news

Jagga Chopra

Articles by this Author

ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ।: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਚੰਡੀਗੜ੍ਹ, 16 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰੋਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਕਮਿਊਨਿਟੀ ਸੈਂਟਰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ

ਜਲੰਧਰ ਤੋਂ  ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ : ਬ੍ਰਮ ਸ਼ੰਕਰ ਜਿੰਪਾ

ਚੰਡੀਗੜ੍ਹ, 16 ਮਾਰਚ : ਪੰਜਾਬ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਜਾ ਰਹੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ

ਦਿੱਲੀ ਦੀਆਂ ਦੋ ਨਾਬਾਲਗ ਲੜਕੀਆਂ ਹਾਈ ਸਕਿਊਰਿਟੀ ਜੇਲ ਵਿੱਚ ਬੰਦ ਗੈਂਗਸਟਰ ਬਿਸ਼ਨੋਈ ਨੂੰ ਮਿਲਣ ਲਈ ਬਠਿੰਡਾ ਪਹੁੰਚੀਆਂ
  • ਪੁਲਿਸ ਵੱਲੋਂ ਲੜਕੀਆਂ ਨੂੰ ਹਿਰਾਸਤ ਵਿੱਚ ਲੈ ਕੇ ਸਖੀ ਸੈਂਟਰ ਭੇਜਿਆ ਗਿਆ।
  • ਲੜਕੀਆਂ ਵੱਲੋਂ ਲਾਰੈਂਸ ਬਿਸ਼ਨੋਈ ਦੇ ਪਿੰਡ ਜਾਣ ਲਈ ਰੇਲਵੇ ਦੀ ਟਿਕਟਾਂ ਕਰਵਾਈਆਂ ਬੁੱਕ

ਬਠਿੰਡਾ, 16 ਮਾਰਚ : ਦਿੱਲੀ ਦੀਆਂ ਦੋ ਨਾਬਾਲਗ ਲੜਕੀਆਂ ਅੱਜ ਬਠਿੰਡਾ ਦੀ ਹਾਈ ਸਕਿਊਰਿਟੀ ਜੇਲ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਲਈ ਬਠਿੰਡਾ ਪਹੁੰਚ ਗਈਆਂ। ਬਠਿੰਡਾ ਦੀ ਕੇਂਦਰੀ ਜੇਲ੍ਹ

ਸੰਗਰੂਰ ’ਚ ਮੁੱਖ ਸਕੱਤਰ ਜੰਜੂਆ ਵੱਲੋਂ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਕੀਤਾ ਉਦਘਾਟਨ

ਸੰਗਰੂਰ, 16 ਮਾਰਚ : ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ਼੍ਰੀ ਵੀ.ਕੇ. ਜੰਜੂਆ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੀ ਹਾਜ਼ਰ ਸਨ। ਇਸ ਕੇਂਦਰ ’ਚ ਨਾਗਰਿਕ ਪ੍ਰਸ਼ਾਸਨਿਕ ਸੇਵਾਵਾਂ ਸਬੰਧੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਦੇ ਨਾਲ-ਨਾਲ

ਕੈਨੇਡਾ ਵਿੱਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ 'ਚ ਕੇਂਦਰ ਸਰਕਾਰ ਤੁਰੰਤ ਦਖ਼ਲ ਦੇਵੇ  : ਪ੍ਰੋ.ਸਰਚਾਂਦ ਸਿੰਘ

ਚੋਹਲਾ ਸਾਹਿਬ, 16 ਮਾਰਚ : ਕੈਨੇਡਾ ਵਿੱਚ 700 ਪੰਜਾਬੀ ਭਾਈਚਾਰੇ ਨਾਲ ਸੰਬੰਧਤ ਅੰਤਰਾਸ਼ਟਰੀ ਵਿਦਿਆਰਥੀਆਂ ਸਿਰ ਡਿਪੋਰਟੇਸ਼ਨ ਦੀ ਲਟਕ ਰਹੀ ਤਲਵਾਰ ਬਾਰੇ ਕੈਨੇਡਾ ਸਰਕਾਰ ਨਾਲ ਵਾਰਤਾ ਕਰਦਿਆਂ ਮਸਲੇ ਦਾ ਹੱਲ ਕੱਢਣ ਲਈ ਰਾਸ਼ਟਰੀ ਘੱਟ ਗਿਣਤੀ ਕਮਿਸ਼ਨਰ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਤੁਰੰਤ ਦਖ਼ਲ ਦੇਣ ਦੀ ਅਪੀਲ ਹੈ।

ਹੁੱਕਾ ਬਾਰ ਚਲਾਉਣ ਵਾਲੇ ਰੈਸਟੋਰੈਂਟ ਦੇ ਮਾਲਕ ਤੇ ਮੈਨੇਜਰ ਗ੍ਰਿਫਤਾਰ, ਮੁੱਛ ਫੁੱਟ ਗੱਭਰੂਆਂ ਨੂੰ ਚਖਾਉਂਦੇ ਸੀ ਹੁੱਕੇ ਤੇ ਸ਼ਰਾਬ ਦਾ ਸਵਾਦ

ਲੁਧਿਆਣਾ, 16 ਮਾਰਚ : ਪੁਲਿਸ ਕਮਿਸਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬੱਚਿਆਂ ਦੀ ਸਿਹਤ ਨਾਲ ਹੋ ਰਹੇ ਖਿਲਵਾੜ ਨੂੰ ਰੋਕਣ ਲਈ ਸ਼੍ਰੀਮਤੀ ਸੋਮਿਆ ਮਿਸ਼ਰਾ ਆਈ.ਪੀ.ਐਸ. ਜੁਆਇੰਟ ਕਮਿਸ਼ਨਰ ਪੁਲਿਸ ਸ਼ਹਿਰੀ ਲੁਧਿਆਣਾ ਦੀ ਅਗਵਾਈ ਵਿਚ ਸ਼ੁਭਮ ਅਗਰਵਾਲ ਆਈ.ਪੀ.ਐਸ. ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਲੁਧਿਆਣਾ, ਮਨਦੀਪ ਸਿੰਘ ਸੰਧੂ ਪੀ.ਪੀ.ਐਸ. ਸਹਾਇਕ ਕਮਿਸ਼ਨਰ ਪੁਲਿਸ

ਅਗਲੀ ਸਰਕਾਰ ਨਹੀਂ, ਸਗੋਂ ਅਗਲੀ ਪੀੜ੍ਹੀ ਦਾ ਭਵਿੱਖ ਬਿਹਤਰ ਬਣਾਉਣ ਲਈ ਕਰ ਰਹੇ ਹਾਂ ਕੰਮ :  ਭਗਵੰਤ ਮਾਨ 
  • ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਇਕ ਸਾਲ 'ਚ ਹੀ ਕੀਤੀਆਂ ਪੂਰੀਆਂ
  • ਪਹਿਲੇ ਸਾਲ ਵਿੱਚ ਹੀ ਲੋਕਾਂ ਦੀਆਂ ਉਮੀਦਾਂ, ਭਰੋਸੇ 'ਚ ਹੋਈਆਂ ਤਬਦੀਲ
  • ਤਿੰਨ ਕਰੋੜ ਪੰਜਾਬੀਆਂ ਦਾ ਯਕੀਨ ਨਾ ਟੁੱਟਣ ਦੇਣ ਦਾ ਦਿੱਤਾ ਭਰੋਸਾ
  • ਆਮ ਆਦਮੀ ਦੀ ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 16 ਮਾਰਚ : ਪਿਛਲੇ ਇਕ ਸਾਲ ਵਿੱਚ ਪੰਜਾਬ ਦੇ ਲਾਮਿਸਾਲ ਵਿਕਾਸ

ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਮਿਲਿਆ ਵੱਡਾ ਹੁਲਾਰਾ
  • ਪੰਜਾਬ ਦੇ ਪਹਿਲੇ ਝੋਨੇ ਦੀ ਪਰਾਲੀ ਆਧਾਰਿਤ ਟੋਰੋਫੈਕਸ਼ਨ ਪਲਾਂਟ ਨੂੰ ਮਿਲੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਿੱਤੀ ਸਹਾਇਤਾ : ਮੀਤ ਹੇਅਰ

ਚੰਡੀਗੜ੍ਹ, 16 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ

'ਆਪ' ਨੇ ਪੇਸ਼ ਕੀਤਾ ਇਕ ਸਾਲ ਦਾ ਰਿਪੋਰਟ ਕਾਰਡ - ਕਿਹਾ ਇੱਕ ਸਾਲ 'ਚ ਹੀ ਵੱਡੇ ਚੋਣ-ਵਾਅਦਿਆਂ ਨੂੰ ਕੀਤਾ ਪੂਰਾ, ਬਾਕੀ ਰਹਿੰਦੀਆਂ ਗਾਰੰਟੀਆਂ ਵੀ ਜਲਦ ਹੋਣਗੀਆਂ ਪੂਰੀਆਂ
  • ਮਾਨ ਸਰਕਾਰ ਨੇ ਸਿਰਫ਼ ਇੱਕ ਸਾਲ ਵਿੱਚ ਸੂਬੇ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ, ਖੇਤੀਬਾੜੀ ਨੂੰ ਲਾਹੇਵੰਦ ਬਣਾਉਣ, ਸਿਹਤ, ਖੇਡਾਂ ਅਤੇ ਸਿੱਖਿਆ ਖੇਤਰਾਂ ਦੇ ਵਿਕਾਸ ਲਈ ਕੀਤੇ ਵੱਡੇ ਇਤਿਹਾਸਕ ਫੈਸਲੇ: ਹਰਚੰਦ ਸਿੰਘ ਬਰਸਟ
  • ਕਿਹਾ, 'ਆਪ' ਸਰਕਾਰ ਨੇ ਕੱਸਿਆ ਭ੍ਰਿਸ਼ਟਾਚਾਰ 'ਤੇ ਸ਼ਿਕੰਜਾ, ਭ੍ਰਿਸ਼ਟਾਚਾਰ ਮਾਮਲਿਆਂ ਵਿੱਚ ਹੋਈਆਂ 380 ਗ੍ਰਿਫ਼ਤਾਰੀਆਂ, ਸੂਬੇ ਨੂੰ ਅਪਰਾਧ
ਸੁਨਾਮ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ’ਚ ਲਗਭਗ 138.71 ਕਰੋੜ ਦੇ ਚੱਲ ਰਹੇ ਹਨ ਵੱਖ-ਵੱਖ ਵਿਕਾਸ ਪ੍ਰੋਜੈਕਟ : ਅਮਨ ਅਰੋੜਾ
  • ਕੈਬਨਿਟ ਮੰਤਰੀ ਨੇ ਸੁਨਾਮ ਹਲਕੇ ਦੀਆਂ ਪੰਚਾਇਤਾਂ, ਯੂਥ ਕਲੱਬਾਂ ਤੇ ਸ਼ਹਿਰੀ ਖੇਤਰਾਂ ਲਈ ਵੰਡੀਆਂ 4.60 ਕਰੋੜ ਰੁਪਏ ਦੀਆਂ ਗ੍ਰਾਂਟਾਂ 
  • ਇੱਕ ਸਾਲ ’ਚ ਹੀ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਨਾਲ-ਨਾਲ ਸਿਹਤ ਤੇ ਸਿੱਖਿਆ ਦੇ ਖੇਤਰ ’ਚ ਚੁੱਕੇ ਵੱਡੇ ਕ੍ਰਾਂਤੀਕਾਰੀ ਕਦਮ: ਕੈਬਨਿਟ ਮੰਤਰੀ ਅਮਨ ਅਰੋੜਾ

ਸੰਗਰੂਰ, 16 ਮਾਰਚ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ