news

Jagga Chopra

Articles by this Author

ਮੁੱਖ ਮੰਤਰੀ ਨੇ ਅੰਮ੍ਰਿਤਸਰ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਕੀਤੀ, ਵੱਲਾਹ ਰੇਲਵੇ ਓਵਰ ਬ੍ਰਿਜ ਸੂਬੇ ਨੂੰ ਸਮਰਪਿਤ
  • ਪਵਿੱਤਰ ਸ਼ਹਿਰ 'ਚ ਟ੍ਰੈਫਿਕ ਨੂੰ ਸਮੱਸਿਆ ਦੂਰ ਕਰਨ ਵਿੱਚ ਮਿਲੇਗੀ ਮਦਦ
  • ਜੀ-20 ਸਿਖਰ ਸੰਮੇਲਨ ਵਿਸ਼ਵ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਗੁਣਾਮਕ ਤਬਦੀਲੀਆਂ ਲਿਆਉਣ ਵਿੱਚ ਸਹਾਈ ਹੋਵੇਗਾ-ਮੁੱਖ ਮੰਤਰੀ
  • ਸੂਬੇ ਨੂੰ ਸਿੱਖਿਆ ਅਤੇ ਮੈਡੀਕਲ ਵਿਗਿਆਨ ਦਾ ਧੁਰਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ

ਅੰਮ੍ਰਿਤਸਰ, 18 ਮਾਰਚ : ਸਮੁੱਚੇ ਮਾਝਾ ਖੇਤਰ ਦੇ ਲੋਕਾਂ ਦੀ ਚਿਰੋਕਣੀ ਮੰਗ

ਪੰਜਾਬ ਦੇ 'ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਵਿਸ਼ਵ ਭਰ ਵਿੱਚ ਸਫ਼ੀਰ ਬਣੋ; ਮਾਨ ਵੱਲੋਂ ਜੀ-20 ਸਿਖਰ ਸੰਮੇਲਨ ਦੇ ਪ੍ਰਤੀਨਿਧਾਂ ਨੂੰ ਅਪੀਲ
  • ਗੋਬਿੰਦਗੜ੍ਹ ਕਿਲ੍ਹੇ ਵਿੱਚ ਡੈਲੀਗੇਟਾਂ ਲਈ ਰਾਤ ਦੇ ਖਾਣੇ ਦਾ ਕੀਤਾ ਪ੍ਰਬੰਧ
  • ਦੇਸ਼ ਅਤੇ ਵਿਸ਼ਵ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸੂਬੇ ਦੇ ਬਹੁਮੁੱਲੇ ਯੋਗਦਾਨ ਨੂੰ ਦਰਸਾਇਆ

ਅੰਮ੍ਰਿਤਸਰ, 17 ਮਾਰਚ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੀ-20 ਸੰਮੇਲਨ ਲਈ ਆਏ ਡੈਲੀਗੇਟਾਂ ਨੂੰ ਵਿਸ਼ਵ ਭਰ ਵਿੱਚ ਸੂਬੇ ਦੇ ਸ਼ਾਨਦਾਰ ਵਿਰਸੇ, ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ

ਟਿਕਟੋਕ ਐਪ ਅਮਰੀਕਾ ਦੀ ਸੁਰੱਖਿਆ ਅਤੇ ਰਾਸ਼ਟਰੀ ਸੁਰੱਖਿਆ ਨੂੰ ਖਤਰੇ ਵਿੱਚ ਪਾ ਸਕਦੀ ਹੈ : ਅਮਰੀਕੀ ਸੈਨੇਟ

ਵਾਸ਼ਿੰਗਟਨ (ਏਜੰਸੀ) : ਅਮਰੀਕਾ ਨੇ ਚੀਨ ਦੀ ਮਲਕੀਅਤ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ ਟਿਕਟੋਕ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕੀਤੇ ਹਨ। ਸਥਾਨਕ ਸਮੇਂ ਅਨੁਸਾਰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ ਟਿੱਕਟੋਕ ਪਾਬੰਦੀ 'ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ, ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੀਨ ਜੀਨ-ਪੀਅਰ ਨੇ ਕਿਹਾ, "ਅਸੀਂ ਚੀਨ ਦੁਆਰਾ ਸਾਫਟਵੇਅਰ ਪਲੇਟਫਾਰਮ ਦੀ

ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਮਿਲਿਆ 'ਗਵਰਨਰ ਆਫ ਦਿ ਈਅਰ' ਐਵਾਰਡ
  • ਪੀਐੱਮ ਮੋਦੀ ਨੇ ਟਵੀਟ ਕਰਕੇ ਵਧਾਈ ਦਿੱਤੀ

ਨਵੀਂ ਦਿੱਲੀ, ਜੇਐੱਨਐੱਨ : ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ 'ਗਵਰਨਰ ਆਫ ਦਿ ਈਅਰ' ਐਵਾਰਡ ਮਿਲਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਅਜਿਹਾ ਸਨਮਾਨ ਮਿਲਣਾ ਦੇਸ਼ ਲਈ ਬੜੇ ਮਾਣ ਵਾਲੀ ਗੱਲ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ 'ਗਵਰਨਰ

ਅਡਾਨੀ ਮਾਮਲੇ ’ਤੇ ਸੰਸਦ ਕੰਪਲੈਕਸ ’ਚ ਧਰਨੇ ’ਤੇ ਬੈਠੇ ਰਾਹੁਲ-ਸੋਨੀਆ

ਨਵੀਂ ਦਿੱਲੀ, ਏਜੰਸੀ : ਸੰਸਦ ਦੇ ਬਜਟ ਸੈਸ਼ਨ ਦਾ ਦੂਸਰਾ ਪੜਾਅ ਵੀ ਪਹਿਲੇ ਵਾਂਗ ਹੈ। ਇਕ ਪਾਸੇ ਸੱਤਾਧਾਰੀ ਪਾਰਟੀ ਰਾਹੁਲ ਗਾਂਧੀ ਵੱਲੋਂ ਲੰਡਨ ’ਚ ਦਿੱਤੇ ਆਪਣੇ ਬਿਆਨ ਲਈ ਮਾਫ਼ੀ ਮੰਗਣ ਦੀ ਮੰਗ ’ਤੇ ਅੜੀ ਹੋਈ ਹੈ ਤਾਂ ਦੂਜੇ ਪਾਸੇ ਵਿਰੋਧੀ ਧਿਰ ਨੇ ਅਡਾਨੀ ਮਾਮਲੇ ਵਿਚ ਜੇਪੀਸੀ ਦੀ ਮੰਗ ਨੂੰ ਲੈ ਕੇ ਸੰਸਦ ਵਿਚ ਵੀ ਕਾਫੀ ਹੰਗਾਮਾ ਕੀਤਾ ਹੈ। ਸੰਸਦ ਦੀ ਕਾਰਵਾਈ ਮੁਲਤਵੀ ਹੋਣ ਤੋਂ

ਕਤਲ ਦੇ ਸਾਜ਼ਿਸ਼ਕਾਰ ਸ਼ਰੇਆਮ ਘੁੰਮ ਰਹੇ ਹਨ ਪਰ ਪੁਲਸ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ : ਰੁਪਿੰਦਰ ਕੌਰ

ਚੰਡੀਗੜ੍ਹ, 17 ਮਾਰਚ : ਜਲੰਧਰ ਦੇ ਪਿੰਡ ਮੱਲੀਆਂ ਵਿਖੇ ਕਬੱਡੀ ਮੇਲੇ ਦੌਰਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਸੰਦੀਪ ਸਿੰਘ ਉਰਫ ਨੰਗਲ ਅੰਬੀਆਂ ਦੀ ਕੁਝ ਵਿਅਕਤੀਆਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਕੇਸ ਵਿੱਚ ਜਿਨ੍ਹਾਂ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ, ਉਨ੍ਹਾਂ ਨੂੰ ਪੁਲਸ ਵੱਲੋਂ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ

ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ : ਡਾ.ਬਲਜੀਤ ਕੌਰ 

ਸ੍ਰੀ ਮੁਕਤਸਰ ਸਾਹਿਬ, 17 ਮਾਰਚ : ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਕਾਰਜ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਤੇ ਨਾ ਹੀ ਫੰਡਾਂ ਦੀ ਘਾਟ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਪਿੰਡ ਚੱਕ ਦੂਹੇ ਵਾਲਾ ਵਿਖੇ ਆਂਗਨਵਾੜੀ ਸੈਂਟਰ

ਸੁਨਾਮ ਦੇ ਸਿਵਲ ਹਸਪਤਾਲ ’ਚ ਓ.ਪੀ.ਡੀ. ਤੇ ਹੋਰ ਸੁਵਿਧਾਵਾਂ ਲਈ ਲੋੜੀਂਦੇ ਨਵੇਂ ਕਮਰਿਆਂ ਦੀ ਅਮਨ ਅਰੋੜਾ ਨੇ ਰੱਖੀ ਨੀਂਹ

ਲੌਂਗੋਵਾਲ, 17 ਮਾਰਚ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਨਿਕ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਵਿਚਲੇ ਸਿਵਲ ਹਸਪਤਾਲ ’ਚ ਓ.ਪੀ.ਡੀ. ਤੇ ਹੋਰ ਸੁਵਿਧਾਵਾਂ ਲਈ ਲੋੜੀਂਦੇ ਨਵੇਂ ਕਮਰਿਆਂ ਦੀ ਨੀਂਹ ਰੱਖੀ।  ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ

ਜ਼ਿਲ੍ਹਾ ਟਾਸਕ ਫੋਰਸ ਵਲੋਂ ਲੁਧਿਆਣਾ ਰੇਲਵੇ ਸਟੇਸ਼ਨ ਤੋਂ 15 ਨਾਬਾਲਗ ਬੱਚਿਆਂ ਨੂੰ ਬਾਲ ਮਜ਼ਦੂਰੀ ਤੋਂ ਬਚਾਇਆ ਗਿਆ
  • ਲੁਧਿਆਣਾ 'ਚ ਬਾਲ ਮਜ਼ਦੂਰੀ ਕਰਵਾਉਣ ਲਈ ਲਿਆਂਦਾ ਜਾ ਰਿਹਾ ਸੀ, ਠੇਕੇਦਾਰ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ : ਡਿਪਟੀ ਕਮਿਸ਼ਨਰ

ਲੁਧਿਆਣਾ, 17 ਮਾਰਚ : ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਵਿੱਢੇ 'ਮੁਸਕੁਰਾਤਾ ਬਚਪਨ ਪ੍ਰੋਜੈਕਟ' ਤਹਿਤ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਮਜ਼ਦੂਰੀ ਲਈ ਸ਼ਹਿਰ ਵਿੱਚ ਕਥਿਤ ਤੌਰ 'ਤੇ ਤਸਕਰੀ ਕੀਤੇ ਜਾ ਰਹੇ 15 ਨਾਬਾਲਗ ਬੱਚਿਆਂ ਨੂੰ

ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ, ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਪ੍ਰਦਾਨ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ - ਵਿਧਾਇਕ ਕੁਲਵੰਤ ਸਿੰਘ ਸਿੱਧੂ

ਲੁਧਿਆਣਾ, 17 ਮਾਰਚ : ਜ਼ਮੀਨੀ ਪੱਧਰ 'ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਅਤੇ ਮੋਬਾਇਲ ਕਲੀਨਿਕ ਦਾ ਲੋਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿੱਥੇ ਡਾਕਟਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਮੌਕੇ 'ਤੇ ਹੀ ਮੁਸ਼ਕਿਲਾਂ ਦਾ ਨਿਪਟਾਰਾ ਵੀ