news

Jagga Chopra

Articles by this Author

ਚੰਗੀ ਜ਼ਿੰਦਗੀ ਬਤੀਤ ਕਰਨ ਲਈ ਨੌਜਵਾਨ ਖੇਡਾਂ ਨੂੰ ਅਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣ - ਡਾ. ਪ੍ਰੀਤੀ ਯਾਦਵ

ਰੂਪਨਗਰ, 20 ਮਾਰਚ : ਚੰਗੀ ਜ਼ਿੰਦਗੀ ਬਤੀਤ ਕਰਨ ਲਈ ਨੌਜਵਾਨ ਖੇਡਾਂ ਨੂੰ ਅਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਨਾਉਣ।   ਕਿਸੇ ਵੀ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਸ ਸਮਾਜ ਦੇ ਲੋਕਾਂ ਦਾ ਸਰੀਰਕ ਤੇ ਮਾਨਸਿਕ ਤੌਰ ਉਤੇ ਤੰਦਰੁਸਤ ਹੋਣਾ ਜ਼ਰੂਰੀ ਹੈ ਤੇ ਮਾਨਸਿਕ ਤੰਦਰੁਸਤੀ ਵਿੱਚ ਸਰੀਰਕ ਤੰਦਰੁਸਤੀ ਦਾ ਅਹਿਮ ਯੋਗਦਾਨ ਹੁੰਦਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ ਪੀਸ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਨੁਮਾਇੰਦਿਆਂ ਨੂੰ ਅਫ਼ਵਾਹਾਂ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ ਦਾ ਸੱਦਾ

ਸੰਗਰੂਰ, 20 ਮਾਰਚ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੀਸ ਕਮੇਟੀ ਦੀ ਮੀਟਿੰਗ ਕਰਦਿਆਂ ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਵਰਗਾਂ, ਸਿਆਸੀ ਪਾਰਟੀਆਂ, ਵਪਾਰ ਮੰਡਲਾਂ, ਯੂਥ ਕਲੱਬਾਂ, ਇੰਡਸਟਰੀ ਚੈਂਬਰ, ਧਾਰਮਿਕ ਅਸਥਾਨਾਂ ਆਦਿ ਦੇ ਵੱਡੀ ਗਿਣਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਕਿਸੇ

ਵਿਜੀਲੈਂਸ ਬਿਉਰੋ ਵੱਲੋਂ ਦੁਕਾਨਾਂ ਦਾ 8 ਲੱਖ ਦਾ ਕਿਰਾਇਆ ਜਾਅਲੀ ਰਸੀਦਾਂ ਰਾਹੀਂ ਵਸੂਲ ਕਰਨ ਦੇ ਦੋਸ਼ 'ਚ ਸਾਬਕਾ ਸਰਪੰਚ ਗ੍ਰਿਫਤਾਰ

ਚੰਡੀਗੜ੍ਹ, 20 ਮਾਰਚ : ਪੰਜਾਬ ਸਰਕਾਰ ਵਲੋਂ ਰਿਸ਼ਵਤਖੋਰੀ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਚੱਬੇਵਾਲ ਜਿਲ੍ਹਾ ਹੁਸਿ਼ਆਰਪੁਰ ਦੀਆਂ ਦੁਕਾਨਾਂ ਅਤੇ ਖੋਖਿਆਂ ਦੇ 8,04,000 ਰੁਪਏ ਦੇ ਕਿਰਾਏ ਦੀ ਵਸੂਲੀ ਜਾਅਲੀ ਰਸੀਦਾਂ ਰਾਹੀਂ ਕਰਕੇ ਪੰਚਾਇਤ ਦੇ ਖਾਤੇ ਵਿੱਚ ਜਮ੍ਹਾਂ ਨਾ ਕਰਵਾਉਣ ਦੇ ਦੋਸ਼ ਸਾਬਤ ਹੋਣ ਤੇ ਪਿੰਡ ਦੇ ਸਾਬਕਾ ਸਰਪੰਚ ਦੋਸ਼ੀ ਸ਼ਿਵਰੰਜਨ ਸਿੰਘ ਨੂੰ

ਪੰਜਾਬ ‘ਚ ਬੱਚਿਆ, ਲੜਕੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ ਕਰਨ ਲਈ 5ਵਾਂ ਪੋਸ਼ਣ ਪੱਖਵਾੜਾ ਸ਼ੁਰੂ
  • ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਕੁਪੋਸ਼ਣ ਮੁਕਤ ਸਵੱਸਥ ਅਤੇ ਮਜਬੂਤ ਕਰਨਾ: ਡਾ. ਬਲਜੀਤ ਕੌਰ
  • ਪੰਜਾਬ ਸਰਕਾਰ ਸੂਬੇ ਨੂੰ ਕੁਪੋਸ਼ਣ ਮੁਕਤ ਕਰਨ ਲਈ ਯਤਨਸ਼ੀਲ: ਡਾ. ਬਲਜੀਤ ਕੌਰ

ਚੰਡੀਗੜ੍ਹ, 20 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ, ਲੜਕੀਆਂ ਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ

ਪੰਜਾਬੀ ‘ਵਰਸਿਟੀ ਬਚਾਓ ਮੋਰਚੇ ਦਾ ਸੰਘਰਸ਼ ਅੱਠਵੇਂ ਦਿਨ 'ਚ ਸ਼ਾਮਿਲ

ਪਟਿਆਲਾ, 20 ਮਾਰਚ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਸਰਕਾਰ ਤੋਂ ਗ੍ਰਾਂਟ ਨੂੰ ਲੈ ਕੇ ਪੰਜਾਬੀ ‘ਵਰਸਿਟੀ ਬਚਾਓ ਮੋਰਚੇ ਦਾ ਸੰਘਰਸ਼ ਚੱਲ ਰਿਹਾ ਹੈ ਜੋ ਅੱਠਵੇਂ ਦਿਨ ਵਿੱਚ ਪਹੁੰਚ ਗਿਆ। ਅੱਜ ਇੰਜਨੀਅਰਿੰਗ ਵਿੰਗ ਵਿੱਚੋਂ ਗਿਆਰਾਂ ਵਜੇ ਤੋਂ ਇੱਕ ਵਜੇ ਤੱਕ ਕਲਾਸਾਂ ਦਾ ਬਾਈਕਾਟ ਕੀਤਾ ਅਤੇ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਅਧਿਆਪਕਾਂ ਵੱਲੋਂ ਵੱਡੀ ਗਿਣਤੀ ਰੋਸ ਮਾਰਚ ਕਢਿਆ ਗਿਆ

ਪੰਜਾਬ ਨੂੰ ਰੰਗਲਾ ਤੇ ਸਿਹਤਮੰਦ ਬਣਾਉਣ ਦਾ ਸੁਪਨਾ ਸਾਕਾਰ ਕਰਨਗੇ ਸੀ. ਐਮ ਦੀ ਯੋਗਸ਼ਾਲਾ ਦੇ ਯੋਗਾ ਟ੍ਰੇਨਰ: ਡਾ. ਬਲਬੀਰ ਸਿੰਘ
  • ਸਿਹਤ ਮੰਤਰੀ ਵੱਲੋਂ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਟ੍ਰੇਨਰਾਂ ਦੇ ਪਹਿਲੇ ਬੈਚ ਦੀ ਸੂਬਾ ਪੱਧਰੀ ਟ੍ਰੇਨਿੰਗ ਦਾ ਆਗਾਜ਼
  • ਕਿਹਾ, ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਨੂੰ ‘ਸੈਂਟਰ ਆਫ ਨੈਚਰੋਪੈਥੀ’ ਦੇ ਤੌਰ ’ਤੇ ਵਿਕਸਤ ਕੀਤਾ ਜਾਵੇਗਾ
  • 5 ਅਪ੍ਰੈਲ ਤੱਕ ਚੱਲੇਗਾ ‘ਰਿਫਰੈਸ਼ਰ ਕੋਰਸ ਆਫ ਮੈਡੀਟੇਸ਼ਨ ਐਂਡ ਯੋਗਾ’

ਹੁਸ਼ਿਆਰਪੁਰ, 20 ਮਾਰਚ : ਸਿਹਤ ਤੇ ਪਰਿਵਾਰ ਭਲਾਈ

ਪੁਲਿਸ ਗ੍ਰਿਫਤ 'ਚੋ ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ : ਆਈਜੀ ਸੁਖਚੈਨ ਗਿੱਲ 

ਚੰਡੀਗੜ੍ਹ, 20 ਮਾਰਚ : ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਤੱਕ ਫਰਾਰ ਹੈ, ਜਿਸ ਨੂੰ ਫੜਨ ਲਈ ਪੁਲਿਸ ਪੂਰੀ ਕੋਸ਼ਿਸ਼ ਕਰ ਰਹੀ ਹੈ। ਇਹ ਗੱਲ ਆਈਜੀ ਸੁਖਚੈਨ ਗਿੱਲ ਨੇ ਆਪਣੀ ਪ੍ਰੈਸ ਕਾਨਫਰੰਸ ਵਿੱਚ ਕਹੀ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ 114 ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ 10

ਅਫਰੀਕੀ ਦੇਸ਼ ਕਾਂਗੋ 'ਚ ਅੱਤਵਾਦੀ ਹਮਲਾ, 22 ਲੋਕਾਂ ਦੀ ਮੌਤ

ਕਾਂਗੋ, 20 ਮਾਰਚ : ਕਾਂਗੋ ਲੋਕਤੰਤਰੀ ਗਣਰਾਜ ਦੇ ਪੂਰਬੀ ਇਟੂਰੀ ਅਤੇ ਉੱਤਰੀ ਕਿਵੂ ਪ੍ਰਾਂਤਾਂ ਵਿਚ ਸ਼ੱਕੀ ਕੱਟੜਪੰਥੀਆਂ ਨੇ ਹਮਲਿਆਂ ਦੀ ਇਕ ਲੜੀ ਵਿਚ ਘੱਟੋ-ਘੱਟ 22 ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਨਿਊਜ਼ ਏਜੰਸੀ ਰਾਇਟਰਜ਼ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਦਰਅਸਲ ਦੇਸ਼ ਦੀ ਫੌਜ ਅਤੇ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਰੱਖਿਅਕਾਂ ਦੇ ਵਧਦੇ ਦਖਲ ਦੇ

ਇੰਟਰਨੈੱਟ ਦਾ ਮੁੱਦਾ ਪਹੁੰਚਿਆ ਹਾਈਕੋਰਟ, ਐਡਵੋਕੇਟ ਭੱਟੀ ਨੇ ਜਨਹਿਤ ਪਟੀਸ਼ਨ ਕੀਤੀ ਦਾਇਰ

ਚੰਡੀਗੜ੍ਹ, 20 ਮਾਰਚ : ਪੰਜਾਬ ਵਿਚ ਤੀਜੇ ਦਿਨ ਵੀ ਇੰਟਰਨੈੱਟ ਸੇਵਾਵਾਂ ਬੰਦ ਹਨ। ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਇਸ ਨੂੰ ਲੈ ਕੇ ਇਕ ਜਨਹਿਤ ਪਟੀਸ਼ਨ ਦਾਇਰ ਕਰਕੇ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਹੈ। ਇੰਡੀਅਨ ਟੈਲੀਗ੍ਰਾਫ ਐਕਟ ਦੀ ਧਾਰਾ 5 ਅਤੇ

ਕੇਂਦਰ ਸਰਕਾਰ ਬੇਰੁਜ਼ਗਾਰੀ ਘਟਾਉਣ ਲਈ ਕੁਝ ਨਹੀਂ ਕਰ ਰਹੀ ਹੈ : ਰਾਹੁਲ ਗਾਂਧੀ

ਬੇਲਾਗਾਵੀ, 20 ਮਾਰਚ : ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਕਰਨਾਟਕ ਦੇ ਬੇਲਾਗਾਵੀ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ 'ਚ ਕਿਹਾ ਕਿ ਕੇਂਦਰ ਸਰਕਾਰ ਬੇਰੁਜ਼ਗਾਰੀ ਘਟਾਉਣ ਲਈ ਕੁਝ ਨਹੀਂ ਕਰ ਰਹੀ ਹੈ। ਇਸ ਲਈ ਕਾਂਗਰਸ ਪਾਰਟੀ ਬੇਰੁਜ਼ਗਾਰ ਗ੍ਰੈਜੂਏਟਾਂ ਨੂੰ ਦੋ ਸਾਲਾਂ ਲਈ 3,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਡਿਪਲੋਮਾ ਹੋਲਡਰਾਂ ਨੂੰ ਦੋ ਸਾਲਾਂ ਲਈ 1500 ਰੁਪਏ ਪ੍ਰਤੀ ਮਹੀਨਾ