ਲੁਧਿਆਣਾ, 14 ਅਗਸਤ 2024 : ਲੁਧਿਆਣਾ: ਦੇਸ਼ ਦੀ ਆਜ਼ਾਦੀ ਦੀ 78ਵੀਂ ਵਰ੍ਹੇਗੰਢ ਈਸਾ ਨਗਰੀ ਪੁਲੀ, ਲੁਧਿਆਣਾ ਨੇੜੇ ਸਥਿਤ ਡਾ ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਸ਼ਾਨਦਾਰ ਸਮਾਗਮ ਨਾਲ ਮਨਾਈ ਗਈ। ਇਸ ਮੌਕੇ ਸਕੂਲ ਦੇ ਨੰਨ੍ਹੇ ਮੁਨਹੇ ਬੱਚਿਆਂ ਨੇ ਬਹੁਤ ਸਾਰੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ, ਜਿਨ੍ਹਾਂ ਵਿੱਚ ਕਵਿਤਾ, ਡਾਂਸ ਅਤੇ ਭਾਸ਼ਣ
news
Articles by this Author
ਲੁਧਿਆਣਾ, 14 ਅਗਸਤ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੀਆਂ ਔਰਤਾਂ ਨੇ ਮੰਗਲਵਾਰ ਨੂੰ ਇੱਥੇ ਯੂਨੀਵਰਸਿਟੀ ਵਿੱਚ ਤੀਜ ਦੇ ਤਿਉਹਾਰ ਮੌਕੇ ਆਪਣੇ ਗਿੱਧੇ ਅਤੇ ਬੋਲੀਆਂ ਨਾਲ ਮਾਹੌਲ ਨੂੰ ਰੰਗੀਨ ਬਣਾ ਦਿੱਤਾ। ਢੋਲ ਦੀ ਗੂੰਜ ਅਤੇ ਕਿੱਕਲੀ ਦੀ ਗੂੰਜ ਨਾਲ ਪੂਰਾ ਮਾਹੌਲ ਤਿਉਹਾਰ ਦੀ ਭਾਵਨਾ ਨਾਲ ਗੂੰਜਿਆ ਹੋਇਆ ਸੀ। ਡਾ: ਸਤਬੀਰ ਸਿੰਘ ਗੋਸਲ, ਵਾਈਸ-ਚਾਂਸਲਰ
- ਰੈਡ ਕਰਾਸ ਸੋਸਾਇਟੀ ਜਲਦ ਹੀ ਹੁਨਰ ਵਿਕਾਸ ਕੇਂਦਰ ਚਲਾਏਗੀ
ਲੁਧਿਆਣਾ, 14 ਅਗਸਤ 2024 : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਾਡਲ ਗ੍ਰਾਮ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ ਲਗਾਏ ਗਏ ਰੱਖੜੀ ਸਟਾਲ ਦਾ ਉਦਘਾਟਨ ਕੀਤਾ। ਡੀ.ਈ.ਓ. ਰਵਿੰਦਰ ਕੌਰ ਅਤੇ ਡਿਪਟੀ ਡੀ.ਈ.ਓ ਮਨੋਜ ਦੇ ਨਾਲ ਡਿਪਟੀ
ਅੰਮ੍ਰਿਤਸਰ 14 ਅਗਸਤ 2024 : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਾਰਡ ਨੰ: 65 ਵਿਖੇ ਲਾਲ ਕੁਆਟਰ ਗੁੱਜਰਪੁਰਾ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ
- ਸਮਾਗਮ ਦੀਆਂ ਤਿਆਰੀਆਂ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਲੱਗੀਆਂ ਡਿਊਟੀਆਂ : ਐਸ.ਡੀ.ਐਮ.
ਅੰਮਿ੍ਤਸਰ, 14 ਅਗਸਤ 2024 : ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ਵਿਖੇ ਹਰ ਸਾਲ ਦੀ ਤਰਾਂ ਰੱਖੜ ਪੁੰਨਿਆ ਦੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਾਲ ਮਿਲ ਕੇ
- ਨਵੀਂ ਵੋਟ ਬਣਾਉਣ, ਕਟਾਉਣ ਜਾਂ ਤਬਦੀਲ ਕਰਨ ਸਬੰਧੀ ਪ੍ਰਾਪਤ ਕੀਤੀਆਂ ਜਾਣਗੀਆਂ ਦਰਖਾਸਤਾਂ
ਫ਼ਤਹਿਗੜ੍ਹ ਸਾਹਿਬ, 14 ਅਗਸਤ 2024 : ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ 01 ਜਨਵਰੀ 2023 ਦੇ ਆਧਾਰ ਤੇ ਤਿਆਰ ਕੀਤੀਆਂ ਗਈਆਂ ਵੋਟਰ ਲਿਸਟਾਂ ਨੂੰ ਅੱਪਡੇਟ ਕਰਨ ਲਈ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 20,21 ਤੇ 22 ਅਗਸਤ ਨੂੰ ਵਿਸ਼ੇਸ਼ ਮੁਹਿੰਮ
ਫ਼ਤਹਿਗੜ੍ਹ ਸਾਹਿਬ 14 ਅਗਸਤ 2024 : ਭਾਰਤੀ ਸਟੇਟ ਬੈਂਕ ਵੱਲੋਂ ਮਹੱਦੀਆਂ ਵਿਖੇ ਸਥਿਤ ਆਰਸੇਟੀ ਵਿੱਚ ਵਿਭਾਜਨ ਵਿਭਿਸ਼ਿਕਾ ਸਮ੍ਰਿਤੀ ਦਿਵਸ ਮਨਾਇਆ ਗਿਆ। ਇਸ ਮੌਕੇ ਦੇਸ਼ ਦੀ ਵੰਡ ਸਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਵਿੱਚ ਵੰਡ ਦੇ ਮਾੜੇ ਸਮੇਂ ਨੂੰ ਯਾਦ ਕਰਦਿਆਂ ਸੀਨੀਅਰ ਸਿਟੀਜਨ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਨਾਥ ਸ਼ਰਮਾ ਨੇ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ
ਫਰੀਦਕੋਟ 14 ਅਗਸਤ 2024 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬੀਤੀ 28 ਜੁਲਾਈ ਨੂੰ ਪਿੰਡ ਖਾਰਾ ਵਿਖੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਏ ਗਏ ਸੁਵਿਧਾ ਕੈਂਪ ਵਿੱਚ ਸ਼ਿਰਕਤ ਕੀਤੀ ਗਈ ਸੀ। ਕੈਂਪ ਦੌਰਾਨ ਪਿੰਡ ਵਾਸੀਆਂ ਵੱਲੋਂ ਛੱਪੜਾਂ ਦੀਆਂ ਡਰੇਨ ਪਾਈਪਾਂ ਦੇ ਟੁੱਟੇ ਹੋਣ ਦੀ ਕੀਤੀ ਸ਼ਿਕਾਇਤ ਨੂੰ ਤੁਰੰਤ ਪ੍ਰਭਾਵ ਦੂਰ ਕਰਨ ਦੇ ਦਿੱਤੇ ਹੁਕਮ ਤੇ ਕਾਰਵਾਈ
ਚੰਡੀਗੜ੍ਹ, 14 ਅਗਸਤ 2024 : ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਸੂਬੇ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੰਤਰੀ ਮੰਡਲ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੇ ਸਰਬਪੱਖੀ
ਚੰਡੀਗੜ੍ਹ, 14 ਅਗਸਤ 2024 : ਇਸ ਫਾਨੀ ਨੂੰ ਦੁਨੀਆਂ ਨੂੰ ਅਲਵਿਦਾ ਆਖਣ ਤੋਂ ਬਾਅਦ ਵੀ ਸਿੱਧੂ ਮੂਸੇਵਾਲਾ ਦੀ ਮਕਬੂਲੀਅਤ ਉਸਦੇ ਪ੍ਰਸ਼ੰਸ਼ਕਾਂ ਦੇ ਸਿਰ ਚੜ੍ਹ ਕੇ ਬੋਲ ਰਹੀ ਹੈ। ਉਸਦੀ ਮੌਤ ਤੋਂ ਬਾਅਦ ਰਿਲੀਜ਼ ਹੋਏ ਉਸਦੇ ਗਾਣਿਆਂ ਨੇ ਕੌਮਾਂਤਰੀ ਪੱਧਰ ‘ਤੇ ਨਵੇਂ ਰਿਕਾਰਡ ਬਣਾਏ ਹਨ। ਹਾਲੀਵੁੱਡ ਦੇ ਗਾਇਕਾਂ ਦੇ ਨਾਲ ਉਸਦੀਆਂ ਕੋਲੈਬਰੇਸ਼ਨਜ਼ ਆ ਰਹੀਆਂ ਹਨ। ਹੁਣ ਸਿੱਧੂ ਮੂਸੇਵਾਲਾ ਨੇ