news

Jagga Chopra

Articles by this Author

ਕੈਲੀਫੋਰਨੀਆ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਜਾਰੀ, ਬਿਜਲੀ ਬੰਦ ਅਤੇ ਆਵਾਜਾਈ ਵਿੱਚ ਪਿਆ ਵਿਘਨ

ਕੈਲੀਫੋਰਨੀਆ, 22 ਮਾਰਚ : ਕੈਲੀਫੋਰਨੀਆ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਜਾਰੀ ਹੈ, ਜਿਸ ਕਾਰਨ ਹੜ੍ਹ, ਬਿਜਲੀ ਬੰਦ ਹੋਣ ਅਤੇ ਵਸਨੀਕਾਂ ਲਈ ਆਵਾਜਾਈ ਵਿੱਚ ਵਿਘਨ ਪਿਆ ਹੈ। ਯੂਐਸ ਨੈਸ਼ਨਲ ਵੈਦਰ ਸਰਵਿਸ ਦੇ ਅਨੁਸਾਰ, ਇੱਕ ਮਹੱਤਵਪੂਰਨ ਤੂਫ਼ਾਨ ਮੰਗਲਵਾਰ ਨੂੰ ਭਾਰੀ ਮੀਂਹ, ਭਾਰੀ ਪਹਾੜੀ ਬਰਫ਼ ਅਤੇ ਤੇਜ਼ ਹਵਾਵਾਂ ਦੇ ਇੱਕ ਹੋਰ ਦੌਰ ਦੇ ਨਾਲ ਪੱਛਮੀ ਤੱਟ ਵੱਲ ਧੱਕੇਗਾ। ਦੱਖਣੀ

ਸ਼ੂਟਿੰਗ ਵਿਸ਼ਵ ਕੱਪ 'ਚ ਭਾਰਤ ਦੇ ਸਰਬਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ

ਚੰਡੀਗੜ੍ਹ, 22 ਮਾਰਚ : ਭਾਰਤ ਦੇ ਸਰਬਜੋਤ ਸਿੰਘ ਨੇ ਸ਼ੂਟਿੰਗ ਵਰਲਡ ਕੱਪ ਵਿੱਚ ਸੋਨ ਤਮਗਾ ਜਿੱਤਿਆ ਹੈ। ਉਸ ਨੇ ਏਅਰ ਪਿਸਟਲ ਈਵੈਂਟ 'ਚ ਸਿੱਧੇ ਤੌਰ 'ਤੇ ਗੋਲਡ ਨੂੰ ਨਿਸ਼ਾਨਾ ਬਣਾਇਆ ਹੈ। ਭਾਰਤ ਦੇ ਵਰੁਣ ਤੋਮਰ ਨੂੰ ਵੀ ਕਾਂਸੀ ਦਾ ਤਗਮਾ ਮਿਲਿਆ। ਦੋ ਸਾਲ ਪਹਿਲਾਂ ਟੀਮ ਅਤੇ ਮਿਕਸਡ ਟੀਮ ਵਰਗ ਵਿੱਚ ਜੂਨੀਅਰ ਵਿਸ਼ਵ ਚੈਂਪੀਅਨ ਸਰਬਜੋਤ ਨੇ ਅਜ਼ਰਬਾਈਜਾਨ ਦੇ ਰੁਸਲਾਨ ਲੁਨੇਵ ਨੂੰ

ਰੇਡੀਓ ਆਪਣਾ,ਟੀਵੀ ਅਪਨਾ ਵਿਨੀਪੈਗ ਕਨੇਡਾ ਦੀ ਸੰਚਾਲਕ ਮਨਧੀਰ ਕੌਰ ਮੰਨੂ ਦੇ ਪਤੀ ਸਵ,ਜਗਤਾਰ ਸਿੰਘ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ,,

ਲੁਧਿਆਣਾ 22 ਮਾਰਚ : ਪਿੱਛਲੇ 30 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ,ਸੱਭਿਆਚਾਰ ਅਤੇ ਵਿਰਸੇ ਦੀ ਸੇਵਾ ਕਰਦੇ ਆ ਰਹੇ ਰੇਡੀਓ ਆਪਣਾ ਤੇ ਟੀਵੀ ਆਪਣਾ ਦੇ ਡਾਇਰੈਕਟਰ ਸਵ, ਜਗਤਾਰ ਸਿੰਘ ਵਿਨੀਪੈੱਗ ਕਨੇਡਾ ਨਿਵਾਸੀ ਜੀ ਜੋ ਕਿ ਪਿਛਲੇ ਦਿਨੀਂ ਆਪਣੀ ਧਰਮ ਪਤਨੀ ਬੀਬੀ ਮਨਧੀਰ ਕੌਰ ਮੰਨੂੰ ਬੇਟੇ ਜਿੰਮੀ ਸਿੰਘ,ਰੌਬੀ ਸਿੰਘ,ਰੌਨੀ ਸਿੰਘ ਅਤੇ ਸਮੁੱਚੇ ਪਰਿਵਾਰ ਨੂੰ ਸਦੀਵੀ ਵਿਛੋੜਾ

ਵਿਧਾਇਕ ਗਰੇਵਾਲ ਵੱਲੋਂ ਵਿਧਾਨ ਸਭਾ ਸ਼ੈਸ਼ਨ ਦੌਰਾਨ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦਾ ਚੁੱਕਿਆ ਮੁੱਦਾ
  • ਕਿਹਾ! ਜੇਕਰ ਬੁੱਢੇ ਦਰਿਆ ਦੇ ਦੂਜੇ ਪਾਸੇ ਵੀ ਬਣਾਈ ਜਾਵੇ ਸੜ੍ਹਕ ਤਾਂ ਟ੍ਰੈਫਿਕ ਸਮੱਸਿਆ ਤੋਂ ਮਿਲੇਗਾ ਛੁਟਕਾਰਾ

ਲੁਧਿਆਣਾ, 22 ਮਾਰਚ : ਪੰਜਾਬ ਵਿਧਾਨ ਸਭਾ ਦੇ ਦੂਜੇ ਸੈਸ਼ਨ ਦੌਰਾਨ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦਾ ਮੁੱਦਾ ਆਪਣੀ ਬੁਲੰਦ ਆਵਾਜ਼ ਨਾਲ ਚੁੱਕਿਆ ਗਿਆ। ਵਿਧਾਇਕ ਭੋਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਸਪਰਸ਼ ਪੋਰਟਲ ਸਬੰਧੀ ਟ੍ਰੇਨਿੰਗ ਕੈਂਪ
  •  27 ਤੋਂ 29 ਮਾਰਚ ਤੱਕ ਲੱਗਣ ਵਾਲੇ ਕੈਂਪ ਦਾ ਵੱਧ ਤੋਂ ਵੱਧ ਲਿਆ ਜਾਵੇ ਲਾਹਾ – ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ

ਲੁਧਿਆਣਾ, 22 ਮਾਰਚ : ਕਮਾਂਡਰ ਬਲਜਿੰਦਰ ਵਿਰਕ (ਸੇਵਾ ਮੁਕਤ) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਲੁਧਿਆਣਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਕੰਟਰੋਲਰ, ਜਨਰਲ ਆਫ ਡਿਫੈਂਸ ਅਕਾਊਂਟਸ, ਉਲਨ ਬਤਰ ਰੋਡ, ਦਿੱਲੀ ਕੈਂਟ (Controller

ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਬੱਗਾ ਵਲੋਂ ਹਲਕਾ ਉੱਤਰੀ ਲਈ ਨਿੱਜੀ ਤਹਿਸੀਲ ਮੁਹੱਈਆ ਕਰਵਾਉਣ ਦੀ ਕੀਤੀ ਅਪੀਲ

ਲੁਧਿਆਣਾ, 22 ਮਾਰਚ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕੇ ਦੇ ਵਸਨੀਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਾਰਜ਼ਾਂ ਲਈ ਹੋਣ ਵਾਲੀ ਖੱਜਲ ਖੁਆਰੀ ਤੋਂ ਛੁਟਕਾਰਾ ਦਿਵਾਉਣ ਦੇ ਮੰਤਵ ਨਾਲ, 16ਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਸੈਸ਼ਨ ਦੌਰਾਨ ਹਲਕੇ ਲਈ ਨਿੱਜੀ ਤਹਿਸੀਲ ਮੁਹੱਈਆ ਕਰਵਾਉਣ ਦਾ ਮੁੱਦਾ ਜੋਰਾਂ-ਸ਼ੋਰਾਂ ਨਾਲ ਚੁੱਕਿਆ

ਆਰ.ਟੀ.ਏ. ਪੂਨਮ ਪ੍ਰੀਤ ਕੌਰ ਵਲੋਂ ਡਰਾਈਵਿੰਗ ਟੈਸਟ ਟਰੈਕ ਦੀ ਅਚਨਚੇਤ ਚੈਕਿੰਗ
  • ਦਫ਼ਤਰੀ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਰਮਚਾਰੀਆਂ ਨੂੰ ਦਿਸ਼ਾ ਨਿਰਦੇਸ਼ ਕੀਤੇ ਜਾਰੀ
  • ਬਿਨੈਕਾਰਾਂ ਨੂੰ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ - ਡਾ. ਪੂਨਮ ਪ੍ਰੀਤ ਕੌਰ

ਲੁਧਿਆਣਾ, 22 ਮਾਰਚ  : ਡਾ: ਪੂਨਮਪ੍ਰੀਤ ਕੌਰ ਪੀ.ਸੀ.ਐਸ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਲੁਧਿਆਣਾ ਵੱਲੋਂ ਦਫ਼ਤਰੀ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਡਰਾਈਵਿੰਗ ਟੈਸਟ ਟਰੈਕ

ਪੰਜਾਬ ਦੀ ਸਾਂਤੀ ਨੂੰ ਲਾਬੂ ਲਾਉਣ ਦੀ ਨੀਹ ਸਾਬਕਾ ਮੁੱਖ ਮੰਤਰੀ ਬਾਦਲ ਦੇ ਰਾਜ ਤੋ ਰੱਖੀ ਗਈ ਸੀ : ਸਾਬਕਾ ਵਿਧਾਇਕ ਬੈਸ 

ਲੁਧਿਆਣਾ, 22 ਮਾਰਚ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਮ ਤੇ ਇਕ ਚਿੱਠੀ ਲਿਖੀ ਹੈ, ਜਿਸ ਵਿਚ ਜ਼ਿਕਰ ਕੀਤਾ ਕਿ ਸ. ਬਾਦਲ ਨੇ ਆਪਣੇ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਰਹਿਣ ਸਮੇ ਪੰਜਾਬ ਅਤੇ ਪੰਥ ਨਾਲ ਕੋਈ ਸ਼ਾਜਿਸ਼ ਨਹੀ ਘੜੀ। ਉਨਾਂ ਲਿਖਿਆ ਕਿ ਉਨਾਂ ਮੁੱਖ ਮੰਤਰੀ ਹੁੰਦੇ ਸਮੇ ਸਮੇ ਤੇ ਸੂਬੇ ਵਿਚ ਸਾਂਤੀ ਅਤੇ ਭਾਈਚਾਰਕ ਸਾਂਝ ਕਾਇਮ

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਧਿਆਨ ਦਿਵਾਓ ਨੋਟਿਸ ਉਤੇ ਦਿੱਤਾ ਗਿਆ ਜਵਾਬ
  • ਪੰਜਾਬ ਸਰਕਾਰ ਨੇ ਪਹਿਲਾਂ ਹੀ 1/2/2016 ਵਰਜਿਨ ਜਾਂ ਰੀਸਾਈਕਲ ਪਲਾਸਟਿਕ ਦੇ ਕੈਰੀ ਬੈਗਾਂ ਦੇ ਨਿਰਮਾਣ, ਸਟਾਕ, ਵੰਡ, ਰੀਸਾਈਕਲ, ਵਿਕਰੀ ਜਾਂ ਵਰਤੋਂ ਤੇ ਪੂਰਨ ਪਾਬੰਦੀ ਲਗਾਈ ਹੋਈ ਹੈ।
  • ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਰਾਜ ਵਿੱਚ ਪਲਾਸਟਿਕ ਕੈਰੀ ਬੈਗ ਬਣਾਉਣ ਦੀ ਕੋਈ ਇਜਾਜ਼ਤ ਨਹੀਂ ਦਿੱਤੀ ਹੈ।

ਚੰਡੀਗੜ੍ਹ, 22 ਮਾਰਚ : ਵਾਤਾਵਰਣ, ਜੰਗਲਾਤ ਅਤੇ ਜਲਵਾਯੂ

ਮਾਨਸਾ ਦੀ ਨੇਤਹਰੀਣ ਕੁੜੀ ਨੇ ਜੂਡੋ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ

ਮਾਨਸਾ, 22 ਮਾਰਚ : ਕਹਿੰਦੇ ਹਨ ਕਿ ਜਿਨ੍ਹਾਂ ਦੇ ਹੌਂਸਲੇ ਬੁਲੰਦ ਹੁੰਦੇ ਹਨ, ਉਹ ਕਦੇ ਵੀ ਆਪਣੀਆਂ ਕਮਜ਼ੋਰੀਆਂ ‘ਤੇ ਹੰਝੂ ਨਹੀਂ ਵਹਾਉਂਦੇ, ਉਹ ਸਿਰਫ ਆਪਣੇ ਹਾਲਾਤਾਂ ਨਾਲ ਲੜਦੇ ਹਨ ਅਤੇ ਅੱਗੇ ਵਧਦੇ ਹਨ। ਅਜਿਹੀ ਹੀ ਇੱਕ ਮਿਸਾਲ ਸਾਹਮਣੇ ਆਈ ਮਾਨਸਾ ਜ਼ਿਲ੍ਹੇ ਦੇ ਪਿੰਡ ਜਟਾਣਾ ਕਲਾਂ ਤੋਂ, ਜਿਥੇ ਇੱਕ ਨੇਤਰਹੀਣ ਲੜਕੀ ਵੀਰਪਾਲ ਕੌਰ ਨੇ ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਹੋਈ