news

Jagga Chopra

Articles by this Author

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਸ਼ਕਤੀ ਸਦਨ ਵਿਖੇ ਅਚਨਚੇਤ ਚੈਕਿੰਗ
  • ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਬਰਕਰਾਰ ਰੱਖਣ ਤੇ ਲੋਕ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕਰਨ ਦੀਆਂ ਹਦਾਇਤਾਂ
  • ਭਵਿੱਖ 'ਚ ਵੀ ਜਾਰੀ ਰੱਖੀਆਂ ਜਾਣਗੀਆਂ ਅਚਨਚੇਤ ਚੈਕਿੰਗਾਂ

ਜਲੰਧਰ, 21 ਮਾਰਚ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸਥਾਨਕ ਸ਼ਕਤੀ ਸਦਨ ਵਿਖੇ ਅਚਨਚੇਤ ਪਹੁੰਚਕੇ ਪਾਵਰਕਾਮ ਦੇ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ

ਡੀ.ਬੀ.ਈ.ਈ. ਵਿਖੇ ਮੈਗਾ ਰੋਜ਼ਗਾਰ ਮੇਲਿਆਂ ਦਾ ਸ਼ਾਨਦਾਰ ਸਮਾਪਨ, 324 ਉਮੀਦਵਾਰਾਂ ਦੀ ਹੋਈ ਚੋਣ

ਲੁਧਿਆਣਾ, 21 ਮਾਰਚ : ਕੇੱਦਰ ਸਰਕਾਰ ਦੀ ਸਕੀਮ ਮਾਡਲ ਕੈਰੀਅਰ ਸੈਂਟਰ (MCC) ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਰਹਿਨੁਮਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 15, 17 ਅਤੇ 20 ਮਾਰਚ ਨੂੰ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਦਾ ਸ਼ਾਨਦਾਰ ਸਮਾਪਨ ਹੋਇਆ। ਇਸ ਸਬੰਧੀ ਡੀ.ਬੀ.ਈ.ਈ

ਡੇਅਰੀ ਵਿਭਾਗ ਵਲੋਂ ਸਿਖ਼ਲਾਈ ਉਪਰੰਤ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ

ਲੁਧਿਆਣਾ, 21 ਮਾਰਚ : ਕੈਬਿਨਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ

73ਵੀਂ ਸੀਨੀਅਰ ਪੰਜਾਬ ਬਾਸਕਿਟਬਾਲ ਚੈਂਪੀਅਨਸ਼ਿਪ  ਸ਼ੁਰੂ

ਜਗਰਾਉਂ, 21 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਅਰਜਨਾ ਐਵਾਰਡੀ ਸ੍ਰ ਗੁਰਦਿਆਲ ਸਿੰਘ ਮੱਲ੍ਹੀ ਦੀ ਯਾਦ ਵਿੱਚ 73ਵੀਂ ਸੀਨੀਅਰ ਪੰਜਾਬ ਬਾਸਕਿਟਬਾਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਪਿੰਡ ਗੁੜ੍ਹੇ ਵਿਖੇ  ਸ਼ੁਰੂ ਹੋ ਗਈ ਹੈ, ਜੋ ਕਿ 23 ਮਾਰਚ ਤੱਕ ਖੇਡੀ ਜਾਵੇਗੀ।ਪ੍ਰਾਪਤ ਜਾਣਕਾਰੀ ਅਨੁਸਾਰ ਅਰਜਨਾ ਐਵਾਰਡੀ ਸ੍ਰ ਗੁਰਦਿਆਲ ਸਿੰਘ ਮੱਲ੍ਹੀ ਪਿੰਡ ਗੁੜ੍ਹੇ ਨਾਲ ਸਬੰਧਤ ਸਨ। ਇਸ

ਭਾਜਪਾ ਸਰਕਾਰ ਨੇ ਜਾਣਬੁੱਝ ਕੇ ਇੰਟਰਪੋਲ ਨੂੰ ਸਬੂਤ ਨਹੀਂ ਸੌਂਪੇ, ਜਿਸ ਕਾਰਨ ਮੇਹੁਲ ਚੋਕਸੀ ਵਿਰੁੱਧ ਰੈੱਡ ਕਾਰਨਰ ਨੋਟਿਸ ਰੱਦ ਕੀਤਾ ਗਿਆ : ਰਾਘਵ ਚੱਢਾ
  • ਭਾਜਪਾ ਸਰਕਾਰ ਨੇ ਭਗੌੜੇ ਮੇਹੁਲ ਚੋਕਸੀ ਨੂੰ ਐਂਟੀਗੁਆ ਦੀ ਨਾਗਰਿਕਤਾ ਦਿਵਾਉਣ 'ਚ ਕੀਤੀ ਮਦਦ - ਰਾਘਵ ਚੱਢਾ
  • ਪ੍ਰਧਾਨ ਮੰਤਰੀ ਦਫ਼ਤਰ ਨੇ 2016 ਵਿੱਚ ਦੋਵਾਂ ਖ਼ਿਲਾਫ਼ ਚਿੱਠੀਆਂ ਮਿਲਣ ਦੇ ਬਾਵਜੂਦ ਜਾਂਚ ਕਿਉਂ ਨਹੀਂ ਕੀਤੀ? - ਰਾਘਵ ਚੱਢਾ
  • ED-CBI ਜਿਹੜੀ ਕਾਰਵਾਈ ਵਿਰੋਧੀ ਨੇਤਾਵਾਂ ਖਿਲਾਫ ਕਰਦੀ ਹੈ, ਉਹ ਹਜ਼ਾਰਾਂ ਕਰੋੜਾਂ ਦੀ ਠੱਗੀ ਮਾਰਨ ਵਾਲੇ ਅਪਰਾਧੀਆਂ ਖਿਲਾਫ ਕਿਉਂ
'ਲੁਧਿਆਣਾ ਦੇ ਆਲੇ-ਦੁਆਲੇ ਜੰਗਲ' ਸਿਰਲੇਖ ਹੇਠ ਡਾਕਊਮੈਂਟਰੀ ਤੇ ਕਿਤਾਬਚਾ ਡਿਪਟੀ ਕਮਿਸ਼ਨਰ ਮਲਿਕ ਵਲੋਂ ਰੀਲੀਜ

ਲੁਧਿਆਣਾ, 21 ਮਾਰਚ : ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ, ਆਈ.ਏ.ਐਸ. ਵਲੋਂ ਵਿਸ਼ਵ ਜੰਗਲਾਤ ਦਿਵਸ 2023 ਮੌਕੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਆਯੋਜਿਤ ਸਮਾਗਮ ਦੌਰਾਨ 'ਲੁਧਿਆਣਾ ਦੇ ਆਲੇ-ਦੁਆਲੇ ਜੰਗਲ' ਸਿਰਲੇਖ ਹੇਠ ਡਾਕਊਮੈਂਟਰੀ ਫਿਲਮ ਅਤੇ ਪਿਕਟੋਰੀਅਲ ਬਰੋਸ਼ਰ ਰੀਲੀਜ ਕੀਤੇ ਗਏ ਜਿਸ ਵਿੱਚ ਲੁਧਿਆਣਾ ਦੇ ਇਰਦ-ਗਿਰਦ ਸਥਾਪਤ ਜੰਗਲਾਤ ਏਰੀਏ ਨੂੰ ਦਰਸਾਇਆ ਗਿਆ ਹੈ, ਜਿਸ ਨੂੰ

ਜੰਡਿਆਲਾ ਗੁਰੂ ਨੂੰ ਇਕ ਸੁੰਦਰ ਸ਼ਹਿਰ ਬਣਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ : ਈ.ਟੀ.ਓ.

ਅੰਮਿਤਸਰ, 21 ਮਾਰਚ : ਜੰਡਿਆਲਾ ਗੁਰੂ ਨੂੰ ਇਕ ਸੁੰਦਰ ਸ਼ਹਿਰ ਬਣਾਇਆ ਜਾਵੇਗਾ ਅਤੇ ਇਸਦੇ ਵਿਕਾਸ ਕਾਰਜਾਂ ਵਿੱਚ ਕੋਈ ਵੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਜੰਡਿਆਲਾ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਹੋਣਗੀਆਂ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਤੇ ਲੋਕ ਨਿਰਮਾਣ ਮੰਤਰੀ ਨੇ ਅੱਜ ਜੰਡਿਆਲਾ ਗੁਰੂ ਵਿਖੇ 35 ਲੱਖ ਰੁਪਏ

ਜ਼ਿਲ੍ਹੇ ਅੰਦਰ ਅਮਨ ਸਾਂਤੀ ਬਣਾਈ ਰੱਖਣਾ ਹਰੇਕ ਜ਼ਿਲ੍ਹਾ ਵਾਸੀ ਦੀ ਨੈਤਿਕ ਜਿੰਮੇਵਾਰੀ ਹੈ : ਡਿਪਟੀ ਕਮਿਸ਼ਨਰ

ਮਾਨਸਾ, 21 ਮਾਰਚ : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਅਤੇ ਐਸ.ਐਸ.ਪੀ ਡਾ. ਨਾਨਕ ਸਿੰਘ ਨੇ ਬੀਤੀ ਸ਼ਾਮ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੱਚਤ ਭਵਨ ਵਿਖੇ ਵੱਖ-ਵੱਖ ਧਾਰਮਿਕ, ਰਾਜਨੀਤਿਕ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਮੋਹਤਬਰ ਪਤਵੰਤਿਆਂ ਆਦਿ ਨਾਲ ਪੀਸ ਕਮੇਟੀ ਦੀ ਮੀਟਿੰਗ ਕਰਦਿਆਂ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ’ਤੇ ਯਕੀਨ ਨਾ ਕੀਤਾ ਜਾਵੇ ਅਤੇ

ਪੰਜਾਬ ’ਚ ਧਰਤੀ ਹੇਠਲੇ ਪਾਣੀ ਦੀ ਹਾਲਤ ਸੁਧਾਰਨ ਲਈ ਬਿਨਾਂ ਦੇਰੀ ਅਪਣਾਈ ਜਾਵੇ ਠੋਸ ਨੀਤੀ : ਐਡਵੋਕੇਟ ਧਾਮੀ

ਅੰਮ੍ਰਿਤਸਰ, 21 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂਕੇ ਵੱਲੋਂ ਨਿਸ਼ਕਾਮ ਅੰਤਰਰਾਸ਼ਟਰੀ ਕੇਂਦਰ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ‘ਲਿਵਿੰਗ ਵਾਟਰ ਫਾਰ ਆਲ’ ਸੰਮੇਲਨ ਦੇ ਅੱਜ ਦੂਸਰੇ ਦਿਨ ਸ਼ਿਰਕਤ ਕੀਤੀ। ਇਹ ਸੰਮੇਲਨ ਸੰਯੁਕਤ ਰਾਸ਼ਟਰ ਵੱਲੋਂ ਇਸ ਸਾਲ 2023 ’ਚ

ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਹਨ ਅਨੇਕਾਂ ਕੀਮਤੀ ਜਾਨਾਂ : ਜਿੰਪਾ

ਹੁਸ਼ਿਆਰਪੁਰ, 21 ਮਾਰਚ : ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉਂਕਿ ਖੂਨਦਾਨ ਇਕ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਊਨਾ ਰੋਡ ’ਤੇ ਸਥਿਤ ਸੈਣੀ ਭਵਨ ਵਿਖੇ ਸੈਣੀ ਜਾਗ੍ਰਿਤੀ ਮੰਚ ਪੰਜਾਬ ਵਲੋਂ ਲਗਾਏ ਖੂਨਦਾਨ ਕੈਂਪ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਕੈਬਨਿਟ ਮੰਤਰੀ