news

Jagga Chopra

Articles by this Author

ਕੈਬਨਿਟ ਮੰਤਰੀ ਜਿੰਪਾ ਵਲੋਂ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 21 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਵਾਰਡ ਨੰਬਰ 11 ਵਿਖੇ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ 9.67 ਲੱਖ ਰੁਪਏ ਦੀ ਲਾਗਤ ਨਾਲ ਇਸ ਪਾਰਕ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਥੇ ਮਨਮੋਹਕ ਲਾਈਟਾਂ, ਘਾਹ, ਫੁੱਲ ਬੂਟਿਆਂ ਆਦਿ ਨਾਲ ਇਸ ਦਾ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕਾ

ਸਿੱਖਾਂ ਤੇ ਪੰਜਾਬ ਨੂੰ ਬਦਨਾਮ ਕਰਨ ਦੀ ਵੱਡੀ ਸਾਜ਼ਿਸ਼ : ਵਿਰਸਾ ਸਿੰਘ ਵਲਟੋਹਾ
  • ਵੋਟਾਂ ਦੀ ਵੰਡ ਲਈ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਨਾ ਦੇਸ਼ ਹਿੱਤ ਵਿਚ ਨਹੀਂ
  • ਫੜੇ ਗਏ ਸਿੱਖ ਨੌਜਵਾਨਾਂ ਦੀ ਅਕਾਲੀ ਦਲ ਡਟਵੀਂ ਕਾਨੂੰਨੀ ਮਦਦ ਕਰੇਗਾ

ਅੰਮ੍ਰਿਤਸਰ, 21 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਵਿੱਢੀ ਗਈ ਫੜੋ ਫੜੀ ਦੀ ਮੁਹਿੰਮ ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖ

ਵਿੱਤੀ ਸਾਲ 22 ਵਿੱਚ ਰਜਿਸਟਰਡ 8.59 ਲੱਖ ਮਹਿਲਾਵਾਂ ਦੀ ਅਗਵਾਈ ਵਾਲੇ ਐੱਮਐੱਸਐੱਮਈਜ਼
  • ਵਿੱਤੀ ਸਾਲ 22 ਵਿੱਚ ਰਜਿਸਟਰਡ 8.59 ਲੱਖ ਮਹਿਲਾਵਾਂ ਦੀ ਅਗਵਾਈ ਵਾਲੇ ਐੱਮਐੱਸਐੱਮਈਜ਼
  • ਸੋਮ ਪ੍ਰਕਾਸ਼, ਰਾਜ ਮੰਤਰੀ, ਵਣਜ ਅਤੇ ਉਦਯੋਗ ਸੀਆਈਆਈ ਪੰਜਾਬ ਸਲਾਨਾ ਸੈਸ਼ਨ 2022-23 ਵਿਖੇ
  • ਡਾਕਟਰ ਪੀ ਜੇ ਸਿੰਘ ਨੇ ਸੀਆਈਆਈ ਪੰਜਾਬ ਦੇ ਚੇਅਰਮੈਨ ਅਤੇ ਸ਼੍ਰੀ ਅਭਿਸ਼ੇਕ ਗੁਪਤਾ ਨੇ ਸੀਆਈਆਈ ਪੰਜਾਬ ਦੇ ਉਪ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 21 ਮਾਰਚ : ਚੰਡੀਗੜ੍ਹ ਵਿੱਚ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ  ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਜ਼ਿਲ੍ਹਾ ਪੱਧਰ ਤੇ ਮਨਾਉਣ ਦਾ ਫੈਸਲਾ

ਚੰਡੀਗੜ੍ਹ, 21 ਮਾਰਚ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 23 ਮਾਰਚ ਨੂੰ ਜ਼ਿਲ੍ਹਾ ਪੱਧਰਾਂ ‘ਤੇ ਜੋਸ਼ ਭਰਪੂਰ ਸ਼ਰਧਾਂਜਲੀ ਸਮਾਗਮਾਂ ਰਾਹੀਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇੱਥੇ ਜਾਰੀ ਕੀਤੇ ਗਏ ਸਾਂਝੇ ਬਿਆਨ ਰਾਹੀਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ

ਅੰਮ੍ਰਿਤਪਾਲ ਬਾਰੇ ਵੱਡਾ ਖੁਲਾਸਾ, ਭੇਸ ਬਦਲ ਕੇ ਮੋਟਰਸਾਈਕਲ ’ਤੇ ਹੋਇਆ ਫਰਾਰ

ਚੰਡੀਗੜ੍ਹ, 21 ਮਾਰਚ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਬਾਰੇ ਵੱਡਾ ਖੁਲਾਸਾ ਹੋਇਆ ਹੈ ਕਿ ਉਹ ਪੈਂਟ ਸ਼ਰਟ ਵਿੱਚ ਆਪਣੇ ਸਾਥੀਆਂ ਸਮੇਤ ਮੋਟਰਸਾਈਕਲ ’ਤੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਹੈ। ਅਮ੍ਰਿਤਪਾਲ ਦੀ ਮੋਟਰਸਾਈਕਲ ਤੇ ਭੱਜਦੇ ਦੀ ਫੋਟੋ ਵੀ ਪੁਲਿਸ ਨੇ ਜਾਰੀ ਕਰ ਦਿੱਤੀ ਹੈ। ਅਮ੍ਰਿਤਪਾਲ ਦੀ ਮੋਟਰਸਾਈਕਲ ਤੇ ਭੱਜਦੇ ਦੀ ਫੋਟੋ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਉਤਰਾਖੰਡ ਦੀ ਪੁਲੀਸ ਵੀ ਚੌਕਸ, ਸਪੈਸ਼ਲ ਟਾਸਕ ਫੋਰਸ ਨੂੰ ਇੰਟਰਨੈੱਟ ਮੀਡੀਆ 'ਤੇ ਨਜ਼ਰ ਰੱਖਣ ਦੀ ਜ਼ਿੰਮੇਵਾਰੀ

ਜੇਐੱਨਐੱਨ, ਦੇਹਰਾਦੂਨ : ਖ਼ਾਲਿਸਤਾਨ ਸਮਰਥਕ ਅਤੇ ਪੰਜਾਬ ਤੋਂ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਉਤਰਾਖੰਡ ਦੀ ਪੁਲੀਸ ਵੀ ਚੌਕਸ ਹੈ। ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਵਿੱਚ ਕੁਝ ਖਾਲਿਸਤਾਨੀ ਸਮਰਥਕਾਂ ਦੀ ਮੌਜੂਦਗੀ ਕਾਰਨ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਉਹ ਉੱਤਰਾਖੰਡ ਭੱਜ ਸਕਦਾ ਹੈ। ਅਜਿਹੇ 'ਚ ਖੁਫੀਆ ਏਜੰਸੀਆਂ ਲਗਾਤਾਰ ਨਜ਼ਰ ਰੱਖ ਰਹੀਆਂ ਹਨ।

ਅਫਗਾਨਿਸਤਾਨ 'ਚ ਹੈਂਡ ਗ੍ਰਨੇਡ ਦੇ ਹੋਏ ਧਮਾਕੇ 'ਚ ਇੱਕ ਔਰਤ ਸਮੇਤ ਪੰਜ ਬੱਚਿਆਂ ਦੀ ਮੌਤ 

ਕਾਬੁਲ, 21 ਮਾਰਚ : ਅਫ਼ਗਾਨਿਸਤਾਨ ਦੇ ਘੋਰ ਸੂਬੇ ਵਿਚ ਗ੍ਰਨੇਡ ਧਮਾਕੇ ਨਾਲ ਔਰਤ ਅਤੇ ਉਸ ਦੇ ਪੰਜ ਬੱਚਿਆਂ ਦੀ ਮੌਤ ਹੋ ਗਈ। ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਮਕਾਨ ਵਿਚ ਬੱਚੇ ਹੈਂਡ ਗ੍ਰਨੇਡ ਨਾਲ ਖੇਡ ਰਹੇ ਸਨ ਅਤੇ ਉਸ ਵਿਚ ਧਮਾਕਾ ਹੋ ਗਿਆ। ਸੂਬੇ ਦੇ ਸੂਚਨਾ ਅਤੇ ਸਭਿਆਚਾਰਕ ਡਾਇਰੈਕਟਰ ਅਬਦੁਲਹਈ ਜਈਮ ਨੇ ਦੱਸਿਆ ਕਿ ਘੋਰ ਸੂਬੇ ਦੀ ਰਾਜਧਾਨੀ ਫਿਰੋਜ਼ਕੋਹ ਦੇ ਨੇੜੇ ਘੋਰਕੰਦ

ਵਿਕਟੋਰੀਆ ਪੁਲਿਸ ਵੱਲੋਂ 29 ਜਨਵਰੀ ਨੂੰ ਵਾਪਰੀ ਹਿੰਸਾ ਦੀ ਘਟਨਾ ਤੋਂ ਬਾਅਦ 6 ਵਿਅਕਤੀਆਂ ਦੀਆਂ ਤਸਵੀਰਾਂ ਜਾਰੀ

ਮੈਲਬੌਰਨ, 21 ਮਾਰਚ : ‘ਖਾਲਿਸਤਾਨ ਰੈਫਰੈਂਡਮ ਸਮਾਗਮ’ ਦੌਰਾਨ 29 ਜਨਵਰੀ ਨੂੰ ਹਿੰਸਾ ਕਰਨ ਵਾਲੇ 6 ਖਾਲਿਸਤਾਨ ਸਮਰਥਕਾਂ ਦੀਆਂ ਆਸਟ੍ਰੇਲੀਆ ਦੀ ਵਿਕਟੋਰੀਆ ਪੁਲਿਸ ਵੱਲੋਂ ਤਸਵੀਰਾਂ ਜਾਰੀ ਕੀਤੀਆਂ ਹਨ। ਪੁਲਿਸ ਨੇ ਕਿਹਾ, "ਲੜਾਈ ਦੌਰਾਨ, ਕਈ ਲੋਕਾਂ ਨੇ ਝੰਡੇ ਦੇ ਪੋਲ ਨੂੰ ਹਥਿਆਰ ਵਜੋਂ ਵਰਤਿਆ, ਜਿਸ ਨਾਲ ਕਈ ਲੋਕ ਜ਼ਖਮੀ ਹੋ ਗਏ... ਇਕ ਸਮੂਹ ਨੇ ਇਕ ਭਾਰਤੀ ਝੰਡਾ ਵੀ ਸਾੜ

ਸੌਦਾ ਸਾਧ ਨੂੰ ਭਵਿੱਖ ਵਿਚ ਪੈਰੋਲ ਨਾ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲੋਕਹਿਤ ਪਟੀਸ਼ਨ ਦਾਖ਼ਲ

ਚੰਡੀਗੜ੍ਹ, 21 ਮਾਰਚ : ਡੇਰਾ ਮੁਖੀ ਸੌਦਾ ਸਾਧ ਨੂੰ ਭਵਿੱਖ ਵਿਚ ਪੈਰੋਲ ਨਾ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲੋਕਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ। ਲਾਇਰਜ਼ ਫ਼ਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਸੰਸਥਾ ਨੇ ਪਟੀਸ਼ਨ ਵਿਚ ਦੋਸ਼ ਲਗਾਇਆ ਹੈ ਕਿ ਹਾਲ ਹੀ ਵਿਚ ਹਰਿਆਣਾ

ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਮੁੱਖ ਮੰਤਰੀ ਵੱਲੋਂ ਪ੍ਰਸੋਨਲ ਵਿਭਾਗ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ

ਚੰਡੀਗੜ੍ਹ, 21 ਮਾਰਚ : ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸੋਨਲ ਵਿਭਾਗ ਨੂੰ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਫਿਰੋਜ਼ਪੁਰ ਰੇਂਜ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ ਅਤੇ ਫਿਰੋਜ਼ਪੁਰ ਦੇ ਤਤਕਾਲੀ ਐਸਐਸਪੀ ਹਰਮਨਦੀਪ ਸਿੰਘ ਹੰਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਵਲੋਂ ਇਹਨਾਂ