ਹੈ। ਉਸਦਾ ਭਰਾ

ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ, ਕੋਵਿਡ-19 ਦੀ ਤਿਆਰੀ ਨੂੰ ਦੇਖਣ ਲਈ ਇੱਕ ਹੋਰ ਮੌਕ ਡਰਿੱਲ ਦਾ ਆਯੋਜਨ ਕਰਾਂਗੇ।

ਨਵੀਂ ਦਿੱਲੀ, 23 ਮਾਰਚ : ਕੇਂਦਰੀ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਸਾਰੇ ਸੂਬਿਆਂ ਨੂੰ ਟੈਸਟ-ਟਰੈਕ-ਟਰੀਟ-ਟੀਕਾਕਰਨ ਅਤੇ ਕੋਵਿਡ-19 ਦੇ ਢੁੱਕਵੇਂ ਵਿਵਹਾਰ ਦੀ ‘ਫਾਈਵ ਫੋਲਡ ਸਟੈਟਰਜੀ ਤੇ ਧਿਆਨ ਕੇਂਦਰਿਤ ਕਰਨਾ ਜਾਰੀ ਰੱਖਣ ਦੀ ਸਲਾਹ ਦਿੱਤੀ। ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਅਸੀਂ ਕੋਵਿਡ-19 ਦੀ ਤਿਆਰੀ ਨੂੰ ਦੇਖਣ ਲਈ ਇੱਕ ਹੋਰ ਮੌਕ ਡਰਿੱਲ ਦਾ

ਸ਼ਹੀਦਾਂ ਦੀ ਸੋਚ ਨੂੰ ਆਮ ਲੋਕਾਂ ਤੋਂ ਦੂਰ ਕਰਨ ਵਿੱਚ ਹਕੂਮਤਾਂ ਜਿੰਮੇਵਾਰ : ਗੜ੍ਹੀ

ਬੰਗਾ, 23 ਮਾਰਚ : ਬਹੁਜਨ ਸਮਾਜ ਪਾਰਟੀ ਅਤੇ ਸ਼ਿਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਤੇ ਹਾਜ਼ਰੀ ਪਿੰਡ ਖੜਕੜ ਕਲਾਂ ਕਲਾਂ ਵਿਖੇ ਭਰਕੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਬਸਪਾ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਜ਼ਾਦੀ ਦੇ 75ਸਾਲਾਂ ਬਾਅਦ ਵੀ ਸ਼ਹੀਦਾਂ ਦੀ ਸੋਚ ਲੋਕਾਂ ਤੋਂ ਦੂਰ ਹੈ, ਜਿਸਦੇ ਲਈ ਮੌਕੇ

ਪੰਜਾਬ ਅਤੇ ਹਰਿਆਣਾ ਸਮੇਤ ਇਹਨਾਂ ਰਾਜਾਂ ਵਿੱਚ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ

ਚੰਡੀਗੜ੍ਹ, 23 ਮਾਰਚ: ਦੇਸ਼ ਦੇ ਕਈ ਰਾਜਾਂ ਵਿੱਚ ਬੇਮੌਸਮ ਬਰਸਾਤ ਅਤੇ ਗੜੇਮਾਰੀ ਤੋਂ ਕਿਸਾਨਾਂ ਨੂੰ ਅਜੇ ਤੱਕ ਰਾਹਤ ਨਹੀਂ ਮਿਲੀ ਹੈ। ਬੀਤੇ ਦਿਨ ਮੌਸਮ ਵਿਭਾਗ (IMD) ਨੇ ਅਗਲੇ ਦੋ-ਤਿੰਨ ਦਿਨਾਂ ਤੱਕ ਉੱਤਰੀ, ਮੱਧ ਅਤੇ ਪੱਛਮੀ ਭਾਰਤ ਦੇ ਕਈ ਖੇਤਰਾਂ ਵਿੱਚ ਭਾਰੀ ਤੋਂ ਦਰਮਿਆਨੀ ਬਾਰਿਸ਼, ਗੜੇਮਾਰੀ ਅਤੇ ਗਰਜ ਨਾਲ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਆਈਐਮਡੀ ਦੇ ਅਨੁਸਾਰ

ਸੂਬੇ ਵਿਚ ਸਥਾਨਕ ਸਰਕਾਰ ਤੇ ਕੇਂਦਰ ਸਰਕਾਰ ਰਲਕੇ ਬਣਾ ਰਹੀਆਂ ਡਰ ਦਾ ਮਾਹੌਲ : ਫੂਲ਼

ਰਾਮਪੁਰਾ ਫੂਲ਼, 23 ਮਾਰਚ : ਸੂਬੇ ਚ ਪਿਛਲੇ ਕੁਝ ਦਿਨਾਂ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਮਸਲੇ ਨੂੰ ਲੈਕੇ ਪੰਜਾਬ ਚ ਨੌਜਵਾਨਾਂ ਦੀ ਫੜੋ ਫੜਾਈ ਕਰਕੇ ਪੈਦਾ ਹੋ ਰਹੇ ਦਹਿਸ਼ਤ ਦੇ ਮਾਹੌਲ ਦੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਨੇ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ ਹੈ। ਇਸ ਮੌਕੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬੇ ਚ ਪੈਦਾ ਹੋਏ

ਡੀ.ਸੀ. ਤੇ ਸੀ.ਪੀ. ਵੱਲੋਂ ਨੌਜਵਾਨਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਦਾ ਸੱਦਾ
  • ਸ਼ਹੀਦ-ਏ-ਆਜ਼ਮ  ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਲੁਧਿਆਣਾ, 23 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਸ. ਮਨਦੀਪ ਸਿੰਘ ਸਿੱਧੂ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵਲੋਂ ਅੱਜ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ

ਸ਼ਹੀਦ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਤੇ ਦੇਸ਼ ਦਾ ਸਰਮਾਇਆ ਹੁੰਦੇ ਹਨ: ਵਿਧਾਇਕ ਪੱਪੀ
  • ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਸੁਖਦੇਵ ਜੀ ਨੂੰ ਦਿੱਤੀ ਸਰਧਾਂਜਲੀ
  • ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ

ਲੁਧਿਆਣਾ, 23 ਮਾਰਚ : ਸ਼ਹੀਦ ਕਿਸੇ ਧਰਮ, ਫਿਰਕੇ ਜਾਂ ਖੇਤਰ ਤੱਕ ਸੀਮਤ ਨਹੀਂ ਹੁੰਦੇ, ਸਗੋਂ ਉਹ ਪੂਰੀ ਕੌਮ ਦਾ ਮਾਣ, ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਅਤੇ ਦੇਸ਼ ਦਾ ਸ਼ਰਮਾਇਆ ਹੁੰਦੇ ਹਨ। ਇਨ੍ਹਾਂ

ਦੇਸ਼ ਲਈ ਸ਼ਹਾਦਤ ਪਾਉਣ ਵਾਲੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਮੁੱਖ ਟੀਚਾ : ਵਿਧਾਇਕ ਭੋਲਾ 
  • ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦ ਦਿਹਾੜੇ ਮੌਕੇ ਸਹੀਦਾਂ ਨੂੰ ਕੀਤਾ ਨਮਨ

ਲੁਧਿਆਣਾ, 23 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਜਗਰਾਓਂ ਪੁੱਲ ਵਿਖੇ  ਸ਼ਹੀਦ-ਏ-ਆਜ਼ਮ ਭਗਤ ਸਿੰਘ, ਸਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ  ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ  ਦੇ ਫੁੱਲ ਭੇਂਟ