news

Jagga Chopra

Articles by this Author

ਸਰਕਾਰ ਅੰਮ੍ਰਿਤਪਾਲ ਸਿੰਘ ਦੇ ਸੰਗਠਨ 'ਵਾਰਿਸ ਪੰਜਾਬ ਦੇ' ਤੇ ਪਾਬੰਦੀ ਲਗਾਉਣ ਦੀ ਤਿਆਰੀ 

ਚੰਡੀਗੜ੍ਹ, 23 ਮਾਰਚ : ਖਾਲਿਸਤਾਨ ਪੱਖੀ ਸੰਗਠਨ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ 'ਤੇ ਸ਼ਿਕੰਜਾ ਕੱਸਣ ਤੋਂ ਬਾਅਦ ਹੁਣ ਉਸ ਦੇ ਸੰਗਠਨ 'ਤੇ ਵੀ ਪਾਬੰਦੀ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਰਕਾਰ ਕਿਸੇ ਵੀ ਸਮੇਂ ਇਸ 'ਤੇ ਪਾਬੰਦੀ ਲਗਾ ਕੇ ਇਸ ਨੂੰ ਗੈਰ-ਕਾਨੂੰਨੀ ਐਲਾਨ ਸਕਦੀ ਹੈ। ਇਸ ਦੇ ਲਈ ਕੇਂਦਰੀ ਸੁਰੱਖਿਆ ਏਜੰਸੀਆਂ ਨੇ

"ਮੇਰਾ ਧਰਮ ਸੱਚ ਅਤੇ ਅਹਿੰਸਾ 'ਤੇ ਅਧਾਰਤ ਹੈ : ਰਾਹੁਲ ਗਾਂਧੀ 
  • ਅਸੀਂ ਕਾਨੂੰਨ ਦੇ ਤਹਿਤ ਲੜਾਂਗੇ : ਮੱਲਿਕਾਰਜੁਨ ਖੜਗੇ
  • ਸਵਾਲ ਪੁੱਛਣਾ ਜਨਤਾ ਅਤੇ ਵਿਰੋਧੀ ਧਿਰ ਦਾ ਕੰਮ ਹੈ : ਕੇਜਰੀਵਾਲ

ਨਵੀਂ ਦਿੱਲੀ, 23 ਮਾਰਚ : ਗੁਜਰਾਤ ਦੀ ਸੂਰਤ ਸੈਸ਼ਨ ਕੋਰਟ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ 2019 'ਮੋਦੀ ਸਰਨੇਮ' ਟਿੱਪਣੀ ਲਈ ਦੋਸ਼ੀ ਠਹਿਰਾਉਂਦੇ ਹੋਏ 2 ਸਾਲ ਦੀ ਸਜ਼ਾ ਸੁਣਾਈ। ਦੱਸ ਦੇਈਏ ਕਿ 2 ਸਾਲ ਦੀ ਸਜ਼ਾ

ਰਾਹੁਲ ਗਾਂਧੀ ਨੂੰ ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਵਿਵਾਦਤ ਟਿੱਪਣੀ ਮਾਮਲੇ 'ਚ ਹੋਈ ਦੋ ਸਾਲ ਦੀ ਕੈਦ 

ਸੂਰਤ (ਗੁਜਰਾਤ), 23 ਮਾਰਚ : ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਵਿਵਾਦਤ ਟਿੱਪਣੀ ਮਾਮਲੇ 'ਚ ਸੂਰਤ ਦੀ ਅਦਾਲਤ ਨੇ ਵੀਰਵਾਰ ਨੂੰ ਸੁਣਵਾਈ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਆਈਪੀਸੀ ਦੀ ਧਾਰਾ 504 ਤਹਿਤ  ਦੋਸ਼ੀ ਠਹਿਰਾਉਂਦਿਆਂ ਦੋ ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਇਸ ਮਾਮਲੇ 'ਚ ਉਨ੍ਹਾਂ ਨੂੰ ਜ਼ਮਾਨਤ ਵੀ ਮਿਲ ਚੁੱਕੀ ਹੈ। ਇਹ ਮਾਮਲਾ 2019 ਦਾ ਹੈ ਜਦੋਂ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਨੂੰ ਸੰਗਰਾਮੀ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 23 ਮਾਰਚ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਸੂਬੇ ਅੰਦਰ 16 ਜਿਲ੍ਹਿਆਂ 'ਚ 24 ਥਾਵਾਂ 'ਤੇ ਵੱਡੇ ਜਨਤਕ ਇਕੱਠਾਂ ਰਾਹੀਂ ਸ਼ਹੀਦ ਭਗਤ ਸਿੰਘ , ਰਾਜਗੁਰੂ ਤੇ ਸੁਖਦੇਵ ਨੂੰ ਸੰਗਰਾਮੀ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਸਾਮਰਾਜਵਾਦ ਖਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ ਗਿਆ। ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਹੋਏ ਇਕੱਠਾਂ ਨੂੰ ਸੰਬੋਧਨ

207 ਕੀਤੇ ਡਿਟੇਨ, 177 ਵਿਅਕਤੀਆਂ ਨੂੰ ਛੇਤੀ ਹੀ ਛੱਡ ਦਿੱਤਾ ਜਾਵੇਗਾ, 30 ਤੇ ਹੋਵੇਗੀ ਕਾਰਵਾਈ : ਆਈਜੀ ਗਿੱਲ 
  • aਅੰਮ੍ਰਿਤਪਾਲ 19 ਮਾਰਚ ਦੀ ਰਾਤ ਨੂੰ ਹਰਿਆਣਾ ਦੇ ਸ਼ਾਹਬਾਦ ਵਿੱਚ ਰਿਹਾ : ਆਈਜੀ ਸੁਖਚੈਨ ਸਿੰਘ ਗਿੱਲ 

ਚੰਡੀਗੜ੍ਹ, 23 ਮਾਰਚ : ਅੰਮ੍ਰਿਤਪਾਲ ਮਾਮਲੇ ਉਤੇ ਪੰਜਾਬ ਪੁਲਿਸ ਵੱਲੋਂ ਕਾਨਫਰੰਸ ਕੀਤੀ ਗਈ। ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਕਈ ਅਹਿਮ ਖੁਲਾਸੇ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ

ਮੰਤਰੀ ਧਾਲੀਵਾਲ ਵੱਲੋਂ ਪੰਜਾਬ ਦੀ ਨਵੀਂ ਖੇਤੀਬਾੜੀ ਨੀਤੀ ਸਬੰਧੀ ਸਮੀਖਿਆ ਮੀਟਿੰਗ
  • ਨਵੀਂ ਨੀਤੀ ਕਿਸਾਨ ਪੱਖੀ ਅਤੇ ਸੂਬੇ ਦੀ ਤਰੱਕੀ ਲਈ ਲਾਹੇਵੰਦ ਹੋਵੇਗੀ : ਖੇਤੀਬਾੜੀ ਮੰਤਰੀ
  • 31 ਮਾਰਚ ਤੱਕ ਆਮ ਲੋਕਾਂ ਨੂੰ ਸੁਝਾਅ ਭੇਜਣ ਦੀ ਅਪੀਲ

ਚੰਡੀਗੜ੍ਹ, 23 ਮਾਰਚ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੀ ਬਣ ਰਹੀ ਨਵੀਂ ਖੇਤੀਬਾੜੀ ਨੀਤੀ ਸਬੰਧੀ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਖੇਤੀ ਵਿਭਾਗ ਦੇ

ਸ਼ਹੀਦ ਭਗਤ ਸਿੰਘ ਯੂਥ ਐਵਾਰਡ ਨਾਲ ਮੁੱਖ ਮੰਤਰੀ ਨੇ 6 ਨੌਜਵਾਨਾਂ ਨੂੰ ਸਨਮਾਨਿਆ
  • ਪਿਛਲੇ ਕਈ ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਯੂਥ ਐਵਾਰਡ ਦੀ ਹੋਈ ਸ਼ੁਰੂਆਤ
  • ‘ਖੇਡ ਮੈਦਾਨ, ਹਰ ਪਿੰਡ ਦੀ ਪਛਾਣ’ ਮੁਹਿੰਮ ਦਾ ਕੀਤਾ ਆਗਾਜ਼

ਫ਼ਿਰੋਜ਼ਪੁਰ, 23 ਮਾਰਚ : ਨੌਜਵਾਨਾਂ ਨੂੰ ਸਮਾਜ ਦੀ ਨਿਰਸਵਾਰਥ ਸੇਵਾ ਲਈ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਛੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ

ਅੰਮ੍ਰਿਤਪਾਲ ਦੇ 11 ਸਮਰਥਕਾਂ ਨੂੰ ਕੋਰਟ ਨੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ

ਚੰਡੀਗੜ੍ਹ, 23 ਮਾਰਚ : ‘ਵਾਰਿਸ ਪੰਜਾਬ ਦਿਵਸ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਵੀਰਵਾਰ ਨੂੰ ਭਾਰੀ ਪੁਲਿਸ ਮੌਜੂਦਗੀ ਦਰਮਿਆਨ ਅੰਮ੍ਰਿਤਸਰ ਦੀ ਬਾਬਾ ਬਕਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਉਸ ਨੂੰ ਪਹਿਲਾਂ 23 ਮਾਰਚ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਮੁਲਜ਼ਮਾਂ ਦੇ ਵਕੀਲ ਸ਼ੁਕਰਗੁਜ਼ਾਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ

ਪੰਜਾਬ ਦੇ ਦੋ ਜਿਲ੍ਹਿਆਂ ਤਰਨਤਾਰਨ ਤੇ ਫਿਰੋਜ਼ਪੁਰ ਵਿਚ ਇੰਟਰਨੈੱਟ ਤੇ ਪਾਬੰਦੀ ਜਾਰੀ

ਚੰਡੀਗੜ੍ਹ, 23 ਮਾਰਚ : ਪੰਜਾਬ ਦੇ ਦੋ ਜਿਲ੍ਹਿਆਂ ਤਰਨਤਾਰਨ ਤੇ ਫਿਰੋਜ਼ਪੁਰ ਵਿਚ ਦੇ ਅੰਦਰ ਇੰਟਰਨੈੱਟ ਤੇ ਕੱਲ੍ਹ ਤੱਕ ਪਾਬੰਦੀ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਅਜਨਾਲਾ ਅਤੇ ਮੋਗਾ ਤੋਂ ਇਲਾਵਾ ਸਮੂਹ ਪੰਜਾਬ ਦੇ ਅੰਦਰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਕੱਲ੍ਹ 24 ਮਾਰਚ 2023 ਦੇ ਦੁਪਹਿਰ 12 ਵਜੇ ਤੱਕ ਤਰਨਤਾਰਨ ਅਤੇ ਫਿਰੋਜ਼ਪੁਰ ਵਿਚ ਇੰਟਰਨੈੱਟ ਤੇ ਪਾਬੰਦੀ

ਸੰਤ ਸੀਚੇਵਾਲ ਵੱਲੋਂ ਵਿਦੇਸ਼ ਮੰਤਰੀ ਨੂੰ ਕੈਨੇਡਾ 'ਚ 700 ਵਿਦਿਆਰਥੀਆਂ ਨੂੰ ਡਿਪੋਰਟ ਨਾ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 23 ਮਾਰਚ : ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੈਨੇਡਾ ਸਰਕਾਰ ਵੱਲੋ 700 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਤੋਂ ਰੋਕਣ ਲਈ ਭਾਰਤ ਸਰਕਾਰ ਨੂੰ ਦਖਲ ਦੇਣ ਦੀ ਮੰਗ ਕੀਤੀ। ਸੰਤ ਸੀਚੇਵਾਲ ਵੱਲੋਂ ਵਿਦੇਸ਼ ਮੰਤਰੀ ਨੂੰ ਲਿਖੇ ਮੰਗ ਪੱਤਰ ਵਿਚ ਉਹਨਾਂ ਕਿਹਾ ਕਿ ਇਹਨਾਂ 700 ਪੰਜਾਬੀ ਵਿਦਿਆਰਥੀਆਂ ਨੇ ਲੱਖਾਂ ਰੁਪੈ ਫੀਸ ਦੇ