ਫਾਜਿ਼ਲਕਾ : ਮਾਣਯੋਗ ਜਸਟਿਸ ਸ੍ਰੀ ਸੁਧੀਰ ਮਿੱਤਲ (ਪੰਜਾਬ ਅਤੇ ਹਰਿਆਣਾ ਹਾਈਕੋਰਟ) ਤਿੰਨ ਦਿਨਾਂ ਦੌਰੇ ਦੇ ਫਾਜਿ਼ਲਕਾ ਪੁੱਜੇ ਹਨ। ਉਹ ਫਾਜਿ਼ਲਕਾ ਜਿ਼ਲ੍ਹੇ ਦੇ ਇੰਨਪੈਕਟਿੰਗ ਜੱਜ ਵੀ ਹਨ। ਇਸ ਦੌਰਾਨ ਇੱਥੇ ਜਿ਼ਲ੍ਹਾ ਕੋਰਟ ਕੰਪਲੈਕਸ ਪੁੱਜਣ ਤੇ ਜਿ਼ਲ੍ਹੇ ਦੇ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ
news
Articles by this Author
ਪਟਿਆਲਾ, 16 ਮਾਰਚ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀ ਲਈ ਪਹਿਲੀ ਵਾਰ ਬਜਟ ਵਧਾ ਕੇ ਕਿਸਾਨਾਂ ਦੀ ਹਿਤਾਇਸ਼ੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ। ਸਿਹਤ ਮੰਤਰੀ ਸਾਉਣੀ ਦੀਆਂ ਫਸਲਾਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਕਿਸਾਨ ਮੇਲਿਆਂ ਦੇ ਸਿਲਸਿਲੇ ਵਜੋਂ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ ਕਿਸਾਨ ਮੇਲੇ 'ਚ
ਅੰਮ੍ਰਿਤਸਰ , 16 ਮਾਰਚ : ਖੇਤੀਬਾੜੀ, ਕਿਸਾਨ ਭਲਾਈ, ਪੇਂਡੂ ਵਿਕਾਸ ਅਤੇ ਐਨਆਰਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆ ਰਹੇ ਹਾੜੀ ਸੀਜ਼ਨ ਦੌਰਾਨ ਪੰਜਾਬ ’ਚ ਕਣਕ ਦੀ ਸੁਚਾਰੂ ਖਰੀਦ ਲਈ ਕਿਸਾਨਾਂ ਨੂੰ ਭਰੋਸਾ ਦਿੰਦੇ ਕਿਹਾ ਕਿ ਤੁਹਾਡੀ ਫਸਲ ਦੀ ਖਰੀਦ ਵਿਚ ਕਿਸੇ ਕਿਸਮ ਦੀ ਮੁਸ਼ਿਕਲ ਸਰਕਾਰ ਨਹੀਂ ਆਉਣ ਦੇਵੇਗੀ। ਉਨਾਂ ਕਿਹਾ ਕਿ ਇਸ ਬਾਬਤ ਮੰਡੀ ਅਧਿਕਾਰੀਆਂ ਤੇ ਖਰੀਦ
ਕੈਲੀਫੋਰਨੀਆ, 16 ਮਾਰਚ : ਪੰਜਾਬੀ ਅਦਾਕਾਰ ਅਮਨ ਧਾਲੀਵਾਲ ‘ਤੇ ਅਮਰੀਕਾ ਦੇ ਕੈਲੀਫੋਰਨੀਆ ‘ਚ ਇਕ ਵਿਅਕਤੀ ਨੇ ਜਾਨਲੇਵਾ ਹਮਲਾ ਕੀਤਾ ਹੈ। ਘਟਨਾ ਜਦੋਂ ਵਾਪਰੀ ਉਹ ਜਿਮ ਵਿਚ ਕਸਰਤ ਰਹੇ ਰਹੇ ਸਨ। ਹਮਲਾਵਰ ਨੇ ਕੁਹਾੜੀ ‘ਤੇ ਚਾਕੂ ਨਾਲ ਅਮਨ ‘ਤੇ ਹਮਲਾ ਕੀਤਾ ਹੈ। ਇਸ ਹਮਲੇ ਵਿਚ ਉਨ੍ਹਾਂ ਨੂੰ ਸੱਟਾਂ ਲੱਗੀਆਂ ਹਨ। ਫਿਲਹਾਲ ਉਹ ਹਸਪਤਾਲ ‘ਚ ਭਰਤੀ ਹੈ। ਜਾਣਕਾਰੀ ਅਨੁਸਾਰ ਅਮਨ
ਮੰਡਲਾ, 16 ਮਾਰਚ : ਅਰੁਣਾਚਲ ਪ੍ਰਦੇਸ਼ ਵਿੱਚ ਭਾਰਤੀ ਫੌਜ ਦੇ ਚੀਤਾ ਹੈਲੀਕਾਪਟਰ ਕ੍ਰੈਸ਼ ਵਿੱਚ ਦੋਵੇਂ ਪਾਇਲਟ ਸ਼ਹੀਦ ਹੋ ਗਏ। ਪਾਇਲਟਾਂ ਦੀ ਪਛਾਣ ਲੈਫਟੀਨੈਂਟ ਕਰਨਲ ਵੀਵੀਬੀ ਰੇੱਡੀ ਤੇ ਮੇਜਰ ਜਯੰਤ ਏ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਦੋਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਰੱਖਿਆ ਬੁਲਾਰੇ ਨੇ ਇਸ ਦੀ ਪੁਸ਼ਟੀ ਕੀਤੀ। ਇੰਡੀਅਨ ਆਰਮੀ ਨੇ ਇਸ ਹਾਦਸੇ ਦੀ
ਨਵੀਂ ਦਿੱਲੀ, 16 ਮਾਰਚ : ਲੰਡਨ ‘ਚ ਦਿੱਤੇ ਗਏ ਭਾਸ਼ਣ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਮੇਰੇ ਭਾਸ਼ਣ ‘ਚ ਅਜਿਹਾ ਕੁਝ ਵੀ ਨਹੀਂ ਸੀ, ਜੋ ਮੈਂ ਪਬਲਿਕ ਰਿਕਾਰਡ ‘ਚੋਂ ਨਾ ਕੱਢਿਆ ਹੋਵੇ। ਇਹ ਸਾਰਾ ਮਾਮਲਾ ਡਿਸਟ੍ਰੈਕਟ ਕਰਨ ਦਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਡਾਨੀ ਮੁੱਦੇ ਤੋਂ ਡਰੇ ਹੋਏ ਹਨ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ
ਏਜੰਸੀ, ਨਵੀਂ ਦਿੱਲੀ : ਭਾਰਤ ਨੇ ਰੂਸ ਨੂੰ ਯੂਕਰੇਨ ਵਿੱਚ ਚੱਲ ਰਹੇ ਯੁੱਧ ਵਿੱਚ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਤੋਂ ਰੋਕਿਆ ਹੈ। ਭਾਰਤ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਨਾਰਵੇਈ ਨੋਬਲ ਕਮੇਟੀ ਦੇ ਉਪ ਨੇਤਾ ਆਸਲ ਟੋਜੇ ਨੇ ਵੀਰਵਾਰ ਨੂੰ ਕਿਹਾ ਕਿ ਵਿਸ਼ਵ ਨੂੰ ਅੰਤਰਰਾਸ਼ਟਰੀ ਰਾਜਨੀਤੀ ਵਿੱਚ ਅਜਿਹੇ ਹੋਰ ਦਖਲ ਦੀ ਲੋੜ ਹੈ। ਟੋਜੇ ਨੇ ਕਿਹਾ ਕਿ ਭਾਰਤ ਦਾ ਦਖ਼ਲ ਰੂਸ ਨੂੰ
ਨਵੀਂ ਦਿੱਲੀ, ਏਐੱਨਆਈ : ਦਿੱਲੀ ਪੁਲਿਸ ਨੇ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਪੀੜਤਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ ਜੋ ਜਿਨਸੀ ਸ਼ੋਸ਼ਣ ਤੋਂ ਬਾਅਦ ਸੁਰੱਖਿਆ ਮੰਗਣ ਲਈ ਰਾਹੁਲ ਗਾਂਧੀ ਕੋਲ ਪਹੁੰਚੀਆਂ ਸਨ। ਦਰਅਸਲ, ਇਹ ਮਾਮਲਾ ਰਾਹੁਲ ਗਾਂਧੀ ਵੱਲੋਂ ਸ੍ਰੀਨਗਰ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿੱਤੇ ਬਿਆਨ ਦਾ ਹੈ। ਰਾਹੁਲ ਗਾਂਧੀ ਨੇ ਕਿਹਾ
ਨਿਊਯਾਰਕ, 16 ਮਾਰਚ : ਅਮਰੀਕਾ ਦੇ ਕੈਲੀਫੋਰਨੀਆ ਤੋਂ ਧਾਰਮਿਕ ਵਿਤਕਰੇ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਸਿੱਖ ਵਿਅਕਤੀ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਬਾਸਕਟਬਾਲ ਮੈਚ ਵਿੱਚ ਕਿਰਪਾਨ ਪਹਿਨਣ ਕਾਰਨ ਐਂਟਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਮਨਦੀਪ ਸਿੰਘ ਨਾਂ ਦਾ ਵਿਅਕਤੀ ਅਮਰੀਕਨ ਬਾਸਕਟਬਾਲ ਲੀਗ ਐਨਬੀਏ ਦੇ ਸੈਕਰਾਮੈਂਟੋ ਕਿੰਗਜ਼ ਦਾ ਮੈਚ ਦੇਖਣ
ਕਾਬੁਲ, 16 ਮਾਰਚ : ਅਫ਼ਗਾਨਿਸਤਾਨ ਦੇ ਤਖਾਰ ਸੂਬੇ 'ਚ ਇਕ ਬੱਸ ਹਾਦਸੇ 'ਚ ਸੋਨੇ ਦੀ ਖਾਣ ਵਾਲੇ 17 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਖਾਮਾ ਪ੍ਰੈਸ ਨੇ ਦਿੱਤੀ ਹੈ। ਅਫ਼ਗਾਨਿਸਤਾਨ ਦੇ ਖਾਮਾ ਪ੍ਰੈੱਸ ਦੇ ਮੁਤਾਬਕ, ਬੱਸ ਤਖਾਰ ਸੂਬੇ ਦੇ ਚਾਹ ਅਬ ਜ਼ਿਲੇ ਦੇ ਅੰਜੀਰ ਖੇਤਰ 'ਚ ਸੋਨੇ ਦੀ ਖਾਨ 'ਤੇ ਜਾ ਰਹੀ ਸੀ, ਜਦੋਂ ਇਹ ਪਲਟ ਗਈ। ਚਾਹ ਅਬ